news

Jagga Chopra

Articles by this Author

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਪੰਜਾਬ ਦੀਆਂ ਧੀਆਂ ਨੂੰ ਮਿਲੇਗੀ ਸਰਕਾਰੀ ਨੌਕਰੀ 
  • ਹਰ ਖੇਤਰ ਵਿੱਚ ਲੜਕੀਆਂ ਲੜਕਿਆਂ ਨਾਲੋਂ ਅੱਗੇ ਜਾ ਰਹੀਆਂ ਹਨ : ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.

ਅੰਮ੍ਰਿਤਸਰ, 12 ਨਵੰਬਰ 2024 : ਪੰਜਾਬ ਸਰਕਾਰ ਲੜਕੀਆਂ ਲਈ ਬਰਾਬਰੀ ਦੇ ਮੌਕੇ ਪੈਦਾ ਕਰਨ ਲਈ ਅਨੇਕਾਂ ਉਪਰਾਲੇ ਕਰ ਰਹੀ ਹੈ ਅਤੇ ਇਨਾਂ ਉਪਰਾਲਿਆਂ ਤੇ ਤਹਿਤ ਹੀ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਅਧੀਨ ਸਰਕਾਰੀ

ਭਵਾਨੀਗੜ੍ਹ ‘ਚ ਪੀਆਰਟੀਸੀ ਬੱਸ ਦੀ ਟਰੱਕ ਨਾਲ ਜ਼ਬਰਦਸਤ ਟੱਕਰ 

ਭਵਾਨੀਗੜ੍ਹ, 12 ਨਵੰਬਰ 2024  : ਪੰਜਾਬ ਦੇ ਕਈ ਜ਼ਿਲਿਆਂ ਵਿੱਚ ਵੀ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ ਰਿਹਾ ਹੈ। ਭਵਾਨੀਗੜ੍ਹ ਇਲਾਕੇ ‘ਚ ਮੰਗਲਵਾਰ ਤੜਕੇ ਸੰਘਣੀ ਧੁੰਦ ਕਾਰਨ ਇਕ ਵੱਡਾ ਹਾਦਸਾ ਵਾਪਰ ਗਿਆ। ਇਸ ਘਟਨਾ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਦੱਸ ਦਈਏ ਕਿ ਭਵਾਨੀਗੜ੍ਹ ‘ਚ ਅੱਜ ਸਵੇਰ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਸੰਗਰੂਰ ਤੋਂ ਆ ਰਹੀ ਇਕ ਪੀ

ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ 'ਚ ਸੂਬਾ ਸਰਕਾਰ ਦੀ ਨਾਕਾਮੀ ਲਈ ਭਗਵੰਤ ਮਾਨ ਅਸਤੀਫਾ ਦੇਵੇ : ਸੁਨੀਲ  ਜਾਖੜ

ਚੰਡੀਗੜ੍ਹ, 12 ਨਵੰਬਰ 2024 : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਝੋਨੇ ਦੀ ਸਮੇਂ ਸਿਰ ਖਰੀਦ ਨੂੰ ਯਕੀਨੀ ਬਣਾਉਣ ਵਿੱਚ ਸੂਬਾ ਸਰਕਾਰ ਦੀ ਨਾਕਾਮੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਲਿਖਿਆ “ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਕਰੋਨਾ ਕਾਲ ਵਰਗੇ ਔਖੇ ਸਮੇਂ ਵਿੱਚ ਵੀ ਫਸਲਾਂ ਦੀ ਨਿਰਵਿਘਨ

ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ, ਪੁਲਿਸ ਵੱਲੋਂ ਜਾਂਚ ਜਾਰੀ

ਮਾਨਸਾ, 12 ਨਵੰਬਰ 2024 : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਦੀ ਸੁਰੱਖਿਆ ਲਈ ਤਾਇਨਾਤ ਗੰਨਮੈਨ ਦੀ ਦੇਰ ਰਾਤ ਗੋਲੀ ਲੱਗਣ ਨਾਲ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਚੱਲ ਗਈ ਅਤੇ ਹਰਦੀਪ ਸਿੰਘ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ

