- ਪੀਐਮ ਮੋਦੀ ਨੇ ਖਾਰਘਰ 'ਚ ਇਸਕਾਨ ਮੰਦਰ ਦਾ ਕੀਤਾ ਉਦਘਾਟਨ
ਮੁੰਬਈ, 15 ਜਨਵਰੀ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਮੁੰਬਈ ਦੇ ਖਾਰਘਰ ਵਿੱਚ ਇਸਕਾਨ ਮੰਦਰ ਦਾ ਉਦਘਾਟਨ ਕੀਤਾ। ਇਸ ਦੌਰਾਨ ਮਹਾਰਾਸ਼ਟਰ ਦੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ, ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਭਾਜਪਾ ਸੰਸਦ ਮੈਂਬਰ ਹੇਮਾ ਮਾਲਿਨੀ ਵੀ ਮੌਜੂਦ ਸਨ