news

Jagga Chopra

Articles by this Author

ਐਸ.ਏ.ਐਸ.ਨਗਰ ਪੁਲਿਸ ਨੇ ਐਨ ਡੀ ਪੀ ਐਸ ਐਕਟ ਤਹਿਤ 13 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਐਸ.ਏ.ਐਸ.ਨਗਰ, 14 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਦਾ ਸਫਾਇਆ ਕਰਨ ਦੀ ਵਚਨਬੱਧਤਾ ਦੇ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ 13 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਏ.ਐਸ.ਨਗਰ ਦੇ ਐਸ.ਐਸ.ਪੀ ਦੀਪਕ ਪਾਰੀਕ ਨੇ ਦੱਸਿਆ ਕਿ 3 ਅਗਸਤ

AGTF ਨੇ ਗੈਂਟਸਟਰ ਸੁਨੀਲ ਭੰਡਾਰੀ ਸਮੇਤ 5 ਨੂੰ ਕੀਤਾ ਗ੍ਰਿਫਤਾਰ, 5 ਪਿਸਤੌਲ ਤੇ 40 ਕਾਰਤੂਸ ਬਰਾਮਦ

ਲੁਧਿਆਣਾ, 14 ਅਗਸਤ 2024 : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਗੈਂਗਸਟਰਾਂ ਖਿਲਾਫ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਗੈਂਗਸਟਰ ਸੁਨੀਲ ਭੰਡਾਰੀ ਅਤੇ ਉਸਦੇ 5 ਸਾਥੀਆਂ ਨੂੰ ਗਿਰਫ਼ਤਾਰ ਕੀਤਾ ਹੈ ਅਤੇ ਇਸਦੇ ਨਾਲ ਹੀ 5 ਪਿਸਤੌਲ ਅਤੇ 40 ਕਾਰਤੂਸ ਵੀ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ‘ਤੇ ਪੋਸਟ ਕਰਕੇ ਇਸ ਬਾਰੇ ਜਾਣਕਾਰੀ

ਆਜ਼ਾਦੀ ਦਿਹਾੜੇ ਮੌਕੇ ਗਵਰਨਰ ਪੰਜਾਬ ਅਤੇ ਯੂ.ਟੀ. ਗੁਲਾਬ ਚੰਦ ਕਟਾਰੀਆ ਦਾ ਸੰਦੇਸ਼

ਚੰਡੀਗੜ੍ਹ, 14 ਅਗਸਤ 2024 : ਆਜ਼ਾਦੀ ਦਿਹਾੜੇ ਮੌਕੇ ਗਵਰਨਰ ਪੰਜਾਬ ਅਤੇ ਯੂ.ਟੀ. ਗੁਲਾਬ ਚੰਦ ਕਟਾਰੀਆ ਨੇ ਸੰਦੇਸ਼ ਦਿੰਦੇ ਹੋਏ ਕਿਹਾ ਕਿ, ਸਾਡੇ ਦੇਸ਼ ਦੀ ਆਜ਼ਾਦੀ ਦੇ 77 ਸਾਲ ਪੂਰੇ ਹੋਣ ਦੇ ਇਤਿਹਾਸਕ ਮੌਕੇ 'ਤੇ ਮੈਂ ਭਾਰਤ ਦੇ ਲੋਕਾਂ ਖਾਸ ਕਰਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ। ਅੱਜ ਅਸੀਂ ਉਨ੍ਹਾਂ ਸਾਰੇ ਦੇਸ਼ਭਗਤਾਂ ਅਤੇ ਆਗੂਆਂ ਨੂੰ

