- ਕਾਦੀਆਂ-ਖੁੰਡਾ-ਧਾਰੀਵਾਲ ਸੰਪਰਕ ਸੜਕ ਨੂੰ 12 ਫੁੱਟ ਤੋਂ 18 ਫੁੱਟ ਚੌੜਾ ਕੀਤਾ ਜਾਵੇਗਾ
- ਪੰਜਾਬ ਸਰਕਾਰ ਵੱਲੋਂ 14.60 ਕਿੱਲੋਮੀਟਰ ਲੰਮੀ ਇਸ ਸੜਕ ਦੇ ਪ੍ਰੋਜੈਕਟ ਉੱਪਰ 11.64 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ
- ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਾਦੀਆਂ-ਖੁੰਡਾ-ਧਾਰੀਵਾਲ ਸੜਕ ਦੀ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ
ਗ