news

Jagga Chopra

Articles by this Author

ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
  • ਅਧਿਕਾਰੀਆਂ ਨੇੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਮੌਕੇ ’ਤੇ ਨਿਪਟਾਰਾ

ਸ੍ਰੀ ਮੁਕਤਸਰ ਸਾਹਿਬ 23 ਜਨਵਰੀ 2025 : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਵੱਖ- ਵੱਖ ਸਰਕਾਰੀ ਸੇਵਾਵਾਂ ਲੋਕਾਂ  ਦੇ ਘਰਾਂ ਦੇ ਨੇੜੇ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਸਰਕਾਰ ਤੁਹਾਡੇ ਦੁਆਰ’ ਤਹਿਤ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਅਤੇ ਸ੍ਰੀ

ਸਰਕਾਰ ਵਲੋਂ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ  ਗੁਰਮੀਤ ਸਿੰਘ ਖੁੱਡੀਆਂ
  • ਖੇਤੀਬਾੜੀ ਮੰਤਰੀ ਨੇ ਲਗਭਗ 8 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ
  • ਕੈਬਨਿਟ ਮੰਤਰੀ ਨੇ ਲੰਬੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ 2025 : ਪਸ਼ੂ ਪਾਲਣ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਨੇ ਆਪਣੇ ਵਿਧਾਨ ਸਭਾ ਹਲਕਾ ਲੰਬੀ ਦੇ ਵੱਖ-ਵੱਖ ਪਿੰਡਾਂ ਵਿੱਚ ਲਗਭਗ

ਸਰਹੱਦੀ ਖੇਤਰ ਵਿੱਚ ਹਥਿਆਰਬੰਦ ਲੁੱਟਾਂ-ਖੋਹਾਂ ਕਰਨ ਵਾਲੇ ਅੰਤਰ-ਜ਼ਿਲ੍ਹਾ ਗਿਰੋਹ ਨੂੰ ਕੀਤਾ ਕਾਬੂ, ਹਥਿਆਰ, ਗੋਲੀ ਸਿੱਕਾ, ਸੋਨਾ ਅਤੇ ਕਾਰਾਂ ਬ੍ਰਾਮਦ 

ਬਟਾਲਾ, 23 ਜਨਵਰੀ, 2025 : ਫ਼ਤਿਹਗੜ੍ਹ ਚੂੜੀਆਂ ਅਤੇ ਸੀ.ਆਈ.ਏ ਸਟਾਫ਼ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਲੁੱਟਾਂ-ਖੋਹਾਂ ਕਰਨ ਵਾਲੇ 02 ਗਿਰੋਹਾਂ ਦੇ ਅਪਰਾਧੀਆਂ ਨੂੰ ਟਰੇਸ ਕਰਕੇ ਹਥਿਆਰ, ਗੋਲੀ ਸਿੱਕਾ, ਸੋਨਾ ਅਤੇ ਕਾਰਾਂ ਆਦਿ ਬ੍ਰਾਮਦ ਕਰਨ ਵਿੱਚ ਵੱਡੀ ਸਫ਼ਲਤਾ ਹਾਸਿਲ ਕੀਤੀ। ਅੱਜ ਸੁਹੇਲ ਮੀਰ ਕਾਸ਼ਿਮ ਐਸਐਸਪੀ ਬਟਾਲਾ ਵਲੋਂ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਗਿਆ ਕਿ 12 ਜਨਵਰੀ

ਖੇਡਾਂ ਦੋ ਦੇਸ਼ਾਂ ਨੂੰ ਜੋੜਨ ਲਈ ਪੁਲ ਦਾ ਕੰਮ ਕਰਦੀਆਂ : ਤੌਕੀਰ ਦਾਰ
  • ਪਾਕਿਸਤਾਨ ਹਾਕੀ ਦੇ ਦਿੱਗਜ਼ ਓਲੰਪੀਅਨਾਂ ਵੱਲੋਂ ‘ਪੰਜ-ਆਬ ਦੇ ਸ਼ਾਹ ਅਸਵਾਰ’ ਰਿਲੀਜ਼
  • ਯੂ.ਐਮ.ਟੀ. ਲਾਹੌਰ ਵਿਖੇ ਨਵਦੀਪ ਸਿੰਘ ਗਿੱਲ ਦੀ ਪੁਸਤਕ ਉੱਪਰ ਹੋਈ ਭਰਵੀਂ ਚਰਚਾ
  • ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਖਿਡਾਰੀਆਂ ਨੂੰ ਇਕ ਮਾਲਾ ਵਿੱਚ ਪਰੋਣਾ ਸ਼ੁਭ ਸ਼ਗਨ: ਗੁਰਭਜਨ ਸਿੰਘ ਗਿੱਲ
  • ਸਾਂਝੇ ਪੰਜਾਬ ਦੇ ਖਿਡਾਰੀਆਂ ਦੀ ਗੁਰਮੁਖੀ ਤੇ ਸ਼ਾਹਮੁਖੀ ਵਿੱਚ ਛਪੀ ਕਿਤਾਬ ਦੋਵੇਂ
ਧੋਖਾਧੜੀ ਦੇ 2 ਵੱਖ ਵੱਖ ਮਾਮਲਿਆਂ ਵਿੱਚ 10 ਸਾਲ ਤੋਂ ਭਗੋੜਾ ਵਿਅਕਤੀ ਗ੍ਰਿਫਤਾਰ

