ਅਸਾਮ, 07 ਜਨਵਰੀ 2025 : ਅਸਾਮ ਦੇ ਦੀਮਾ ਹਸਾਓ ਜ਼ਿਲ੍ਹੇ ਦੇ ਉਮਰਾਂਗਸੋ ਵਿੱਚ ਇੱਕ 300 ਫੁੱਟ ਡੂੰਘੀ ਕੋਲੇ ਦੀ ਖਾਨ ਵਿੱਚ ਅਚਾਨਕ ਹੜ੍ਹ ਆ ਗਿਆ, ਜਿਸ ਕਾਰਨ 9 ਮਜ਼ਦੂਰ ਅੰਦਰ ਫਸ ਗਏ। ਮਜ਼ਦੂਰਾਂ ਦੇ ਫਸੇ ਹੋਣ ਦੀ ਸੂਚਨਾ 36 ਘੰਟੇ ਪਹਿਲਾਂ ਸੋਮਵਾਰ ਸਵੇਰੇ 7 ਵਜੇ ਦੇ ਕਰੀਬ ਮਿਲੀ ਸੀ। ਹੁਣ ਇਨ੍ਹਾਂ ਮਜ਼ਦੂਰਾਂ ਨੂੰ ਬਚਾਉਣ ਲਈ ਫ਼ੌਜ ਤਾਇਨਾਤ ਕਰ ਦਿੱਤੀ ਗਈ ਹੈ। NDRF ਅਤੇ
news
Articles by this Author

ਰਾਮਪੁਰਾ ਫੂਲ, 07 ਜਨਵਰੀ 2025 : ਰਾਮਪੁਰਾ ਫੂਲ ਦੇ ਨੇੜੇ ਪਿੰਡ ਬਦਿਆਲਾ ਦੇ ਖੇਤਾਂ ਵਿੱਚ ਬਣਾਈ ਕੋਠੀ ਵਿੱਚ ਰਹਿੰਦੇ ਬਜ਼ੁਰਗ ਪਤੀ-ਪਤਨੀ ਦਾ ਬੇਰਿਹਮੀ ਨਾਲ ਕਤਲ ਕਰ ਦੇਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਗਿਆਸ ਸਿੰਘ (66) ਤੇ ਅਮਰਜੀਤ ਕੌਰ (62) ਦੋਵੇਂ ਪਤੀ-ਪਤਨੀ ਪਿੰਡ ਬਦਿਆਲਾ ਤੋਂ ਚਾਉਕੇ ਨੂੰ ਜਾਂਦੀ ਸੜਕ ਤੇ ਖੇਤਾਂ ਵਿੱਚ ਬਣੇ ਆਪਣੇ ਘਰ ਵਿੱਚ

ਦਿੜ੍ਹਬਾ, 07 ਜਨਵਰੀ 2025 : ਬੀਤੀ ਰਾਤ ਦਿੜ੍ਹਬਾ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਰੋਗਲਾ ਦੇ ਦੋ ਨੌਜਵਾਨ ਲਾਡੀ ਸਿੰਘ ਤੇ ਜਤਿੰਦਰ ਸਿੰਘ ਕਰੀਬ ਰਾਤ 8 ਵਜੇ ਜਨਮ ਦਿਨ ਮਨਾਉਣ ਲਈ ਕੁੱਝ ਸਮਾਨ ਲੈਣ ਲਈ ਦਿੜਬ੍ਹਾ ਗਏ ਸਨ, ਜਦੋਂ ਦੋਵੇਂ ਨੌਜਵਾਨ ਸਮਾਨ ਖ੍ਰੀਦਣ ਤੋਂ ਬਾਅਦ

- ਕਿਸਾਨਾਂ ਦੀ ਆਮਦਨ ਵਧਾਉਣ ਲਈ ਦੁੱਧ ਦੀ ਪ੍ਰੋਸੈਸਿੰਗ ਲਈ ਸਬਸਿਡੀ ਤੇ ਲੋਕਾਂ ਨੂੰ ਵਿਦੇਸ਼ੀ ਸੀਮਨ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ
- 400 ਦੇ ਲਗਭਗ ਵੈਟਰਨਰੀ ਡਾਕਟਰਾਂ ਦੀ ਭਰਤੀ ਜਲਦ
- ਪਸ਼ੂ ਪਾਲਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਭਾਗ ਦਾ ਯੂ ਟਿਊਬ ਚੈਨਲ ਸ਼ੁਰੂ
- ਫਗਵਾੜਾ ਨੇੜੇ ਨਵੀਨੀਕਰਨ ਕੀਤੇ ਸਿਵਲ ਪਸ਼ੂ ਹਸਪਤਾਲ ਨੂੰ ਕੀਤਾ ਲੋਕ ਅਰਪਣ
ਫਗਵਾੜਾ, 7 ਜਨਵਰੀ

