news

Jagga Chopra

Articles by this Author

ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ’ਚ ਸੁਣੀਆਂ 400 ਤੋਂ ਵੱਧ ਸ਼ਿਕਾਇਤਾਂ
  • ਅਧਿਕਾਰੀਆਂ ਨੂੰ ਦਿੱਤੇ ਜਲਦ ਕਾਰਵਾਈ ਕਰਨ ਦੇ ਨਿਰਦੇਸ਼

ਹੁਸ਼ਿਆਰਪੁਰ, 11 ਅਗਸਤ 2024 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਇਕ ਜਨਤਾ ਦਰਬਾਰ ਦਾ ਆਯੋਜਨ ਕੀਤਾ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਹਿੱਸਾ ਲਿਆ। ਕੈਬਨਿਟ ਮੰਤਰੀ ਜਿੰਪਾ ਨੇ ਇਸ ਦੌਰਾਨ ਜਨਤਾ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ

ਓਲੰਪਿਕ ’ਚ ਕਾਂਸੇ ਦਾ ਤਗ਼ਮਾ ਜਿੱਤਣ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਰਤੀ ਹਾਕੀ ਟੀਮ ਦੇ ਖਿਡਾਰੀ
  • ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 11 ਅਗਸਤ 2024 : ਪੈਰਿਸ ਓਲੰਪਿਕ 2024 ਵਿੱਚ ਕਾਂਸੇ ਦਾ ਤਗ਼ਮਾ ਜਿੱਤ ਕੇ ਦੇਸ਼ ਵਾਪਸ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ

ਸਮਰਾਲਾ 'ਚ ਟੈਕਸੀ ਡਰਾਈਵਰ ਦੀ ਗੋਲ਼ੀਆਂ ਮਾਰ ਕੇ ਹੱਤਿਆ, ਪੁਲਿਸ ਨੇ ਕੀਤੀ ਜਾਂਚ ਸ਼ੁਰੂ

ਸਮਰਾਲਾ, 10 ਅਗਸਤ 2024 : ਸਮਰਾਲਾ ਪੁਲਿਸ ਨੂੰ ਪਿੰਡ ਹਰਿਓ ਪੁਲ ਨੇੜੇ ਚੰਡੀਗੜ੍ਹ-ਲੁਧਿਆਣਾ ਬਾਈਪਾਸ ਤੋਂ  ਇਕ ਟੈਕਸੀ ਡਰਾਈਵਰ ਦੀ ਲਾਸ਼ ਮਿਲੀ ਹੈ, ਜਿਸ ਦੀ ਛਾਤੀ ਤੇ ਬਾਹਾਂ 'ਤੇ ਗੋਲ਼ੀਆਂ ਲੱਗੀਆਂ ਸਨ। ਲਾਸ਼ ਮਿਲਣ ਦੀ ਸੂਚਨਾਂ ਮਿਲਣ ਤੇ ਮੌਕੇ ਤੇ ਪੁੱਜੇ ਡੀਐਸਪੀ ਤਰਲੋਚਨ ਸਿੰਘ ਅਤੇ ਪੁਲਿਸ ਪਾਰਟੀ ਨੇ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ

ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀ ਅੰਨਪੂਰਨਾ ਦੇਵੀ ਕੋਲ ਸਮਾਜਿਕ ਸੁਰੱਖਿਆ ਵਿਭਾਗ ਸਬੰਧੀ ਵੱਖ-ਵੱਖ ਮੁੱਦੇ ਉਠਾਏ
  • ਡਾ. ਬਲਜੀਤ ਕੌਰ ਵੱਲੋਂ ਲੋੜੀਂਦੇ ਤੱਤਾਂ ਅਤੇ ਉੱਚ-ਕੈਲੋਰੀ ਵਾਲੇ ਭੋਜਨ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਨੂੰ ਪੂਰਾ ਕਰਨ ਲਈ ਐਸ.ਐਨ.ਪੀ. ਤਹਿਤ ਮੌਜੂਦਾ ਲਾਗਤ ਨਿਯਮਾਂ ਵਿੱਚ ਵਾਧਾ ਕਰਨ ਦੀ ਮੰਗ

ਚੰਡੀਗੜ੍ਹ, 10 ਅਗਸਤ 2024 : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ  ਡਾ. ਬਲਜੀਤ ਕੌਰ ਨੇ ਕੇਂਦਰੀ ਮੰਤਰੀ ਸ੍ਰੀਮਤੀ ਅੰਨਪੂਰਨਾ ਦੇਵੀ ਨਾਲ ਵੀਡੀਓ

ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ 

ਚੰਡੀਗੜ੍ਹ, 10 ਅਗਸਤ 2024 : ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ 'ਚ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ। ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਪਰ ਸੂਬੇ ਵਿੱਚ ਸਥਿਤੀ ਲਗਭਗ ਆਮ ਵਾਂਗ ਹੈ। ਲੁਧਿਆਣਾ ਦੇ ਫਰੀਦਕੋਟ ਅਤੇ ਸਮਰਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 38.2 ਡਿਗਰੀ

