news

Jagga Chopra

Articles by this Author

ਮੱਛੀ ਪਾਲਣ ਵਿਭਾਗ ਨੇ ਸਰਕਾਰੀ ਪੂੰਗ ਫ਼ਾਰਮ ਹਯਾਤਨਗਰ ਵਿਖੇ ਤਿੰਨ ਰੋਜ਼ਾ ਟਰਨਿੰਗ ਕੈਂਪ ਲਗਾਇਆ

ਗੁਰਦਾਸਪੁਰ, 13 ਜਨਵਰੀ 20205 : ਮਾਣਯੋਗ ਸ੍ਰੀ ਜਸਵੀਰ ਸਿੰਘ, ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ, ਪੰਜਾਬ, ਐਸ.ਏ.ਐਸ.ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਾਜੇ ਪਾਣੀ ਦੀ ਐਕੁਆਕਲਚਰ ਅਤੇ ਐਕੁਆਕਲਚਰ ਵਿੱਚ ਨਵੀਨਤਮ ਤਕਨਾਲੋਜੀ ਪ੍ਰੋਗਰਾਮ ਤਹਿਤ ਤਿੰਨ ਰੋਜ਼ਾ ਟੇ੍ਰਨਿੰਗ ਕੈਂਪ ਸਰਕਾਰੀ ਮੱਛੀ ਪੂੰਗ ਫ਼ਾਰਮ ਹਯਾਤਨਗਰ (ਗੁਰਦਾਸਪੁਰ) ਵਿਖੇ ਜਿਸ ਦਾ ਉਦਘਾਟਨ ਮਾਨਯੋਗ ਪੰਜਾਬ

ਪੰਜਾਬ ਸਰਕਾਰ ਨੇ ਅਸਲਾ ਲਾਇਸੰਸਧਾਰਕਾਂ ਲਈ ਪੋਰਟਲ ਉੱਪਰ ਅਪਲਾਈ ਕਰਨ ਦੀ ਤਰੀਕ 31 ਦਸੰਬਰ 2024 ਤੋਂ ਵਧਾ ਕੇ 31 ਜਨਵਰੀ 2025 ਕੀਤੀ

ਗੁਰਦਾਸਪੁਰ, 13 ਜਨਵਰੀ, 2025 : ਪੰਜਾਬ ਰਾਜ ਵਿੱਚ ਅਸਲਾ ਲਾਇਸੰਸ ਸਬੰਧੀ ਸਰਵਿਸਾਂ ਈ-ਸੇਵਾ ਪੋਰਟਲ ਰਾਹੀਂ ਸੇਵਾ ਕੇਂਦਰ ਰਾਹੀਂ ਦਿੱਤੀਆਂ ਜਾਂਦੀਆਂ ਹਨ। ਈ-ਗਵਰਨਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਮੋਹਾਲੀ ਵੱਲੋਂ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਲਾਇਸੰਸਧਾਰਕ ਨੇ ਸਤੰਬਰ 2019 ਤੋਂ ਬਾਅਦ ਆਪਣੇ ਅਸਲਾ ਲਾਇਸੰਸ ਸਬੰਧੀ ਈ-ਸੇਵਾ ਪੋਰਟਲ ਵਿੱਚ ਕੋਈ

"ਇਲੈਕਸ਼ਨ ਕੁਇਜ਼-2025" ਲਈ ਰਜਿਸਟ੍ਰੇਸ਼ਨ ਲਈ 17 ਜਨਵਰੀ ਤੱਕ ਕਰਵਾਈ ਜਾਵੇ - ਜ਼ਿਲ੍ਹਾ ਚੋਣ ਅਧਿਕਾਰੀ
  • ਡਿਪਟੀ ਕਮਿਸ਼ਨਰ ਨੇ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਕੁਇਜ਼ ਮੁਕਾਬਲੇ ਵਿੱਚ ਵੱਧ-ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ

ਗੁਰਦਾਸਪੁਰ, 13 ਜਨਵਰੀ 2025 : ਭਾਰਤੀ ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਤਹਿਤ 19 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਆਨ-ਲਾਈਨ ਅਤੇ

