news

Jagga Chopra

Articles by this Author

ਕੇਂਦਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ : ਆਪ
  • ਚੰਡੀਗੜ੍ਹ 'ਚ ਮੁੱਖ ਸਕੱਤਰ ਦੇ ਮੁੱਦੇ 'ਤੇ 'ਆਪ' ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ 
  • ਸਲਾਹਕਾਰ ਦੀ ਥਾਂ ਮੁੱਖ ਸਕੱਤਰ ਦਾ ਅਹੁਦਾ ਕੇਂਦਰ ਦੀ ਪੰਜਾਬ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ, ਆਮ ਆਦਮੀ ਪਾਰਟੀ ਇਸ ਦਾ ਸਖ਼ਤ ਵਿਰੋਧ ਕਰਦੀ ਹੈ - ਅਮਨ ਅਰੋੜਾ 
  • ਚੰਡੀਗੜ੍ਹ 'ਤੇ ਪੰਜਾਬ ਦਾ ਹੱਕ ਹੈ, ਵੰਡ ਵੇਲੇ ਕਿਹਾ ਗਿਆ ਸੀ ਕਿ ਯੂਟੀ ਦਾ ਦਰਜਾ ਅਸਥਾਈ ਹੈ - ਅਰੋੜਾ
ਦੱਖਣੀ ਅਫ਼ਰੀਕਾ ਦੇ ਲਿਮਪੋਪੋ ਸੂਬੇ ਵਿੱਚ ਭਾਰੀ ਮੀਂਹ ਕਾਰਨ 5 ਲੋਕਾਂ ਦੀ ਮੌਤ

ਜੋਹਾਨਸਬਰਗ, 10 ਜਨਵਰੀ 2025 : ਸਥਾਨਕ ਸਰਕਾਰ ਦੇ ਅਨੁਸਾਰ, ਦੱਖਣੀ ਅਫ਼ਰੀਕਾ ਦੇ ਲਿਮਪੋਪੋ ਸੂਬੇ ਵਿੱਚ ਭਾਰੀ ਮੀਂਹ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਵਿੱਚ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਲਿਮਪੋਪੋ ਸੂਬਾਈ ਸਰਕਾਰ ਨੇ ਸਕੂਲ ਦੇ ਬੁਨਿਆਦੀ ਢਾਂਚੇ, ਸੜਕਾਂ ਅਤੇ ਘਰਾਂ ਨੂੰ ਕਾਫ਼ੀ ਨੁਕਸਾਨ ਹੋਣ ਦੀ ਰਿਪੋਰਟ ਦਿੱਤੀ ਹੈ, ਜਿਸ ਨਾਲ ਕਈ ਖੇਤਰਾਂ

ਪੰਜਾਬ ਦੇ 46 ਸ਼ਹਿਰਾਂ 'ਚ ਆਮ ਆਦਮੀ ਪਾਰਟੀ ਨੇ ਚੋਣਾਂ ਵਿਕਾਸ ਦੇ ਏਜੰਡੇ 'ਤੇ ਲੜਕੇ ਸ਼ਾਨਦਾਰ ਜਿੱਤ ਦਰਜ ਕੀਤੀ : ਅਰੋੜਾ
  • ਪਟਿਆਲਾ ਦੀ ਅਗਲੇ ਦੋ ਸਾਲਾਂ 'ਚ ਬਦਲੀ ਜਾਏਗੀ ਨੁਹਾਰ : ਅਮਨ ਅਰੋੜਾ
  • ਕਿਹਾ, ਪਟਿਆਲਾ ਸ਼ਹਿਰ ਦੇ ਵਿਕਾਸ ਲਈ ਅੱਜ ਨਵੇਂ ਯੁੱਗ ਦੀ ਹੋਈ ਸ਼ੁਰੂਆਤ
  • ਪੰਜਾਬ ਸਰਕਾਰ ਦੇ ਵਿਕਾਸ ਕੰਮਾਂ 'ਤੇ ਲੋਕਾਂ ਨੇ ਲਗਾਈ ਲਗਾਈ ਮੋਹਰ
  • ਪਟਿਆਲਾ ਦੀ ਸਮੁੱਚੀ ਟੀਮ ਸ਼ਹਿਰ ਦਾ ਕਰਵਾਏਗੀ ਬੇਮਿਸਾਲ ਵਿਕਾਸ : ਡਾ. ਬਲਬੀਰ ਸਿੰਘ
  • ਸਾਰਿਆਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ ਪਟਿਆਲਾ ਸ਼ਹਿਰ ਦਾ ਵਿਕਾਸ
ਬਿਜਲੀ ਮੰਤਰੀ ਈਟੀਓ ਵੱਲੋਂ ਪੀਐਸਪੀਸੀਐਲ ਅਤੇ ਪੀਐਸਟੀਸੀਐਲ ਦਾ ਸਾਲ 2025 ਦਾ ਕੈਲੰਡਰ ਜਾਰੀ

ਚੰਡੀਗੜ੍ਹ, 10 ਜਨਵਰੀ 2025 : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦਾ ਸਾਲ 2025 ਦੇ ਕੈਲੰਡਰ ਨੂੰ ਜਾਰੀ ਕੀਤਾ। ਪੀ.ਐਸ.ਪੀ.ਸੀ.ਐਲ. ਦੇ ਕੈਲੰਡਰ ਵਿੱਚ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ, ਗੋਇੰਦਵਾਲ ਸਾਹਿਬ