ਹਰਸਿਮਰਤ ਕੌਰ ਬਾਦਲ ਵੱਲੋਂ ਬੱਚਿਆਂ ਵਿਚ ਨਸ਼ਿਆਂ ਦੀ ਵਰਤੋਂ ਰੋਕਣ ਵਾਸਤੇ ਪ੍ਰਾਈਵੇਟ ਮੈਂਬਰ ਬਿੱਲ ਪੇਸ਼
  • ਬਿੱਲ ਵਿਚ ਸਕੂਲਾਂ ਵਿਚ ਸਿੱਖਿਆ ਪ੍ਰੋਗਰਾਮ ਉਲੀਕਣ ਤੇ ਨਸ਼ਾ ਮੁਕਤ ਮਾਹੌਲ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ

ਚੰਡੀਗੜ੍ਹ, 12 ਨਵੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ’’ਦਾ ਪ੍ਰੀਵੈਨਸ਼ਨ ਆਫ ਡਰੱਗ ਐਬਿਊਜ਼ ਅਮੰਗ ਚਿਲਡਰਨ ਥਰੂਹ ਸਕੂਲ ਅਵੇਅਰਨੈਸ ਐਂਡ ਐਜੂਕੇਸ਼ਨ ਬਿੱਲ 2024’’ ਪੇਸ਼ ਕੀਤਾ ਜਿਸਦਾ

ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ : ਮੁੱਖ ਮੰਤਰੀ ਮਾਨ  
  • ਪੀ.ਏ.ਯੂ. ਵਿਖੇ ਮੌਸਮੀ ਤਬਦੀਲੀ ਬਾਰੇ ਕੌਮਾਂਤਰੀ ਕਾਨਫਰੰਸ ਵਿੱਚ ਵਿਗਿਆਨੀਆਂ ਦਾ ਕੀਤਾ ਸਵਾਗਤ
  • ਕਿਹਾ, ਟਿਕਾਊ ਖੇਤੀ ਅਭਿਆਸਾਂ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਸੇਧ ਦੇਣ ਦਾ ਜ਼ਿੰਮੇਵਾਰੀ ਵਿਗਿਆਨੀਆਂ ਦੀ ਬਣਦੀ
  • ਮੌਸਮੀ ਤਬਦੀਲੀ ਦੇ ਮਾੜੇ ਪ੍ਰਭਾਵਾਂ ਨੂੰ ਘਟਾਉਣ ਲਈ ਸਰਗਰਮ ਪਹੁੰਚ ਅਪਣਾਉਣ ਦੀ ਲੋੜ ‘ਤੇ ਦਿੱਤਾ ਜ਼ੋਰ

ਲੁਧਿਆਣਾ, 12 ਨਵੰਬਰ 2024 : ਪੰਜਾਬ ਦੇ ਮੁੱਖ

ਸੁਪਰੀਮ ਕੋਰਟ ਤੋਂ ਭਰਤਇੰਦਰ ਸਿੰਘ ਚਾਹਲ ਨੂੰ ਮਿਲੀ ਵੱਡੀ ਰਾਹਤ, ਗ੍ਰਿਫਤਾਰੀ ‘ਤੇ ਲੱਗੀ ਰੋਕ

ਚੰਡੀਗੜ੍ਹ, 12 ਨਵੰਬਰ 2024 : ਆਮਦਨ ਤੋਂ ਵੱਧ ਜਾਇਦਾਦ ਮਾਮਲੇ’ਚ ਘਿਰੇ ਭਰਤਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਨੇ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫਤਾਰੀ ’ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ

