news

Jagga Chopra

Articles by this Author

ਕਸ਼ਮੀਰ ਭਾਰਤ ਦਾ ਹਿੱਸਾ ਸੀ…ਹੈ ਅਤੇ ਹਮੇਸ਼ਾ ਰਹੇਗਾ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • ਕਸ਼ਮੀਰ ਦਾ ਨਾਂ ਕਸ਼ਿਅਪ ਦੇ ਨਾਂ ‘ਤੇ ਹੋ ਜਾ ਸਕਦਾ ਹੈ : ਅਮਿਤ ਸ਼ਾਹ

ਨਵੀ ਦਿੱਲੀ, 02 ਜਨਵਰੀ 2025 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ‘J&K and Ladakh Through the Ages’ ਕਿਤਾਬ ਦੇ ਲਾਂਚ ਮੌਕੇ ਕਿਹਾ ਕਿ ਕਸ਼ਮੀਰ ਦਾ ਨਾਂ ਕਸ਼ਿਅਪ ਦੇ ਨਾਂ ‘ਤੇ ਹੋ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦ ਹੋ ਗਿਆ ਹੈ। ਸਹੀ ਗੱਲਾਂ ਦੇਸ਼ ਦੇ ਲੋਕਾਂ

ਡੱਲੇਵਾਲ ਦੀ ਸਿਹਤ ਦਾ ਧਿਆਨ ਰੱਖਣ ਲਈ ਅਸੀਂ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹਾਂ : ਭਗਵੰਤ ਮਾਨ
  • ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਚਿੰਤਾ ਹੈ 

ਚੰਡੀਗੜ੍ਹ, 02 ਜਨਵਰੀ 2025 : ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈਕੇ ਵੀ ਚਿੰਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਫਰਵਰੀ ਤੋਂ ਸ਼ੰਭੂ ਤੇ ਖਨੌਰੀ ਉਤੇ ਕਿਸਾਨੀ ਮੋਰਚੇ ਚੱਲ ਰਹੇ

'ਆਪ' ਸਰਕਾਰ ਸੂਬੇ ਦੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 2 ਜਨਵਰੀ 2024 : ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਪੈਂਡਿੰਗ ਸਕਾਲਰਸ਼ਿਪ ਅਰਜ਼ੀਆਂ ਨੂੰ ਤੁਰੰਤ ਨਿਪਟਾਉਣ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲਾਪਰਵਾਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ। ਉਨ੍ਹਾਂ ਇੱਕ ਖ਼ਬਰ ਦਾ ਹਵਾਲਾ

ਦਿਲਜੀਤ ਅਸਲ ’ਚ ਬਹੁਪੱਖੀ ਯੋਗਤਾ ਦੇ ਧਨੀ ਹਨ : ਪ੍ਰਧਾਨ ਮੰਤਰੀ ਮੋਦੀ 
  • ਦਿਲਜੀਤ ਦੁਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ 

ਨਵੀਂ ਦਿੱਲੀ, 2 ਜਨਵਰੀ 2024 : ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਨਵੇਂ ਸਾਲ ਦੇ ਮੌਕੇ ’ਤੇ ਨਵੀਂ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੋਦੀ ਨੇ ਸਾਧਾਰਨ ਸ਼ੁਰੂਆਤ ਤੋਂ ਲੈ ਕੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪਛਾਣ ਬਣਾਉਣ ਲਈ ਦੁਸਾਂਝ ਦੀ

ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ 

ਚੰਡੀਗੜ੍ਹ, 2 ਜਨਵਰੀ 2024 : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਬੱਚਿਆਂ ਨੂੰ ਭਿਖਿਆ ਤੋਂ ਬਚਾਉਣ ਲਈ ਸਾਲ 2024 ਦੌਰਾਨ 713

ਟਰੇਨਿੰਗ ਲੈ ਰਹੇ ਪਟਵਾਰੀਆ ਨੂੰ ਡਿਊਟੀ ਪੂਰੀ ਮਿਹਨਤ, ਲਗਨ, ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਦਾ ਦਿੱਤਾ ਸੱਦਾ

ਹੁਸ਼ਿਆਰਪੁਰ, 2 ਜਨਵਰੀ 2024 : ਨਵੇਂ ਸਾਲ ਦੀ ਆਮਦ ਮੌਕੇ ਸਥਾਨਕ ਪਟਵਾਰ ਟਰੇਨਿੰਗ ਸਕੂਲ ਵਿਖੇ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਟਰੇਨਿੰਗ ਲੈ ਰਹੇ ਪਟਵਾਰੀਆਂ ਨੂੰ ਤਾਕੀਦ ਕੀਤੀ ਕਿ ਟਰੇਨਿੰਗ ਉਪਰੰਤ ਉਹ ਆਪਣੀ ਡਿਊਟੀ ਪੂਰੀ ਲਗਨ, ਮਿਹਨਤ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕਰਦਿਆਂ ਵਧੀਆ ਕਾਰਗੁਜ਼ਾਰੀ ਨੂੰ ਯਕੀਨੀ ਬਣਾਉਣ। ਸਬ-ਰਜਿਸਟਰਾਰ-ਕਮ-ਤਹਿਸੀਲਦਾਰ

