news

Jagga Chopra

Articles by this Author

ਵਿਧਾਇਕ ਕਲਸੀ ਨੇ ਸਿਵਲ ਹਸਪਤਾਲ ਬਟਾਲਾ ਵਿਖੇ ਆਧੁਨਿਕ ਤਕਨੀਕ ਵਾਲੀ ਐਕਸਰੇ ਮਸ਼ੀਨ ਅਤੇ ਅੱਖਾਂ ਦੇ ਆਪਰੇਸ਼ਨ ਸ਼ੁਰੂ ਕਰਨ ਦਾ ਕੀਤਾ ਉਦਘਾਟਨ

ਬਟਾਲਾ, 15 ਜਨਵਰੀ 2025 : ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਵਲੋਂ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਬਟਾਲਾ ਵਿਖੇ ਆਧੁਨਿਕ ਤਕਨੀਕ ਵਾਲੀ ਐਕਸਰੇ ਮਸ਼ੀਨ ਅਤੇ ਅੱਖਾਂ ਦੇ ਆਪਰੇਸ਼ਨ ਸ਼ੁਰੂ ਕਰਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਭਾਰਤ ਭੂਸ਼ਣ, ਡਾ. ਰੋਮੀ ਮਹਾਜਨ ਡਿਪਟੀ ਮੈਡੀਕਲ

ਸੇਵਾ ਕੇਂਦਰ ‘ਚ ਅਸਲਾ-ਮੁਕਤ ਖੇਤਰ, ਈ-ਸ਼੍ਰਮ,ਅਸਟਾਮ ਲਾਇਸੈਸ, ਨਾਮ ਦੀਆਂ ਨਵੀਆਂ ਸੇਵਾਵਾਂ ਹੋਈਆਂ ਸ਼ੁਰੂ : ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਸੇਵਾ ਕੇਂਦਰਾਂ ਤੱਕ ਪੁਹੰਚ ਬਣਾਉਣ ਦੀ ਕੀਤੀ ਅਪੀਲ

ਮਾਲੇਰਕੋਟਲਾ 15 ਜਨਵਰੀ 2025 : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ 09 ਸੇਵਾ ਕੇਂਦਰ ਕਾਰਜਸ਼ੀਲ ਹਨ, ਜਿਨ੍ਹਾਂ ਤੋਂ ਜ਼ਿਲ੍ਹੇ ਦੇ ਆਮ ਲੋਕ ਵੱਖ ਵੱਖ ਸੇਵਾਵਾਂ ਦਾ ਲਾਭ

ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਸਮਾਗਮ ਕਰਵਾਇਆ

ਸ਼੍ਰੀ ਫ਼ਤਹਿਗੜ੍ਹ ਸਾਹਿਬ, 15 ਜਨਵਰੀ 2025 : ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਗਿਆਨੀ ਦਿੱਤ ਸਿੰਘ ਆਡੀਟੌਰੀਅਮ ਵਿਖੇ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਮੁੱਖ ਮਹਿਮਾਨ ਵਜ਼ੋ ਸ਼ਿਰਕਤ ਕਰਦਿਆ ਕਿਹਾ ਕਿ ਲ਼ੜਕੀਆਂ ਸਮਾਜ ਦਾ ਅਹਿਮ ਅੰਗ

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤਹਿਤ ਚੋਣ ਕੁਇਜ਼ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾ ਰਿਹੈ ਜਾਗਰੂਕ
  • ਮੁਕਾਬਲਿਆਂ ਪ੍ਰਤੀ ਪੋਟੈਂਸ਼ੀਆ ਅਕੈਡਮੀ ਦੇ ਵਿਦਿਆਰਥੀਆਂ ਨੂੰ ਸਾਬਕਾ ਕੋਆਰਡੀਨੇਟਰ ਬਲਵਿੰਦਰ ਸਿੰਘ ਨੇ ਕੀਤਾ ਜਾਗਰੂਕ

