news

Jagga Chopra

Articles by this Author

ਡੀ.ਬੀ.ਈ.ਈ. ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ

ਲੁਧਿਆਣਾ, 09 ਜਨਵਰੀ 2025 : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਲੁਧਿਆਣਾ ਵੱਲੋ ਭਲਕੇ 10 ਜਨਵਰੀ (ਸ਼ੁਕਰਵਾਰ) ਨੂੰ ਆਪਣੇ ਸਥਾਨਕ ਦਫ਼ਤਰ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਡੀ

ਪੰਜਾਬ ਇਲੈਕਸ਼ਨ ਕੁਇਜ-2025 ਪ੍ਰਤੀਯੋਗਤਾ ਲਈ ਰਜਿਸਟਰੇਸ਼ਨ 17 ਜਨਵਰੀ ਤੱਕ
  • ਜ਼ਿਲ੍ਹਾ ਪੱਧਰੀ ਆਨ ਲਾਈਨ  ਇਲੈਕਸ਼ਨ ਕੁਇਜ ਮੁਕਾਬਲਾ 19 ਜਨਵਰੀ ਨੂੰ

ਸ਼੍ਰੀ ਮੁਕਤਸਰ ਸਾਹਿਬ, 9 ਜਨਵਰੀ 2025 : ਸ੍ਰੀ ਹਰਬੰਸ ਸਿੰਘ ਚੋਣ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਦਰਵਾਂ ਰਾਸ਼ਟਰੀ ਵੋਟਰ ਦਿਵਸ 25 ਜਨਵਰੀ  2025 ਨੂੰ ਮਨਾਇਆ ਜਾ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਵੋਟਰਾਂ ਨੂੰ ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕਰਨ ਲਈ ਵੱਧ

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ-ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ
  • ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ 16 ਅਤੇ 22 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਹੋਵੇਗੀ

ਬਟਾਲਾ, 9 ਜਨਵਰੀ 2025 : ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਗਣਤੰਤਰ ਦਿਵਸ ਮਨਾਉਣ ਸਬੰਧੀ ਜਗਤਾਰ

ਸਿਵਲ ਡਿਫੈਂਸ ਟੀਮ ਨੇ ਪੰਛੀ ਰੈਸਕਿਉ ਕੀਤਾ

ਬਟਾਲਾ,9 ਜਨਵਰੀ 2025 : ਪੋਸਟ ਵਾਰਡਨ ਧਰਮਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਵਿਅਕਤੀ ਦੇ ਫੋਨ ਆਉਣ 'ਤੇ ਪਤਾ ਲੱਗਾ ਕਿ ਟੈਲੀਫੋਨ ਐਕਸਚੇਂਜ ਦੇ ਲਾਗੇ ਇਕ ਪੰਛੀ ਚਾਈਨਾ ਡੋਰ  ਨਾਲ ਫਸ ਕੇ ਦਰੱਖਤ ਨਾਲ ਲਟਕ ਕੇ ਮੋਤ ਨਾਲ ਜੂਝ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਉਨ੍ਹਾਂ ਵੱਲੋ ਆਪਣੀ ਟੀਮ ਅਤੇ ਫਾਇਰ ਬ੍ਰਿਗੇਡ ਨੂੰ ਨਾਲ ਲੈ ਕੇ ਇਸ ਮਰਦੇ ਹੋਏ ਪੰਛੀ ਦਾ ਰੈਸਕਿਉ

ਵਿਧਾਨ ਸਭਾ ਹਲਕਾ ਬਟਾਲੇ ਦਾ ਸਰਬਪੱਖੀ ਵਿਕਾਸ ਹੀ ਮੇਰੀ ਮੁੱਖ ਤਰਜੀਹ-ਵਿਧਾਇਕ ਸ਼ੈਰੀ ਕਲਸੀ
  • ਵਿਧਾਇਕ ਸ਼ੈਰੀ ਕਲਸੀ ਨੇ ਮਹਿਜ ਪੌਣੇ ਤਿੰਨ ਸਾਲ ਦੇ ਕਾਰਜਕਾਲ ਵਿੱਚ ਹਲਕੇ ਵਿੱਚ ਕੀਤੇ ਰਿਕਾਰਡ ਵਿਕਾਸ ਕਾਰਜ

ਬਟਾਲਾ, 9 ਜਨਵਰੀ 2025 : ਵਿਧਾਨ ਸਭਾ ਹਲਕਾ ਬਟਾਲੇ ਦਾ ਸਰਬੱਖੀ ਵਿਕਾਸ ਹੀ ਮੇਰੀ ਮੁੱਖ ਤਰਜੀਹ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਕੇ ਉਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾਾ ਬਟਾਲਾ ਦੇ