ਸਾਬਕਾ ਭਾਰਤੀ ਗੋਲਕੀਪਰ ਪੀਆਰ ਸ਼੍ਰੀਜੇਸ਼ ਜੂਨੀਅਰ ਟੀਮ ਦਾ ਨਵਾਂ ਕੋਚ ਨਿਯੁਕਤ ਕੀਤਾ

ਨਵੀਂ ਦਿੱਲੀ, 14 ਅਗਸਤ 2024  : ਸਾਬਕਾ ਭਾਰਤੀ ਗੋਲਕੀਪਰ ਪੀਆਰ ਸ਼੍ਰੀਜੇਸ਼ ਦੇ ਸਨਮਾਨ ਵਿੱਚ ਹਾਕੀ ਇੰਡੀਆ ਨੇ ਆਪਣੀ ਜਰਸੀ ਨੰਬਰ-16 ਨੂੰ ਰਿਟਾਇਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਜੂਨੀਅਰ ਟੀਮ ਦਾ ਨਵਾਂ ਕੋਚ ਨਿਯੁਕਤ ਕੀਤਾ ਗਿਆ ਹੈ। ਹਾਕੀ ਇੰਡੀਆ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।ਭਾਰਤੀ ਪੁਰਸ਼ ਹਾਕੀ ਟੀਮ ਨੇ ਪੈਰਿਸ ਓਲੰਪਿਕ 2024 ਵਿੱਚ ਕਾਂਸੀ ਦਾ

ਦੁਨੀਆ ਭਰ 'ਚ ਗੂਗਲ ਸਰਚਿੰਗ 'ਚ ਟਾਪ 'ਤੇ ਪੁੱਜੀ ਵਿਨੇਸ਼ ਫੋਗਾਟ 

ਚੰਡੀਗੜ੍ਹ, 14 ਅਗਸਤ 2024 : ਪੈਰਿਸ ਓਲੰਪਿਕ 'ਚ ਫਾਈਨਲ ਮੈਚ ਤੋਂ ਪਹਿਲਾਂ ਹਰਿਆਣਾ ਦੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਅਯੋਗ ਕਰਾਰ ਦੇਣ ਦਾ ਮਾਮਲਾ ਦੇਸ਼ ਹੀ ਨਹੀਂ ਸਗੋਂ ਪੂਰੀ ਦੁਨੀਆ 'ਚ ਸੁਰਖੀਆਂ 'ਚ ਹੈ। ਉਸ ਨੂੰ 7 ਅਗਸਤ ਨੂੰ ਸਿਰਫ਼ 100 ਗ੍ਰਾਮ ਵੱਧ ਵਜ਼ਨ ਕਾਰਨ ਅਯੋਗ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪਹਿਲਵਾਨ ਨੇ ਸਿਲਵਰ ਮੈਡਲ ਲੈ ਕੇ ਵਿਸ਼ਵ ਸਪੋਰਟਸ ਕੋਰਟ

ਮੰਤਰੀ ਮੰਡਲ ਦੀ ਮੀਟਿੰਗ 'ਚ ਐਨ.ਓ.ਸੀ. ਦੀ ਸ਼ਰਤ ਨੂੰ ਸਿਧਾਂਤਕ ਤੌਰ ਉਤੇ ਖ਼ਤਮ ਕਰਨ ਨੂੰ ਹਰੀ ਝੰਡੀ

ਚੰਡੀਗੜ੍ਹ, 14 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇੱਥੇ ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ

ਅਕਾਲੀ ਵਿਧਾਇਕ ਸੁਖਵਿੰਦਰ ਸੁੱਖੀ ਆਮ ਆਦਮੀ ਪਾਰਟੀ  'ਚ ਸ਼ਾਮਲ 
  • ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਲਗਾਤਾਰ ਵੱਧ ਰਿਹਾ ਹੈ, ਡਾ. ਸੁਖਵਿੰਦਰ ਸੁੱਖੀ ਦਾ ਤਹਿ ਦਿਲੋਂ ਸੁਆਗਤ ਕਰਦਾ ਹਾਂ : ਭਗਵੰਤ ਮਾਨ

ਚੰਡੀਗੜ੍ਹ, 14 ਅਗਸਤ 2024 : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਬਹੁਤ ਵੱਡੀ ਮਜਬੂਤੀ ਮਿਲੀ ਹੈ। ਬੰਗਾ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਡਾਕਟਰ ਸੁਖਵਿੰਦਰ ਸਿੰਘ ਸੁੱਖੀ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਛੱਡ ਕੇ