ਸ੍ਰੀ ਫਤਿਹਗੜ੍ਹ ਸਾਹਿਬ, 23 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) :  ਪੀ. ਓ. ਸਟਾਫ ਸ੍ਰੀ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਧੋਖਾਧੜੀ ਦੇ 2 ਮਾਮਲਿਆਂ ਵਿੱਚ 10 ਸਾਲ ਤੋਂ ਭਗੋੜੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ. ਓ. ਸਟਾਫ ਸ੍ਰੀ ਫਤਿਹਗੜ੍ਹ ਸਾਹਿਬ ਦੇ ਐਸ. ਐਚ. ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਵਾਸੀ ਸਰਹਿੰਦ

ਅਕਾਲੀ ਦਲ ਦੇ ਵਫਦ ਨੇ ਗੁਰਦੁਆਰਾ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ, ਐਸਜੀਪੀਸੀ ਦੀ ਵੋਟਰ ਸੂਚੀ ਨੂੰ ਲੈ ਕੇ ਜਤਾਇਆ ਇਤਰਾਜ਼

ਚੰਡੀਗੜ੍ਹ, 23 ਜਨਵਰੀ 2025 : ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਗੁਰਦੁਆਰਾ ਚੋਣ ਕਮਿਸ਼ਨ ਨੂੰ ਮਿਲਣ ਪਹੁੰਚਿਆ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਡੇ ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਮੌਕੇ ‘ਤੇ ਮੌਜੂਦ ਰਹੇ। ਅਕਾਲੀ ਦਲ ਦੇ ਵਫ਼ਦ ਵੱਲੋਂ ਐਸਜੀਪੀਸੀ ਦੀਆਂ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸੱਦੀ ਗਈ ਇਕੱਤਰਤਾ 

ਅੰਮ੍ਰਿਤਸਰ, 23 ਜਨਵਰੀ 2025 : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਇਕੱਤਰਤਾ ਸੱਦੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜ ਸਿੰਘ ਸਾਹਿਬਾਨ ਦੀ ਇਹ ਇਕੱਤਰਤਾ 28 ਜਨਵਰੀ ਨੂੰ ਸਵੇਰੇ 11 ਵਜੇ ਬੁਲਾਈ ਇਸ ਇਕੱਤਰਤਾ ਵਿਚ ਅਹਿਮ ਅਤੇ ਭਖਦੇ ਪੰਥਕ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਭਾਵੇਂ ਕਿ ਇਸ ਇਕੱਤਰਤਾ ਦੇ ਏਜੰਡੇ ਬਾਰੇ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪਾਰਲੀਮੈਂਟ ਵਿੱਚ ਜਾਣ ਦੀ ਇਜਾਜ਼ਤ ਲੈਣ ਲਈ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ

ਚੰਡੀਗੜ੍ਹ, 23 ਜਨਵਰੀ 2025 : ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਨਵੀਂ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਗਠਨ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਹਿਲੀ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਅੰਮ੍ਰਿਤਪਾਲ ਸਿੰਘ ਨੇ ਗਣਤੰਤਰ ਦਿਵਸ ਪਰੇਡ ਦੇਖਣ ਦੇ ਨਾਲ-ਨਾਲ ਸੰਸਦ ਸੈਸ਼ਨ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

ਕਪਿਲ ਸ਼ਰਮਾ ਨੂੰ ਮਿਲੀ ਧਮਕੀ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ 

ਨਵੀ ਦਿੱਲੀ, 23 ਜਨਵਰੀ 2025 : ਕਾਮੇਡੀਅਨ ਕਪਿਲ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁਲਜ਼ਮ ਨੇ ਇੱਕ ਧਮਕੀ ਭਰਿਆ ਈਮੇਲ ਭੇਜਿਆ ਅਤੇ ਕਪਿਲ ਸ਼ਰਮਾ ਦੇ ਪੂਰੇ ਪਰਿਵਾਰ ਨੂੰ ਦਰਦਨਾਕ ਮੌਤ ਦੇਣ ਦੀ ਧਮਕੀ ਦਿੱਤੀ। ਈਮੇਲ ਭੇਜਣ ਵਾਲੇ ਵਿਅਕਤੀ ਨੇ ਕਾਮੇਡੀਅਨ ਨੂੰ ਉਸਦੇ ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ, ਜਾਣਕਾਰਾਂ, ਸਹਿਕਰਮੀਆਂ ਅਤੇ ਇੱਥੋਂ ਤੱਕ ਕਿ ਗੁਆਂਢੀਆਂ ਨੂੰ

ਕੁੱਪਵਾੜਾ 'ਚ ਪੰਜਾਬ ਦਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਸ਼ਹੀਦ

ਮਾਨਸਾ, 23 ਜਨਵਰੀ 2025 : ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿੱਚ ਪੰਜਾਬ ਦੇ ਜਵਾਨ ਲਵਪ੍ਰੀਤ ਸਿੰਘ ਸ਼ਹੀਦ ਹੋ ਗਿਆ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਦਾ ਰਹਿਣ ਵਾਲਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਿਆ। 24 ਸਾਲਾ ਲਵਪ੍ਰੀਤ ਸਿੰਘ ਦੋ ਸਾਲ ਪਹਿਲਾਂ ਅਗਨੀਵੀਰ ਸਕੀਮ ਤਹਿਤ ਫ਼ੌਜ ਵਿਚ ਭਰਤੀ ਹੋਇਆ ਸੀ। ਸ਼ਹੀਦ ਜਵਾਨ ਜੰਮੂ ਕਸ਼ਮੀਰ ਦੇ