ਸ੍ਰੀ ਮੁਕਤਸਰ ਸਾਹਿਬ, 14 ਜਨਵਰੀ 2025 : ਮਾਘੀ ਮੇਲੇ 'ਤੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮੇਲੇ 'ਤੇ ਸਿਆਸੀ ਕਾਨਫਰੰਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਧੜੇ ਵੱਲੋਂ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਨਾਮ 'ਅਕਾਲੀ ਦਲ ਵਾਰਿਸ ਪੰਜਾਬ ਦੇ'
news
Articles by this Author

- ਮਾਘੀ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਦੇਸ਼ ਦੁਨੀਆ ਵਿੱਚ ਵਸਦੀਆਂ ਸੰਗਤਾਂ ਹੋਈਆਂ ਨਤਮਸਤਕ
- ਗੁਰੂਘਰ ਦੀ ਪ੍ਰਾਪਤ ਕੀਤੀਆਂ ਖੁਸ਼ੀਆਂ
- ਅਰੋੜਾ ਨੇ ਪੰਜਾਬ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ ਅਤੇ ਭਾਈਚਾਰਕ ਸਾਂਝ ਦੀ ਸਲਾਮਤੀ ਦੀ ਵੀ ਅਰਦਾਸ ਕੀਤੀ
ਸ਼੍ਰੀ ਮੁਕਤਸਰ ਸਹਿਬ 14 ਜਨਵਰੀ 2025 : ਗੁਰੁਦੁਆਰਾ ਟੁੱਟੀ ਗੰਢੀ ਸਹਿਬ ਵਿਖੇ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ

ਸ੍ਰੀ ਮੁਕਤਸਰ ਸਾਹਿਬ 14 ਜਨਵਰੀ,2025 : ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਚ ਅਕਾਲੀ ਦਲ ਵਲੋਂ ਕੀਤੀ ਗਈ ਕਾਨਫਰੰਸ ਦੌਰਾਨ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰੋਧੀਆਂ 'ਤੇ ਵੱਡੇ ਹਮਲੇ ਬੋਲੇ। ਅਕਾਲੀ ਦਲ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅੱਜ ਪਹਿਲੀ ਵਾਰ ਮਾਘੀ ਕਾਨਫਰੰਸ ਵਿਚ ਸੁਖਬੀਰ ਸਿੰਘ ਬਾਦਲ ਗਰਜੇ। ਉਨ੍ਹਾਂ ਨੇ ਅੰਮ੍ਰਿਤਪਾਲ ਧੜੇ ਦਾ ਨਾਮ

ਨਾਸਿਕ, 13 ਜਨਵਰੀ 2024 : ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ। ਨਾਸਿਕ ਦੇ ਦਵਾਰਕਾ ਸਰਕਲ 'ਤੇ ਇੱਕ ਟੈਂਪੂ ਅਤੇ ਟਰੱਕ ਦੀ ਟੱਕਰ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਸ਼ਾਮ 7.30 ਵਜੇ ਅਯੱਪਾ ਮੰਦਰ ਨੇੜੇ ਵਾਪਰਿਆ। ਟੈਂਪੂ ਵਿੱਚ 16 ਯਾਤਰੀ ਸਨ। ਹਾਦਸੇ ਬਾਰੇ ਨਾਸਿਕ ਪੁਲਿਸ ਦੇ

ਅਜਨਾਲਾ, 13 ਜਨਵਰੀ 2024 : ਅੰਮ੍ਰਿਤਸਰ ਵਿਚ ਲੋਹੜੀ ਵਾਲੇੇ ਦਿਨ ਚਾਈਨਾ ਡੋਰ ਇਕ ਨੌਜਵਾਨ ਲਈ ਕਾਲ ਬਣ ਗਈ। ਅਜਨਾਲਾ ਰੋਡ ‘ਤੇ ਮੋਟਰਸਾਈਕਲ ‘ਤੇ ਜਾ ਰਹੇ ਇਕ ਕਰੀਬ 18 ਸਾਲਾ ਨੌਜਵਾਨ ਦੇ ਗਲੇ ਵਿੱਚ ਚਾਈਨਾ ਡੋਰ ਫਿਰਨ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪਵਨ ਵਜੋਂ ਹੋਈ ਹੈ। ਉਹ ਮੋਟਰਸਾਈਕਲ ‘ਤੇ ਜਾ ਰਿਹਾ ਸੀ ਕਿ ਅਚਾਨਕ ਚਾਈਨਾ ਡੋਰ ਨੇ ਉਸ ਨੂੰ

