news

Jagga Chopra

Articles by this Author

ਪੱਛਮੀ ਆਸਟ੍ਰੇਲੀਆ 'ਚ ਸਮੁੰਦਰੀ ਜਹਾਜ਼ ਹਾਦਸੇ 'ਚ ਦੋ ਵਿਦੇਸ਼ੀ ਸੈਲਾਨੀਆਂ ਸਮੇਤ ਤਿੰਨ ਲੋਕਾਂ ਦੀ ਮੌਤ 

ਸਿਡਨੀ, 8 ਜਨਵਰੀ 2025 : ਪੱਛਮੀ ਆਸਟ੍ਰੇਲੀਆ (ਡਬਲਯੂਏ) ਦੇ ਤੱਟ 'ਤੇ ਸਮੁੰਦਰੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਵਿਦੇਸ਼ੀ ਸੈਲਾਨੀਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਤਿੰਨ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ, ਅਧਿਕਾਰੀਆਂ ਨੇ ਬੁੱਧਵਾਰ ਨੂੰ ਪੁਸ਼ਟੀ ਕੀਤੀ ਹੈ। ਡਬਲਯੂਏ ਦੇ ਪ੍ਰੀਮੀਅਰ, ਰੋਜਰ ਕੁੱਕ ਨੇ ਡਬਲਯੂਏ ਦੇ ਪੁਲਿਸ ਕਮਿਸ਼ਨਰ ਕਰਨਲ ਬਲੈਂਚ

ਜਲਾਲਾਬਾਦ ਪੁਲਿਸ ਵੱਲੋਂ 2,10,000 ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਬਰਾਮਦ, 4 ਕਾਬੂ 

ਫਾਜਿਲਕਾ, 8 ਜਨਵਰੀ 2025 : ਜਲਾਲਾਬਾਦ ਪੁਲਿਸ ਵੱਲੋਂ ਇਸਪੈਕਟਰ ਸਚਿਨ, ਮੁੱਖ ਅਫ਼ਸਰ ਥਾਣਾ ਸਿਟੀ ਜਲਾਲਾਬਾਦ, ਐਸ.ਆਈ ਅਮਰਜੀਤ ਕੌਰ ਮੁੱਖ ਅਫ਼ਸਰ ਥਾਣਾ ਸਦਰ ਜਲਾਲਾਬਾਦ ਅਤੇ ਇਸ: ਪਰਮਜੀਤ ਕੁਮਾਰ ਇੰਚਾਰਜ ਸੀਆਈਏ ਫਾਜ਼ਿਲਕਾ ਵੱਲੋਂ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਦੌਰਾਨ ਥਾਣਾ ਸਦਰ ਜਲਾਲਾਬਾਦ ਦੀ ਟੀਮ ਜਦ ਗਸਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਦੌਰਾਨ ਬੱਸ ਅੱਡਾ

ਪੰਜਾਬ ਦੇ ਅੱਠਵੀਂ, ਦਸਵੀਂ ਅਤੇ ਬਾਰਵੀਂ ਦੇ ਪੇਪਰ ਦੀਆਂ ਤਰੀਕਾਂ ਦਾ ਐਲਾਨ

ਐੱਸ.ਏ.ਐੱਸ ਨਗਰ, 8 ਜਨਵਰੀ 2025 : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀ ਸਲਾਨਾ ਪ੍ਰੀਖਿਆ(ਸਮੇਤ ਓਪਨ ਸਕੂਲ) ਮਿਤੀ 19.2.2025 ਤੋਂ ਸੁਰੂ ਕਰਵਾਈ ਜਾਣੀ ਹੈ।ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ ਅਤੇ ਬਾਰਵੀ

ਜਗਜੀਤ ਸਿੰਘ ਡੱਲੇਵਾਲ ਨੇ ਭਿਜਵਾਇਆ ਸੁਨੇਹਾ, ਪਰਿਵਾਰ ਸਮੇਤ ਕਿਸੇ ਨੂੰ ਵੀ ਨਹੀਂ ਮਿਲਣਗੇ 

ਖਨੌਰੀ, 8 ਜਨਵਰੀ 2025 : ਖਨੌਰੀ ਬਾਰਡਰ ਤੇ ਕਿਸਾਨੀ ਮੰਗਾਂ ਨੂੰ ਲੈ ਕੇ 43 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਹੁਣ ਪਰਿਵਾਰ ਸਮੇਤ ਕਿਸੇ ਨੂੰ ਵੀ ਮਿਲਣ ਤੋਂ ਮਨਾ ਕਰ ਦਿੱਤਾ ਹੈ। ਉਨ੍ਹਾਂ ਨੇ ਸੁਨੇਹਾ ਭਿਜਵਾਇਆ ਹੈ ਕਿ ਮੇਰਾ ਪਰਿਵਾਰ ਵੀ ਮੇਰੇ ਕੋਲ ਗੱਲਬਾਤ ਲਈ ਨਾ ਆਵੇ। ਡੱਲੇਵਾਲ ਨੇ ਇਹ ਸੁਨੇਹਾ ਕਿਸਾਨ ਆਗੂ ਕਾਕਾ ਸਿੰਘ ਕੋਟੜਾ

