news

Jagga Chopra

Articles by this Author

ਐਮਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਪੁਲਿਸ ਨੇ ਘਰ ’ਚ ਕੀਤਾ ਨਜ਼ਰਬੰਦ

ਅੰਮ੍ਰਿਤਸਰ, 7 ਜਨਵਰੀ, 2025 : ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਉਹਨਾਂ ਦੇ ਪਿੰਡ ਜੱਲੂਪੁਰ ਖੇੜਾ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਦੇ ਪਿਤਾ ਵੱਲੋਂ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੀਂ ਪਾਰਟੀ ਦਾ ਐਲਾਨ ਕੀਤਾ ਜਾਣਾ ਹੈ। ਦੱਸਿਆ ਜਾ ਰਿਹਾ ਹੈ ਕਿ ਤਰਸੇਮ ਸਿੰਘ ਨੇ ਮੁਹਾਲੀ ਵਿਚ ਚਲ ਰਹੇ ਕੌਮੀ

ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਹੋਈ: ਸਿਬਿਨ ਸੀ
  • ਪੰਜਾਬ 'ਚ ਕੁੱਲ ਵੋਟਰਾਂ ਦੀ ਗਿਣਤੀ 2.13 ਕਰੋੜ ਤੋਂ ਵੱਧ: ਸਿਬਿਨ ਸੀ
  • 24 ਹਜ਼ਾਰ ਤੋਂ ਵਧੇਰੇ ਪੋਲਿੰਗ ਸਟੇਸ਼ਨਾਂ ਉੱਤੇ ਵੋਟਰਾਂ ਲਈ ਸਾਰੀਆਂ ਬੁਨਿਆਦੀ ਸਹੂਲਤਾਂ ਦੀ ਵਿਵਸਥਾ

ਚੰਡੀਗੜ੍ਹ, 7 ਜਨਵਰੀ 2025 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ

ਪੰਜਾਬ ਦੇ ਸਕੂਲਾਂ ‘ਚ ਮੁੜ 13 ਜਨਵਰੀ ਤੱਕ ਵਧੀਆਂ ਛੁੱਟੀਆਂ 

ਚੰਡੀਗੜ੍ਹ,7 ਜਨਵਰੀ 2025 : ਪੰਜਾਬ ਸਣੇ ਉੱਤਰੀ ਭਾਰਤ ‘ਚ ਪੈ ਰਹੀ ਕੜਾਕੇ ਦੀ ਠੰਡ ਦਰਮਿਆਨ ਸਕੂਲਾਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਠੰਡ ਨੂੰ ਦੇਖਦੇ ਹੋਏ ਪੰਜਾਬ ‘ਚ 13 ਜਨਵਰੀ (ਸੋਮਵਾਰ) ਤੱਕ ਸਾਰੇ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਫੈਸਲਾ ਠੰਡ ਤੇ ਧੁੰਦ ਦੇ ਵਧਣ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ

ਪੰਜਾਬ ਸਰਕਾਰ ਬਜ਼ੁਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ : ਡਾ. ਬਲਜੀਤ ਕੌਰ 
  • ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਚੰਡੀਗੜ੍ਹ, 7 ਜਨਵਰੀ 2025 : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਕਰਵਾਏ ਜਾ ਰਹੇ ਬਜੁਰਗਾਂ ਦੇ ਜੀਵਨ ਪੱਧਰ

ਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫਤਾਰ, ਇੱਕ ਪਿਸਤੌਲ ਬਰਾਮਦ
  • ਪੰਜਾਬ ਪੁਲਿਸ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ ਵਚਨਬੱਧ
  • ਗ੍ਰਿਫਤਾਰ ਮੁਲਜ਼ਮ ਗੈਂਗਸਟਰ ਪ੍ਰਭ ਦਾਸੂਵਾਲ ਦੇ ਨਿਰਦੇਸ਼ਾਂ ’ਤੇ ਚਲਾ ਰਹੇ ਸਨ ਫਿਰੌਤੀ ਰੈਕੇਟ: ਡੀ.ਜੀ.ਪੀ. ਗੌਰਵ ਯਾਦਵ
  • ਜਵਾਬੀ ਗੋਲੀਬਾਰੀ ਦੌਰਾਨ ਦੋਵੇਂ ਮੁਲਜ਼ਮ ਗੋਲੀ ਲੱਗਣ ਨਾਲ ਹੋਏ ਜਖ਼ਮੀ : ਐੱਸਐੱਸਪੀ ਅਭਿਮਨਿਊ ਰਾਣਾ

ਤਰਨਤਾਰਨ, 7 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ

ਜ਼ਿਲ੍ਹਾ ਪ੍ਰਸ਼ਾਸਨ ਨੇ ਗਣਤੰਤਰ ਦਿਵਸ 2025 ਦੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ
  • ਕਿਹਾ, ਪੂਰੇ ਸ਼ਾਨੋ-ਸ਼ੌਕਤ,ਦੇਸ਼ ਭਗਤੀ ਦੀ ਭਾਵਨਾਂ ਨਾਲ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ  ਵਿਖੇ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ
  • ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਮੇਂ ਸਿਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼
  • ਕਿਹਾ, ਜ਼ਿਲ੍ਹਾ ਪੱਧਰੀ ਸਮਾਗਮ ਦੇ ਓਵਰਆਲ ਇੰਨਚਾਰਜ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਹੋਣਗੇ

ਮਾਲੇਰਕੋਟਲਾ, 07 ਜਨਵਰੀ 2025 :

ਬਜ਼ੁਰਗ ਅਤੇ ਦਿਲ ਦੇ ਮਰੀਜ ਸਵੇਰ ਦੀ ਸੈਰ ਤੋ ਕਰਨ ਗੁਰੇਜ : ਡਾ.ਅਕਸਿਤਾ ਗੁਪਤਾ 
  • ਐਸ. ਡੀ. ਐਮ ਨੇ ਠੰਡ ਵਿੱਚ ਕੰਮ ਕਰਨ ਵਾਲੇ ਬਜ਼ੁਰਗਾਂ ਨੂੰ ਜੈਕਟਾਂ ਵੰਡੀਆਂ

ਨਵਾਂਸ਼ਹਿਰ: 7 ਜਨਵਰੀ 2025 : ਡਾ. ਅਕਸ਼ਿਤਾ ਗੁਪਤਾ, ਆਈ.ਏ.ਐਸ, ਉਪ ਮੰਡਲ ਮੈਜਿਸਟ੍ਰੇਟ, ਨਵਾਂਸ਼ਹਿਰ- ਕਮ-ਆਨਰੇਰੀ ਸੈਕਰੇਟਰੀ, ਰੈਡ ਕ੍ਰਾਸ ਸ਼ਹੀਦ ਭਗਤ ਸਿੰਘ ਨਗਰ ਵਲੋਂ  ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਸ੍ਰੀ ਰਾਜੇਸ਼ ਧੀਮਾਨ, ਆਈ.ਏ.ਐਸ ਅਤੇ ਮਾਲ, ਪੁਨਰਵਾਸ ਤੇ ਡਿਜਾਸਟਰ

ਡੀ.ਆਈ.ਜੀ. ਫਰੀਦਕੋਟ ਅਤੇ ਐਸ.ਐਸ ਪੀ ਵੱਲੋਂ ਮੇਲਾ ਮਾਘੀ ਦੇ ਸਬੰਧ ਵਿੱਚ ਸਮੂਹ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰ ਲਿਆ ਪ੍ਰਬੰਧਾਂ ਦਾ ਜਾਇਜ਼ਾ
  • ਮੇਲਾ ਵਿੱਚ ਸ਼ਰਧਾਲੂਆਂ ਦੀ ਸੁਵਿਧਾ ਲਈ ਬਣਾਏ ਜਾਣਗੇ ਪੁਲਿਸ ਸਹਾਇਤਾ ਕੇਂਦਰ

