news

Jagga Chopra

Articles by this Author

66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸ਼ਰਧਾਂਜਲੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਏ.ਡੀ.ਸੀ ਨੇ ਲਿਆ ਜਾਇਜ਼ਾ
  • 66 ਸਿੱਖ ਕੂਕਾ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਵਿਧਾਇਕ ਸ਼ਰਧਾਂਜਲੀ ਭੇਂਟ ਕਰਨਗੇ : ਸੁਖਪ੍ਰੀਤ ਸਿੰਘ ਸਿੱਧੂ

ਮਾਲੇਰਕੋਟਲਾ, 13 ਜਨਵਰੀ 2025 : ਹਰ ਸਾਲ ਦੀ ਤਰ੍ਹਾਂ 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸ਼ਹੀਦੀ ਸਮਾਗਮ ਦਾ ਆਯੋਜਨ ਮਿਤੀ 17

ਸਿਹਤ ਵਿਭਾਗ ਵਲੋਂ ਮਨਾਈ ਗਈ ਧੀਆਂ ਦੀ ਲੋਹੜੀ
  • ਕਿਹਾ, ਲੋਕ ਧੀਆਂ-ਪੁੱਤਰਾਂ ਨੂੰ ਬਰਾਬਰ ਸਮਝਣ: ਡਾ. ਸੰਜੇ ਗੋਇਲ
  • ਲੜਕੀਆਂ ਮੁੰਡਿਆਂ ਤੋਂ ਨਹੀਂ ਕਿਸੇ ਵੀ ਪੱਖੋ ਘੱਟ: ਡਾ. ਗੋਇਲ
  • ਸਿਵਲ ਸਰਜਨ ਵੱਲੋਂ ਨਵਜਾਤ ਬੱਚੀਆਂ ਨੂੰ ਵੰਡੇ ਤੋਹਫ਼ੇ

ਮਾਲੇਰਕੋਟਲਾ, 13 ਜਨਵਰੀ 2025 : ਧੀਆਂ-ਪੁੱਤਰਾਂ ਨੂੰ ਬਰਾਬਰ ਸਮਝਣ ਦਾ ਸੁਨੇਹਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਮੁਫਤ ਤਿਆਰੀ ਲਈ ਕੈਂਪ ਸ਼ੁਰੂ

ਫਰੀਦਕੋਟ 13 ਜਨਵਰੀ 2025 : ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਅਪ੍ਰੈਲ 2025 ਨੂੰ ਹੋ ਰਿਹਾ ਹੈ । ਜਿਸ ਤਰ੍ਹਾਂ ਦਾ ਲਿਖਤੀ ਪੇਪਰ ਅਪ੍ਰੈਲ 2025 ਨੂੰ ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ

ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • ਵੱਖ ਵੱਖ ਵਿਭਾਗਾਂ ਦੀਆਂ ਝਾਕੀਆਂ, ਪਰੇਡ, ਸਭਿਆਚਾਰਕ ਤੇ ਦੇਸ਼ ਭਗਤੀ ਦੀਆਂ ਆਈਟਮਾਂ ਸਮਾਗਮ ਦੀ ਸ਼ਾਨ ਵਧਾਉਣਗੀਆਂ

ਫ਼ਰੀਦਕੋਟ 13 ਜਨਵਰੀ,2025 : ਗਣਤੰਤਰ ਦਿਵਸ ਮੌਕੇ 26 ਜਨਵਰੀ, 2025 ਨੂੰ ਕਰਵਾਏ ਜਾਣ ਵਾਲੇ ਸਮਾਰੋਹ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅਸ਼ੋਕ ਚੱਕਰ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ
  • ਸੜਕ ਸੁਰੱਖਿਆ ਸਬੰਧੀ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼

ਫ਼ਰੀਦਕੋਟ 13 ਜਨਵਰੀ,2025 : ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ  ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ

40 ਮੁਕਤਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਾਇਆ 
  • ਖੂਨਦਾਨ ਕੈਂਪ ਰਾਹੀਂ ਕਈ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ : ਮੈਨੇਜਰ ਬਲਿਆਲ 

ਰਾਏਕੋਟ, 13 ਜਨਵਰੀ (ਰਘਵੀਰ ਸਿੰਘ ਜੱਗਾ) : ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਧਰਤੀ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ 40 ਮੁਕਤਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੁੰ ਸਮਰਪਿਤ ਭਾਈ ਘੱਨ੍ਈਆ ਜੀ ਮਿਸ਼ਨ ਸੇਵਾ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਤਹਿਸੀਲ ਕੰਪਲੈਕਸ ਵਿੱਚ ਕੌਮੀ ਖੇਤੀ ਮੰਡੀਕਰਨ ਦੀਆਂ ਕਾਪੀਆਂ ਸਾੜੀਆਂ ਗਈਆਂ 

