news

Jagga Chopra

Articles by this Author

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਵਡਾਲਾ ਦੀ ਅਗਵਾਈ ਹੇਠ ਪਰਜ਼ੀਡੀਆਮ ਸ੍ਰੀ ਦਰਬਾਰ ਸਾਹਿਬ ਵਿਖੇ ਹੋਵੇਗੀ ਨਤਮਸਤਕ : ਬਰਾੜ

ਪਟਿਆਲਾ, 6 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਪਰਜ਼ੀਡੀਅਮ ਮੈਂਬਰ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਪਰਜ਼ੀਡੀਆਮ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਵੇਗੀ। ਪਰਜ਼ੀਡੀਅਮ ਦੇ ਸਾਰੇ ਮੈਂਬਰ ਸਵੇਰੇ 11 ਵਜੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ

ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ : ਅਮਨ ਅਰੋੜਾ
  • ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪਛਾੜ ਕੇ ਕੇਂਦਰ ਸਰਕਾਰ ਦੇ ਇੰਡੈਕਸ ‘ਚ ਪੰਜਾਬ ਬਣਿਆ ਨੰਬਰ-1
  • ਵੱਕਾਰੀ ਪ੍ਰਾਪਤੀ ਪੰਜਾਬ ਸਰਕਾਰ ਦੀ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵੀ ਢੰਗ ਨਾਲ ਹੱਲ ਕਰਨ ਦੀ ਵਚਨਬੱਧਤਾ ਦਾ ਸਬੂਤ: ਅਮਨ ਅਰੋੜਾ

ਚੰਡੀਗੜ੍ਹ, 6 ਅਗਸਤ 2024 : ਪੰਜਾਬ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚੋਂ ਸ਼ਿਕਾਇਤ

ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਹਰ ਜ਼ਿਲ੍ਹੇ ਵਿੱਚ ਸਥਾਪਿਤ ਹੋਵੇਗੀ ਅਡੋਪਸ਼ਨ ਏਜੰਸੀ: ਡਾ. ਬਲਜੀਤ ਕੌਰ
  • ਬੇਸਹਾਰਾ ਤੇ ਅਨਾਥ ਬੱਚਿਆਂ ਨੂੰ ਗੋਦ ਲੈਣ ਸਬੰਧੀ ਢਾਂਚੇ ਨੂੰ ਮਜਬੂਤ ਕਰਨ ਲਈ 172 ਨਵੀਆਂ ਅਸਾਮੀਆਂ ਦੀ ਹੋਵੇਗੀ ਸਿਰਜਣਾ
  • ਗੈਰ ਸਰਕਾਰੀ ਸੰਸਥਾਵਾਂ ਨੂੰ ਪ੍ਰਤੀ ਸਾਲ 26 ਲੱਖ ਰੁਪਏ ਦੀ ਮਾਲੀ ਸਹਾਇਤਾ

ਚੰਡੀਗੜ੍ਹ, 6 ਅਗਸਤ 2024 : ਪੰਜਾਬ ਸਰਕਾਰ ਵੱਲੋਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਅਡੋਪਸ਼ਨ ਏਜੰਸੀ ਸਥਾਪਿਤ ਕੀਤੀ ਜਾ

ਮੁੱਖ ਮੰਤਰੀ ਮਾਨ ਦਾ ਸੁਖਬੀਰ ਬਾਦਲ ‘ਤੇ ਵੱਡਾ ਸਿਆਸੀ ਹਮਲਾ, ਕਿਹਾ : ਗਲਤੀ ਭੁੱਲਾਂ ਦੀ ਹੁੰਦੀ ਹੈ ਗੁਨਾਹਾਂ ਦੀ ਨਹੀਂ

ਹੁਸ਼ਿਆਰਪੁਰ, 6 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਸੂਬਾ ਪੱਧਰੀ ਵਣ ਮਹਾਂ ਉਤਸਵ ਦੇ ਵਿੱਚ ਪਹੁੰਚੇ ਇਸ ਮੌਕੇ ਜਿੱਥੇ ਉਹਨਾਂ ਵਣਾਂ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਉਥੇ ਹੀ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਅਕਾਲੀ ਦਲ ਦੇ ਉੱਤੇ ਵੱਡੇ ਸਿਆਸੀ ਹਮਲੇ ਵੀ ਕੀਤੇ। ਨਹਿਰੀ ਪਾਣੀਆਂ ਅਤੇ ਪੰਜਾਬ