ਪੰਜਾਬ ਵਿੱਚ ਫੂਡ ਖੇਤਰ ‘ਚ ਨਿਵੇਸ਼ ਦੀਆਂ ਸੰਭਾਵਨਾਵਾਂ ਬੇਹੱਦ ਉੱਜਵਲ : ਤਰੁਨਪ੍ਰੀਤ ਸਿੰਘ ਸੌਂਦ
  • ਉਦਯੋਗ ਮੰਤਰੀ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ
  • ਇੰਡਸ ਫੂਡ ਮੇਲੇ ਦੌਰਾਨ ਫੂਡ ਖੇਤਰ ਦੀਆਂ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 10 ਜਨਵਰੀ 2025 : ਪੰਜਾਬ ਦੇ ਉਦਯੋਗ ਤੇ ਵਣਜ ਅਤੇ ਪੰੂਜੀ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੇਸ਼ ਵਿਦੇਸ਼ ਦੀਆਂ ਫੂਡ ਕੰਪੀਆਂ ਨੂੰ ਪੰਜਾਬ

ਪਿੰਡ ਸ਼ੀਲੋਆਣੀ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਮੋਦੀ ਸਰਕਾਰ ਦੀ ਅਰਥੀ ਫੂਕੀ

ਰਾਏਕੋਟ, 10 ਜਨਵਰੀ, (ਰਘਵੀਰ ਸਿੰਘ ਜੱਗਾ) : ਖੇਤੀ ਮੰਡੀਕਰਨ ਨੀਤੀ ਖਰੜੇ ਦੇ ਵਿਰੋਧ ‘ਚ ਭਾਰਤੀ ਕਿਸਾਨ ਯੂਨੀਆ ਏਕਤਾ (ਡਕੌਂਦਾ) ਧਨੇਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਨੇੜਲੇ ਪਿੰਡ ਸ਼ੀਲੋਆਣੀ ਵਿਖੇ ਜਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਅਤੇ ਨਾਅਰਬਾਜੀ ਕੀਤੀ ਗਈ। ਇਸ ਮੌਕੇ

ਸੂਬਾ ਸਰਕਾਰ ਜ਼ਿਲ੍ਹਿਆਂ ਦੇ ਡਾ. ਅੰਬੇਡਕਰ ਭਵਨਾਂ ਨੂੰ ਲੋਕਾਂ ਦੀ ਸਹੂਲਤ ਲਈ ਜਿੰਮ ਅਤੇ ਲਾਇਬ੍ਰੇਰੀਆਂ ਲਈ ਵਰਤੇਗੀ : ਡਾ. ਬਲਜੀਤ ਕੌਰ
  • ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 10 ਜਨਵਰੀ 2025 : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਕੀਤੇ ਜਾ ਰਹੇ ਵੱਖ ਵੱਖ ਕੰਮਾਂ

ਅੱਜ ਸਾਰਾ ਦੇਸ਼ ਜਗਜੀਤ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਤ ਹੈ : ਰਾਜੇਵਾਲ 
  • ਖਨੌਰੀ ਬਾਰਡਰ ਪਹੁੰਚ ਐਸਕੇਐਮ ਆਗੂਆਂ ਨੇ ਜਗਜੀਤ ਡੱਲੇਵਾਲ ਨਾਲ ਕੀਤੀ ਮੁਲਾਕਾਤ

ਖਨੌਰੀ,10 ਜਨਵਰੀ : ਸੰਯੁਕਤ ਕਿਸਾਨ ਮੋਰਚਾ ਨੇ ਵੀਰਵਾਰ ਨੂੰ ਪੰਜਾਬ ਦੇ ਮੋਗਾ ਵਿੱਚ ਮਹਾਪੰਚਾਇਤ ਦੌਰਾਨ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਸੀ। ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਤੇ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ ਦਾ ਜਥਾ ਖਨੌਰੀ ਬਾਰਡਰ ਉਪਰ ਪਹੁੰਚਿਆ।

ਪੰਜਾਬ ਵਿੱਚ ਦਿਨ ਬਦਿਨ ਅਮਨ ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ, ਤੇ ਪੰਜਾਬ ਪੁਲਿਸ ਕੁੰਭਕਰਨੀ ਨੀਂਦ ਸੁੱਤੀ ਪਈ ਹੈ : ਮਜੀਠੀਆ 

ਅੰਮ੍ਰਿਤਸਰ, 10 ਜਨਵਰੀ 2025 : ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਵਿੱਚ ਥਾਣਿਆਂ ਵਿੱਚ ਹੋ ਰਹੇ ਧਮਾਕਿਆਂ ਨੂੰ ਲੈ ਕੇ ਕਿਹਾ ਕਿ ਪੰਜਾਬ ਵਿੱਚ ਦਿਨ ਬਦਿਨ ਅਮਨ ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ, ਤੇ ਪੰਜਾਬ ਪੁਲਿਸ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਉਨ੍ਹਾਂ

ਨਾਭਾ ‘ਚ ਟੋਭੇ ਵਿੱਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ

ਨਾਭਾ, 10 ਜਨਵਰੀ 2025 : ਨਾਭਾ ‘ਚ ਵਾਪਰੇ ਇੱਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਦੁੱਖਦਾਈ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਦਿੱਤੂਪੁਰ ਜੱਟਾਂ ਵਿੱਚ ਚਾਰ ਨੌਜਵਾਨ ਕਾਰ ‘ਚ ਸਵਾਰ ਹੋ ਕੇ ਜਾ ਰਹੇ ਸਨ ਕਿ ਉਨ੍ਹਾਂ ਦੀ ਕਾਰ ਟੋਭੇ ਵਿੱਚ ਪਲਟ ਗਈ, ਮੌਕੇ ਤੇ ਮੌਜ਼ੂਦ ਲੋਕਾਂ ਨੇ ਕਾਰ ਸਵਾਰ ਨੌਜਵਾਨਾਂ ਨੂੰ ਬਚਾਉਣ ਦੀ ਬਹੁਤ ਜੱਦੋ ਜਹਿਦ