news

Jagga Chopra

Articles by this Author

ਕੁਦਰਤ ਨੇ ਨੰਗਲ ਵਾਸੀਆਂ ਨੂੰ ਭਰਪੂਰ ਸੋਗਾਤਾਂ ਦਿੱਤੀਆਂ, ਇਨ੍ਹਾਂ ਧਰੋਹਰਾਂ ਦੀ ਸਾਂਭ ਸੰਭਾਲ ਸਾਡੀ ਜਿੰਮੇਵਾਰੀ : ਹਰਜੋਤ ਬੈਂਸ

ਨੰਗਲ 03 ਜਨਵਰੀ, 2025 : ਭਗਵਾਨ ਸ਼ਿਵ ਸ਼ੰਕਰ ਮਹਾਦੇਵ ਦੇ ਤੱਪ ਅਸਥਾਨ ਮਾਨ ਸਰੋਵਰ ਤੋਂ ਆਉਣ ਵਾਲੀ ਸਤਲੁਜ ਨਦੀ ਦੀ ਆਰਤੀ ਮੌਕੇ ਬਿਭੌਰ ਸਾਹਿਬ ਦੇ ਪ੍ਰਾਚੀਨ ਘਾਟ ਤੇ ਗੰਗਾਂ ਮਾਤਾ ਦੀ ਤਰਜ ਤੇ ਸਤਲੁਜ ਮਹਾਆਰਤੀ ਦਾ ਆਯੋਜਨ ਨੰਗਲ ਤੇ ਹੋਰ ਇਲਾਕਾ ਵਾਸੀਆਂ ਲਈ ਇੱਕ ਪਰਮ ਸੁੱਖ ਦੇਣ ਦਾ ਸੁਨੇਹਾ ਦੇ ਰਿਹਾ ਹੈ। ਸਾਡੇ ਜਲ ਸ੍ਰੋਤਾਂ ਤੇ ਸੱਭਿਆਚਾਰ ਦੀ ਸਾਂਭ ਸੰਭਾਲ ਲਈ ਵਿਆਪਕ

ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਮਾਰਕੀਟਿੰਗ ਤੇ ਰਾਸ਼ਟਰੀ ਨੀਤੀ ਦਾ ਖਰੜਾ ਸੂਬਾ ਸਰਕਾਰਾਂ ਦੇ ਅਧਿਕਾਰਾਂ ਤੇ ਸਿੱਧਾ ਡਾਕਾ : ਬਰਸਟ
  • ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ - ਐਗਰੀਕਲਚਰ ਸੂਬਾ ਸਰਕਾਰਾਂ ਦਾ ਅਧਿਕਾਰ, ਕੇਂਦਰ ਸਰਕਾਰ ਨਾ ਦਵੇ ਦਖ਼ਲ
  • ਰੂਰਲ ਡਿਵੈਲਪਮੈਂਟ ਫੰਡ ਤੁਰੰਤ ਕੀਤਾ ਜਾਵੇ ਜਾਰੀ

ਮੋਹਾਲੀ, 3 ਜਨਵਰੀ, 2025 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਨੈਸ਼ਨਲ ਪਾਲਿਸੀ ਫਰੇਮ ਵਰਕ ਆਫ ਐਗਰੀਕਲਚਰ ਮਾਰਕਿਟਿੰਗ ਬਾਰੇ ਟਿੱਪਣੀ ਅਤੇ