ਇਤਿਹਾਸਕ ਤੇ ਧਾਰਮਿਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਬਿਨਾਂ ਪੱਖਪਾਤ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ : ਵਿਧਾਇਕ 

ਸ੍ਰੀ ਹਰਗੋਬਿੰਦਪੁਰ ਸਾਹਿਬ, 9 ਜਨਵਰੀ 2025 : ਇਤਿਹਾਸਕ ਤੇ ਧਾਰਮਿਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਾਰਿਆਂ ਦੇ ਸਹਿਯੋਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਮਿਲਕੇ ਉਨ੍ਹਾਂ ਦੀ ਮੁਸ਼ਕਿਲਾਂ ਦੂਰ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫ਼ਤਰ ਲੋਕਾਂ ਦੀਆਂ

ਜ਼ਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਈਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ : ਡਿਪਟੀ ਕਮਿਸ਼ਨਰ

ਫਰੀਦਕੋਟ 9 ਜਨਵਰੀ 2025 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਕਾਸ ਪੰਜਾਬ ਵੱਲੋਂ ਬੱਚਿਆ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ ਸੰਸਥਾਵਾਂ ਪਲੇਅ-ਵੇ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫੀਕੇਸ਼ਨ ਜਾਰੀ ਕੀਤਾ ਗਿਆ ਹੈ ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ

ਚਾਈਨਾ ਡੋਰ ਵੇਚਣ ਅਤੇ ਇਸਤੇਮਾਲ ਕਰਨ ਤੇ ਹੋਵੇਗੀ ਸਖਤ ਕਾਰਵਾਈ- ਡਿਪਟੀ ਕਮਿਸ਼ਨਰ

ਫ਼ਰੀਦਕੋਟ 09 ਜਨਵਰੀ, 2025 : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ਵਿੱਚ ਪਾਬੰਦੀ ਹੈ ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ

ਰਾਸ਼ਟਰੀ ਵੋਟਰ ਦਿਵਸ' ਪੰਜਾਬ ਚੋਣ ਕੁਇੱਜ - 2025'
  • ਜ਼ਿਲਾ ਸਵੀਪ ਨੋਡਲ ਅਫਸਰ (ਕਾਲਜਾਂ) ਵੱਲੋਂ ਨੌਜਵਾਨਾਂ ਨੂੰ ਅਪੀਲ ਕਿ ਉਹ 15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ 'ਪੰਜਾਬ ਚੋਣ ਕੁਇੱਜ - 2025' ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ
  • 19 ਜਨਵਰੀ (ਆਨਲਾਈਨ) ਤੇ 24 ਜਨਵਰੀ (ਆਫਲਾਈਨ) ਮੁਕਾਬਲਿਆਂ 'ਚ ਨੌਜਵਾਨ ਵੱਧ ਚੜ੍ਹ ਕੇ ਲੈਣ ਹਿੱਸਾ –ਮੁਹੰਮਦ ਇਰਫਾਨ ਫਾਰੂਕੀ

ਮਾਲੇਰਕੋਟਲਾ  09 ਜਨਵਰੀ 2025 : ਭਾਰਤ ਚੋਣ ਕਮਿਸ਼ਨ ਦੀਆਂ

ਰਾਸ਼ਟਰੀ ਵੋਟਰ ਦਿਵਸ ' ਪੰਜਾਬ ਚੋਣ ਕੁਇੱਜ - 2025'
  • ਜ਼ਿਲਾ ਸਵੀਪ ਨੋਡਲ ਅਫਸਰ (ਕਾਲਜਾਂ) ਵੱਲੋਂ ਨੌਜਵਾਨਾਂ ਨੂੰ ਅਪੀਲ ਕਿ ਉਹ 15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ 'ਪੰਜਾਬ ਚੋਣ ਕੁਇੱਜ - 2025' ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ
  • 19 ਜਨਵਰੀ (ਆਨਲਾਈਨ) ਤੇ 24 ਜਨਵਰੀ (ਆਫਲਾਈਨ) ਮੁਕਾਬਲਿਆਂ 'ਚ ਨੌਜਵਾਨ ਵੱਧ ਚੜ੍ਹ ਕੇ ਲੈਣ ਹਿੱਸਾ –ਮੁਹੰਮਦ ਇਰਫਾਨ ਫਾਰੂਕੀ

ਮਾਲੇਰਕੋਟਲਾ  09 ਜਨਵਰੀ 2025 : ਭਾਰਤ ਚੋਣ ਕਮਿਸ਼ਨ ਦੀਆਂ