news

Jagga Chopra

Articles by this Author

IAS/IPS ਦੇ ਬੱਚਿਆਂ ਨੂੰ ਰਾਖਵੇਂਕਰਨ ਤੋਂ ਬਾਹਰ ਕਰਨ ਦੀ ਮੰਗ, ਸੁਪਰੀਮ ਕੋਰਟ ਨੇ ਕਿਹਾ : ਫੈਸਲਾ ਕਰਨਾ ਸਾਡਾ ਕੰਮ ਨਹੀਂ

ਨਵੀਂ ਦਿੱਲੀ, 09 ਜਨਵਰੀ 2025 : ਸੁਪਰੀਮ ਕੋਰਟ ਨੇ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਦੇ ਬੱਚਿਆਂ ਨੂੰ ਐਸਸੀ/ਐਸਟੀ ਰਾਖਵੇਂਕਰਨ ਦਾ ਲਾਭ ਨਾ ਦੇਣ ਦੀ ਮੰਗ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਰਾਖਵੇਂਕਰਨ ਸਬੰਧੀ ਨੀਤੀ ਬਣਾਉਣਾ ਸਰਕਾਰ ਦਾ ਕੰਮ ਹੈ। ਅਦਾਲਤ ਇਸ ਬਾਰੇ ਫੈਸਲਾ ਨਹੀਂ ਕਰੇਗੀ। ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਐਸਸੀ

ਸੰਘਣੀ ਧੁੰਦ ਕਾਰਨ ਕਾਰ ਦਰੱਖਤ ਨਾਲ ਟਕਰਾਈ, 2 ਦੀ ਮੌਤ, ਤਿੰਨ ਔਰਤਾਂ ਸਮੇਤ 5 ਜ਼ਖਮੀ
  • ਕੀਰਤਪੁਰ ਸਾਹਿਬ ਵਿੱਚ ਹਰ ਕੋਈ ਅਸਥੀਆਂ ਪਾਉਣ ਜਾ ਰਿਹਾ ਸੀ।

ਸ੍ਰੀ ਫ਼ਤਹਿਗੜ੍ਹ ਸਾਹਿਬ, 09 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸੰਘਣੀ ਧੁੰਦ ਕਾਰਨ ਪਿੰਡ ਸੌਧਾ ਨੇੜੇ ਇਕ ਦਰੱਖਤ ਨਾਲ ਟਕਰਾ ਜਾਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਨ੍ਹਾਂ ਦੀ ਪਛਾਣ ਬਲਵੀਰ ਸਿੰਘ (65 ਸਾਲ) ਅਤੇ ਰਾਜਿੰਦਰ ਸਿੰਘ (60 ਸਾਲ) ਵਾਸੀ ਸਰਦੂਲਗੜ੍ਹ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਜਦੋਂ

ਤਿਰੂਪਤੀ ਮੰਦਰ 'ਚ ਭਗਦੜ, 6 ਦੀ ਮੌਤ, 40 ਜ਼ਖਮੀ 

ਹੈਦਰਾਬਾਦ, 09 ਜਨਵਰੀ 2025 : ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਮੰਦਰ 'ਚ ਬੁੱਧਵਾਰ ਨੂੰ ਵੈਕੁੰਠ ਦੁਆਰ ਦਰਸ਼ਨ ਲਈ ਟਿਕਟ ਕੇਂਦਰ ਨੇੜੇ ਮਚੀ ਭਗਦੜ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 40 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਦੱਸਿਆ ਜਾ ਰਿਹਾ ਹੈ ਕਿ ਜਦੋਂ ਦਰਸ਼ਨਾਂ ਲਈ ਟੋਕਨ ਵੰਡੇ ਜਾ ਰਹੇ ਸਨ ਤਾਂ ਭਗਦੜ ਮੱਚ ਗਈ। ਬੈਕੁੰਠ

ਛੱਤੀਸਗੜ੍ਹ ਦੇ ਮੁੰਗੇਲੀ 'ਚ ਚਿਮਨੀ ਡਿੱਗਣ ਕਾਰਨ 30 ਲੋਕ ਦੱਬੇ, ਕਈਆਂ ਦੀ ਮੌਤ ਦਾ ਖਦਸ਼ਾ

ਮੁੰਗੇਲੀ, 09 ਜਨਵਰੀ 2025 : ਛੱਤੀਸਗੜ੍ਹ ਦੇ ਮੁੰਗੇਲੀ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਸਾਹਮਣੇ ਆਇਆ ਹੈ। ਦੱਸਿਆ ਗਿਆ ਹੈ ਕਿ ਕੁਸੁਮ ਪਲਾਂਟ ਦੀ ਚਿਮਨੀ ਡਿੱਗਣ ਕਾਰਨ ਕਰੀਬ 30 ਲੋਕ ਦੱਬੇ ਹੋਏ ਹਨ। ਇਨ੍ਹਾਂ 'ਚੋਂ 8 ਤੋਂ 9 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕੁਸੁਮ ਪਲਾਂਟ ਵਿੱਚ ਕੰਮ ਚੱਲ ਰਿਹਾ ਸੀ। ਚਿਮਨੀ ਦੇ ਅਚਾਨਕ ਡਿੱਗਣ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਲੱਗੀ ਭਿਆਨਕ ਅੱਗ, 5 ਮੌਤਾਂ