ਨੇਪਾਲ ਵਿੱਚ ਟ੍ਰੈਫਿਕ ਹਾਦਸਿਆਂ ਵਿੱਚ 5 ਲੋਕਾਂ ਦੀ ਮੌਤ

ਕਾਠਮੰਡੂ, 3 ਜਨਵਰੀ 2025 : ਦੂਰ-ਪੱਛਮੀ ਨੇਪਾਲ ਵਿੱਚ ਦੋ ਸਪੋਰਟ ਯੂਟਿਲਿਟੀ ਵਾਹਨਾਂ ਨਾਲ ਹੋਏ ਟ੍ਰੈਫਿਕ ਹਾਦਸਿਆਂ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਬਝਾਂਗ ਜ਼ਿਲੇ 'ਚ ਵੀਰਵਾਰ ਨੂੰ ਹਾਈਵੇਅ 'ਤੇ ਇਕ SUV ਦੇ ਪਲਟਣ ਕਾਰਨ ਡਰਾਈਵਰ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਜ਼ਿਲ੍ਹਾ ਪੁਲਿਸ ਦੇ ਇੱਕ ਪੁਲਿਸ ਇੰਸਪੈਕਟਰ ਲੋਕੇਂਦਰ ਸਿੰਘ ਠਗੁੰਨਾ ਨੇ ਸ਼ੁੱਕਰਵਾਰ ਨੂੰ ਕਿਹਾ, "ਉਨ੍ਹਾਂ

ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਕੀਤੀ : ਧਾਲੀਵਾਲ
  • ਦੂਜੀ ਆਨਲਾਈਨ ਮਿਲਣੀ ਦੌਰਾਨ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 100 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ
  • ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਮੌਕੇ ‘ਤੇ ਹੀ ਸਬੰਧਤ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਚੰਡੀਗੜ, 3 ਜਨਵਰੀ 2025 : ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ

ਪੰਜਾਬ ‘ਚ ਕੋਲਡ ਵੇਵ ਅਲਰਟ ਜਾਰੀ, ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 3 ਜਨਵਰੀ 2025 : ਪੰਜਾਬ ‘ਚ ਕਹਿਰ ਮਚਾ ਰਹੀ ਠੰਡ ਦੇ ਵਿਚਕਾਰ ਇੱਕ ਵਾਰ ਫਿਰ ਤੋਂ ਮੀਂਹ ਪਵੇਗਾ। ਮੌਸਮ ਵਿਭਾਗ ਨੇ ਪੰਜਾਬ ‘ਚ ਕੋਲਡ ਵੇਵ ਅਲਰਟ ਜਾਰੀ ਕੀਤਾ ਹੈ। ਵਿਭਾਗ ਵੱਲੋਂ ਬਠਿੰਡਾ, ਮੋਗਾ, ਮਾਨਸਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਰਨਾਲਾ ਵਿੱਚ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ

ਪੰਜਾਬ ਸਰਕਾਰ ਵੱਲੋਂ ਆਪਣੇ ਵਿਭਾਗਾਂ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ  : ਹਰਪਾਲ ਸਿੰਘ ਚੀਮਾ 

ਚੰਡੀਗੜ੍ਹ, 3 ਜਨਵਰੀ 2025 : ਆਬਕਾਰੀ ਤੇ ਕਰ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀਆਂ ਵਿੱਚ 5 ਆਬਕਾਰੀ ਤੇ ਕਰ ਇੰਸਪੈਕਟਰ ਅਤੇ 3

ਮਨਮੋਹਨ ਸਿੰਘ ਦੀ ਯਾਦ ‘ਚ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ ਸ੍ਰੀ ਅਖ਼ੰਡ ਪਾਠ ਸਾਹਿਬ ਦੇ ਭੋਗ
  • ਸਾਬਕਾ ਪ੍ਰਧਾਨ ਮੰਤਰੀ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ, 3 ਜਨਵਰੀ 2025 : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਗ੍ਰਹਿ ਵਿਖੇ ਅੱਜ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਵਿੱਚ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ਿਰਕਤ ਕੀਤੀ। ਸੋਨੀਆ ਅਤੇ ਖੜਗੇ ਸਭ ਤੋਂ ਪਹਿਲਾਂ ਮਨਮੋਹਨ ਸਿੰਘ ਦੇ ਘਰ ਪੁੱਜੇ ਅਤੇ ਉਨ੍ਹਾਂ

ਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ ‘ਤੇ ਮੁੜ ਵਿਚਾਰ ਦੀ ਲੋੜ : ਸੰਧਵਾਂ  