ਪੰਜਾਬ ਸਰਕਾਰ ਨੇ ਅਸਲਾ ਲਾਇਸੰਸਧਾਰਕਾਂ ਲਈ ਪੋਰਟਲ ਉੱਪਰ ਅਪਲਾਈ ਕਰਨ ਦੀ ਤਰੀਕ ਵਧਾ ਕੇ  ਕੀਤੀ 31 ਜਨਵਰੀ

ਤਰਨ ਤਾਰਨ, 13 ਜਨਵਰੀ 2025 : ਪੰਜਾਬ ਰਾਜ ਵਿੱਚ ਅਸਲਾ ਲਾਇਸੰਸ ਸਬੰਧੀ ਸਰਵਿਸਾਂ ਈ-ਸੇਵਾ ਪੋਰਟਲ ਰਾਹੀਂ ਸੇਵਾ ਕੇਂਦਰ ਰਾਹੀਂ ਦਿੱਤੀਆਂ ਜਾਂਦੀਆਂ ਹਨ। ਈ-ਗਵਰਨਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਮੋਹਾਲੀ ਵੱਲੋਂ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਲਾਇਸੰਸਧਾਰਕ ਨੇ ਸਤੰਬਰ 2019 ਤੋਂ ਬਾਅਦ ਆਪਣੇ ਅਸਲਾ ਲਾਇਸੰਸ ਸਬੰਧੀ ਈ-ਸੇਵਾ ਪੋਰਟਲ ਵਿੱਚ ਕੋਈ ਸਰਵਿਸ

ਜ਼ਿਲਾ ਹਸਪਤਾਲ ਤਰਨ ਤਾਰਨ ਵਿਖੇ ਮਨਾਈ ਧੀਆਂ ਦੀ ਲੋਹੜੀ
  • ਵੱਖ-ਵੱਖ ਖੇਤਰਾਂ ਵਿੱਚ ਬੇਟੀਆਂ ਕਰ ਰਹੀਆਂ ਨੇ ਦੇਸ਼ ਦਾ ਨਾਮ ਰੌਸ਼ਨ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 13 ਜਨਵਰੀ 2025 : ਡਾਇਰੈਕਟਰ ਸਿਹਤ ਸੇਵਾਵਾਂ, ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੇ ਪਾਲਨਾ ਅਤੇ ਜ਼ਿਲਾ ਤਰਨ ਤਾਰਨ ਤੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਅਤੇ ਜ਼ਿਲਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ

ਭਗਤਪੁਰਾ ਰੱਬ ਵਾਲਾ ਵਿਖੇ ਮਨਾਇਆਂ ਗਿਆ ਲੋਹੜੀ ਦਾ ਤਿਉਹਾਰ

ਬਟਾਲਾ, 13 ਜਨਵਰੀ 2025 : ਪੰਜਾਬ ਸਰਕਾਰ ਦੁਆਰਾ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਸੀ.ਐਮ ਦੀ ਯੋਗਸ਼ਾਲਾ ਦੇ ਅੰਤਰਗਤ ਜ਼ਿਲਾ ਗੁਰਦਾਸਪੁਰ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਸੀ.ਐਮ ਦੀ ਯੋਗਸ਼ਾਲਾ ਦੇ ਕੈਂਪ ਲੱਗ ਰਹੇ ਹਨ। ਇਸ ਸਬੰਧੀ ਲਵਪਰੀਤ ਸਿੰਘ  ਜ਼ਿਲ੍ਹਾ ਕੁਆਰਡੀਨੇਟਰ ਨੇ ਦੱਸਿਆ ਕਿ ਕਾਦੀਆਂ ਬਲਾਕ ਦੇ ਪਿੰਡ ਭਗਤਪੁਰਾ ਰੱਬ ਵਾਲਾ ਵਿਖੇ ਚਾਰ ਕੈਂਪ ਲੱਗ

ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਵਿਖੇ ਰੈੱਡ ਰਿਬਨ ਕਲੱਬ ਅਤੇ ਐਨ.ਐਸ.ਐਸ ਯੂਨਿਟ ਵੱਲੋਂ ਕੌਮੀ ਯੁਵਾ ਦਿਵਸ ਸਬੰਧੀ ਸਮਾਰੋਹ 

