news

Jagga Chopra

Articles by this Author

ਵਿਧਾਇਕ, ਡੀ.ਸੀ ਅਤੇ ਐਮ.ਸੀ ਕਮਿਸ਼ਨਰ ਨੇ ਰੇਲਵੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • ਐਸ.ਡੀ.ਐਮ ਅਤੇ ਰੇਲਵੇ ਅਧਿਕਾਰੀ ਸਥਾਨ ਤੇ ਜਾ ਕੇ ਹੱਲ ਲੱਭਣ

ਲੁਧਿਆਣਾ, 8 ਅਗਸਤ 2024 : ਲੁਧਿਆਣਾ ਸੈਂਟਰਲ ਤੋਂ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਰੇਲਵੇ ਅਧਿਕਾਰੀਆਂ ਅਤੇ ਪਰਿਵਾਰਾਂ ਦੇ ਨੁਮਾਇੰਦਿਆਂ ਨਾਲ ਝੁੱਗੀ-ਝੌਂਪੜੀ ਵਾਲੇ 31 ਪਰਿਵਾਰਾਂ ਦੇ ਮੁੜ-ਵਸੇਬੇ  ਲਈ ਵਿਚਾਰ-ਵਟਾਂਦਰਾ ਕੀਤਾ।

ਪੰਜਾਬ ਵਿੱਚ ਪ੍ਰਾਪਰਟੀ ਰਜਿਸਟਰੀ ਕਰਵਾਉਣਾ ਹੋਇਆ ਮਹਿੰਗਾ, ਸਰਕਾਰ ਨੇ ਕੁਲੈਕਟਰ ਰੇਟ ਵਧਾਉਣ ਦਾ ਲਿਆ ਫ਼ੈਸਲਾ 

ਚੰਡੀਗੜ੍ਹ, 08 ਅਗਸਤ 2024 : ਪੰਜਾਬ ਵਿੱਚ ਪ੍ਰਾਪਰਟੀ ਦੀਆਂ ਰਜਿਸਟਰੀਆਂ ਕਰਵਾਉਣਾ ਮਹਿੰਗਾ ਹੋ ਜਾਵੇਗਾ। ਦਰਅਸਲ ਵਿੱਚ ਪੰਜਾਬ ਸਰਕਾਰ ਨੇ ਕੁਲੈਕਟਰ ਰੇਟ ਵਧਾਉਣ ਦਾ ਫ਼ੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਮਾਰਕੀਟ ਰੇਟ ਮੁਤਾਬਕ ਕੁਲੈਕਟਰ ਰੇਟ ਵਧਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਅਨੁਸਾਰ ਸਰਕਾਰ ਨੇ 1500 ਕਰੋੜ ਰੁਪਏ ਦਾ ਵਾਧੂ ਮਾਲੀਆ

ਮਜੀਠੀਆ ਨੇ ਲਾਰੇਂਸ ਬਿਸ਼ਨੋਈ ਦੇ ਇੰਟਰਵਿਊ ‘ਤੇ ਚੁਕੇ ਸਵਾਲ, ਘੇਰੀ ਮਾਨ ਸਰਕਾਰ

ਪਟਿਆਲਾ, 08 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਪੇਸ਼ ਹੋਏ ਹਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਵਾਲ ਚੁੱਕੇ ਹਨ। ਉਨ੍ਹਾਂ ਐਸਆਈਟੀ ਦੀ ਜਾਂਚ ਨੂੰ ਲੈ ਕੇ ਵੀ ਟਿੱਪਣੀ ਕੀਤੀ ਹੈ। ਪਿੱਛਲੀ ਤਿੰਨ ਵਾਰ ਤੋਂ ਐਸਆਈਟੀ ਉਨ੍ਹਾਂ ਨੂੰ ਤਲਬ ਕਰ ਰਹੀ ਸੀ ਪਰ ਬਿਕਰਮ

ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ 

ਨਵੀਂ ਦਿੱਲੀ, 08 ਅਗਸਤ 2024 : ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਵੀਰਵਾਰ ਨੂੰ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੁਪਨਾ ਅਤੇ ਉਨ੍ਹਾਂ ਦਾ ਹੌਂਸਲਾ ਟੁੱਟ ਗਿਆ ਹੈ। ਉਸ ਕੋਲ ਹੁਣ ਬਹੁਤੀ ਤਾਕਤ ਨਹੀਂ ਬਚੀ ਹੈ। ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵਿਨੇਸ਼ ਫੋਗਾਟ ਕਾਫੀ ਪਰੇਸ਼ਾਨ ਸੀ। ਉਸ ਨੂੰ

