ਕੋਰੋਨਾ ਵਾਇਰਸ ਦਾ ਖਤਰਾ ਹੁਣ ਸਕੂਲਾਂ ‘ਤੇ ਛਾਇਆ ਹੋਇਆ ਹੈ। ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਬਾਰਵੀਂ ਜਮਾਤ ਦੇ ਵਿਦਿਆਰਥੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸੋਮਵਾਰ ਸਵੇਰ ਤੋਂ ਇੱਕ ਅਫ਼ਵਾਹ ਫੈਲੀ ਹੋਈ ਸੀ ਕਿ ਜ਼ਿਲ੍ਹੇ ਦੇ ਕਿਸੇ ਇੱਕ ਸਕੂਲ ਵਿੱਚ ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸਦਾ
news
Articles by this Author

ਅੰਮ੍ਰਿਤਸਰ ਵਿੱਚ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਜੋ ਕਿ ਅੰਮ੍ਰਿਤਸਰ ਸ਼ਹਿਰ ਤੋਂ ਥੋੜ੍ਹੀ ਦੂਰੀ 'ਤੇ ਹੈ। ਜਿੱਥੋਂ ਯਾਤਰੀਆਂ ਨੂੰ ਸ਼ਹਿਰ ਵਿੱਚ ਆਉਣ 'ਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਨ੍ਹਾਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਇੱਕ ਲੋਕਲ ਬੱਸ ਸੇਵਾ ਸ਼ੁਰੂ ਕੀਤੀ ਗਈ। ਜੋ ਕਿ

ਦੁਆਬਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਉਹ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਸ ਮੌਕੇ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਸਨ।
ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ 2022

ਪੰਜਾਬ ਕਾਂਗਰਸ ਵਿੱਚ ਬਗ਼ਾਵਤ ਦੇ ਸੁਰ ਲਗਾਤਾਰ ਗੂੰਜ ਰਹੇ ਹਨ। ਬਠਿੰਡਾ ਦਿਹਾਤੀ ਇੰਚਾਰਜ ਹਰਵਿੰਦਰ ਸਿੰਘ ਲਾਡੀ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਨ੍ਹਾਂ ਦੇ ਬੇਟੇ ਅਰਜੁਨ ਬਾਦਲ 'ਤੇ ਨਸ਼ਾ ਵਿਕਵਾਉਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਹੀ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਵਿੱਚ ਆਪਣੇ ਐਸਐਚਓ ਲਗਵਾਏ ਗਏ ਹਨ ਅਤੇ ਜਿਨ੍ਹਾਂ ਦੇ ਸਬੰਧ ਤਸਕਰਾਂ

ਚੰਡੀਗੜ੍ਹ:ਕੈਪਟਨ ਸਰਕਾਰ ਨੇ ਪੰਜਾਬ ਦੇ ਸਕੂਲਾਂ ਵਿੱਚ ਲਾਗ ਬਾਰੇ ਸ਼ੁਰੂ ਕੀਤੀ ਗਈ ਕੋਰੋਨਾ ਜਾਂਚ ਲਈ ਨਵੀਂ ਗਾਈਡਲਾਈਨ ਜਾਰੀ ਕੀਤੀ ਹੈ। ਇਸ ਤਹਿਤ ਜੇਕਰ 10 ਪ੍ਰਤੀਸ਼ਤ ਤੋਂ ਜ਼ਿਆਦਾ ਲਾਗ ਦੇ ਕੇਸ ਪਾਏ ਜਾਂਦੇ ਹਨ, ਤਾਂ ਸਕੂਲ ਨੂੰ ਉੱਚ ਜੋਖਮ ਵਾਲੇ ਖੇਤਰ ਵਿੱਚ ਰੱਖਿਆ ਜਾਵੇਗਾ। ਉਸ ਸਕੂਲ ਵਿੱਚ ਪੜ੍ਹ ਰਹੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਜਾਂਚ ਤੋਂ ਬਾਅਦ ਸਕੂਲ ਨੂੰ

ਹਰ ਸਾਲ 13 ਅਗਸਤ ਨੂੰ ਅੰਗ ਦਾਨ ਦਿਵਸ ਮਨਾਇਆ ਜਾਂਦਾ ਹੈ। ਜਾਗਰੂਕਤਾ ਦੀ ਘਾਟ ਕਾਰਨ ਅੰਗ ਦਾਨ ਨੂੰ ਲੈ ਕੇ ਲੋਕਾਂ ਦੇ ਮਨਾਂ ਵਿੱਚ ਮਿੱਥ ਅਤੇ ਡਰ ਹਨ। ਇਸ ਦਿਨ ਦਾ ਮਕਸਦ ਆਮ ਆਦਮੀ ਨੂੰ ਮੌਤ ਤੋਂ ਬਾਅਦ ਅੰਗ ਦਾਨ ਕਰਨ ਦੀ ਵਚਨਬੱਧਤਾ ਅਤੇ ਅੰਗ ਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਹੈ। ਦਾਨੀ ਦੀ ਮੌਤ ਤੋਂ ਬਾਅਦ, ਉਨ੍ਹਾਂ ਨੂੰ ਕਿਸੇ ਹੋਰ ਵਿਅਕਤੀ ਵਿੱਚ ਟ੍ਰਾਂਸਪਲਾਂਟ