ਬਟਾਲਾ,13 ਜਨਵਰੀ 2025 : ਹਰੇਕ ਸਾਲ 12 ਜਨਵਰੀ ਤੋਂ 19 ਜਨਵਰੀ ਤੱਕ ਦੇਸ਼ ਭਰ ਵਿੱਚ ਮਨਾਏ ਜਾਂਦੇ ਕੌਮੀ ਯੁਵਾ ਸਪਤਾਹ ਦੇ ਤਹਿਤ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਐਨ.ਐਸ.ਐਸ ਯੂਨਿਟ ਅਤੇ ਰੈੱਡ ਰਿਬਨ ਕਲੱਬ ਵੱਲੋਂ ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਦੀ ਦੇਖ ਰੇਖ ਹੇਠ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ।

ਸਿਹਤ ਵਿਭਾਗ ਬਰਨਾਲਾ ਨੇ ਧੀਆਂ ਨੂੰ ਸਮਰਪਿਤ ਲੋਹੜੀ ਮਨਾਈ

ਬਰਨਾਲਾ, 13 ਜਨਵਰੀ 2025 : ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਸੰਧੂ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪਰਵੇਸ਼ ਕੁਮਾਰ ਦੀ ਅਗਵਾਈ ਅਧੀਨ ਸਿਹਤ ਵਿਭਾਗ ਵਲੋਂ ਦਫਤਰ ਸਿਵਲ ਸਰਜਨ ਬਰਨਾਲਾ ਵਿਖੇ ਪੀ.ਸੀ. ਤੇ ਪੀ.ਐਨ.ਡੀ.ਟੀ. ਕਾਨੂੰਨ ਸਬੰਧੀ ਧੀਆਂ ਨੂੰ ਸਮਰਪਿਤ ‘ਧੀਆਂ ਦੀ ਲੋਹੜੀ' ਦਾ ਪ੍ਰੋਗਰਾਮ

ਢੋਲ ਦੇ ਡਗੇ 'ਤੇ ਲੋਹੜੀ ਦੇ ਗੀਤਾਂ ਨਾਲ ਗੂੰਜਿਆ ਤਹਿਸੀਲ ਕੰਪਲੈਕਸ ਨਵਾਂਸ਼ਹਿਰ

ਨਵਾਂਸ਼ਹਿਰ, 13 ਜਨਵਰੀ 2025 : ਤਹਿਸੀਲ ਕੰਪਲੈਕਸ ਨਵਾਂਸ਼ਹਿਰ ਵਿਖੇ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਅਤੇ ਐਸ.ਡੀ.ਐਮ ਡਾ. ਅਕਸ਼ਿਤਾ ਗੁਪਤਾ ਦੀ ਅਗਵਾਈ ਹੇਠ ਧੀਆਂ ਦੀ ਲੋਹੜੀ ਮਨਾਈ ਗਈ। ਐਸ.ਡੀ.ਐਮ ਅਤੇ ਤਹਿਸੀਲ ਦਫਤਰ ਵੱਲੋਂ ਸਾਂਝੇ ਤੌਰ 'ਤੇ ਕਰਵਾਏ ਇਸ ਸਮਾਗਮ ਦੌਰਾਨ ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਪਾਠਕ ਨੇ ਵਿਸ਼ੇਸ਼ ਤੌਰ

ਸਵੇਰੇ 7 ਤੋਂ ਰਾਤ 9 ਵਜੇ ਤੱਕ ਨਵਾਂਸ਼ਹਿਰ ਵਿਚੋਂ ਓਵਰਲੋਡਡ ਹੈਵੀ ਵਾਹਨਾਂ ਦੇ ਦਾਖ਼ਲੇ ‘ਤੇ ਪਾਬੰਦੀ

ਨਵਾਂਸ਼ਹਿਰ,13 ਜਨਵਰੀ 2025 : ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹਿਰ ਨਵਾਂਸ਼ਹਿਰ ਵਿਚੋਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੂੜੀ/ਫੱਕ  ਵਾਲੀਆਂ ਟਰਾਲੀਆਂ