- ਅਧਿਕਾਰੀਆਂ ਨੂੰ ਸਮਾਗਮ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ
ਲੁਧਿਆਣਾ, 7 ਜਨਵਰੀ 2025 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ 11 ਜਨਵਰੀ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਣ ਵਾਲੇ ਨਸ਼ਾ ਮੁਕਤ ਭਾਰਤ ਅਭਿਆਨ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