ਲਾਸ ਏਂਜਲਸ, 13 ਜਨਵਰੀ 2024 : ਨਿਊ ਡੈਮੋਕ੍ਰੇਟਿਕ ਪਾਰਟੀ (ਐਨਡੀਪੀ) ਦੇ ਆਗੂ ਅਤੇ ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਾਬਕਾ ਸਹਿਯੋਗੀ ਜਗਮੀਤ ਸਿੰਘ ਨੇ ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਕੈਨੇਡੀਅਨ ਟੈਰਿਫ ਵਧਾਉਣ ਅਤੇ ਕੈਨੇਡਾ ਨੂੰ ਅਮਰੀਕਾ ਵਿੱਚ ਰਲੇਵੇਂ ਕਰਨ ਦੇ ਵਾਰ-ਵਾਰ ਪ੍ਰਸਤਾਵ ਬਾਰੇ ਚੇਤਾਵਨੀ ਦਿੱਤੀ ਹੈ। ਨਿਊ

ਲਾਸ ਏਂਜਲਸ, 13 ਜਨਵਰੀ 2024 : ਅਮਰੀਕਾ ਦੇ ਲਾਸ ਏਂਜਲਸ ਦੇ ਜੰਗਲਾਂ 'ਚ ਲੱਗੀ ਅੱਗ 'ਚ 24 ਲੋਕਾਂ ਦੀ ਮੌਤ ਹੋ ਗਈ ਹੈ, ਇਸ ਦੇ ਨਾਲ ਹੀ 16 ਲੋਕ ਲਾਪਤਾ ਦੱਸੇ ਜਾ ਰਹੇ ਹਨ। ਲਾਸ ਏਂਜਲਸ ਦੇ ਜੰਗਲਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਅੱਗ ਲੱਗੀ ਹੋਈ ਹੈ, ਜੋ ਫੈਲਦੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿਚ ਹਵਾ ਦੇ ਤੇਜ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਅੱਗ ਹੋਰ ਵੀ ਭੜਕ ਸਕਦੀ

- ਪਾਤੜਾਂ ਵਿਖੇ ਕਿਸਾਨ ਆਗੂਆਂ ਦੀ ਮੀਟਿੰਗ ‘ਚ ਏਕਤਾ ਮਤੇ ਸਮੇਤ ਕਈ ਮੁੱਦਿਆਂ ‘ਤੇ ਹੋਈ ਚਰਚਾ
ਪਾਤੜਾਂ, 13 ਜਨਵਰੀ 2025 : ਪਟਿਆਲਾ ਦੇ ਪਾਤੜਾਂ ਵਿਖੇ ਕਿਸਾਨ ਆਗੂਆਂ ਵਿਚਾਲੇ ਕਰੀਬ 4 ਘੰਟੇ ਤਕ ਮੀਟਿੰਗ ਚਲੀ। ਇਸ ਵਿੱਚ ਸ਼ੰਭੂ ਅਤੇ ਖਨੌਰੀ ਮੋਰਚੇ ਦੇ ਕਿਸਾਨ ਆਗੂ ਤੇ SKM ਆਗੂ ਸ਼ਾਮਲ ਸਨ। ਇਸ ਮੀਟਿੰਗ ‘ਚ ਏਕਤਾ ਮਤੇ ਸਮੇਤ ਕਈ ਮੁੱਦਿਆਂ ‘ਤੇ ਚਰਚਾ ਹੋਈ। ਕਿਸਾਨ ਆਗੂਆਂ ਨੇ

ਚੰਡੀਗੜ੍ਹ, 13 ਜਨਵਰੀ,2025 : ਪੰਜਾਬ-ਚੰਡੀਗੜ੍ਹ 'ਚ ਧੁੰਦ ਨੂੰ ਲੈ ਕੇ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਉਮੀਦ ਹੈ। ਠੰਡ ਵਧਣ ਦਾ ਵੀ ਖਦਸ਼ਾ ਹੈ। ਮੌਸਮ ਕੇਂਦਰ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਆਲੇ-ਦੁਆਲੇ ਸਰਗਰਮ ਦੋ ਪੱਛਮੀ ਗੜਬੜੀ ਕਾਰਨ ਕਈ ਇਲਾਕਿਆਂ 'ਚ ਮੀਂਹ ਪਿਆ। ਇਸ ਦੇ ਨਾਲ ਹੀ ਹੁਣ ਦੋ ਦਿਨਾਂ

- ਸਪੀਕਰ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਮਨਾਈ ਲੋਹੜੀ
- ਬੱਚਿਆਂ ਦੇ ਉੱਜਵਲ ਭਵਿੱਖ ਦੀ ਕੀਤੀ ਕਾਮਨਾ
ਫ਼ਰੀਦਕੋਟ 13 ਜਨਵਰੀ,2025 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਹਲਕੇ ਦੇ ਲੋਹੜੀ ਦੇ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕੀਤੀ । ਇਸ ਮੌਕੇ ਉਨਾਂ ਸਰਕਾਰੀ ਪ੍ਰਾਇਮਰੀ ਸਕੂਲ ਸੁੱਖਣਵਾਲਾ ਅਤੇ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