ਹਿਮਾਚਲ ਪ੍ਰਦੇਸ਼ ਵਿੱਚ ਆਏ ਹੜ੍ਹ ਕਾਰਨ 55 ਲੋਕ ਅਜੇ ਵੀ ਲਾਪਤਾ, ਹੁਣ ਤੱਕ 26 ਲੋਕਾਂ ਦੀ ਮੌਤ

ਸ਼ਿਮਲਾ, 10 ਅਗਸਤ 2024 : ਹਿਮਾਚਲ ਪ੍ਰਦੇਸ਼ ਦੇ ਕੁੱਲੂ, ਮੰਡੀ ਅਤੇ ਸ਼ਿਮਲਾ ਜ਼ਿਲ੍ਹਿਆਂ ਵਿੱਚ 31 ਜੁਲਾਈ ਦੀ ਰਾਤ ਨੂੰ ਬੱਦਲ ਫਟਣ ਕਾਰਨ ਆਏ ਹੜ੍ਹ ਵਿੱਚ 55 ਲੋਕ ਅਜੇ ਵੀ ਲਾਪਤਾ ਹਨ। ਸ਼ੁੱਕਰਵਾਰ ਨੂੰ ਸ਼ਿਮਲਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਅਧੀਨ ਡੋਗਰੀ ਖੇਤਰ ਵਿੱਚ ਚਾਰ ਅਤੇ ਰਾਮਪੁਰ ਉਪਮੰਡਲ ਦੇ ਨੋਗਲੀ ਵਿੱਚ ਇੱਕ ਲਾਸ਼ ਮਿਲੀ। ਹੁਣ ਤੱਕ 26 ਲਾਸ਼ਾਂ ਬਰਾਮਦ ਕੀਤੀਆਂ

ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਕੜਾਹੇ 'ਚ ਡਿੱਗਣ ਵਾਲੇ ਸੇਵਾਦਾਰ ਦੀ ਹੋਈ ਮੌਤ

ਅੰਮ੍ਰਿਤਸਰ, 10 ਅਗਸਤ 2024 : ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਕੜਾਹੇ 'ਚ ਡਿੱਗਣ ਵਾਲੇ ਸੇਵਾਦਾਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਸੇਵਾਦਾਰ ਬਲਬੀਰ ਸਿੰਘ ਪੈਰ ਤਿਲਕਣ ਕਾਰਨ ਕੜਾਹੇ ਵਿਚ ਡਿੱਗ ਗਿਆ ਸੀ। ਕੜਾਹੇ ਵਿਚ ਡਿੱਗਣ ਕਾਰਨ ਸੇਵਾਦਾਰ ਦਾ 70 ਫੀਸਦੀ ਸਰੀਰ ਝੁਲਸ ਗਿਆ ਸੀ। ਦੱਸ ਦੇਈਏ ਕਿ ਬਲਬੀਰ ਸਿੰਘ ਪੁੱਤਰ ਖਜਾਨ ਸਿੰਘ ਪਿੰਡ ਲਹਿਲ ਤਹਿਸੀਲ ਧਾਰੀਵਾਲ ਜ਼ਿਲ੍ਹਾ

ਗੁਰਦੁਆਰਾ ਚੋਣ ਕਮਿਸ਼ਨ ਯੋਗ ਸਿੱਖ ਵੋਟਰਾਂ ਦੀ ਹੀ ਰਜਿਸਟ੍ਰੇਸ਼ਨ ਯਕੀਨੀ ਬਣਾਵੇ- ਐਡਵੋਕੇਟ ਧਾਮੀ
  • ਸੰਗਤ ਵੱਲੋਂ ਪੁੱਜੀਆਂ ਸ਼ਿਕਾਇਤਾਂ ਦੇ ਅਧਾਰ ਤੇ ਗੁਰਦੁਆਰਾ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 10 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਬਣ ਰਹੀਆਂ ਵੋਟਾਂ ਨੂੰ ਪਾਰਦਰਸ਼ੀ ਅਤੇ ਯੋਗ ਸਿੱਖ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਕਮਿਸ਼ਨਰ

ਭਾਰਤ ਦੇ ਚੀਫ ਜਸਟਿਸ ਡੀ ਵਾਈ ਚੰਦਰਚੂੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
  • ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਵਾਗਤ
  • ਸੋਸ਼ਲ ਮੀਡੀਆ ‘ਤੇ ਸਿੱਖਾਂ ਵਿਰੁੱਧ ਨਫ਼ਰਤੀ ਪ੍ਰਾਪੇਗੰਡਾ ਰੋਕਣ ਲਈ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 10 ਅਗਸਤ 2024 : ਭਾਰਤ ਦੇ ਚੀਫ ਜਸਟਿਸ ਸ੍ਰੀ ਧਨੰਜਯ ਵਾਈ. ਚੰਦਰਚੂੜ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਜਸਟਿਸ ਚੰਦਰਚੂੜ ਨੇ

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ 42 ਉਮੀਦਵਾਰਾਂ ਨੂੰ ਸਿਰਸਾ ਭੇਜਿਆ ਸੀ : ਢੀਂਡਸਾ

ਬਰਨਾਲਾ, 10 ਅਗਸਤ 2024 : ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਸਬੰਧੀ ਅੱਜ ਬਰਨਾਲਾ ਵਿਖੇ ਪੁੱਜੇ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀੌਂਡਸਾ ਨੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਤਾ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ 42 ਉਮੀਦਵਾਰਾਂ ਨੂੰ ਸਿਰਸਾ ਡੇਰੇ ਭੇਜ ਕੇ