ਚੰਡੀਗੜ੍ਹ, 3 ਜਨਵਰੀ 2025 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਦੁਆਰਾ ਪ੍ਰਸਤਾਵਿਤ ਨਦੀਆਂ/ਦਰਿਆਵਾਂ ਨੂੰ ਆਪਸ ਵਿੱਚ ਜੋੜਨ ਦੀ ਪਹਿਲਕਦਮੀ ਨੂੰ ਕੁਦਰਤੀ ਪ੍ਰਣਾਲੀਆਂ ਵਿੱਚ ਬੇਮਿਸਾਲ ਦਖਲਅੰਦਾਜ਼ੀ ਕਰਾਰ ਦਿੰਦੇ ਹੋਏ ਕਿਹਾ ਕਿ ਇਸ ਯੋਜਨਾ ਸਬੰਧੀ ਵਿਆਪਕ ਸਮੀਖਿਆ ਅਤੇ ਇਸਦੀ ਪੂਰੀ ਤਰ੍ਹਾਂ ਜਾਂਚ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਚੇਤਾਵਨੀ

ਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਪਸ਼ੂ ਪਾਲਣ ਵਿਭਾਗ ਨੇ ਵੀ ਕੀਤੀ ਸ਼ਿਰਕਤ
  • ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦਾ ਯੂਟਿਊਬ ਤੇ ਫੇਸਬੁੱਕ ਪੇਜ ਲਾਂਚ
  • ਵੱਖ ਵੱਖ ਮਾਹਿਰ ਪਸ਼ੂ ਪਾਲਕਾਂ ਨੂੰ ਪਸ਼ੂਧਨ ਦੀ ਸਾਂਭ-ਸੰਭਾਲ ਬਾਰੇ ਦੇਣਗੇ ਸੁਝਾਅ
  • ਪਸ਼ੂਆਂ ਦੀ ਢੁਕਵੀਂ ਦੇਖਭਾਲ ਅਤੇ ਪ੍ਰਬੰਧਨ ਬਾਰੇ ਜਾਣਕਾਰੀ ਦੇਣ ਲਈ ਮਾਹਿਰਾਂ ਵੱਲੋਂ ਹਰ ਸੋਮਵਾਰ ਕੀਤਾ ਜਾਵੇਗਾ ਲਾਈਵ ਸੈਸ਼ਨ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 3 ਜਨਵਰੀ 2025 : ਪਸ਼ੂਧਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ-
  • ਵੋਟਰ ਸੂਚੀਆਂ ਬਾਰੇ 24 ਜਨਵਰੀ ਤੱਕ ਐਸ.ਡੀ. ਐਮਜ ਕੋਲ ਇਤਰਾਜ਼ ਹੋ ਸਕਣਗੇ ਦਰਜ 

ਫਗਵਾੜਾ, 03 ਜਨਵਰੀ, 2025 : ਚੋਣ ਹਲਕਾ 84-ਫਗਵਾੜਾ ਲਈ ਐਸ.ਡੀ.ਐਮ ਫਗਵਾੜਾ ਰਿਵਾਈਜ਼ਿੰਗ ਅਥਾਰਟੀ ਹਨ ਅਤੇ ਫਗਵਾੜਾ ਤਹਿਸੀਲ ਅਤੇ ਸੁਲਤਾਨਪੁਰ ਲੋਧੀ ਤਹਿਸੀਲ (ਕਾਨੂੰਗੋ ਸਰਕਲ ਟਿੱਬਾ ਅਤੇ ਕਾਨੂੰਗੋ ਸਰਕਲ ਤਲਵੰਡੀ ਚੌਧਰੀਆਂ ਦੇ ਪਟਵਾਰ ਸਰਕਲ ਤਲਵੰਡੀ ਚੌਧਰੀਆਂ ਨੂੰ ਛੱਡ ਕੇ) ਕੋਈ ਵੀ