ਗੈਂਗਸਟਰ ਦੀ ਇੰਟਰਵਿਊ ਨੂੰ ਲੈ ਕੇ ਬਾਜਵਾ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ

ਚੰਡੀਗੜ੍ਹ, 08 ਅਗਸਤ 2024 : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ 'ਚ ਹੋਣ ਦੇ ਤਾਜ਼ਾ ਖੁਲਾਸੇ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ਾ ਮੰਗਿਆ ਹੈ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੀਲਬੰਦ ਰਿਪੋਰਟ ਸੌਂਪੀ ਹੈ। ਰਿਪੋਰਟ

ਸੁਖਬੀਰ ਸਿੰਘ ਬਾਦਲ ਪਹੁੰਚੇ ਸ਼ਿਮਲਾ, ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੇ ਨਾਲ ਕੀਤੀ ਮੁਲਾਕਾਤ

ਸ਼ਿਮਲਾ, 08 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ। ਸਕੱਤਰੇਤ 'ਚ ਦੋਵਾਂ ਨੇਤਾਵਾਂ ਵਿਚਾਲੇ ਕਰੀਬ 20 ਮਿੰਟ ਤੱਕ ਗੱਲਬਾਤ ਹੋਈ। ਇਸ ਮੁਲਾਕਾਤ ਦੌਰਾਨ ਬਹੁਤ ਹੀ ਗੰਭੀਰ ਸੈਲਾਨੀਆਂ ਦੇ ਮੁੱਦੇ 'ਤੇ ਵਿਚਾਰ-ਚਰਚਾ ਕੀਤੀ।ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

ਆਮ ਪਰਿਵਾਰਾਂ ਦੇ ਧੀਆਂ-ਪੁੱਤ ਓਲੰਪਿਕ ਜਿੱਤ ਸਕਦੇ ਹਨ ਤਾਂ ਚੋਣ ਕਿਹੜੀ ਵੱਡੀ ਗੱਲ ਹੈ : ਭਗਵੰਤ ਮਾਨ
  • ਝਾੜੂ ਦਾ ਬਟਨ ਤੁਹਾਡੇ ਬੱਚਿਆਂ ਦੀ ਕਿਸਮਤ ਬਦਲਣ ਵਾਲਾ ਬਟਨ: ਭਗਵੰਤ ਮਾਨ
  • ਅਰਵਿੰਦ ਕੇਜਰੀਵਾਲ ਨੇ ਪੂਰੇ ਦੇਸ਼ ਦੀ ਰਾਜਨੀਤੀ ਦੀ ਦਸ਼ਾ ਅਤੇ ਦਿਸ਼ਾ ਬਦਲੀ, ਹਰਿਆਣਾ ਲਈ ਮਾਣ ਵਾਲੀ ਗੱਲ : ਭਗਵੰਤ ਮਾਨ
  • ਹੁਣ ਹਰਿਆਣਾ ਦੇ ਲੋਕਾਂ ਕੋਲ ਆਮ ਆਦਮੀ ਪਾਰਟੀ ਦਾ ਮਜ਼ਬੂਤ ​ਵਿਕਲਪ ਹੈ: ਭਗਵੰਤ ਮਾਨ
  • ਪੰਜਾਬ 'ਚ ਬਿਨਾਂ ਰਿਸ਼ਵਤ ਤੋਂ 44295 ਸਰਕਾਰੀ ਨੌਕਰੀਆਂ ਦਿੱਤੀਆਂ: ਭਗਵੰਤ ਮਾਨ
ਓ.ਟੀ.ਐਸ-3, ਵਿੱਤ ਮੰਤਰੀ ਚੀਮਾ ਵੱਲੋਂ ਕਰ ਅਧਿਕਾਰੀਆਂ ਨੂੰ 16 ਅਗਸਤ ਤੱਕ ਰਹਿੰਦੀਆਂ ਫਰਮਾਂ ਦੁਆਰਾ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼
  • ਓ.ਟੀ.ਐੱਸ.-3 ਦੀ ਸਫਲਤਾ ਦੀ ਕੀਤੀ ਸ਼ਲਾਘਾ: 141.58 ਕਰੋੜ ਰੁਪਏ ਦਾ ਮਾਲੀਆ ਹੋਇਆ ਇਕੱਠਾ ਅਤੇ 59,182 ਡੀਲਰਾਂ ਨੂੰ ਹੋਇਆ ਫਾਇਦਾ

ਚੰਡੀਗੜ੍ਹ, 8 ਅਗਸਤ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਦੇ ਅਧਿਕਾਰੀਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਬਾਕੀ ਫਰਮਾਂ ਤੱਕ ਨਿੱਜੀ ਤੌਰ 'ਤੇ