ਪ੍ਰਯਾਗਰਾਜ, 13 ਜਨਵਰੀ 2025 : ਆਸਥਾ ਦੇ ਮਹਾਨ ਤਿਉਹਾਰ ਮਹਾਕੁੰਭ ਦੀ ਸ਼ੁਰੂਆਤ ਅੱਜ ਪੌਸ਼ ਪੂਰਨਿਮਾ ਇਸ਼ਨਾਨ ਨਾਲ ਪ੍ਰਯਾਗਰਾਜ ਵਿੱਚ ਹੋ ਗਈ ਹੈ। ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਪ੍ਰਯਾਗਰਾਜ ਪਹੁੰਚੇ ਹਨ। ਅੱਜ ਤੜਕੇ 4 ਵਜੇ ਤੋਂ ਹੀ ਸ਼ਰਧਾਲੂਆਂ ਵੱਲੋਂ ਸੰਗਮ ਵਿੱਚ ਇਸ਼ਨਾਨ ਕਰਨ ਦਾ ਸਿਲਸਿਲਾ ਜਾਰੀ ਹੈ। ਪਿਛਲੇ 55 ਘੰਟਿਆਂ ਵਿੱਚ ਇੱਕ ਕਰੋੜ ਲੋਕਾਂ ਨੇ ਇੱਥੇ ਇਸ਼ਨਾਨ
news
Articles by this Author

ਗੰਦਰਬਲ, 13 ਜਨਵਰੀ, 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿੱਚ ਸਥਿਤ ਜ਼ੈੱਡ ਮੋਡ ਸੁਰੰਗ ਦਾ ਉਦਘਾਟਨ ਕੀਤਾ। ਇਹ ਸੁਰੰਗ ਸਮੁੰਦਰ ਤਲ ਤੋਂ 8652 ਫੁੱਟ ਦੀ ਉਚਾਈ 'ਤੇ ਬਣਾਈ ਗਈ ਹੈ। ਇਹ ਸੁਰੰਗ ਹਰ ਮੌਸਮ ਵਿੱਚ ਸ਼੍ਰੀਨਗਰ ਨੂੰ ਸੋਨਮਰਗ ਅਤੇ ਲੱਦਾਖ ਨਾਲ ਜੋੜਨ ਵਿੱਚ ਮਦਦਗਾਰ ਸਾਬਤ ਹੋਵੇਗੀ। ਇਸ ਸੁਰੰਗ ਦੀ ਲੰਬਾਈ 6.4

ਚੰਡੀਗੜ੍ਹ, 13 ਜਨਵਰੀ 2025 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ ਜੀ ਸੀ) ਵੱਲੋਂ ਵਾਈਸ ਚਾਂਸਲਰਾਂ ਦੀ ਨਿਯੁਕਤੀ ਲਈ ਜਾਰੀ ਕੀਤਾ ਗਿਆ ਖਰੜਾ ਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ ਹੈ ਤੇ ਇਸਦਾ ਮਕਸਦ ਰਾਜਾਂ ਦੇ ਅਧਿਕਾਰ ਹੜੱਪ ਕਰਨਾ ਅਤੇ ਇਹ ਕੇਂਦਰ ਸਰਕਾਰ ਨੂੰ ਸੌਂਪਣਾ ਹੈ। ਅਕਾਲੀ ਆਗੂ ਨੇ

ਸ੍ਰੀ ਫਤਿਹਗੜ੍ਹ ਸਾਹਿਬ, 13 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਸ਼ੋਅ ਧਰਤੀ ਗੁਰਦੁਆਰਾ ਮੁਕਾਰੋਂਪੁਰ ਸਾਹਿਬ ਵਿਖੇ ਪੂਰਨਮਾਸ਼ੀ ਅਤੇ ਲੋਹੜੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ।ਜਾਣਕਾਰੀ ਦਿੰਦੇ ਹੋਏ ਜਥੇਦਾਰ ਮਨਮੋਹਨ ਸਿੰਘ ਮਕਾਰੋਂਪਰ ਪ੍ਰਬੰਧਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਨੇ ਲੋਹੜੀ ਦੇ

