news

Jagga Chopra

Articles by this Author

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਜਲਦ ਹੀ ਦੇ ਸਕਦੇ ਹਨ ਅਸਤੀਫ਼ਾ

ਵੈਨਕੂਵਰ, 6 ਜਨਵਰੀ 2025 : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਭਾਰਤ ਨਾਲ ਪੰਗਾ ਲੈਣਾ ਮਹਿੰਗਾ ਸਾਬਤ ਹੁੰਦਾ ਨਜ਼ਰੀਂ ਪੈ ਰਿਹਾ ਹੈ। ਖਬਰ ਹੈ ਕਿ ਟਰੂਡੋ ਅੱਜ ਹੀ ਅਸਤੀਫਾ ਦੇ ਸਕਦੇ ਹਨ। ਇਕ ਰਿਪੋਰਟ ਮੁਤਾਬਕ ਟਰੂਡੋ ਨੇ ਬੁੱਧਵਾਰ ਨੂੰ ਕੈਨੇਡੀਅਨ ਮੰਤਰੀਆਂ ਦੀ ਮੀਟਿੰਗ ਤੋਂ ਪਹਿਲਾਂ ਇਹ ਐਲਾਨ ਕਰਨਾ ਹੈ, ਇਸ ਲਈ ਉਹ ਅੱਜ ਹੀ ਅਸਤੀਫਾ ਦੇ ਸਕਦੇ ਹਨ। ਦ ਗਲੋਬ ਐਂਡ

ਦੇਸ਼ ਵੰਡ -ਕਤਲਾਮ ਬਾਰੇ ਜੰਮੂ ਕਸ਼ਮੀਰ ਵੱਸਦੇ ਲੇਖਕਾਂ ਦੀਆਂ ਕਹਾਣੀਆਂ “ 1947- ਤ੍ਰਾਸਦੀ” ਗੁਰਭਜਨ ਗਿੱਲ ਵੱਲੋਂ ਲੁਧਿਆਣੇ ਲੋਕ ਅਰਪਣ

ਲੁਧਿਆਣਾ, 6 ਜਨਵਰੀ 2025 : 1947 ਵੇਲੇ ਹੋਈ ਦੇਸ਼ ਵੰਡ ਬਾਰੇ ਜੰਮੂ ਕਸ਼ਮੀਰ ਖੇਤਰ ਵਿੱਚ ਲਿਖੀਆਂ ਦਿਲ-ਚੀਰਵੀਆਂ ਕਹਾਣੀਆਂ ਦਾ ਡਾ. ਕੁਸੁਮ ਵੱਲੋਂ ਸੰਪਾਦਿਤ ਸੰਗ੍ਰਹਿ “ 1947- ਤ੍ਰਾਸਦੀ” ਅੱਜ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ  ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਲੋਕ ਅਰਪਣ ਕੀਤਾ। ਇਸ ਪੁਸਤਕ ਨੂੰ ਲੋਕ ਅਰਪਣ ਕਰਨ ਉਪਰੰਤ ਦੂਜੀ ਕਾਪੀ ਬਾਬਾ ਬੰਦਾ ਸਿੰਘ ਬਹਾਦਰ

ਸਰਕਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾ ਰਹੀ ਹੈ : ਮੁੱਖ ਮੰਤਰੀ ਮਾਨ
  • ਮੁੱਖ ਮੰਤਰੀ ਮਾਨ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ
  • ਨਵੇਂ ਜੋਸ਼, ਜਨੂੰਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਸੰਕਲਪ ਲਿਆ

ਭੱਠਾ ਸਾਹਿਬ, 06 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ

ਸ਼੍ਰੀ ਗੁੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗਰੀਨ ਫੀਲਡਜ਼ ਸਕੂਲ ਵੱਲੋਂ ਬੂਟਿਆਂ ਅਤੇ ਕੱਪੜਿਆਂ ਦਾ ਲੰਗਰ ਲਗਾਇਆ ਗਿਆ  

ਸ੍ਰੀ ਫ਼ਤਹਿਗੜ੍ਹ ਸਾਹਿਬ, 6 ਜਨਵਰੀ 2025, (ਹਰਪ੍ਰੀਤ ਸਿੰਘ ਗੁੱਜਰਵਾਲ) : ਗਰੀਨਫੀਲਡਜ਼ ਸਕੂਲ ਸਰਿਹੰਦ ਵਿਖੇ ਚੇਅਰਮੈਨ ਦੀਦਾਰ ਸਿੰਘ ਭੱਟੀ ਜੀ ਦੀ ਅਗਵਾਈ ਹੇਠ ਪ੍ਰਿੰਸੀਪਲ ਡਾ. ਸ਼ਾਲੂ ਰੰਧਾਵਾ ਜੀ ਨੇ ਗੁੁਰਦੁਆਰਾ ਜੋਤੀ ਸਰੂਪ ਸਾਹਿਬ ਜੀ ਦੇ ਨੇੜੇ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਤੇ ਮਨੁੱਖਤਾ ਅਤੇ ਵਾਤਾਵਰਨ ਦੀ ਸੇਵਾ ਲਈ ਦਸਤਾਨੇ, ਟੋਪੀਆਂ, ਜਰਾਬਾਂ ,ਸਕਾਫ

ਸਾਹਿਬ ਏ ਕਮਾਲ ਸਰਬੰਸਦਾਨੀ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਇਆ ਗਿਆ

ਸ੍ਰੀ ਫ਼ਤਹਿਗੜ੍ਹ ਸਾਹਿਬ, 6 ਜਨਵਰੀ 2025, (ਹਰਪ੍ਰੀਤ ਸਿੰਘ ਗੁੱਜਰਵਾਲ) : ਧੰਨ ਧੰਨ ਬਾਬਾ ਜੋਰਾਵਰ ਸਿੰਘ ਜੀ ਧੰਨ ਧੰਨ ਬਾਬਾ ਫਤਹਿ ਸਿੰਘ ਜੀ ਜਗਤ ਮਾਤਾ ਗੁਜਰੀ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ -ਏ ਕਮਾਲ, ਸਰਬੰਸਦਾਨੀ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼

ਮੈਡੀਕਲ ਸਟੋਰ ‘ਚ ਵਾਪਰੀ ਚੋਰੀ ਦੀ ਘਟਨਾ, ਦੁਕਾਨ ਮਾਲਕ ਦੀ ਚੋਰਾਂ ਨਾਲ ਹੋਈ ਹੱਥੋਪਾਈ, ਗੋਲੀ ਲੱਗਣ ਕਾਰਨ ਦੁਕਾਨ ਮਾਲਕ ਤੇ ਚੋਰ ਦੀ ਮੌਤ

ਸੁਲਤਾਨਪੁਰ ਲੋਧੀ, 6 ਜਨਵਰੀ 2025 : ਕਪੂਰਥਲਾ -ਸੁਲਤਾਨਪੁਰ ਲੋਧੀ ਰੋਡ ‘ਤੇ ਸਥਿਤ ਭਾਨੋ ਲੰਗਾ ਬੱਸ ਸਟੈਂਡ ‘ਤੇ ਸਥਿਤ ਇਕ ਮੈਡੀਕਲ ਸਟੋਰ ‘ਚ ਚੋਰੀ ਦੀ ਘਟਨਾ ਵਾਪਰੀ ਹੈ। ਇਸ ਸਬੰਧੀ ਸੂਚਨਾ ਮਿਲਣ ’ਤੇ ਦੁਕਾਨ ਮਾਲਕ ਮੌਕੇ ’ਤੇ ਪੁੱਜੇ ਅਤੇ ਚੋਰਾਂ ਨਾਲ ਹੱਥੋਪਾਈ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਮੌਕੇ ‘ਤੇ ਫਾਇਰਿੰਗ ਹੋਈ। ਇਸ ਦੌਰਾਨ ਦੁਕਾਨ ਮਾਲਕ ਅਤੇ ਚੋਰ ਦੀ ਮੌਤ ਹੋ