ਸਰਕਾਰ ਅਗਨੀਵੀਰਾਂ ਨੂੰ ਸੇਵਾ ਮੁਕਤੀ ਮਗਰੋਂ ਦੇਵੇਗੀ ਰੋਜ਼ਗਾਰ : ਮੋਹਿੰਦਰ ਭਗਤ
  • ਕਿਹਾ, ਸਾਬਕਾ ਫ਼ੌਜੀਆਂ ਨੂੰ ਪੈਨਸ਼ਨਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ
  • ਜ਼ਿਲ੍ਹਾ ਪ੍ਰਸ਼ਾਸਨ ਨਾਲ ਹਰ ਮਹੀਨੇ ਮੀਟਿੰਗ ਕਰਵਾ ਕੇ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਹੋਵੇਗਾ ਨਿਪਟਾਰਾ
  • ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਪਟਿਆਲਾ ‘ਚ ਪੰਜਾਬ ਸਰਕਾਰ ਆਪ ਦੇ ਦੁਆਰ ਤਹਿਤ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪਟਿਆਲਾ, 12 ਨਵੰਬਰ 2024 :

ਦੇਸ਼ 2047 ਦੇ ਆਪਣੇ ਵਿਕਾਸ ਟੀਚਿਆਂ ਨੂੰ ਤਾਂ ਹੀ ਹਾਸਲ ਕਰ ਸਕਦਾ, ਜੇਕਰ ਸੂਬੇ ਵਿਕਾਸ ਦੀ ਲੀਹ ‘ਤੇ ਇਕੱਠੇ ਹੋਣ : ਵਿੱਤ ਮੰਤਰੀ ਚੀਮਾ 
  • 2047’ ਕੰਨਕਲੇਵ, ਵਿੱਤ ਮੰਤਰੀ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ ‘ਤੇ ਜ਼ੋਰ
  • ਰਾਘਵ ਚੱਢਾ ਨੇ ਮਜ਼ਬੂਤ ਅਤੇ ਅਗਾਂਹਵਧੂ ਪੰਜਾਬ ਦੀ ਸਿਰਜਣਾ ਲਈ ਜ਼ਰੂਰੀ 10 ਖੇਤਰਾਂ ‘ਤੇ ਪਾਇਆ ਚਾਨਣ
  • ਡਾ: ਵਿਕਰਮਜੀਤ ਸਿੰਘ ਸਾਹਨੀ ਨੇ ਦੋ ਰੋਜ਼ਾ ‘ਪੰਜਾਬ ਵਿਜ਼ਨ: 2047’ ਕੰਨਕਲੇਵ ਦਾ ਮੁੱਢ ਬੰਨ੍ਹਿਆ

ਚੰਡੀਗੜ੍ਹ, 12 ਨਵੰਬਰ 2024 : ਪੰਜਾਬ ਦੇ ਵਿੱਤ, ਯੋਜਨਾ

ਆਵਾਜਾਈ ਵਿਵਸਥਾ ਸੁਧਾਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਖਾਕਾ ਤਿਆਰ
  • 'ਡਰਿੰਕ ਐਂਡ ਡਰਾਈਵ' ਵਾਲਿਆਂ ਦੇ ਕੀਤੇ ਜਾ ਸਕਦੇ ਸਦਾ ਲਈ ਡਰਾਈਵਿੰਗ ਲਾਇਸੈਂਸ ਰੱਦ
  • ਫੁੱਟਪਾਸ ਤੋੜਨ ਵਾਲਿਆਂ ਖ਼ਿਲਾਫ਼ ਹੋਵੇਗਾ ਪਰਚਾ ਦਰਜ, ਸੂਚਨਾ ਦੇਣ ਵਾਲਿਆਂ ਨੂੰ ਮਿਲਣਗੇ ਇਨਾਮ
  • ਬਿਨਾ ਕਾਗਜ਼ਾਂ ਤੋਂ ਚੱਲਦੀਆਂ ਬੱਸਾਂ ਹੋਣਗੀਆਂ ਬੰਦ
  • ਜ਼ਿਲ੍ਹਾ ਮੋਗਾ ਵਿੱਚ ਸਾਲ 2023 ਵਿੱਚ ਹੋਏ 198 ਸੜਕ ਹਾਦਸੇ ਅਤੇ 172 ਮੌਤਾਂ
  • ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਵਿੱਚ