news

Jagga Chopra

Articles by this Author

ਅਫਗਾਨਿਸਤਾਨ 'ਚ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ, ਦੋ ਜ਼ਖਮੀ

ਬਾਮੀਆਂ, 2 ਅਗਸਤ 2024 : ਸੂਬਾਈ ਪੁਲਿਸ ਦਫਤਰ ਨੇ ਇਕ ਬਿਆਨ ਵਿਚ ਕਿਹਾ ਕਿ ਅਫਗਾਨਿਸਤਾਨ ਦੇ ਬਾਮਿਯਾਨ ਸੂਬੇ ਵਿਚ ਸ਼ੁੱਕਰਵਾਰ ਨੂੰ ਇਕ ਸੜਕ ਹਾਦਸੇ ਵਿਚ 5 ਯਾਤਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਸਮਾਚਾਰ ਏਜੰਸੀ ਨੇ ਦੱਸਿਆ ਕਿ ਇਹ ਹਾਦਸਾ ਸੂਬੇ ਦੇ ਸ਼ਿਬਾਰ ਜ਼ਿਲੇ ਵਿਚ ਇਕ ਯਾਤਰੀ ਕਾਰ ਦੇ ਇਕ ਟਰੱਕ ਨਾਲ ਟਕਰਾਉਣ ਤੋਂ ਬਾਅਦ ਵਾਪਰਿਆ। ਬਿਆਨ ਵਿੱਚ ਕਿਹਾ ਗਿਆ

ਪੇਰੂ ਵਿੱਚ ਯਾਤਰੀ ਬੱਸ ਪਲਟਣ ਕਾਰਨ 4 ਲੋਕਾਂ ਦੀ ਮੌਤ, 20 ਜ਼ਖ਼ਮੀ 

ਲੀਮਾ, 2 ਅਗਸਤ 2024 : ਸਥਾਨਕ ਮੀਡੀਆ ਨੇ ਦੱਸਿਆ ਕਿ ਪੇਰੂ ਦੀ ਰਾਜਧਾਨੀ ਲੀਮਾ ਵਿੱਚ ਇੱਕ ਕਬਰਸਤਾਨ ਨੇੜੇ ਇੱਕ ਯਾਤਰੀ ਬੱਸ ਪਲਟਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖ਼ਮੀ ਹੋ ਗਏ। ਨਿਊਜ਼ ਏਜੰਸੀ ਨੇ ਦੱਸਿਆ ਕਿ ਵੀਰਵਾਰ ਨੂੰ ਸਥਾਨਕ ਸਮੇਂ ਅਨੁਸਾਰ ਸਵੇਰੇ 6:15 ਵਜੇ ਦੇ ਕਰੀਬ, ਜਾਰਡੀਨੇਸ ਡੇ ਲਾ ਪਾਜ਼ ਕਬਰਸਤਾਨ ਦੇ ਨੇੜੇ ਦੱਖਣੀ ਲੀਮਾ ਵਿੱਚ ਪੇਰੂ ਦੇ ਦੱਖਣੀ

ਭਾਰਤ ਨੇ 52 ਸਾਲਾਂ ਬਾਅਦ ਆਸਟ੍ਰੇਲੀਆ ਖਿਲਾਫ ਓਲੰਪਿਕ ਜਿੱਤਿਆ, ਸਖਤ ਮੁਕਾਬਲੇ 'ਚ 3-2 ਨਾਲ ਹਰਾਇਆ

ਨਵੀਂ ਦਿੱਲੀ, 02 ਅਗਸਤ 2024 : ਭਾਰਤੀ ਹਾਕੀ ਟੀਮ ਨੇ ਆਸਟ੍ਰੇਲੀਆ ਨੂੰ ਹਰਾ ਕੇ ਇਤਿਹਾਸ ਰਚ ਦਿੱਤਾ। ਪੈਰਿਸ ਓਲੰਪਿਕ-2024 ਦੇ ਮੈਚ 'ਚ ਭਾਰਤ ਨੇ ਜ਼ਬਰਦਸਤ ਪ੍ਰਦਰਸ਼ਨ ਕਰਦੇ ਹੋਏ ਆਸਟ੍ਰੇਲੀਆਈ ਟੀਮ ਨੂੰ 3-2 ਨਾਲ ਹਰਾਇਆ। ਟੀਮ ਇੰਡੀਆ ਦੀ ਇਹ ਜਿੱਤ ਇਤਿਹਾਸਕ ਹੈ ਕਿਉਂਕਿ ਭਾਰਤ ਨੇ 1972 ਤੋਂ ਬਾਅਦ ਪਹਿਲੀ ਵਾਰ ਓਲੰਪਿਕ ਵਿੱਚ ਆਸਟਰੇਲੀਆ ਨੂੰ ਹਰਾਇਆ ਹੈ। ਇਸ ਤੋਂ ਪਹਿਲਾਂ

ਕੇਂਦਰ ਸਰਕਾਰ ਤੋਂ ਬਿਜਲੀ ਦੇ ਬਿੱਲ ‘ਤੇ ਵਸੂਲੇ 4.5 ਲੱਖ ਦੇ ਟੈਕਸ ਵਾਪਿਸ ਕਰੇ ਸੂਬਾ ਸਰਕਾਰ : ਹਾਈਕੋਰਟ 

ਚੰਡੀਗੜ੍ਹ, 2 ਅਗਸਤ 2024 : ਹਾਈਕੋਰਟ ਦਾ ਅਹਿਮ ਫੈਸਲਾ: ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਦਰਮਿਆਨ ਵਸੂਲੇ ਜਾਂਦੇ ਟੈਕਸ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਇੱਕ ਅਹਿਮ ਫੈਸਲੇ ਦੀ ਸੁਣਵਾਈ ਕੀਤੀ ਗਈ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਫੈਸਲੇ ਦੇ ਵਿੱਚ ਇਹ ਸਪਸ਼ਟ ਕਰ ਦਿੱਤਾ ਹੈ ਕਿ ਕੇਂਦਰ ਸਰਕਾਰ ਨੂੰ ਵੇਚੀ ਗਈ ਬਿਜਲੀ ਦੇ ਉੱਪਰ ਸੂਬਾ ਸਰਕਾਰਾਂ ਟੈਕਸ

ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਵੱਲੋਂ ਅਤਿ-ਅਧੁਨਿਕ ਸਾਧਨਾਂ ਨਾਲ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ
  • ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਲੈਣ-ਦੇਣ ਦੀ ਸੁਖਾਲੀ ਵਿਧੀ ਲਈ ਅਤਿ-ਆਧੁਨਿਕ ਸਾਧਨ ਅਮਲ ਵਿੱਚ ਲਿਆਉਣ ਵਾਸਤੇ ਸਮਝੌਤਾ ਸਹੀਬੱਧ

ਚੰਡੀਗੜ੍ਹ, 2 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਹਿਕਾਰੀ ਖੇਤਰ ਦੀ ਕੁਸ਼ਲਤਾ ਅਤੇ ਪ੍ਰਭਾਵਸ਼ੀਲਤਾ ਨੂੰ ਵਧਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ, ਪੰਜਾਬ ਰਾਜ

ਨਕਲੀ ਸ਼ੱਕੀ ਕੀਟਨਾਸ਼ਕ ਦਵਾਈਆਂ ਬਾਰੇ ਖੇਤੀਬਾੜੀ ਵਿਭਾਗ ਨੂੰ ਸੂਚਿਤ ਕਰਨ ਕਿਸਾਨ : ਗੁਰਮੀਤ ਖੁੱਡੀਆਂ
  • ਕਿਸਾਨਾਂ ਦੀ ਫਸਲ ਨੂੰ ਖ਼ਰਾਬ ਹੋਣ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਨ ਖੇਤੀਬਾੜੀ ਅਧਿਕਾਰੀ-ਕੈਬਨਿਟ ਮੰਤਰੀ
  • ਖੇਤੀਬਾੜੀ ਮੰਤਰੀ ਨੇ ਮਾਨਸਾ ਦੇ ਵੱਖ-ਵੱਖ ਪਿੰਡਾਂ ’ਚ ਨਰਮੇ ਦੀ ਫਸਲ ਦਾ ਨਿਰੀਖਣ ਕੀਤਾ

ਮਾਨਸਾ,  02 ਅਗਸਤ 2024 : ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮਾਨਸਾ ਦੇ ਰਾਮਨਗਰ ਭੱਠਲ, ਝੁਨੀਰ ਅਤੇ ਖਿਆਲੀ ਚਹਿਲਾਂਵਾਲੀ ਪਿੰਡਾਂ ਦਾ ਦੌਰਾ

