ਸਿਡਨੀ, 12 ਅਗਸਤ 2024 : ਆਸਟ੍ਰੇਲੀਆ ਦੇ ਕੇਰਨਸ ਸ਼ਹਿਰ ਵਿੱਚ ਇੱਕ ਹੈਲੀਕਾਪਟਰ ਇੱਕ ਹੋਟਲ ਦੀ ਛੱਤ ਨਾਲ ਟਕਰਾ ਗਿਆ। ਤੁਰੰਤ ਐਮਰਜੈਂਸੀ ਟੀਮ ਨੂੰ ਬੁਲਾਇਆ ਗਿਆ। ਪੁਲਿਸ ਨੇ ਤੁਰੰਤ ਪੂਰੇ ਹੋਟਲ ਨੂੰ ਖਾਲੀ ਕਰਵਾ ਲਿਆ। ਕਰੀਬ 400 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਆਸਟ੍ਰੇਲੀਅਨ ਮੀਡੀਆ ਮੁਤਾਬਕ ਇਸ ਹਾਦਸੇ 'ਚ ਪਾਇਲਟ ਅਤੇ ਜਹਾਜ਼ 'ਚ ਸਵਾਰ ਇਕ ਹੋਰ ਵਿਅਕਤੀ ਦੀ
news
Articles by this Author
ਚੰਡੀਗੜ੍ਹ, 12 ਅਗਸਤ 2024 : ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਇੱਕ ਸਿਖਿਆਰਥੀ ਡਾਕਟਰ ਦੀ ਹੱਤਿਆ ਦੇ ਵਿਰੋਧ ਵਿੱਚ ਅੱਜ ਰੈਜ਼ੀਡੈਂਟ ਡਾਕਟਰਾਂ ਦੀ ਦੇਸ਼ ਵਿਆਪੀ ਹੜਤਾਲ ਹੈ। ਰੈਜ਼ੀਡੈਂਟ ਡਾਕਟਰਾਂ ਦੀ ਦੇਸ਼ ਵਿਆਪੀ ਜਥੇਬੰਦੀ ਫੈਡਰੇਸ਼ਨ ਆਫ ਆਲ ਇੰਡੀਆ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਨੇ ਦੇਸ਼ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਆਰਡੀਏ)
ਚੰਡੀਗੜ੍ਹ, 11 ਅਗਸਤ, 2024 : ਸੁਪਰੀਮ ਕੋਰਟ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਪਿਛਲੇ 6 ਮਹੀਨਿਆਂ ਤੋਂ ਬੰਦ ਬਾਰਡਰ ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕੀਤੀ ਕਿ ਹਾਈਵੇਅ ਪਾਰਕਿੰਗ ਥਾਂ ਨਹੀਂ ਹਨ। ਸੁਪਰੀਮ ਕੋਰਟ ਨੇ ਅਗਲੇ ਇੱਕ ਹਫ਼ਤੇ ਦੇ ਅੰਦਰ ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ
ਜਲੰਧਰ, 11 ਅਗਸਤ, 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੀ ਅਕਾਲ ਤਖਤ ਸਾਹਿਬ ਸਮੇਤ ਹੋਰ ਇਤਿਹਾਸਕ ਅਸਥਾਨਾਂ `ਤੇ ਨਿਸ਼ਾਨ ਸਾਹਿਬ ਦੇ ਰੰਗ ਬਸੰਤੀ ਕਰਨ ਦੇ ਫੈਸਲੇ ਦਾ ਪੁਰਜ਼ੋਰ ਸਮਰੱਥਨ ਕੀਤਾ ਹੈ। ਉਨ੍ਹਾਂ ਇੱਥੋਂ ਜਾਰੀ ਕੀਤੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਬਸੰਤੀ ਜਾਂ ਸੁਰਮਈ (ਨੀਲਾ
- ਸਿਹਤ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਈ ਗਈ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਨੂੰ ਰਵਾਨਾ ਕੀਤਾ।
ਪਟਿਆਲਾ, 12 ਅਗਸਤ, 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ ਵੱਲੋਂ 67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਗਈ ਮਾਡਰਨ ਮੋਬਾਇਲ ਡੈਂਟਲ ਕਲੀਨਿਕ ਵੈਨ ਨੂੰ ਪਟਿਆਲਾ ਦੇ
