ਬਾਂਦੀਪੋਰਾ, 4 ਜਨਵਰੀ 2025 : ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਇਲਾਕੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਸ਼ਨੀਵਾਰ ਨੂੰ ਭਾਰਤੀ ਫੌਜ ਦਾ ਇੱਕ ਵਾਹਨ ਖਾਈ ਵਿੱਚ ਡਿੱਗ ਗਿਆ, ਜਿਸ ਵਿੱਚ ਚਾਰ ਜਵਾਨਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਹਾਦਸੇ 'ਚ ਤਿੰਨ ਜਵਾਨਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ, ਜਿਨ੍ਹਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ ਲਿਜਾਇਆ ਗਿਆ ਹੈ। ਜੰਮੂ-ਕਸ਼ਮੀਰ
news
Articles by this Author

ਜਲੰਧਰ, 4 ਜਨਵਰੀ 2025 : ਜਲੰਧਰ 'ਚ ਲੰਮਾਂ ਪਿੰਡ ਇਲਾਕੇ 'ਚ ਦੋ ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੇ ਇਕ ਦੋਸਤ ਦੇ ਘਰ ਸੌਂ ਰਹੇ ਸਨ ਤਾਂ ਹਮਲਾਵਰ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ

- ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਬੇਨਤੀ ਪੱਤਰ
ਚੰਡੀਗੜ੍ਹ, 4 ਜਨਵਰੀ 2025 : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੂੰ ਇੱਕ ਬੇਨਤੀ ਪੱਤਰ ਲਿਖਿਆ ਹੈ। ਇਸ ਬੇਨਤੀ ਪੱਤਰ ‘ਚ ਰਾਜਾ ਵੜਿੰਗ ਨੇ ਕਿਹਾ ਕਿ ਭਾਰਤ ਦੇ ਪਹਿਲੇ ਸਿੱਖ

ਬਰਨਾਲਾ, 4 ਜਨਵਰੀ 2025 : ਬਰਨਾਲਾ ਜ਼ਿਲ੍ਹੇ ਵਿੱਚ ਧੁੰਦ ਕਾਰਨ ਦੋ ਵੱਖ-ਵੱਖ ਬੱਸ ਹਾਦਸਿਆਂ ਵਿੱਚ ਤਿੰਨ ਔਰਤਾਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਕਿਸਾਨ ਜ਼ਖਮੀ ਹੋ ਗਏ। ਦੋਵੇਂ ਹਾਦਸੇ ਵੱਖ-ਵੱਖ ਥਾਵਾਂ ‘ਤੇ ਵਾਪਰੇ। ਪਹਿਲੀ ਬੱਸ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਅਨਸ਼ਨ ਵਿੱਚ ਸ਼ਾਮਲ ਹੋਣ ਜਾ ਰਹੀ ਸੀ, ਜਦਕਿ ਦੂਜੀ ਬੱਸ ਹਰਿਆਣਾ ਦੇ ਟੋਹਾਣਾ

ਬੀਜਿੰਗ, 4 ਜਨਵਰੀ 2025 : ਚੀਨ ਦੇ ਉੱਤਰੀ ਸ਼ਹਿਰ ਝਾਂਗਜਿਆਕੋਉ ਵਿੱਚ ਇੱਕ ਫੂਡ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖ਼ਮੀ ਹੋ ਗਏ। ਸਿਨਹੂਆ ਸਮਾਚਾਰ ਏਜੰਸੀ ਨੇ ਇਕ ਸਰਕਾਰੀ ਅਧਿਕਾਰੀ ਦੇ ਹਵਾਲੇ ਨਾਲ ਦੱਸਿਆ ਕਿ ਝਾਂਗਜਿਆਕੋਊ ਸ਼ਹਿਰ ਦੇ ਲੀਗੁਆਂਗ ਬਾਜ਼ਾਰ ਵਿਚ ਸ਼ਨੀਵਾਰ ਦੁਪਹਿਰ ਨੂੰ ਅੱਗ ਲੱਗ ਗਈ ਅਤੇ ਦੁਪਹਿਰ 2 ਵਜੇ

ਗਾਜ਼ਾ, 4 ਜਨਵਰੀ 2025 : ਇਜ਼ਰਾਈਲ ਨੇ ਗਾਜ਼ਾ 'ਚ ਮੁੜ ਹਮਲੇ ਤੇਜ਼ ਕਰ ਦਿੱਤੇ ਹਨ। ਇਜ਼ਰਾਇਲੀ ਲੜਾਕੂ ਜਹਾਜ਼ਾਂ ਨੇ ਗਾਜ਼ਾ ਪੱਟੀ 'ਤੇ ਤਾਜ਼ਾ ਹਵਾਈ ਹਮਲੇ ਕੀਤੇ, ਜਿਸ 'ਚ ਘੱਟ ਤੋਂ ਘੱਟ 24 ਫਲਸਤੀਨੀ ਮਾਰੇ ਗਏ। ਇਸ ਦੇ ਨਾਲ ਹੀ ਚਿਤਾਵਨੀ ਦਿੱਤੀ ਕਿ ਉਹ ਉੱਤਰੀ ਗਾਜ਼ਾ 'ਚ ਇਕ ਹਸਪਤਾਲ 'ਤੇ ਬੰਬਾਰੀ ਕਰਨਗੇ। ਗਾਜ਼ਾ ਦੀ ਨਾਗਰਿਕ ਸੁਰੱਖਿਆ ਨੇ ਇਕ ਬਿਆਨ 'ਚ ਕਿਹਾ ਗਾਜ਼ਾ ਸ਼ਹਿਰ

- ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ
ਚੰਡੀਗੜ੍ਹ, 4 ਜਨਵਰੀ 2025 : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਕਾਰਪੋਰੇਸ਼ਨ ਨੂੰ ਵਿੱਤੀ ਸਾਲ 2022-23 ਦੌਰਾਨ ਸੂਬੇ ਦੀ ਰੂਫਟਾਪ ਸੋਲਰ ਊਰਜਾ ਵਿੱਚ 60.51

- ਮੋਹਿੰਦਰ ਭਗਤ ਵੱਲੋਂ ਮੋਹਾਲੀ ‘ਚ ਡੰਪਿੰਗ ਗਰਾਊਂਡ ਨੂੰ ਹਟਾਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ
ਚੰਡੀਗੜ੍ਹ, 4 ਜਨਵਰੀ 2025 : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੋਹਾਲੀ ਦੇ ਫੇਜ਼ 8ਬੀ ਦੇ ਸਨਅਤਕਾਰਾਂ ਅਤੇ ਵਸਨੀਕਾਂ ਦੇ ਵਫਦ ਨਾਲ ਸਨਅਤ ਅਤੇ ਰਿਹਾਇਸ਼ੀ ਖੇਤਰਾਂ ਨੂੰ ਪ੍ਰਭਾਵਿਤ ਕਰਨ ਵਾਲੇ ਕੂੜਾ ਡੰਪਿੰਗ ਗਰਾਊਂਡ ਨੂੰ ਹਟਾਉਣ ਅਤੇ ਹੋਰ ਨਾਗਰਿਕਾਂ ਦੀਆਂ ਸ਼ਿਕਾਇਤਾਂ

ਚੰਡੀਗੜ੍ਹ, 4 ਜਨਵਰੀ 2025 : ਡਿਬਰੂਗੜ੍ਹ ਜੇਲ੍ਹ ‘ਚ ਬੰਦ ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਹੋਰ ਪੰਥਕ ਆਗੂਆਂ ਵੱਲੋਂ ਮਿਲ ਕੇ ਸੂਬੇ ਵਿੱਚ ਬਣਨ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂ ਦਾ ਖੁਲਾਸਾ ਹੋ ਚੁੱਕਾ ਹੈ। ਪੰਜਾਬ ਦੇ ਫਰੀਦਕੋਟ ਸੰਸਦੀ ਹਲਕੇ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਨਵੀਂ ਸਿਆਸੀ ਪਾਰਟੀ ਦੇ ਨਾਂ

ਚੰਡੀਗੜ੍ਹ, 4 ਜਨਵਰੀ 2025 : ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਇਨਰੋਲ ਕਰਕੇ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਦੇਣ ਅਤੇ ਮੁੱਢਲੀ ਸਿੱਖਿਆ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫਰੀਦਕੋਟ ਜੇਲ੍ਹ ਦੇ ਦੌਰੇ ਦੌਰਾਨ ਕੀਤਾ। ਕੈਬਨਿਟ