ਐਸ.ਜੀ.ਪੀ.ਸੀ. ਬੋਰਡ ਚੋਣਾਂ ਲਈ ਵੋਟਾਂ ਬਣਵਾਉਣ ਸਬੰਧੀ ਮਹਿਲਾ ਵੋਟਰਾਂ ਨੂੰ ਰਜਿਸਟ੍ਰੇਸ਼ਨ ਫਾਰਮ ਉਤੇ ਫੋਟੋ ਲਗਾਉਣੀ ਹੋਵੇਗੀ ਆਪਸ਼ਨਲ
  • ਵੋਟ ਅਪਲਾਈ ਕਰਨ ਦੀ ਆਖਰੀ ਮਿਤੀ 16 ਸਤੰਬਰ, ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਜਰੂਰ ਬਣਵਾਉਣ - ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 14 ਅਗਸਤ 2024 : ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਜਾਰੀ ਹੈ। ਵੋਟਾਂ ਬਣਵਾਉਣ

ਆਪ ਦੀ ਸਰਕਾਰ ਆਪ ਦੇ ਦੁਆਰ’: ਆਜ਼ਾਦੀ ਦਿਵਸ ਦੀਆਂ ਤਿਆਰੀਆਂ ਮੱਦੇਨਜ਼ਰ ਰਾਉਕੇ ਕਲਾਂ ਵਿਖੇ ਹੁਣ 19 ਅਗਸਤ ਨੂੰ ਲੱਗੇਗਾ ਕੈਂਪ
  • ਲੋਪੋਂ, ਬੱਧਨੀ ਕਲਾਂ, ਬੱਧਨੀ ਖੁਰਦ, ਰਾਉਂਕੇ ਕਲਾਂ, ਬੀਰ ਰਾਉਕੇ, ਬੌਡੇ, ਬੀਰ ਬੱਧਨੀ, ਬੁਰਜ ਦੁੱਨਾ ਪਿੰਡਾਂ ਦੇ ਵਾਸੀ ਲੈਣਗੇ ਲਾਭ
  • ਪਿੰਡ ਵਾਸੀ ਲੈਣ ਕੈਂਪਾਂ ਦਾ ਲਾਭ-ਡਿਪਟੀ ਕਮਿਸ਼ਨਰ

ਮੋਗਾ 14 ਅਗਸਤ 2024 : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਅਗਾਊਂ ਸ਼ਡਿਊਲ ਜਾਰੀ ਕੀਤਾ ਗਿਆ ਸੀ। ਜ਼ਿਲ੍ਹਾ ਪੱਧਰੀ

ਗਵਰਨਰ ਵੱਲੋਂ ਸਮਾਂਤਰ ਮੀਟਿੰਗਾਂ ਕਰਨਾ ਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ : ਅਕਾਲੀ ਦਲ
  • ਅਜਿਹੀਆਂ ਮੀਟਿੰਗਾਂ ਕੇਂਦਰ-ਰਾਜ ਸੰਬੰਧਾਂ ਨੂੰ ਪ੍ਰਭਾਵਤ ਕਰਨਗੀਆਂ: ਡਾ. ਦਲਜੀਤ ਸਿੰਘ ਚੀਮਾ
  • ਮੁੱਖ ਮੰਤਰੀ ਨੂੰ ਆਖਿਆ ਕਿ ਕੇਂਦਰ ਵੱਲੋਂ ਰਾਜ ਦੇ ਮਾਮਲਿਆਂ ਵਿਚ ਦਖਲਅੰਦਾਜ਼ੀ ਤੋਂ ਬਚਣ ਲਈ ਆਪਣਾ ਘਰ ਸੰਵਾਰੋ

ਚੰਡੀਗੜ੍ਹ, 14 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪ੍ਰਸ਼ਾਸਕੀ ਸਕੱਤਰਾਂ ਨਾਲ ਮੀਟਿੰਗਾਂ