ਸ੍ਰੀ ਮੁਕਤਸਰ ਸਾਹਿਬ 7 ਜਨਵਰੀ 2025 : ਮਾਘ ਮਹੀਨੇ ਵਿੱਚ ਚਾਲੀ ਮੁਕਤਿਆ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬਧਾਂ ਅਤੇ ਆਵਾਜਾਈ ਅਤੇ ਸ਼ਰਧਾਲੂਆਂ ਦੀ ਸੁਰੱਖਿਆਂ ਪ੍ਰਬੰਧਾ ਨੂੰ ਮੁੱਖ ਰੱਖਦਿਆਂ ਅੱਜ ਸ੍ਰੀ.ਅਸ਼ਵਨੀ ਕਪੂਰ ਆਈ.ਪੀ.ਐਸ. ਡੀ.ਆਈ.ਜੀ ਫਰੀਦਕੋਟ

ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਨੇ  ਵੱਖ-ਵੱਖ ਵਿਭਾਗਾਂ ਨਾਲ ਕੀਤੀ ਰਿਵਿਊ ਮੀਟਿੰਗ
  • ਮਾਘੀ ਮੇਲੇ ਦੌਰਾਨ ਸ਼ਹਿਰ ਨੂੰ  ਵੰਡਿਆਂ ਜਾਵੇਗਾ ਸੱਤ ਸੈਕਟਰਾਂ ਵਿੱਚ
  • ਹਰੇਕ ਸੈਕਟਰ ਅਫਸਰ ਆਪਣੀ ਅਗੇਤੀ ਕਾਰਗੁਜਾਰੀ ਸਬੰਧੀ ਦੇਣ ਰੋਜਾਨਾ ਆਪਣੀ ਰਿਪੋਰਟ

ਸ਼੍ਰੀ ਮੁਕਤਸਰ ਸਾਹਿਬ  7 ਜਨਵਰੀ 2025 : ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਰਿਵਿਊ ਮੀਟਿੰਗ ਸ੍ਰੀ ਰਾਜੇਸ਼ ਤ੍ਰਿਪਾਠੀ  ਡਿਪਟੀ ਕਮਿਸ਼ਨਰ, ਸ੍ਰੀ

ਗਿੱਦੜਬਾਹਾ ਪੁਲਿਸ ਚੋਰੀ ਦੇ ਮੋਟਰਸਾਇਕਲਾ ਸਮੇਤ ਕੀਤੇ ਕਾਬੂ

ਸ੍ਰੀ ਮੁਕਤਸਰ ਸਾਹਿਬ, 07 ਜਨਵਰੀ 2025 : ਸ਼੍ਰੀ ਤੁਸ਼ਾਰ ਗੁਪਤਾ ਆਈ.ਪੀ.ਐੱਸ. ਐੱਸ.ਐੱਸ.ਪੀ. ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਸ੍ਰੀ ਅਵਤਾਰ ਸਿੰਘ ਡੀ.ਐਸ.ਪੀ ਗਿੱਦੜਬਾਹਾ ਦੀ ਅਗਵਾਈ ਹੇਠ ਸਬ-ਇੰਸਪੈਕਟਰ ਦੀਪਿਕਾ ਰਾਣੀ ਮੁੱਖ ਅਫਸਰ ਥਾਣਾ ਗਿੱਦੜਬਾਹਾ ਅਤੇ ਥਾਣਾ ਗਿੱਦੜਬਾਹਾ ਦੀ ਪੁਲਿਸ ਨੂੰ ਉਦੋ ਭਾਰੀ ਸਫਲਤਾ ਹਾਸਲ ਹੋਈ ਜਦ ਬੀਤੇ ਦਿਨ ਦੌਰਾਨੇ ਗਸ਼ਤ ਸ:ਥ:ਜੰਗ