- ਪ੍ਰੋ. ਗੁਰਭਜਨ ਸਿੰਘ ਗਿੱਲ
ਇਸ ਸਾਲ ਦਾ 'ਸੂਹੀ ਸਵੇਰ ਮੀਡੀਆ ਪੁਰਸਕਾਰ' ਲਹਿੰਦੇ ਪੰਜਾਬ ਦੇ ਪ੍ਰਸਿੱਧ ਪੰਜਾਬੀ ਸ਼ਾਇਰ ਅਫ਼ਜ਼ਲ ਸਾਹਿਰ ਅਤੇ ਨੌਜਵਾਨ ਪੰਜਾਬੀ ਕਹਾਣੀਕਾਰ ਤੇ ਪੰਜਾਬੀ ਸੇਵਕ ਅਲੀ ਉਸਮਾਨ ਬਾਜਵਾ ਨੂੰ ਦਿੱਤਾ ਜਾ ਰਿਹਾ ਹੈ। ਦੋਹਾਂ ਸ਼ਖ਼ਸੀਅਤਾਂ ਨੂੰ ਅਫ਼ਜ਼ਲ ਸਾਹਿਰ ਪੰਜਾਬੀ ਜਗਤ ਵਿਚ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ। ਸ਼ੁਰੂਆਤ ਉਰਦੂ ਸ਼ਾਇਰੀ ਤੋਂ ਕੀਤੀ ਪਰ