ਚੰਡੀਗੜ੍ਹ ਦੇ ਸਲਾਹਕਾਰ ਦੇ ਅਹੁਦੇ ਨੂੰ ਖਤਮ ਕਰਕੇ, ਮੁੱਖ ਸਕੱਤਰ ਲਗਾਉਣਾ ਕੇਂਦਰ ਸਰਕਾਰ ਦਾ ਫੈਸਲਾ ਨਿੰਦਣਯੋਗ ਹੈ : ਦਲਜੀਤ ਚੀਮਾ
  • ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 8 ਜਨਵਰੀ 2025 : ਸ਼੍ਰੋਮਣੀ ਅਕਾਲੀ ਦਲ ਦੇ ਵਫਦ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਵਿਖੇ ਜਾ ਕੇ ਉਹਨਾਂ ਨਾਲ ਮੁਲਾਕਾਤ ਕੀਤੀ,ਅਤੇ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਆਗੂਆਂ ਦੇ ਅਸਤੀਫੇ

ਉੱਘੇ ਸਮਾਜ ਸੇਵਕ ਤੇ ਧਾਰਮਿਕ ਸ਼ਖਸੀਅਤ ਸ. ਬਲਜੀਤ ਸਿੰਘ ਬਾਵਾ ਦੇ ਦੇਹਾਂਤ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਅਫ਼ਸੋਸ
  • ਭੋਗ ਤੇ ਅੰਤਿਮ ਅਰਦਾਸ 12 ਜਨਵਰੀ ਨੂੰ ਲੁਧਿਆਣਾ ਵਿੱਚ ਹੋਵੇਗੀ। 

ਲੁਧਿਆਣਾ, 8 ਜਨਵਰੀ 2025 : ਲੁਧਿਆਣਾ ਦੀ ਸਿਰਕੱਢ ਸਮਾਜ ਸੇਵੀ ਸ਼ਖਸੀਅਤ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਰਗਵਾਸੀ ਪ੍ਰਧਾਨ ਸ. ਅਵਤਾਰ ਸਿੰਘ ਮੱਕੜ ਦੇ ਨਿਕਟਵਰਤੀ ਰਹੇ ਸ. ਬਲਜੀਤ ਸਿੰਘ ਬਾਵਾ ਦੇ ਦੇਹਾਂਤ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਗੁਰਭਜਨ ਸਿੰਘ ਗਿੱਲ ਤੇ

ਐਚਐਮਪੀ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ : ਸਿਹਤ ਮੰਤਰੀ ਡਾ. ਬਲਬੀਰ ਸਿੰਘ
  • ਕਿਹਾ, ਪੰਜਾਬ 'ਚ ਕੋਈ ਕੇਸ ਨਹੀਂ ਆਇਆ ਫਿਰ ਵੀ ਪ੍ਰਭਾਵਤ ਵਿਅਕਤੀਆਂ ਦੇ ਟੈਸਟ ਤੇ ਇਲਾਜ ਲਈ ਰਾਜ 'ਚ ਪੁਖ਼ਤਾ ਇੰਤਜ਼ਾਮ
  • ਲੋਕ ਕਿਸੇ ਤਰ੍ਹਾਂ ਦਾ ਵਹਿਮ ਭਰਮ ਵੀ ਨਾ ਫੈਲਾਉਣ ਪਰ ਇਹਤਿਆਤ ਜਰੂਰ ਵਰਤਣ
  • ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ ਦਾ ਦੌਰਾ, ਐਮਰਜੈਂਸੀ ਸੇਵਾ ਲਈ 50 ਬੈਡਾਂ ਤੇ 20 ਵੈਂਟੀਲੇਟਰਾਂ ਦੀ ਸਹੂਲਤ ਉਪਲਬੱਧ

ਪਟਿਆਲਾ, 8 ਜਨਵਰੀ 2025 : ਸਿਹਤ ਤੇ ਪਰਿਵਾਰ

ਆਬਕਾਰੀ ਅਧਿਕਾਰੀਆਂ ਨੇ ਘੜੂੰਆਂ ਵਿਖੇ ਨਾਕਾਬੰਦੀ ਦੌਰਾਨ ਸ਼ਰਾਬ ਦੀਆਂ 250 ਪੇਟੀਆਂ ਬਰਾਮਦ ਕੀਤੀਆਂ

ਐਸ.ਏ.ਐਸ.ਨਗਰ, 08 ਜਨਵਰੀ, 2025 : ਸ਼ਰਾਬ ਦੀ ਤਸਕਰੀ ਅਤੇ ਸ਼ਰਾਬ ਨਾਲ ਸਬੰਧਤ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਦੇ ਖਿਲਾਫ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਆਬਕਾਰੀ ਵਿਭਾਗ, ਐਸ.ਏ.ਐਸ. ਨਗਰ ਨੇ ਇੱਕ ਬੋਲੈਰੋ ਪਿਕਅੱਪ ਰਜਿਸਟਰੇਸ਼ਨ ਨੰਬਰ; ਪੀਬੀ-31ਐਲ-3924 ਚੋਂ ਚੰਡੀਗੜ੍ਹ ਵਿੱਚ ਹੀ ਵੇਚੀ ਜਾ ਸਕਦੀ ਵਿਸਕੀ ਅਤੇ ਰਮ ਦੇ 250 ਕੇਸ (ਵਿਸਕੀ ਲੇਬਲ 111 ਏਸ ਅਤੇ 26 RUM

ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ 

ਚੰਡੀਗੜ੍ਹ, 8 ਜਨਵਰੀ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ

ਪੰਜਾਬ ਸਰਕਾਰ ਬੱਚਿਆਂ ਦੇ ਬੌਧਿਕ ਵਿਕਾਸ ਲਈ ਵਚਨਬੱਧ : ਡਾ. ਬਲਜੀਤ ਕੌਰ
  • ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਬਠਿੰਡਾ , 8 ਜਨਵਰੀ 2025 : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