ਉਰਦੂ ਆਮੋਜ਼ ਦੀਆਂ ਕਲਾਸਾਂ 7 ਜਨਵਰੀ ਤੋਂ, ਵਿਦਿਆਰਥੀ ਜ਼ਿਲ੍ਹਾ ਭਾਸ਼ਾ ਦਫਤਰ ’ਚ ਜਮ੍ਹਾਂ ਕਰਾ ਸਕਦੇ ਨੇ ਦਾਖਲਾ ਫਾਰਮ

ਹੁਸ਼ਿਆਰਪੁਰ, 2 ਜਨਵਰੀ 2025 :  ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਹੁਸ਼ਿਆਰਪੁਰ ਵਿਖੇ 7 ਜਨਵਰੀ 2025 ਤੋਂ ਉਰਦੂ ਆਮੋਜ਼ ਦੀਆਂ ਕਲਾਸਾਂ ਸ਼ੁਰੂ  ਹੋਣ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੋਜ ਅਫ਼ਸਰ, ਡਾ. ਜਸਵੰਤ ਰਾਏ ਨੇ ਦੱਸਿਆ ਕਿ ਉਰਦੂ ਬਹੁਤ ਪਿਆਰੀ ਜ਼ੁਬਾਨ ਹੈ। ਪੰਜਾਬੀ ਭਾਸ਼ਾ ਤੇ ਸਾਹਿਤ ਬਾਰੇ

ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ’ਚ ਲਾਜੀਕਲ ਰੀਜ਼ਨਿੰਗ ਅਤੇ ਮੈਂਟਲ ਅਬਿਲਟੀ ਦੀਆਂ ਮੁਫਤ ਕਲਾਸਾਂ ਜਲਦ ਹੋਣਗੀਆਂ ਸ਼ੁਰੂ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 2 ਜਨਵਰੀ 2025 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ਦੇ ਦੌਰੇ ਦੌਰਾਨ ਕਿਹਾ ਕਿ ਜਲਦ ਹੀ ਲਾਇਬ੍ਰੇਰੀ ਵਿਚ ਲਾਜੀਕਲ ਰੀਜ਼ਨਿਲ ਅਤੇ ਮੈਂਟਲ ਅਬਿਲਟੀ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ। ਇਹ ਕਲਾਸਾਂ ਰਾਸ਼ਟਰੀ ਅਤੇ ਸੂਬਾ ਪੱਧਰੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਬੇਹੱਦ ਲਾਭਦਾਇਕ ਹੋਣਗੀਆਂ। ਉਨ੍ਹਾਂ ਦੱਸਿਆ ਕਿ ਡਿਜੀਟਲ ਲਾਇਬ੍ਰੇਰੀ

ਪੰਜਾਬ ਸਰਕਾਰ ਨੇ ਰਾਜ ਅੰਦਰ ਖੇਡਾਂ ਦਾ ਪੱਧਰ ਉੱਚਾ ਚੁੱਕਿਆ : ਬ੍ਰਮ ਸ਼ੰਕਰ ਜਿੰਪਾ
  • ਵਿਧਾਇਕ ਨੇ ਸਾਹਿਬਜਾਦਿਆਂ ਦੀ ਯਾਦ ਨੂੰ ਸਮਰਪਿਤ ਆਲ ਇੰਡੀਆ ਹਾਕੀ ਕੱਪ ਦੀ ਕਰਵਾਈ ਸ਼ੁਰੂਆਤ
  • ਰਾਣਾ ਹਾਕੀ ਅਕੈਡਮੀ ਵਲੋਂ ਹਾਕੀ ਖੇਡ ਨੂੰ ਉਤਸ਼ਾਹਿਤ ਕਰਨ ਦੀ ਕੀਤੀ ਸ਼ਲਾਘਾ

ਹੁਸ਼ਿਆਰਪੁਰ, 2 ਜਨਵਰੀ 2025 : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਸਾਹਿਬਜਾਦਿਆਂ ਦੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਹਾਕੀ ਟੂਰਨਾਮੈਂਟ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ

ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਮੁਲਾਜ਼ਮ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ੍ਹ 2 ਜਨਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਉਮਰਪੁਰਾ ਸਬ ਡਵੀਜ਼ਨ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਜਗਦੀਸ਼ ਸਿੰਘ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