ਕੈਲੀਫੋਰਨੀਆ, 09 ਜਨਵਰੀ 2025 : ਅਮਰੀਕਾ ਦੇ ਕੈਲੀਫੋਰਨੀਆ ਦੇ ਜੰਗਲਾਂ 'ਚ ਬੁੱਧਵਾਰ ਨੂੰ ਲੱਗੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਇਸ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਪੰਜ ਹੋ ਗਈ ਹੈ। ਅੱਗ ਕਾਰਨ ਹਜ਼ਾਰਾਂ ਲੋਕਾਂ ਨੂੰ ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਜਾਣਾ ਪਿਆ। ਇਸ ਕਾਰਨ ਅਮਰੀਕਾ ਦੇ ਵੱਡੇ ਸ਼ਹਿਰ ਲਾਸ ਏਂਜਲਸ ਵਿੱਚ ਵੀ ਖ਼ਤਰਾ ਮੰਡਰਾ ਰਿਹਾ ਹੈ। ਦੱਖਣੀ

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ (ਰਜਿ) ਸਰਹਿੰਦ ਵੱਲੋਂ ਸ਼ਹੀਦੀ ਸਭਾ ਦੌਰਾਨ ਕੀਤੇ ਪ੍ਰਬੰਧਾਂ ਲਈ ਡੀ.ਸੀ. ਤੇ ਐਸ.ਐਸ.ਪੀ. ਦਾ ਕੀਤਾ ਗਿਆ ਸਨਮਾਨ

ਸ੍ਰੀ ਫਤਿਹਗੜ੍ਹ  ਸਾਹਿਬ, 09 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼ਹੀਦੀ ਸਭਾ-2024 ਦੌਰਾਨ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਸ਼ਲਾਘਾਯੋਗ ਪ੍ਰਬੰਧਾਂ ਤੋਂ ਪ੍ਰਭਾਵਿਤ ਹੋ ਕੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ (ਰਜਿਸਟਰਡ) ਸਰਹਿੰਦ-ਫ਼ਤਹਿਗੜ੍ਹ ਸਾਹਿਬ ਵੱਲੋਂ ਸਰਹਿੰਦ ਵਿਖੇ ਰੱਖੇ ਇੱਕ ਸਾਦੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਕੀਤਾ ਮੈਡੀਕਲ ਚੈੱਕ ਅਪ 

ਸ੍ਰੀ ਫਤਿਹਗੜ੍ਹ  ਸਾਹਿਬ, 09 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾ ਰਹਿੰਦਿਆਂ ਉਹਨਾ ਦਾ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਸੂਬੇ ਅੰਦਰ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਮਨਾਇਆ ਜਾਂਦਾ ਹੈ। ਜ਼ਿਲ੍ਹਾ ਹਸਪਤਾਲ

ਪੰਜਾਬ ‘ਚ 2 ਦਿਨ ਮੀਂਹ ਪੈਣ ਦੀ ਸੰਭਾਵਨਾ : ਮੌਸਮ ਵਿਭਾਗ 

ਚੰਡੀਗੜ੍ਹ, 9 ਜਨਵਰੀ 2025 : ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ ਵੀਰਵਾਰ ਨੂੰ ਵੀ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਰਾਤ ਤੋਂ ਪੱਛਮੀ ਗੜਬੜੀ ਵੀ ਸਰਗਰਮ ਹੋਵੇਗੀ। ਇਸ ਤੋਂ ਬਾਅਦ 12 ਜਨਵਰੀ ਤੱਕ ਸੂਬੇ ‘ਚ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ

ਕਿਸਾਨੀ ਧਰਨੇ ’ਚ ਫਟਿਆ ਲੱਕੜਾਂ ਦਾ ਗੀਜ਼ਰ,  ਨੌਜਵਾਨ ਜਖ਼ਮੀ

ਖਨੌਰੀ, 9 ਜਨਵਰੀ 2025 : ਕਿਸਾਨ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਹੁਣ ਕੇਂਦਰਸਰਕਾਰ ਵੱਲੋਂ ਮੰਡੀ ਖੁਰਦ ਬੁਰਦ ਕਰ ਦਿੱਤੀ ਗਈ ਹੈ। ਖਨੌਰੀ ਮੋਰਚੇ ਵਿੱਚ ਲੱਕੜਾ ਵਾਲੇ ਦੇਸੀ ਗੀਜਰ ਦੇ ਹਾਦਸੇ ਦਾ ਕਿਸਾਨ ਸ਼ਿਕਾਰ ਹੋ ਗਿਆ ਹੈ, ਦੱਸ ਦੇਈਏ ਕਿ ਕਿਸਾਨ ਪੂਰੀ ਤਰ੍ਹਾਂ ਅੱਗ ਦੀ

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਲਈ ਲਿਖਿਆ ਪੱਤਰ
  • 31 ਜਨਵਰੀ ਤੱਕ ਸਕੂਲਾਂ ਦਾ ਸਮਾਂ 10 ਵਜੇ ਤੋਂ ਨਿਰਧਾਰਤ ਕਰਨ ਲਈ ਲਿਖਿਆ ਪੱਤਰ

ਚੰਡੀਗੜ੍ਹ, 9 ਜਨਵਰੀ 2025 : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਵੱਲੋਂ ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ 'ਚ ਬੱਚਿਆਂ ਦੀ ਸਹੂਲਤ ਲਈ ਸਮਾਂ ਬਦਲਣ ਦੀ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਸ਼ਿਫਾਰਸ਼ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