ਮੋਗਾ, 15 ਜਨਵਰੀ 2025 : ਪੰਜਾਬ ਦੇ ਵਸਨੀਕਾਂ  ਵਿਚ ਵੋਟਰ ਐਜੂਕੇਸ਼ਨ ਅਤੇ ਭਾਗੀਦਾਰੀ ਨੂੰ ਪ੍ਰੋਮੋਟ ਕਰਨ ਲਈ ਮੁੱਖ ਚੋਣ ਅਧਿਕਾਰੀ,ਪੰਜਾਬ ਵੱਲੋਂ ਕਰਵਾਏ ਜਾ ਰਹੇ 15ਵੇਂ ਰਾਸ਼ਟਰੀ ਵੋਟਰ ਦਿਵਸ ਚੋਣ ਕੁਇਜ਼-2025 ਬਾਰੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ

ਰੂਸ-ਯੂਕਰੇਨ ਯੁੱਧ 'ਚ ਭਾਰਤੀ ਵਿਅਕਤੀ ਦੀ ਮੌਤ , ਹੁਣ ਤੱਕ 8 ਭਾਰਤੀਆਂ ਦੀ ਮੌਤ

ਨਵੀਂ ਦਿੱਲੀ/ਕੀਵ, 14 ਜਨਵਰੀ 2025 : ਕੇਰਲ ਦੇ ਤ੍ਰਿਸ਼ੂਰ ਜ਼ਿਲ੍ਹੇ ਦੇ ਵਡਾਕੰਚਰੀ ਦਾ ਰਹਿਣ ਵਾਲਾ 32 ਸਾਲਾ ਭਾਰਤੀ ਵਿਅਕਤੀ, ਬਿਨਿਲ ਟੀਬੀ, ਰੂਸ-ਯੂਕਰੇਨ ਯੁੱਧ ਦੌਰਾਨ ਰੂਸੀ ਕਿਰਾਏ ਦੀ ਇਕਾਈ ਵਿੱਚ ਸੇਵਾ ਕਰਦੇ ਹੋਏ ਮਾਰਿਆ ਗਿਆ ਹੈ। ਰਿਪੋਰਟਾਂ ਅਨੁਸਾਰ, ਉਸਦੇ ਰਿਸ਼ਤੇਦਾਰ, 27 ਸਾਲਾ ਜੈਨ ਟੀਕੇ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਮਾਸਕੋ ਦੇ ਇੱਕ ਹਸਪਤਾਲ ਵਿੱਚ ਉਸਦਾ

ਮਾਘ ਮਹੀਨੇ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ਼ ਵੱਲੋਂ ਲੰਗਰ ਲਗਾਇਆ ਗਿਆ 

ਸ੍ਰੀ ਫ਼ਤਹਿਗੜ੍ਹ ਸਾਹਿਬ, 14 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਸਮੂਹ ਸਟਾਫ ਮੈਂਬਰਾਂ ਦੇ ਸਹਿਯੋਗ ਨਾਲ ਮਾਘ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਕਾਲਜ ਦੇ ਮੇਨ ਗੇਟ ਤੇ ਸਵੇਰ ਤੋਂ ਸ਼ਾਮ ਤੱਕ ਚਾਹ, ਕੌਫ਼ੀ, ਗਜਰੇਲਾ, ਬਿਸਕੁਟ, ਮੱਠੀਆਂ ਦਾ ਲੰਗਰ ਲਗਾਇਆ ਗਿਆ। ਜਿਸ ਦੀ

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਾਘ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ 

ਸ੍ਰੀ ਫ਼ਤਹਿਗੜ੍ਹ ਸਾਹਿਬ, 14 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਾਘ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਵੇਲੇ ਆਸਾ ਦੀ ਵਾਰ ਦੇ ਕੀਰਤਨ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ

ਧੀਆਂ ਨੂੰ ਆਪਣੀ ਜਿੰਦਗੀ ਆਜ਼ਾਦੀ ਨਾਲ ਜਿਉਣ ਦਾ ਹੱਕ ਦੇਣ ਮਾਪੇ-ਚੇਅਰਪਰਸਨ ਮਹਿਲਾ ਕਮਿਸ਼ਨ
  • ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 51 ਨਵ-ਜੰਮੀਆਂ ਬੱਚੀਆਂ, ਮੈਰੀਟੋਰੀਅਸ ਸਕੂਲਾਂ ਦੀਆਂ 80 ਵਿਦਿਆਰਥਣਾਂ ਸਮੇਤ 80 ਖਿਡਾਰਨਾਂ ਦਾ ਕੀਤਾ ਸਨਮਾਨ

