- ਲੋਕਾਂ ਨੂੰ ਨਸ਼ਿਆਂ ਖਿਲਾਫ ਇਕੱਠੇ ਹੋਣ ਦੀ ਕੀਤੀ ਅਪੀਲ
ਸ੍ਰੀ ਮੁਕਤਸਰ ਸਾਹਿਬ, 07 ਜਨਵਰੀ 2025 : ਸ਼੍ਰੀ ਤੁਸਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤਹਿਤ ਪੁਲਿਸ ਦੀਆਂ ਅਲੱਗ ਅਲੱਗ ਟੀਮਾਂ ਬਣਾ ਕੇ ਪਿੰਡਾਂ/ਸ਼ਹਿਰਾਂ , ਸਕੂਲਾਂ/ਕਾਲਜਾਂ ਵਿੱਚ ਸੰਪਰਕ ਪ੍ਰੋਗਰਾਮ ਤਹਿਤ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਰੱਖਿਆ, ਮੀਟਿੰਗਾਂ ਕੀਤੀਆਂ ਜਾ