ਰਾਏਕੋਟ, 13 ਜਨਵਰੀ (ਰਘਵੀਰ ਸਿੰਘ ਜੱਗਾ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਸੂਬੇ ਭਰ ਦੀਆਂ ਤਹਿਸੀਲਾਂ ਵਿੱਚ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰਾਂ ਨੂੰ ਭੇਜੇ ਕੌਮੀ ਖੇਤੀ ਮੰਡੀਕਰਨ ਦੀਆਂ ਕਾਪੀਆਂ ਸਾੜੀਆਂ ਗਈਆਂ, ਜਿਸ ਦੇ ਤਹਿਤ ਅੱਜ ਰਾਏਕੋਟ ਵਿਖੇ ਤਹਿਸੀਲ ਕੰਪਲੈਕਸ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ (ਧਨੇਰ), ਭਾਰਤੀ ਕਿਸਾਨ ਯੂਨੀਅਨ ਉਗਰਾਹਾਂ

ਨਸ਼ਿਆਂ ਨੂੰ ਠੱਲ ਪਾਉਣ ਲਈ ਲੋਕ ਲਹਿਰ ਬਣਾਉਣ ਦੀ ਲੋੜ : ਐਸਪੀ ਰਮਨਿੰਦਰ ਸਿੰਘ

ਰਾਏਕੋਟ, 13 ਜਨਵਰੀ (ਰਘਵੀਰ ਸਿੰਘ ਜੱਗਾ) : ਸੂਬੇ ਵਿੱਚ ਦਿਨ ਬਦਿਨ ਵਧ ਰਹੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਨ ਅਤੇ ਨੌਜਵਾਨੀ ਨੂੰ ਬਚਾਉਣ ਦੇ ਮੰਤਵ ਨਾ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਆਮ ਲੋਕਾਂ ਵਿੱਚ ਆਪਸੀ ਤਾਲਮੇਲ ਬਣਾਉਣ ਲਈ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਦੇ ਤਹਿਤ ਅੱਜ ਰਾਏਕੋਟ ਵਿਖੇ ਡੀਐਸਪੀ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ

ਰੱਤੋਵਾਲ ਵਿਖੇ ਤਿੰਨ ਰੋਜਾ ਫੁਟਬਾਲ ਟੂਰਨਾਂਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਰਾਏਕੋਟ, 12 ਜਨਵਰੀ (ਰਘਵੀਰ ਸਿੰਘ ਜੱਗਾ) : ਨੇੜਲੇ ਪਿੰਡ ਰੱਤੋਵਾਲ ਵਿਖੇ ਬਾਬਾ ਗੁਰਮੁੱਖ ਜੀ ਸਪੋਰਟਸ ਕਲੱਬ ਵੱਲੋਂ ਐਨਆਰਆਈਜ਼ ਅਤੇ ਨਗਰ ਨਿਵਾਸੀਆਂ ਸਹਿਯੋਗ ਨਾਲ ਕਰਵਾਏ ਗਏ ਤਿੰਨ ਰੋਜਾ ਫੁਟਬਾਲ ਟੂਰਨਾਂਮੈਂਟ ਅੱਜ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ। ਇਸ ਮੌਕੇ ਹੋਏ ਫੁਟਬਾਲ ਦੇ ਦਿਲਕਸ਼ ਮੁਕਾਬਲਿਆਂ ਵਿੱਚ ਘਵੱਦੀ ਦੀ ਟੀਮ ਨੇ ਬਿਲਾਸਪੁਰ ਨੂੰ ਹਰਾ ਕੇ ਪਹਿਲਾ ਸਥਾਨ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ 3300 ਤੋਂ ਵੱਧ ਉਮੀਦਵਾਰ ਬੈਠੇ; ਸਿਖਲਾਈ ਲਈ 48 ਉਮੀਦਵਾਰ ਚੁਣੇ ਜਾਣਗੇ
  • ਡਾਇਰੈਕਟਰ ਮੇਜਰ ਜਨਰਲ ਚੌਹਾਨ ਨੇ ਮੋਹਾਲੀ ਦੇ ਪ੍ਰੀਖਿਆ ਕੇਂਦਰ ਦਾ ਕੀਤਾ ਦੌਰਾ

ਚੰਡੀਗੜ੍ਹ, 12 ਜਨਵਰੀ 2025 : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 15ਵੇਂ ਕੋਰਸ ਲਈ ਅੱਜ ਲਈ ਗਈ ਦਾਖ਼ਲਾ ਪ੍ਰੀਖਿਆ ਵਿੱਚ 3329 ਉਮੀਦਵਾਰ ਬੈਠੇ। ਇਸ ਸਾਲ ਰਿਕਾਰਡ ਗਿਣਤੀ ਵਿੱਚ ਮੁੰਡਿਆਂ (4128) ਵੱਲੋਂ ਇਸ