ਬੀਜਾਪੁਰ 'ਚ ਨਕਸਲੀਆਂ ਨੇ ਜਵਾਨਾਂ ਦੀ ਗੱਡੀ 'ਤੇ ਕੀਤਾ ਧਮਾਕਾ, 9 ਜਵਾਨ ਸ਼ਹੀਦ

ਬੀਜਾਪੁਰ, 6 ਜਨਵਰੀ 2025 : ਬੀਜਾਪੁਰ ਦੇ ਕੁਤਰੂ ਰੋਡ 'ਤੇ ਨਕਸਲੀਆਂ ਨੇ ਜਵਾਨਾਂ ਦੀ ਗੱਡੀ 'ਤੇ ਆਈਈਡੀ ਧਮਾਕਾ ਕਰ ਦਿੱਤਾ ਹੈ। ਇਸ ਹਾਦਸੇ 'ਚ 9 ਜਵਾਨ ਸ਼ਹੀਦ ਹੋ ਗਏ ਹਨ। ਕਈ ਜਵਾਨ ਜ਼ਖਮੀ ਦੱਸੇ ਜਾ ਰਹੇ ਹਨ। ਗੱਡੀ ਵਿੱਚ ਕਿੰਨੇ ਸੈਨਿਕ ਸਵਾਰ ਸਨ, ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਜਵਾਨ ਨਕਸਲੀ ਆਪਰੇਸ਼ਨ ਤੋਂ ਵਾਪਸ ਆ ਰਹੇ ਸਨ, ਇਸ ਦੌਰਾਨ

ਕੈਬਨਿਟ ਮੰਤਰੀ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ
  • ਸ਼ਿਕਾਇਤ ਸੈਲ ਦਾ ਟੋਲ ਫਰੀ ਨੰਬਰ 1800-121-5721 ਵੀ  ਕੀਤਾ ਜਾਰੀ
  • ਕੂੜੇ ਸਬੰਧੀ ਕੀਤੀ ਸ਼ਿਕਾਇਤ ‘ਤੇ 60 ਮਿੰਟ ‘ਚ ਹੋਵੇਗੀ ਕਾਰਵਾਈ
  • ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ
  • ਇਸ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਕੀਤਾ ਜਾਵੇਗਾ ਸ਼ੁਰੂ

ਖੰਨਾ, 6 ਜਨਵਰੀ 2025 : ਪੰਜਾਬ ਦੇ ਸੈਰ ਸਪਾਟਾ ਤੇ

ਜਗਜੀਤ ਸਿੰਘ ਡੱਲੇਵਾਲ ਦੇ ਸੰਘਰਸ਼ ਨੂੰ ਅਸੀਂ ਸਲਾਮ ਕਰਦੇ ਹਾਂ : ਸਿਮਰਨਜੀਤ ਸਿੰਘ ਮਾਨ
  • ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਗਰ ਖ਼ਾਲਿਸਤਾਨ ਦੀ ਹਮਾਇਤ ਕਰਦੀ ਹੈ ਤਾਂ ਅਸੀਂ ਉਨ੍ਹਾਂ ਨਾਲ ਹਾਂ : ਮਾਨ

ਅੰਮ੍ਰਿਤਸਰ, 6 ਜਨਵਰੀ 2025 : ਅੰਮ੍ਰਿਤਸਰ, 6 ਜਨਵਰੀ 2025 : ਅੱਜ ਸ੍ਰੀ ਹਰਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਪੁੱਜੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਕਿਸਾਨੀ

ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ 'ਤੇ ਜਲਦੀ ਤੋਂ ਜਲਦੀ ਗੱਲਬਾਤ ਕਰਨੀ ਚਾਹੀਦੀ ਹੈ : ਜਥੇਦਾਰ ਗਿਆਨੀ ਰਘਬੀਰ ਸਿੰਘ
  • ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਾਰਨ ਵਾਲੇ ਵਿਅਕਤੀ ਮੁਆਫ਼ੀ ਮੰਗ ਲਈ ਗਈ ਹੈ। : ਜਥੇਦਾਰ ਗਿਆਨੀ ਰਘਬੀਰ ਸਿੰਘ
  • ਅਕਾਲ ਤਖ਼ਤ ਸਿੱਖ ਧਰਮ ਦੇ ਮਾਮਲਿਆਂ ਵਿਚ ਸਰਵਉੱਚ ਸੰਸਥਾ ਹੈ ਅਤੇ ਇਸ ਨੂੰ ਨਜ਼ਰਅੰਦਾਜ਼ ਕਰਕੇ ਕੋਈ ਵੀ ਫੈਸਲਾ ਨਹੀਂ ਲੈਣਾ ਚਾਹੀਦਾ : ਜਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 6 ਜਨਵਰੀ 2025 : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