- ਅਕਾਲੀ ਦਲ ਦਾ ਬਾਗੀ ਧੜਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕਰੇਗਾ ਮੁਲਾਕਾਤ
ਚੰਡੀਗੜ੍ਹ,13 ਜਨਵਰੀ 2025 : ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਆਗੂਆਂ ਵੱਲੋਂ ਇਕ ਵਾਰ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਦੀ ਮੰਗ ਕੀਤੀ ਹੈ। ਬਾਗ਼ੀ ਧੜੇ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਪਾਰਟੀ ਦੇ ਪੁਨਰਗਠਨ ਲਈ ਇੱਕ ਸਮਾਨਾਂਤਰ ਪੈਨਲ ਬਣਾ ਕੇ ਅਕਾਲ

ਸ੍ਰੀ ਫਤਿਹਗੜ੍ਹ ਸਾਹਿਬ, 13 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਲੋਹੜੀ ਦਾ ਤਿਓਹਾਰ ਪੰਜਾਬ ਦੇ ਅਮੀਰ ਵਿਰਸੇ ਦਾ ਇੱਕ ਪੁਰਾਤਨ ਤੇ ਮਹੱਤਵਪੂਰਨ ਤਿਓਹਾਰ ਹੈ, ਇਹ ਤਿਓਹਾਰ ਆਪਸੀ ਭਾਈਚਾਰਕ ਸਾਂਝ ਮਜਬੂਤ ਕਰਦਾ ਹੈ। ਸਾਨੂੰ ਲੋਹੜੀ ਦੇ ਤਿਓਹਾਰ ਨੂੰ ਆਪਸ ਵਿੱਚ ਮਿਲ ਜੁਲ ਕੇ ਮਨਾਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ

ਸ੍ਰੀ ਫਤਿਹਗੜ੍ਹ ਸਾਹਿਬ, 13 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫਤਹਿਗੜ੍ਹ ਸਾਹਿਬ ਵਲੋਂ ਲੌਹੜੀ ਅਤੇ ਮਾਘੀ ਦਾ ਤਿਉਹਾਰ ਅੱਜ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਡਾ. ਸਿਕੰਦਰ ਸਿੰਘ, ਡੀਨ ਵਿਦਿਆਰਥੀ ਭਲਾਈ ਨੇ ਪ੍ਰੋਗ੍ਰਮ ਵਿੱਚ ਮੋਜੂਦ ਸਖਸ਼ੀਅਤਾਂ ਨੂੰ ਜੀ ਆਇਆਂ ਨੁੰ ਕਿਹਾ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਡਾ

- ਜ਼ਿਲਾ ਹਸਪਤਾਲ ਵਿੱਚ ਮਨਾਈ ਧੀਆਂ ਦੀ ਲੋਹੜੀ
ਸ੍ਰੀ ਫਤਿਹਗੜ੍ਹ ਸਾਹਿਬ, 13 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸੀਨੀਅਰ ਮੈਡੀਕਲ ਅਫਸਰ ਡਾ ਕੰਵਲਦੀਪ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲਾ ਹਸਪਤਾਲ ਵਿੱਚ

- ਹਰ ਬੂਥ ਪੱਧਰ `ਤੇ ਵੀ ਰਾਸ਼ਟਰੀ ਵੋਟਰ ਦਿਵਸ ਸਬੰਧੀ ਕੀਤੇ ਜਾਣਗੇ ਵਿਸ਼ੇਸ਼ ਸਮਾਗਮ
ਗੁਰਦਾਸਪੁਰ, 13 ਜਨਵਰੀ 2025 : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2025 ਨੂੰ 15ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ

- 1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਸ਼ਾਸਨਿਕ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਕੀਮਤੀ ਸਮੇਂ ਦੀ ਬੱਚਤ ਕੀਤੀ ਜਾਵੇ : ਰਮਨ ਬਹਿਲ
ਗੁਰਦਾਸਪੁਰ, 13 ਜਨਵਰੀ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰ ਬੈਠੇ ਵੱਖ-ਵੱਖ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਲਾਭ ਦੇਣ ਲਈ ਸ਼ੁਰੂ ਕੀਤੀ ਗਈ 1076 ਹੈਲਪ ਲਾਇਨ ਆਮ