ਸ੍ਰੀ ਫ਼ਤਹਿਗੜ੍ਹ ਸਾਹਿਬ, 14 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਲੜਕੀਆਂ ਸਮਾਜ ਦਾ ਅਹਿਮ ਅੰਗ ਹਨ ਅਤੇ ਲੜਕੀਆਂ ਤੋਂ ਬਿਨਾਂ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਅੱਜ ਜਦੋਂ ਕਿ ਪੂਰੀ ਦੁਨੀਆਂ ਵਿੱਚ ਆਧੁਨਿਕ ਤਕਨਾਲੌਜੀ

ਨਸ਼ਾ ਛੁਡਾਊ ਕੇਂਦਰ ਵਿੱਚ ਮਨਾਇਆ ਲੋਹੜੀ ਦਾ ਤਿਉਹਾਰ ਕੁੜੀਆਂ ਵੀ ਮੁੰਡਿਆਂ ਦੇ ਬਰਾਬਰ ਦੀਆਂ ਹੱਕਦਾਰ : ਡਾ ਸਨਪ੍ਰੀਤ ਕੌਰ 

ਸ੍ਰੀ ਫ਼ਤਹਿਗੜ੍ਹ ਸਾਹਿਬ, 14 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਸਰਿਤਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਕੇਡੀ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਛੁਡਾਊ ਕੇਂਦਰ ਵਿੱਚ ਮਾਨਸਿਕ ਰੋਗਾਂ ਦੇ ਮਾਹਰ ਡਾਕਟਰ ਸਨਪ੍ਰੀਤ ਕੌਰ ਦੀ ਅਗਵਾਈ ਹੇਠ ਕੇਂਦਰ ਵਿੱਚ ਦਾਖਲ ਮਰੀਜ਼ਾਂ ਨਾਲ ਰਲ ਕੇ ਸਮੂਹ ਸਟਾਫ ਵੱਲੋਂ ਧੀਆਂ ਦੀ ਲੋਹੜੀ ਮਨਾਈ ਗਈ। ਡਾ

ਯਾਦਗਾਰੀ ਹੋ ਨਿੱਬੜਿਆ ਲੋਕਾਂ ਤੇ ਸਾਹਿਤਕਾਰਾਂ ਵੱਲੋਂ ਰਲ਼ ਕੇ ਮਨਾਇਆ ਸੁਰਜੀਤ ਪਾਤਰ ਜਨਮ ਦਿਹਾੜਾ ਸਮਾਗਮ 

ਬਰਨਾਲਾ, 14 ਜਨਵਰੀ (ਭੁਪਿੰਦਰ ਸਿੰਘ ਧਨੇਰ) : ਮਰਹੂਮ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਗੁਰਸ਼ਰਨ ਸਿੰਘ ਲੋਕ ਕਲਾ ਸਲਾਮ ਕਾਫ਼ਲਾ ਵੱਲੋਂ ਕਰਵਾਇਆ ਗਿਆ। ਤਰਕਸ਼ੀਲ ਭਵਨ ਬਰਨਾਲਾ 'ਚ ਹੋਏ ਇਸ ਨਿਵੇਕਲੇ ਸਮਾਗਮ ਵਿੱਚ ਲੋਕ ਹੱਕਾਂ ਦੀ ਲਹਿਰ ਦੇ ਸਰਗਰਮ ਕਾਰਕੁੰਨਾਂ ਤੇ ਲੋਕ ਪੱਖੀ ਸਾਹਿਤਕਾਰਾਂ ਕਲਾਕਾਰਾਂ ਨੇ ਸ਼ਮੂਲੀਅਤ ਕੀਤੀ। ਇਸ ਸਮਾਗਮ ਵਿੱਚ