ਲੁਧਿਆਣਾ, 12 ਅਗਸਤ 2024 : ਲਾਡੋਵਾਲ ਟੋਲ ਪਲਾਜ਼ਾ ਨੂੰ ਫਰੀ ਕਰਾਉਣ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਇੱਕ ਵਾਰ ਫਿਰ ਤੋਂ ਸੰਘਰਸ਼ ਵਿੱਢਣ ਦੀ ਤਿਆਰੀ ਵਿੱਚ ਹਨ। ਕਿਸਾਨਾਂ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਨੂੰ ਅਲਟੀਮੇਟਮ ਦਿੱਤਾ ਹੈ ਕਿ ਟੋਲ ਪਲਾਜ਼ਾ ‘ਤੇ ਵਾਹਨਾਂ ਨੂੰ ਲੱਗਣ ਵਾਲੇ ਟੈਕਸ ਨੂੰ ਤੁਰੰਤ ਘੱਟ ਕੀਤਾ ਜਾਵੇ। ਕਿਸਾਨਾਂ ਨੇ ਕਿਹਾ ਕਿ ਜੇਕਰ ਤੁਰੰਤ ਰੇਟ ਘੱਟ
ਜਹਾਨਾਬਾਦ12 ਅਗਸਤ 2024 : ਬਿਹਾਰ ਦੇ ਜਹਾਨਾਬਾਦ ਜ਼ਿਲ੍ਹੇ ਦੇ ਮਖਦੂਮਪੁਰ ਵਿੱਚ ਬਾਬਾ ਸਿਧਾਂਤ ਮੰਦਰ ਵਿੱਚ ਮਚੀ ਭਗਦੜ ਵਿੱਚ 7 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਘੱਟੋ-ਘੱਟ 9 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਵਿੱਚ 5 ਔਰਤਾਂ ਅਤੇ 2 ਪੁਰਸ਼ ਸ਼ਾਮਲ ਹਨ, ਹਾਲਾਂਕਿ ਮੌਤਾਂ ਦੀ ਗਿਣਤੀ ਵੀ ਵਧ ਸਕਦੀ ਹੈ।
ਮ੍ਰਿਤਕਾਂ ਦੀ ਪਛਾਣ ਗਯਾ ਜ਼ਿਲੇ ਦੇ ਮੋਰ ਟੇਕਰੀ ਦੀ
ਫ਼ਰੀਦਕੋਟ 12 ਅਗਸਤ 2024 : ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਪਣੇ ਗ੍ਰਹਿ ਪਿੰਡ ਸੰਧਵਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਮੱਸਿਆਵਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਉਹ ਅੱਜ ਇਸ ਅਹੁਦੇ ਤੇ ਪਹੁੰਚੇ ਹਨ ਇਸ ਲਈ ਉਹਨਾਂ ਦਾ ਵੀ ਫਰਜ਼ ਬਣਦਾ ਹੈ ਕਿ ਲੋਕਾਂ
- ਸਪੀਕਰ ਸੰਧਵਾਂ ਨੇ ਕੀਤਾ ਉਦਘਾਟਨ
ਕੋਟਕਪੂਰਾ 12 ਅਗਸਤ,2024 : ਸ਼੍ਰੀ ਬਾਲਾ ਜੀ ਲੰਗਰ ਸੇਵਾ ਸੰਮਤੀ ਅਤੇ ਵੈਲਫੇਅਰ ਸੋਸਾਇਟੀ ਜੋ ਕਿ ਪੁਰਾਣੀ ਦਾਣਾ ਮੰਡੀ ਵਿੱਚ ਪਿਛਲੇ ਤਿੰਨ ਮਹੀਨਿਆਂ ਤੋਂ ਚੱਲ ਰਹੀ ਹੈ। ਕਮੇਟੀ ਵੱਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ 6.50 ਲੱਖ ਰੁਪਏ ਦੀ ਲਾਗਤ ਨਾਲ ਆਟੋਮੈਟਿਕ ਰੋਟੀਆਂ ਬਣਾਉਣ ਵਾਲੀ ਮਸ਼ੀਨ ਲਗਾਈ ਗਈ ਹੈ ਜਿਸ ਦਾ ਉਦਘਾਟਨ ਪੰਜਾਬ ਵਿਧਾਨ
ਕੋਟਕਪੂਰਾ 12 ਅਗਸਤ 2024 : ਉਦਯੋਗਪਤੀ, ਕਾਰੀਗਰ ਤੇ ਵਪਾਰੀ ਪੰਜਾਬ ਦੀ ਅਰਥਵਿਵਸਥਾ ਦੀ ਰੀੜ ਦੀ ਹੱਡੀ ਹਨ ਜਿਨ੍ਹਾਂ ਤੋਂ ਬਿਨਾਂ ਦੇਸ਼ ਕਦੇ ਵੀ ਤਰੱਕੀ ਦੀਆਂ ਲੀਹਾਂ ਤੇ ਨਹੀਂ ਪੈ ਸਕਦਾ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬ ਜੁੱਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ ਅਤੇ