news

Jagga Chopra

Articles by this Author

ਹਰ ਕਿਸਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਿੱਤੇ ਸੱਦੇ ਮੁਤਾਬਕ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਜਰੂਰ ਲਾਵੇ : ਜੌੜਾਮਾਜਰਾ
  • ਕੈਬਨਿਟ ਮੰਤਰੀ ਜੌੜਾਮਾਜਰਾ ਨੇ ਹਰਿਆਵਲ ਲਹਿਰ ਨੂੰ ਹੋਰ ਤੇਜ਼ ਕਰਨ ਲਈ ਸਮਾਣਾ-ਭਵਾਨੀਗੜ੍ਹ ਰੋਡ ‘ਤੇ ਡਿਵਾਇਡਰ ਉਤੇ ਲਾਏ ਬੂਟੇ
  • ਕਿਹਾ ਜੰਗਲਾਤ ਵਿਭਾਗ ਨੇ ਇਸ ਸਾਲ ਸੂਬੇ ਵਿੱਚ ਤਿੰਨ ਕਰੋੜ ਪੌਦੇ ਲਾਉਣ ਦਾ ਮਿੱਥਿਆ ਟੀਚਾ
  • ਕੇਂਦਰ ਸਰਕਾਰ ਵਲੋਂ ਮੁੱਖ ਮੰਤਰੀ ਨੂੰ ਪੈਰਿਸ ਉਲੰਪਕ ‘ਚ ਆਪਣੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਨ ਜਾਣ ਤੋਂ ਰੋਕਣਾ ਮੰਦਭਾਗਾ

ਸਮਾਣਾ, 3 ਅਗਸਤ

ਅਜਨਾਲਾ ਦੀ ਸਰਹੱਦੀ ਪੱਟੀ ਵਿੱਚ ਬਾਰਡਰ ਦੀ ਲਾਈਫ ਲਾਈਨ ਬਣਨਗੀਆਂ ਤਿੰਨ ਸੜਕਾਂ  : ਕੁਲਦੀਪ ਸਿੰਘ ਧਾਲੀਵਾਲ
  • 46 ਕਰੋੜ ਰੁਪਏ ਦੀ ਲਾਗਤ ਨਾਲ ਬਣਨਗੀਆਂ 18 ਫੁੱਟ ਚੌੜੀਆਂ ਸੜਕਾਂ
  • ਚਾਰ ਰਸਤਿਆਂ ਉੱਤੇ ਬਣਨ ਗਏ ਚਾਰ ਸੁੰਦਰ ਗੇਟ : ਧਾਲੀਵਾਲ

ਅੰਮ੍ਰਿਤਸਰ, 3 ਅਗਸਤ 2024 : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਦੇ ਕਸਬੇ ਰਮਦਾਸ ਦਾ ਦੌਰਾ ਕਰਦਿਆਂ ਐਲਾਨ ਕੀਤਾ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ ਨੂੰ ਆਉਂਦੇ ਚਾਰ

ਕੈਬਨਿਟ ਮੰਤਰੀ ਭੁੱਲਰ ਨੇ ਤਰਨ ਤਾਰਨ ਵਿਖੇ 12 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਤਰਨ ਤਾਰਨ, 3 ਅਗਸਤ 2024 : ਪੰਜਾਬ ਸਰਕਾਰ ਵੱਲੋਂ ਦਿੱਲੀ ਕਿਸਾਨ ਧਰਨੇ ਦੌਰਾਨ ਜਾਨਾਂ ਵਾਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਉਹਨਾਂ ਦੇ ਆਸ਼ਰਿਤਾਂ ਨੂੰ ਯੋਗਤਾ ਦੇ ਆਧਾਰ ਤੇ ਸਰਕਾਰੀ ਨੌਕਰੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹਨਾਂ ਹੁਕਮਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾਂ ਤਰਨ ਤਾਰਨ ਵਿਖੇ 12 ਉਮੀਦਵਾਰਾਂ ਦੀ ਨਿਯੁਕਤੀ

ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਮੁਲਾਜ਼ਮ ਆਪਸ ਵਿੱਚ ਭਿੜੇ, ਇੱਕ ਮੁਲਾਜ਼ਮ ਦੀ ਮੌਤ

