news

Jagga Chopra

Articles by this Author

ਜ਼ਿਲ੍ਹਾ ਮੈਜਿਸਟਰੇਟ ਵਲੋਂ ਮੈਰਿਜ ਪੈਲੇਸਾਂ ਵਿੱਚ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਦੇ ਹੁਕਮ ਜਾਰੀ

ਬਟਾਲਾ, 12 ਨਵੰਬਰ 2024 : ਸ੍ਰੀ ਸੁਰਿੰਦਰ ਸਿੰਘ, ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁਰਦਾਸਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਹਥਿਆਰਾਂ ਨੂੰ ਲਿਜਾਣ, ਪ੍ਰਦਰਸ਼ਨ ਕਰਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਅਤੇ ਮੈਰਿਜ

ਜ਼ਿਲ੍ਹਾ ਮੈਜਿਸਟਰੇਟ ਨੇ ਪੋਲਿੰਗ ਬੂਥਾਂ ਦੇ ਨਜ਼ਦੀਕ ਚੋਣ ਪ੍ਰਚਾਰ ਕਰਨ ਤੇ ਸਖਤ ਮਨਾਹੀ

ਸ੍ਰੀ ਮੁਕਤਸਰ ਸਾਹਿਬ  12 ਨਵੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐਸ., ਜਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਾ ਹੋਇਆ ਭਾਰਤ ਚੋਣ ਕਮਿਸ਼ਨ, ਵੱਲੋਂ ਜਾਰੀ ਸਟੈਡਰਡ ਓਪਰੇਟਿੰਗ ਪਰਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ

ਡੀ.ਏ.ਪੀ. ਦੀ ਬਜਾਏ ਹੋਰ ਖਾਦਾਂ ਦੀ ਵਰਤੋਂ ਕਰਨ ਨੂੰ ਤਰਜ਼ੀਹ ਦੇਣ ਕਿਸਾਨ: ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 12 ਨਵੰਬਰ 2024 : ਹਾੜੀ ਸੀਜ਼ਨ ਦੀਆਂ ਫ਼ਸਲਾਂ ਦੀ ਬਿਜਾਈ ਸ਼ੁਰੂ ਹੋ ਗਈ ਹੈ ਅਤੇ ਕਿਸਾਨ ਸਰ੍ਹੋਂ, ਕਣਕ, ਛੋਲਿਆਂ ਆਦਿ ਦੀ ਬਿਜਾਈ ਕਰ ਰਹੇ ਹਨ, ਅਜਿਹੀ ਸਥਿਤੀ ਵਿੱਚ ਕਿਸਾਨ ਡੀ.ਏ.ਪੀ. ਦੇ ਬਦਲ ਵਜੋਂ ਸਿੰਗਲ ਸੁਪਰ ਫਾਸਫੇਟ, ਡਬਲ ਸੁਪਰ ਫਾਸਫੇਟ, ਟ੍ਰਿਪਲ ਸੁਪਰ ਫਾਸਫੇਟ, ਨਾਈਟਰੋ ਫਾਸਫੇਟ ਦੀ ਵਰਤੋਂ ਕਰਨ। ਇਸ ਤਰ੍ਹਾਂ ਨਾਲ ਜਿੱਥੇ ਕਿਸਾਨਾਂ ਦੇ ਖਰਚੇ

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 12 ਨਵੰਬਰ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਰਾਜ ਕੁਮਾਰ ਦੀ ਅਗਵਾਈ ਹੇਠ ਅੱਜ ਸੀ.ਜੀ.ਐੱਮ/ਸਕੱਤਰ ਡਾ. ਗਗਨਦੀਪ ਕੌਰ ਵੱਲੋ

ਡੀਏਪੀ ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਨਿਰੰਤਰ ਚੈਕਿੰਗ ਜਾਰੀ
  • ਸਹਿਕਾਰੀ ਸਭਾਵਾਂ ਵਿੱਚ ਮੌਜੂਦ ਡੀ.ਏ.ਪੀ. ਸਹੀ ਅਨੁਪਾਤ ਵਿੱਚ ਬਿਨਾਂ
  • ਕਿਸੇ ਦੇਰੀ ਤੋਂ ਕਿਸਾਨਾਂ ਨੂੰ ਵੰਡਣ ਦੀ ਕੀਤੀ ਹਦਾਇਤ
  • ਜ਼ਿਲ੍ਹੇ ਦੀਆਂ 113 ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਡੀ.ਏ.ਪੀ. ਦੀ ਬਲੈਕ ਮਾਰਕੀਟਿੰਗ ਤੇ ਜਮ੍ਹਾਂਖੋਰੀ ਨਹੀਂ ਹੋਣ ਦਿੱਤੀ ਜਾਵੇਗੀ-ਸ਼ੀਨਾਜ਼ ਮਿੱਤਲ