ਪੰਜਾਬ ‘ਚ 3,300 ਕਰੋੜ ਰੁਪਏ ਦੇ ਤਿੰਨ ਕੌਮੀ ਰਾਜਮਾਰਗ ਪ੍ਰਾਜੈਕਟ ਰੱਦ

ਚੰਡੀਗੜ੍ਹ: 2 ਅਗਸਤ 2024 : ਪੰਜਾਬ ਦੇ ਤਿੰਨ ਨੈਸ਼ਨਲ ਹਾਈਵੇ ਪ੍ਰਾਜੈਕਟਾਂ ਨੂੰ ਬੰਦ ਕਰਨ ਦੀ ਆਵਾਜ਼ ਵੀ ਸੰਸਦ ਵਿੱਚ ਉਠਾਈ ਗਈ। ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਉਠਾਏ ਸਵਾਲਾਂ 'ਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਖੁਦ ਇਸ 'ਤੇ ਭਾਰਤ ਸਰਕਾਰ ਦਾ ਪੱਖ ਪੇਸ਼ ਕਰਨਾ ਪਿਆ। ਕੇਂਦਰ ਸਰਕਾਰ ਦਾ ਰਾਜ ਸਭਾ ਵਿੱਚ ਕਹਿਣਾ ਹੈ ਕਿ

ਛਾਪੇਮਾਰੀ ਦੀ ਯੋਜਨਾ ਬਣਾ ਰਹੀ ਈਡੀ, ਮੈਂ ਖੁੱਲ੍ਹੇ ਹੱਥਾਂ ਨਾਲ ਕਰ ਰਿਹਾ ਹਾਂ ਇੰਤਜ਼ਾਰ: ਰਾਹੁਲ ਗਾਂਧੀ

ਨਵੀਂ ਦਿੱਲੀ, 2 ਅਗਸਤ 2024 : ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਉਨ੍ਹਾਂ 'ਤੇ ਛਾਪੇਮਾਰੀ ਦੀ ਯੋਜਨਾ ਬਣਾ ਰਿਹਾ ਹੈ। ਕਾਂਗਰਸੀ ਸੰਸਦ ਮੈਂਬਰ ਨੇ ਦਾਅਵਾ ਕੀਤਾ ਕਿ ਈਡੀ ਦੇ 'ਅੰਦਰੂਨੀ ਲੋਕਾਂ' ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਰਾਹੁਲ ਗਾਂਧੀ ਨੇ

ਰਿਕਾਰਡ ਪਲਾਂਟ ਲੋਡ ਫੈਕਟਰ ‘ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 2 ਅਗਸਤ 2024 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਗੁਰੂ ਅਮਰਦਾਸ ਥਰਮਲ ਪਲਾਂਟ (ਜੀ.ਏ.ਟੀ.ਪੀ.), ਜਿਸ ਨੂੰ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖਰੀਦਿਆ ਹੈ, ਰਿਕਾਰਡ ਪਲਾਂਟ ਲੋਡ ਫੈਕਟਰ (ਪੀ.ਐਲ.ਐਫ) 'ਤੇ ਚੱਲ ਰਿਹਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਬਿਜਲੀ

ਰਾਮ ਰਹੀਮ ਖਿਲਾਫ ਪੈਂਡਿੰਗ ਕੇਸ ’ਚ ਮੁਕੱਦਮਾ ਚਲਾਉਣ ਦੀ ਆਗਿਆ ਦਿਓ: ਅਕਾਲੀ ਦਲ ਨੇ ਮੁੱਖ ਮੰਤਰੀ ਮਾਨ ਨੂੰ ਆਖਿਆ
  • ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਹੁਕਮ ਦੇਣ ਲਈ ਹਨੀਪ੍ਰੀਤ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਪਰਦੀਪ ਕਲੇਰ ਖਿਲਾਫ ਦਰਜ ਦੋ ਪੈਂਡਿੰਗ ਕੇਸਾਂ ਵਿਚ ਉਸਨੂੰ ਵੀ ਗ੍ਰਿਫਤਾਰ ਕੀਤਾ ਜਾਵੇ: ਪਰਮਬੰਸ ਸਿੰਘ ਰੋਮਾਣਾ
  • ਕਿਹਾ ਕਿ ਆਪ ਸਰਕਾਰ ਪੰਜਾਬ ਵਿਚ ਆਉਂਦੀਆਂ ਜ਼ਿਮਨੀ ਚੋਣਾਂ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਕਾਰਣ ਰਾਮ ਰਹੀਮ ਖਿਲਾਫ ਕਾਰਵਾਈ ਨਹੀਂ ਕਰ ਰਹੀ

ਚੰਡੀਗੜ੍ਹ, 2