ਅੰਮ੍ਰਿਤਸਰ, 3 ਅਗਸਤ 2024 : ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਦੁਪਹਿਰ ਡੇਢ ਵਜੇ ਦੇ ਕਰੀਬ ਦੋ ਮੁਲਾਜ਼ਮ ਆਪਸ ਵਿੱਚ ਭਿੜ ਗਏ। ਇਸ ਦੌਰਾਨ ਇੱਕ ਮੁਲਾਜ਼ਮ ਦੀ ਮੌਤ ਹੋ ਗਈ, ਜਦਕਿ ਦੂਜਾ ਮੁਲਾਜ਼ਮ ਮੌਕੇ ਤੋਂ ਫਰਾਰ ਹੋ ਗਿਆ। ਦੋਵੇਂ ਇੱਕ ਦੂਜੇ ਦੇ ਰਿਸ਼ਤੇਦਾਰ ਸਨ। ਸਾਥੀ ਕਰਮਚਾਰੀਆਂ ਅਨੁਸਾਰ ਅਕਾਊਂਟਸ ਬ੍ਰਾਂਚ ‘ਚ ਕੰਮ ਕਰਦੇ ਸੁਖਬੀਰ ਸਿੰਘ ਅਤੇ ਦਰਬਾਰਾ ਸਿੰਘ

ਲੰਗਰ ਹਾਲ 'ਚ ਲੰਗਰ ਬਣਾਉਂਦਾ ਸੇਵਾਦਾਰ ਕੜਾਹੇ 'ਚ ਡਿੱਗਣ ਕਾਰਨ ਜ਼ਖਮੀ

ਅੰਮ੍ਰਿਤਸਰ, 3 ਅਗਸਤ 2024 : ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵੱਡਾ ਹਾਦਸਾ ਵਾਪਰ ਗਿਆ ਹੈ। ਜਿੱਥੇ ਬੀਤੀ ਰਾਤ ਦਰਬਾਰ ਸਾਹਿਬ ਦੇ ਲੰਗਰ ਹਾਲ ਵਿੱਚ ਲੰਗਰ ਦੀ ਸੇਵਾ ਕਰ ਰਿਹਾ ਇੱਕ ਸੇਵਾਦਾਰ ਸਬਜ਼ੀ ਦੇ ਕੜਾਹੇ 'ਚ ਡਿੱਗ ਗਿਆ ਅਤੇ ਜ਼ਖਮੀ ਹੋ ਗਿਆ। ਘਟਨਾ ਸਮੇਂ ਮੌਕੇ 'ਤੇ ਮੌਜੁਦ ਸੰਗਤਾਂ ਅਤੇ ਸੇਵਾਦਾਰਾਂ ਵੱਲੋਂ ਜ਼ਖਮੀ ਸੇਵਾਦਾਰ ਨੂੰ ਕੜਾਹੇ ਚੋਂ ਕੱਡ ਕੇ

ਜ਼ਿਲ੍ਹੇ ਦੇ 72 ਆਮ ਆਦਮੀ ਕਲੀਨਿਕਾਂ ਵਿੱਚ 8 ਲੱਖ ਲੋਕਾਂ ਨੇ ਇਲਾਜ਼ ਕਰਵਾਇਆ ਹੈ : ਕੈਬਨਿਟ ਮੰਤਰੀ  ਈ.ਟੀ.ਓ
  • ਕੈਬਨਿਟ ਮੰਤਰੀ  ਈ.ਟੀ.ਓ ਨੇ ਸਿਵਲ ਹਸਪਤਾਲ ਮਾਨਾਵਾਲਾ ਦੀ ਕੀਤੀ ਅਚਨਚੇਤ ਚੈਕਿੰਗ       

ਅੰਮ੍ਰਿਤਸਰ 3 ਅਗਸਤ 2024 : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਦੇ ਨਾਲ ਨਾਲ ਸੂਬੇ ਦੇ ਲੋਕਾਂ ਲਈ ਸਿਹਤ ਕ੍ਰਾਂਤੀ ਵੀ ਲੈ ਕੇ ਆ ਰਹੀ ਹੈ ਜਿਸ ਦਾ ਮੁੱਖ ਉਦੇਸ਼ ਮੁਫ਼ਤ ਸਿੱਖਿਆ ਦੇ ਨਾਲ ਨਾਲ ਲੋਕਾਂ ਨੂੰ ਬੁਨਿਆਦੀ