ਫ਼ਤਹਿਗੜ੍ਹ ਸਾਹਿਬ, 12 ਨਵੰਬਰ 2024 : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਜੰਗੀ ਪੰਧਰ ਤੇ ਝੋਨੇ

ਡੀ.ਏ.ਪੀ. ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਨਿਰੰਤਰ ਚੈਕਿੰਗ ਜਾਰੀ
  • ਸਹਿਕਾਰੀ ਸਭਾਵਾਂ ਵਿੱਚ ਮੌਜੂਦ ਡੀ.ਏ.ਪੀ. ਸਹੀ ਅਨੁਪਾਤ ਵਿੱਚ ਬਿਨਾਂ
  • ਕਿਸੇ ਦੇਰੀ ਤੋਂ ਕਿਸਾਨਾਂ ਨੂੰ ਵੰਡਣ ਦੀ ਕੀਤੀ ਹਦਾਇਤ
  • ਜ਼ਿਲ੍ਹੇ ਦੀਆਂ 113 ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਡੀ.ਏ.ਪੀ. ਦੀ ਬਲੈਕ ਮਾਰਕੀਟਿੰਗ ਤੇ ਜਮ੍ਹਾਂਖੋਰੀ ਨਹੀਂ ਹੋਣ ਦਿੱਤੀ ਜਾਵੇਗੀ-ਸ਼ੀਨਾਜ਼ ਮਿੱਤਲ

ਫ਼ਤਹਿਗੜ੍ਹ ਸਾਹਿਬ, 12 ਨਵੰਬਰ 2024 : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀਆਂ ਹਦਾਇਤਾਂ

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਮੁਕਤ ਰੱਖਣ ਲਈ ਕਿਸਾਨਾਂ ਦੇ ਖੇਤਾਂ ਤੱਕ ਪਹੁੰਚ ਬਣਾਈ
  • ਪਰਾਲੀ ਅਤੇ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਖਤਰਿਆਂ ਨੂੰ ਰੋਕਿਆ
  • ਜਾਣਾ ਬੇਹੱਦ ਜ਼ਰੂਰੀ- ਡਾ ਪੱਲਵੀ
  • ਕਿਹਾ, ਸੁਪਰ ਸੀਡਰ, ਹੈਪੀ ਸੀਡਰ ਪਰਾਲੀ ਨੂੰ ਜ਼ਮੀਨ 'ਚ ਮਿਲਾਕੇ ਮਿੱਟੀ ਦੀ ਤਾਕਤ ਵਧਾਉਣ ਲਈ ਲਾਹੇਵੰਦ
  • ਖੇਤੀਬਾੜੀ ਵਿਭਾਗ ਦੇ ਨੁਮਾਇੰਦਿਆ ਨੇ ਡੀ.ਏ.ਪੀ.ਬਦਲਵੇਂ ਸਰੋਤਾਂ (ਖਾਦਾ) ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ

ਮਾਲੇਰਕੋਟਲਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 14 ਦਸੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਲਿਆ ਜਾਵੇ ਵੱਧ ਤੋਂ ਵੱਧ ਲਾਭ - ਸਕੱਤਰ, ਹਰਵਿੰਦਰ ਸਿੰਘ
  • ਕਿਹਾ! ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ਦੀਆਂ ਸਾਰੀਆਂ ਅਦਾਲਤਾਂ 'ਚ ਵੀ ਸਥਾਪਿਤ ਕੀਤੇ ਜਾਣਗ ਬੈਂਚ

ਲੁਧਿਆਣਾ, 12 ਨਵੰਬਰ 2024 : ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ 14 ਦਸੰਬਰ, 2024 ਦਿਨ ਸ਼ਨੀਵਾਰ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਆਪਣੇ ਝਗੜਿਆਂ ਦਾ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 12 ਨਵੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਖ਼ਾਲਸਾ ਦੇ ਜਥੇ ਨੇੇ ਸੰਗਤ ਨੂੰ ਗੁਰਬਾਣੀ

ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 18 ਨਵੰਬਰ ਤੋਂ ਹੋਵੇਗਾ ਸ਼ਰੂ : ਡਿਪਟੀ ਡਾਇਰੈਕਟਰ  

ਤਰਨ ਤਾਰਨ, 12 ਨਵੰਬਰ 2024 : ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ਼੍ਰੀ ਗੁਰਮੀਤ ਸਿੰਘ ਖੁੱਡੀਆ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ਼੍ਰੀ ਵਰਿਆਮ ਸਿੰਘ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4