- 'ਡਰਿੰਕ ਐਂਡ ਡਰਾਈਵ' ਵਾਲਿਆਂ ਦੇ ਕੀਤੇ ਜਾ ਸਕਦੇ ਸਦਾ ਲਈ ਡਰਾਈਵਿੰਗ ਲਾਇਸੈਂਸ ਰੱਦ
- ਫੁੱਟਪਾਸ ਤੋੜਨ ਵਾਲਿਆਂ ਖ਼ਿਲਾਫ਼ ਹੋਵੇਗਾ ਪਰਚਾ ਦਰਜ, ਸੂਚਨਾ ਦੇਣ ਵਾਲਿਆਂ ਨੂੰ ਮਿਲਣਗੇ ਇਨਾਮ
- ਬਿਨਾ ਕਾਗਜ਼ਾਂ ਤੋਂ ਚੱਲਦੀਆਂ ਬੱਸਾਂ ਹੋਣਗੀਆਂ ਬੰਦ
- ਜ਼ਿਲ੍ਹਾ ਮੋਗਾ ਵਿੱਚ ਸਾਲ 2023 ਵਿੱਚ ਹੋਏ 198 ਸੜਕ ਹਾਦਸੇ ਅਤੇ 172 ਮੌਤਾਂ
- ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਵਿੱਚ
news
Articles by this Author
- ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ
- ਵਾਤਾਵਰਨ ਪੱਖੀ ਖੇਤੀਬਾੜੀ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਹੱਲਾਸ਼ੇਰੀ
ਮੋਗਾ 12 ਨਵੰਬਰ 2024 : ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਦੀਆਂ ਘਟਨਾਵਾਂ ਉੱਪਰ ਠੱਲ ਪਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪਰਾਲੀ ਨੂੰ ਅੱਗ ਲਗਾਉਣ
- ਸਿਹਤ ਵਿਭਾਗ ਰਾਹੀਂ ਆਪਣੀ ਬੱਚੀ ਦਾ ਮੁਫ਼ਤ ਇਲਾਜ਼ ਕਰਵਾਉਣ ਉਪਰੰਤ ਮਾਂ ਹੋਈ ਭਾਵੁਕ
- ਬੱਚੀ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਹੀ ਚੁੱਕੀ ਹੈ ਮੌਤ
- ਜੇਕਰ ਕਿਸੇ ਵੀ ਬੱਚੇ ਨੂੰ ਕੋਈ ਗੰਭੀਰ ਬਿਮਾਰੀ ਹੈ ਤਾਂ ਤਰੁੰਤ ਆਰ.ਬੀ.ਐਸ.ਕੇ ਟੀਮ ਮੋਗਾ ਨਾਲ ਸੰਪਰਕ ਕੀਤਾ ਜਾਵੇ: ਡਾ. ਸਿੱਧੂ
ਮੋਗਾ, 12 ਨਵੰਬਰ 2024 : ਸਿਵਲ ਹਸਪਤਾਲ ਮੋਗਾ ਦੀ ਆਰ.ਬੀ.ਐਸ.ਕੇ. ਟੀਮ ਵੱਲੋਂ ਰਾਸ਼ਟਰੀਯ
- ਹੁਣ ਨਗਰ ਕੌਂਸਲ ਧਰਮਕੋਟ ਵਿੱਚ 13 ਨਵੰਬਰ ਨੂੰ ਲੱਗੇਗਾ ਤੀਸਰਾ ਅਲਿਮਕੋ ਕੈਂਪ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ
ਮੋਗਾ, 12 ਨਵੰਬਰ 2024 : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ
- ਖਰੀਦ ਏਜੰਸੀਆਂ ਵੱਲੋਂ 512125 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ
ਫ਼ਰੀਦਕੋਟ 12 ਨਵੰਬਰ 2024 : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ, ਲਿਫਟਿੰਗ, ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ । ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿੱਚ 520959 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ ਵੱਖ ਵੱਖ ਖ਼ਰੀਦ
- ਅਰਜੁਨਾ ਐਵਾਰਡ, ਮੇਜਰ ਧਿਆਨ ਚੰਦ ਖੇਲ ਰਤਨ ਐਵਾਰਡ, ਦਰੋਣਾਚਾਰੀਆਂ ਐਵਾਰਡ ਅਤੇ ਰਾਸ਼ਟਰੀ ਖੇਲ ਪ੍ਰੋਤਸਾਹਨ ਪੁਰਸਕਾਰ ਲਈ ਅਰਜੀਆਂ ਦੀ ਮੰਗ
ਫਰੀਦਕੋਟ 12 ਨਵੰਬਰ 2024 : ਭਾਰਤ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਯੋਗ ਖਿਡਾਰੀਆਂ ਅਤੇ ਕੋਚਿਜ਼ ਨੂੰ ਸਾਲ 2024 ਲਈ ਅਰਜੁਨਾ ਐਵਾਰਡ, ਮੇਜਰ ਧਿਆਨ ਚੰਦ ਖੇਲ ਰਤਨ ਐਵਾਰਡ, ਦਰੋਣਾਚਾਰੀਆਂ ਐਵਾਰਡ ਅਤੇ ਰਾਸ਼ਟਰੀ ਖੇਲ
- ਡੀ ਏ ਪੀ ਦੇ ਬਦਲ ਵਜੋਂ ਹੋਰ ਖਾਦਾਂ ਵਰਤ ਸਕਦਾ ਹੈ ਕਿਸਾਨ
ਫਰੀਦਕੋਟ 12 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਚਲਾਈ ਜਾ
- ਕਿਸਾਨਾਂ ਨੂੰ ਵਾਤਾਵਰਨ ਪੱਖੀ ਤਕਨੀਕਾਂ ਅਪਣਾਉਣ ਦੀ ਜ਼ਰੂਰਤ ਤਾਂ ਜੋਂ ਖੇਤੀ ਲਾਗਤ ਘੱਟ, ਮੁਨਾਫਾ ਵੱਧ ਅਤੇ ਵਾਤਾਵਰਨ ਸ਼ੁੱਧ ਰਹੇ
ਫਰੀਦਕੋਟ 12 ਨਵੰਬਰ 2024 : ਜਿੱਥੇ ਇਹਨੀਂ ਦਿਨੀਂ ਬਹੁਤੇ ਕਿਸਾਨ ਝੋਨੇ ਦੀ ਪਰਾਲੀ ਨੂੰ ਨਸ਼ਟ ਕਰਨ ਲਈ ਜਿਆਦਾਤਰ ਅੱਗ ਲਗਾ ਰਹੇ ਹਨ, ਉੱਥੇ ਹੀ ਕੁਝ ਕੁ ਕਿਸਾਨ ਅਜਿਹੇ ਵੀ ਹਨ ਜੋ ਇਸ ਪਰਾਲੀ ਨੂੰ ਆਪਣੀ ਅਗਲੀ ਫਸਲ ਲਈ ਵਰਦਾਨ ਸਮਝ ਰਹੇ ਹਨ
ਬਟਾਲਾ, 12 ਨਵੰਬਰ 2024 : ਸ੍ਰੀ ਸੁਰਿੰਦਰ ਸਿੰਘ, ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁਰਦਾਸਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਹਥਿਆਰਾਂ ਨੂੰ ਲਿਜਾਣ, ਪ੍ਰਦਰਸ਼ਨ ਕਰਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਅਤੇ ਮੈਰਿਜ
ਸ੍ਰੀ ਮੁਕਤਸਰ ਸਾਹਿਬ 12 ਨਵੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐਸ., ਜਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਾ ਹੋਇਆ ਭਾਰਤ ਚੋਣ ਕਮਿਸ਼ਨ, ਵੱਲੋਂ ਜਾਰੀ ਸਟੈਡਰਡ ਓਪਰੇਟਿੰਗ ਪਰਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