ਮੋਦੀ ਨਹੀਂ ਚਾਹੁੰਦੇ ਦੇਸ਼ ਦੀ ਅਗਵਾਈ ਕੋਈ ਹੋਰ ਕਰੇ, ਵਿਦੇਸ਼ ਜਾਣ ਦੀ ਇਜਾਜ਼ਤ ਨਾ ਮਿਲਣ 'ਤੇ ਮੁੱਖ ਮੰਤਰੀ ਮਾਨ ਦਾ  ਬਿਆਨ

ਚੰਡੀਗੜ੍ਹ, 3 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੈਰਿਸ ਓਲੰਪਿਕ ਦੌਰੇ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਵਿਵਾਦ ਵਧ ਗਿਆ ਹੈ। ਮੁੱਖ ਮੰਤਰੀ ਮਾਨ ਹਾਕੀ ਟੀਮ ਨੂੰ ਉਤਸ਼ਾਹਿਤ ਕਰਨ ਲਈ ਉਥੇ ਜਾ ਰਹੇ ਸਨ ਪਰ ਕੇਂਦਰ ਸਰਕਾਰ ਨੇ ਇਸ ਲਈ ਸਿਆਸੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਸੀਐਮ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਦੋਸ਼

ਮੁੱਖ ਮੰਤਰੀ ਮਾਨ ਨੇ ਸ਼ਹੀਦ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇ ਬੀਮੇ ਦਾ ਚੈੱਕ ਸੌਂਪਿਆ
  • ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 3 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਅੱਜ ਇਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ। ਪਰਿਵਾਰ ਨੂੰ ਚੈੱਕ ਸੌਂਪਦਿਆਂ ਤੇ ਉਨ੍ਹਾਂ ਨਾਲ

ਕਾਂਗਰਸ ਵਾਇਨਾਡ 'ਚ ਬਣਾਏਗੀ 100 ਘਰ : ਰਾਹੁਲ ਗਾਂਧੀ 

ਨਵੀਂ ਦਿੱਲੀ, 02 ਅਗਸਤ 2024 : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਕਾਂਗਰਸ ਕੇਰਲ ਦੇ ਵਾਇਨਾਡ ਵਿੱਚ 100 ਤੋਂ ਵੱਧ ਘਰ ਬਣਾਏਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਜਿਹਾ ਦੁਖਾਂਤ ਕੇਰਲ ਦੇ ਕਿਸੇ ਇਲਾਕੇ ਵਿੱਚ ਪਹਿਲਾਂ ਕਦੇ ਨਹੀਂ ਦੇਖਿਆ ਗਿਆ ਅਤੇ ਉਹ ਇਸ ਮੁੱਦੇ ਨੂੰ ਦਿੱਲੀ ਵਿੱਚ ਵੀ ਉਠਾਉਣਗੇ। ਵਰਣਨਯੋਗ ਹੈ ਕਿ

ਰਾਜਪਾਲ ਦਾ ਅਹੁਦਾ ਮਹੱਤਵਪੂਰਨ ਹੈ, ਜੋ ਸੰਵਿਧਾਨ ਦੇ ਦਾਇਰੇ 'ਚ ਲੋਕਾਂ ਦੀ ਭਲਾਈ ਵਿਚ ਮਹੱਤਵਪੂਰਣ ਭੂਮਿਕਾ ਨਿਭਾ ਸਕਦੀ ਹੈ : ਪ੍ਰਧਾਨ ਮੰਤਰੀ ਮੋਦੀ 

ਨਵੀਂ ਦਿੱਲੀ, 02 ਅਗਸਤ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਪਾਲਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਅਤੇ ਸੂਬਿਆਂ ਦਰਮਿਆਨ ਪ੍ਰਭਾਵਸ਼ਾਲੀ ਪੁਲ ਦੀ ਭੂਮਿਕਾ ਨਿਭਾਉਣ ਅਤੇ ਵਿਅਕਤੀਆਂ ਅਤੇ ਸਿਵਲ ਸੁਸਾਇਟੀ ਸੰਗਠਨਾਂ ਨਾਲ ਇਸ ਤਰੀਕੇ ਨਾਲ ਗੱਲਬਾਤ ਕਰਨ, ਜਿਸ ’ਚ ਘੱਟ ਅਧਿਕਾਰ ਪ੍ਰਾਪਤ ਲੋਕ ਵੀ ਸ਼ਾਮਲ ਹੋਣ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੀ ਪ੍ਰਧਾਨਗੀ ਹੇਠ ਰਾਜਪਾਲਾਂ