ਗੂਗਲ ਵੱਲੋਂ ਭਾਰਤ ਦੀ ਪਹਿਲੀ ਮਹਿਲਾ ਪਾਇਲਟ ਸਰਲਾ ਠੁਕਰਾਲ ਦੀ 107ਵੀਂ ਜਯੰਤੀ 'ਤੇ ਡੂਡਲ ਬਣਾਇਆ ਹੈ। ਸਾਰਾ ਠੁਕਰਾਲ ਪਹਿਲੀ ਭਾਰਤੀ ਮਹਿਲਾ ਹੈ ਜਿਸ ਨੇ ਏਅਰਕ੍ਰਾਫਟ ਉਡਾਇਆ। ਗੂਗਲ 'ਤੇ ਦਰਸਾਇਆ ਇਹ ਡੂਡਲ ਵਰਿੰਦਾ ਜ਼ਾਵੇਰੀ ਵੱਲੋਂ ਡਿਜ਼ਾਇਨ ਕੀਤਾ ਗਿਆ ਹੈ। ਗੂਗਲ ਡੂਡਲ ਪੇਜ ਦਾ ਕਹਿਣਾ ਹੈ ਕਿ ਠੁਕਰਾਲ ਨੇ ਹਵਾਬਾਜ਼ੀ 'ਚ ਔਰਤਾਂ ਲਈ ਅਜਿਹੀ ਛਾਪ ਛੱਡੀ ਕਿ ਇਸ ਸਾਲ ਉਨ੍ਹਾਂ
ਯੂਥ ਅਕਾਲੀ ਆਗੂ ਵਿੱਕੀ ਮਿੱਡੂ ਖੇੜਾ ਦਾ ਮੁਹਾਲੀ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਵਿੱਕੀ ਮਿੱਡੂ ਖੇੜਾ ਨੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਜਾਣਕਾਰੀ ਅਨੁਸਾਰ 4 ਅਣਪਛਾਤੇ ਨੌਜਵਾਨਾਂ ਨੇ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂ ਖੇੜਾ ‘ਤੇ ਫ਼ਾਇਰਿੰਗ ਕੀਤੀ। ਜਿਸ ਤੋਂ ਬਾਅਦ ਜ਼ਖ਼ਮੀ ਨੌਜਵਾਨ ਨੂੰ ਸੈਕਟਰ – 71 ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ

JEE ਮੇਨ 2021 ਸੈਸ਼ਨ 3 ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਦਰਮਿਆਨ ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਤੀਜੇ ਸੈਸ਼ਨ ਦੀ ਪ੍ਰੀਖਿਆ ਦੀ ਅਨਸਵਰ ਕੀਅ ਵੀ ਜਾਰੀ ਕਰ ਦਿੱਤੀ ਹੈ। JEE ਮੇਨ ਜੁਲਾਈ 2021 ਦਾ ਨਤੀਜਾ NTA ਵੱਲੋਂ ਅਧਿਕਾਰਤ ਵੈਬਸਾਈਟ jeemain.nta.nic.in 'ਤੇ ਜਾਰੀ ਕੀਤਾ ਗਿਆ ਹੈ। ਨਤੀਜਾਚੈੱਕ ਕਰਨ ਲਈ ਉਮੀਦਵਾਰਾਂ ਨੂੰ ਆਪਣਾ ਰਜਿਸਟ੍ਰੇਸ਼ਨ ਨੰਬਰ ਤੇ ਜਨਮ

ਭਾਰਤ ਦੇ ਰੈਸਲਰ ਦੀਪਕ ਪੁਨੀਆ ਦੇ ਵਿਦੇਸ਼ੀ ਕੋਚ ਮੋਰਾਡ ਗੇਡ੍ਰੋਵ (Morad Gaidrov) ਨੂੰ ਟੋਕੀਓ ਓਲੰਪਿਕ ਤੋਂ ਬਾਹਰ ਕਰ ਦਿੱਤਾ ਗਿਆ ਹੈ। ਮੋਰਾਡ ਪਰ ਵੀਰਵਾਰ ਨੂੰ ਦੀਪਕ ਪੁਨੀਆ ਦੇ ਮੈਚ ਦੇ ਬਾਅਦ ਰੈਫਰੀ ਉੱਤੇ ਹਮਲਾ ਕਰਨ ਦਾ ਦੋਸ਼ ਹੈ। ਦੱਸ ਦਈਏ ਕਿ ਦੀਪਕ ਪੁਨੀਆ ਮੈਚ ਵਿਚ ਸਾਨ ਮਾਰਿਨੋ ਦੇ ਮਾਈਲੇਸ ਨਜ਼ਮ ਅਮੀਨ ਦੇ ਹੱਥੋਂ 2-4 ਨਾਲ ਹਾਰ ਗਏ ਸਨ। ਇਸ ਸਮੇਂ ਦੀਪਕ 2-1 ਨਾਲ