ਜਲੰਧਰ, 7 ਜਨਵਰੀ, 2025 : ਜਲੰਧਰ ਵਿੱਚ ਸ਼ਰਾਬੀ ਨੌਜਵਾਨ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਬੇਟੇ ਨੂੰ ਲਹੂ-ਲੁਹਾਨ ਦੇਖ ਕੇ ਮਾਂ ਬੇਹੋਸ਼ ਹੋ ਗਈ। ਬਾਅਦ ਵਿਚ ਮਾਂ-ਪੁੱਤ ਦੋਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪ੍ਰਵੇਸ਼ ਕੁਮਾਰ ਉਰਫ ਗੱਗੀ ਪੁੱਤਰ ਰਾਮ ਲੁਭਿਆ ਅਤੇ ਉਸ ਦੀ ਮਾਤਾ ਸ਼ਾਰਦਾ ਵਾਸੀ ਸ਼ੀਤਲ ਨਗਰ, ਜਲੰਧਰ ਵਜੋਂ ਹੋਈ ਹੈ। ਇਲਾਕੇ ਦੇ ਲੋਕਾਂ ਅਨੁਸਾਰ

ਨਵੀਂ ਦਿੱਲੀ, 7 ਜਨਵਰੀ, 2025 : ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਦੀਆਂ ਸਾਰੀਆਂ 70 ਵਿਧਾਨ ਸਭਾ ਸੀਟਾਂ 'ਤੇ 5 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ ਤੇ 8 ਫਰਵਰੀ ਨੂੰ ਨਤੀਜੇ ਆਉਣਗੇ। ਦਿੱਲੀ ਦੀ ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ ਨੂੰ ਖ਼ਤਮ ਹੋ ਰਿਹਾ ਹੈ। ਅਜਿਹੇ 'ਚ 23 ਫਰਵਰੀ ਤੋਂ ਪਹਿਲਾਂ

ਅੰਮ੍ਰਿਤਸਰ, 7 ਜਨਵਰੀ, 2025 : ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ 4 ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ 5 ਕਿਲੋ ਹੈਰੋਇਨ ਵੀ ਬਰਾਮਦ ਹੋਈ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਵਿੱਚ ਇੱਕ ਮਹਿਲਾ ਤਸਕਰ ਵੀ ਸ਼ਾਮਲ ਹੈ। ਇਸ ਬਾਰੇ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ

ਤਿੱਬਤ, 7 ਜਨਵਰੀ, 2025 : ਤਿੱਬਤ 'ਚ ਮੰਗਲਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਭਿਆਨਕ ਭੂਚਾਲ ਵਿੱਚ 95 ਲੋਕਾਂ ਦੀ ਮੌਤ ਹੋ ਗਈ ਸੀ। ਜਦਕਿ 130 ਲੋਕ ਜ਼ਖਮੀ ਹੋਏ ਹਨ। ਚਾਈਨਾ ਅਰਥਕੁਏਕ ਨੈੱਟਵਰਕ ਸੈਂਟਰ (ਸੀ.ਈ.ਐਨ.ਸੀ.) ਮੁਤਾਬਕ ਮੰਗਲਵਾਰ ਸਵੇਰੇ 9:05 ਵਜੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.8 ਮਾਪੀ ਗਈ। ਚੀਨ ਦੇ ਸਰਕਾਰੀ ਮੀਡੀਆ ਮੁਤਾਬਕ

ਅੰਮ੍ਰਿਤਸਰ, 7 ਜਨਵਰੀ, 2025 : ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਉਹਨਾਂ ਦੇ ਪਿੰਡ ਜੱਲੂਪੁਰ ਖੇੜਾ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਦੇ ਪਿਤਾ ਵੱਲੋਂ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੀਂ ਪਾਰਟੀ ਦਾ ਐਲਾਨ ਕੀਤਾ ਜਾਣਾ ਹੈ। ਦੱਸਿਆ ਜਾ ਰਿਹਾ ਹੈ ਕਿ ਤਰਸੇਮ ਸਿੰਘ ਨੇ ਮੁਹਾਲੀ ਵਿਚ ਚਲ ਰਹੇ ਕੌਮੀ

- ਪੰਜਾਬ 'ਚ ਕੁੱਲ ਵੋਟਰਾਂ ਦੀ ਗਿਣਤੀ 2.13 ਕਰੋੜ ਤੋਂ ਵੱਧ: ਸਿਬਿਨ ਸੀ
- 24 ਹਜ਼ਾਰ ਤੋਂ ਵਧੇਰੇ ਪੋਲਿੰਗ ਸਟੇਸ਼ਨਾਂ ਉੱਤੇ ਵੋਟਰਾਂ ਲਈ ਸਾਰੀਆਂ ਬੁਨਿਆਦੀ ਸਹੂਲਤਾਂ ਦੀ ਵਿਵਸਥਾ
ਚੰਡੀਗੜ੍ਹ, 7 ਜਨਵਰੀ 2025 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