ਮੁੱਖ ਮੰਤਰੀ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ
  • ਹੁਸ਼ਿਆਰਪੁਰ ਵਿਖੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ
  • ਵਾਤਾਵਰਣ ਨੂੰ ਬਚਾਉਣ ਅਤੇ ਆਲਮੀ ਤਪਸ਼ ਉਤੇ ਕਾਬੂ ਪਾਉਣ ਲਈ 45 ਕਰੋੜ ਰੁਪਏ ਦੀ ਲਾਗਤ ਵਾਲੀ ‘ਕਾਰਬਨ ਕਰੈਡਿਟ ਸਕੀਮ’ ਦੀ ਸ਼ੁਰੂਆਤ
  • ਕਿਸਾਨਾਂ ਨੂੰ ਖੇਤਾਂ ਵਿੱਚ ਘੱਟੋ-ਘੱਟ ਚਾਰ ਬੂਟੇ ਲਾਉਣ ਦੀ ਅਪੀਲ
  • ਨਵੀਂ ਕੰਢੀ ਨਹਿਰ ਨਾਲ 11000 ਏਕੜ ਰਕਬੇ ਨੂੰ ਹੋਵੇਗਾ ਲਾਭ, ਧਾਰ ਕਲਾਂ ਵਿਖੇ 206
ਵਾਤਾਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਾਉਣੇ ਅੱਜ ਦੇ ਸਮੇਂ ਦੀ ਵੱਡੀ ਲੋੜ : ਵਿਧਾਇਕ ਸ਼ੈਰੀ ਕਲਸੀ
  • ਬੂਟੇ ਲਗਾਉਣ ਦੀ ਮੁਹਿੰਮ ਵਿੱਚ ਹਰੇਕ ਨਾਗਰਿਕ ਦਾ ਸਹਿਯੋਗ ਜਰੂਰੀ

ਬਟਾਲਾ, 6 ਅਗਸਤ 2024 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਦੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਮੁਹਿੰਮ ਸ਼ੁਰੂ ਕਰਨ ਲਈ ਗਈ ਹੈ ਤਾਂ ਜੋ ਸਾਡਾ ਵਾਤਾਵਰਣ ਸਵੱਛ ਬਣ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਣ-

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਵਣ-ਮਹਾਂਉਤਸਵ ਮਨਾਇਆ ਗਿਆ
  • ਚੇਅਰਮੈਨ ਰਮਨ ਬਹਿਲ, ਏ.ਡੀ.ਸੀ. ਸੁਭਾਸ਼ ਚੰਦਰ, ਸਹਾਇਕ ਕਮਿਸ਼ਨਰ ਅਸ਼ਵਨੀ ਅਰੋੜਾ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਨੇ ਲਗਾਏ ਪੌਦੇ
  • ਚੇਅਰਮੈਨ ਰਮਨ ਬਹਿਲ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਸੱਦਾ

ਗੁਰਦਾਸਪੁਰ, 6 ਅਗਸਤ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ

ਚੇਅਰਮੈਨ ਬਹਿਲ ਅਤੇ ਚੇਅਰਮੈਨ ਰਜੀਵ ਸ਼ਰਮਾਂ ਨੇ ਟਰੱਸਟ ਦੀ ਜਾਇਦਾਦ ਦੇ ਅਲਾਟੀਆਂ ਨੂੰ ਅਲਾਟਮੈਂਟ ਪੱਤਰ ਵੰਡੇ
  • ਨਗਰ ਸੁਧਾਰ ਟਰੱਸਟ, ਗੁਰਦਾਸਪੁਰ ਨੂੰ ਜਾਇਦਾਦ ਦੀ ਵਿੱਕਰੀ ਤੋਂ 80 ਕਰੋੜ ਰੁਪਏ ਦਾ ਫ਼ਾਇਦਾ ਹੋਇਆ - ਰਮਨ ਬਹਿਲ

ਗੁਰਦਾਸਪੁਰ, 6 ਅਗਸਤ 2024 : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਨਗਰ ਸੁਧਾਰ ਟਰੱਸਟ, ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾਂ ਵੱਲੋਂ ਅੱਜ ਸਕੀਮ ਨੰਬਰ-7 ਦੀਆਂ 75 ਪ੍ਰਾਪਰਟੀਆਂ ਦੇ ਅਲਾਟਮੈਂਟ ਪੱਤਰ ਅਲਾਟੀਆਂ ਨੂੰ

ਚੇਅਰਮੈਨ ਜਗਰੂਪ  ਸਿੰਘ ਸੇਖਵਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਗੁਰਦਾਸਪੁਰ, 6 ਅਗਸਤ 2024 : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ  ਸਿੰਘ  ਸੇਖਵਾਂ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਸ੍ਰੀ ਜਗਰੂਪ  ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ

ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਰਾਹੀਂ ਹੁਨਰਮੰਦ ਬਣਾ ਰਿਹਾ ਹੈ ਜ਼ਿਲ੍ਹੇ ਦਾ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ
  • ਵਜ਼ੀਫ਼ਾ ਸਕੀਮ ਤਹਿਤ ਵਿਦਿਆਰਥੀਆਂ ਨੂੰ ਫ਼ੀਸ ਵਿੱਚ ਦਿੱਤੀ ਜਾ ਰਹੀ ਹੈ ਭਾਰੀ ਛੋਟ 
  • ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿੱਚ ਡਿਪਲੋਮਾ ਕੋਰਸਾਂ ਲਈ ਚੱਲ ਰਿਹਾ ਹੈ ਦਾਖਲਾ 
  • ਦਾਖ਼ਲੇ ਦੀ ਦੂਜੀ ਕਾਊਂਸਲਿੰਗ ਲਈ ਰਜਿਸਟ੍ਰੇਸ਼ਨ ਜਾਰੀ ਹੈ

ਗੁਰਦਾਸਪੁਰ, 6 ਅਗਸਤ 2024 : ਜ਼ਿਲ੍ਹਾ ਗੁਰਦਾਸਪੁਰ ਦੇ ਸਨਅਤੀ ਸ਼ਹਿਰ ਬਟਾਲਾ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਸਰਕਾਰੀ