news

Jagga Chopra

Articles by this Author

ਪੰਜਾਬ ਨੂੰ ਖੇਡਾਂ ਵਿਚ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਚੇਅਰਮੈਨ ਢਿੱਲਵਾਂ
  • ਪਿੰਡ ਚਮੇਲੀ ਵਿਖੇ ਰੰਨਿਗ ਟ੍ਰੈਕ ਦਾ  ਰੱਖਿਆ ਨੀਂਹ ਪੱਥਰ

ਫ਼ਰੀਦਕੋਟ 2 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੋਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਪਿੰਡ

ਨਗਰ ਕੌਂਸਲ ਨੇ ਮੇਲਾ ਮਾਂ ਮਾਈ ਦਾ ਝੰਡਾ ਹੋਣ ਉਪਰੰਤ ਸ਼ਹਿਰ ਦੀ ਕੀਤੀ ਸਫਾਈ
  • ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਦੀ ਸੁੰਦਰਤਾ ਵਧਾਉਣ ਲਈ ਸਹਿਯੋਗ ਦੇਣ ਦੀ ਅਪੀਲ

ਫ਼ਰੀਦਕੋਟ 2 ਅਗਸਤ 2024 : ਫ਼ਰੀਦਕੋਟ ਨੂੰ ਸਾਫ਼ ਸੁਥਰਾ ਸ਼ਹਿਰ ਰੱਖਣ ਦੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਜਾਰੀ ਹੁਕਮਾਂ ਤੇ ਕਰਵਾਈ ਕਰਦਿਆਂ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਬੀਤੀ ਸ਼ਾਮ ਮੇਲਾ ਮਾਂ ਮਾਈ ਦੇ ਝੰਡੇ ਉਪਰੰਤ ਸ਼ਹਿਰ ਵਿੱਚ ਲਗਾਏ ਲੰਗਰ ਵਾਲੀਆਂ ਥਾਵਾਂ ਤੇ ਰਾਤ

ਅਬਜ਼ਰਵੇਸ਼ਨ ਹੋਮ ਫ਼ਰੀਦਕੋਟ ਵਿਖੇ ਬੱਚਿਆਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਲੋੜੀਦਾ ਸਮਾਨ ਮੁਹੱਈਆ ਕਰਵਾਇਆ ਗਿਆ

ਫਰੀਦਕੋਟ 2 ਅਗਸਤ 2024 : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਜਿਲ੍ਹਾ ਫਰੀਦਕੋਟ ਵਿਖੇ ਚਲ ਰਹੇ ਅਬਜ਼ਰਵੇਸ਼ਨ ਹੋਮ ਫਰੀਦਕੋਟ ਵਿਖੇ 21 ਸਾਲ ਤੱਕ ਦੀ ਉਮਰ ਦੇ ਬਾਲ ਦੋਸ਼ੀਆਂ ਨੂੰ ਰੱਖਿਆ ਜਾਂਦਾ ਹੈ। ਪਿਛਲੇ ਦਿਨੀ ਅਬਜ਼ਰਵੇਸ਼ਨ ਹੋਮ ਫਰੀਦਕੋਟ ਵਿਖੇ ਡਾ. ਬਲਜੀਤ ਕੌਰ,  ਕੈਬਨਿਟ ਮੰਤਰੀ ,ਪੰਜਾਬ ਵੱਲੋ ਦੌਰਾ ਕੀਤਾ ਗਿਆ ਸੀ ਜਿਸ ਦੌਰਾਨ ਅਬਜ਼ਰਵੇਸ਼ਨ ਹੋਮ

ਪਿੰਡ ਸੁੱਖਣਵਾਲਾ ਵਿਖੇ 10ਵੇਂ ਸੁਵਿਧਾ ਕੈਂਪ ਦਾ ਕੀਤਾ ਗਿਆ ਆਯੋਜਨ
  • ਐਮ.ਐਲ.ਏ.ਸੇਖੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਫਰੀਦਕੋਟ 2 ਅਗਸਤ,2024 : ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਸਾਹਿਬ ਪਿੰਡ ਸੁੱਖਣਵਾਲਾ ਵਿਖੇ 10ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸ਼ਿਰਕਤ ਕੀਤੀ

ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਨੈਨੋ ਯੂਰੀਆ ਅਤੇ ਡਾਇਆ ਖਾਦਾਂ ਦੀ ਵਰਤੋਂ ਵਧਾਉਣ ਦੀ ਜ਼ਰੁਰਤ:ਡਿਪਟੀ ਕਮਿਸ਼ਨਰ 
  • ਇਫਕੋ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਨੈਨੋ ਯੂਰੀਆ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਜਾਗਰੁਕਤਾ ਪ੍ਰੋਗਰਾਮ ਦਾ ਕੀਤਾ ਗਿਆ ਆਯੋਜਨ

ਫ਼ਰੀਦਕੋਟ: 2 ਅਗਸਤ 2024 : ਵਿਸ਼ਵ ਦੀ ਸਭ ਤੋਂ ਵੱਡੀ ਸਹਿਕਾਰੀ ਖਾਦ ਸੰਸਥਾ ਇਫਕੋ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਅਸ਼ੋਕ ਚੱਕਰ ਹਾਲ ,ਜ਼ਿਲਾ ਪ੍ਰਸ਼ਾਸ਼ਨ ਕੰਪਲੈਕਸ ਵਿੱਚ

ਭਾਰਤੀ ਦੂਤਘਰ ਨੇ ਭਾਰਤੀਆਂ ਨੂੰ ਲਿਬਨਾਨ ਛੱਡ ਦੇਣ ਦੀ ਦਿੱਤੀ ਸਲਾਹ 

ਬੈਰੂਤ, 1 ਅਗਸਤ 2024 : ਬੈਰੂਤ ਸਥਿਤ ਭਾਰਤੀ ਦੂਤਘਰ ਨੇ ਭਾਰਤੀਆਂ ਨੂੰ ਲਿਬਨਾਨ ਛੱਡ ਦੇਣ ਦੀ ਸਲਾਹ ਦਿੱਤੀ ਹੈ। ਇਜ਼ਰਾਈਲ ਤੇ ਲਿਬਨਾਨ ਦੇ ਵੱਡੇ ਹਿੱਸੇ ’ਤੇ ਕਾਬਜ਼ ਹਥਿਆਰਬੰਦ ਗਿਰੋਹ ਹਿਜਬੁੱਲਾ ਵਿਚਾਲੇ ਵੱਧ ਰਹੇ ਤਣਾਅ ਦੇ ਮੱਦੇਨਜ਼ਰ ਭਾਰਤੀ ਦੂਤਘਰ ਨੇ ਇਹ ਸਲਾਹ ਦਿੱਤੀ ਹੈ। ਅੱਠ ਅਕਤੂਬਰ, 2023 ਤੋਂ ਦੋਵਾਂ ਧਿਰਾਂ ਵਿਚਾਲੇ ਸੰਘਰਸ਼ ਚੱਲ ਰਿਹਾ ਹੈ ਜੋ ਕਿ ਬੀਤੇ ਕੁਝ

ਅੰਮ੍ਰਿਤਸਰ ਪੁਲਿਸ ਨੇ 3.5 ਕਿਲੋ ਹੈਰੋਇਨ, 1 ਲੱਖ ਦੀ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਸਮੇਤ ਨਸ਼ਾ ਤਸਕਰ ਗ੍ਰਿਫਤਾਰ  

ਅੰਮ੍ਰਿਤਸਰ, 1 ਅਗਸਤ 2024 : ਅੰਮ੍ਰਿਤਸਰ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਛੇਹਰਟਾ ਥਾਣਾ ਪੁਲਸ ਨੇ ਵੀਰਵਾਰ ਨੂੰ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 3.5 ਕਿਲੋ ਹੈਰੋਇਨ, 1 ਲੱਖ ਰੁਪਏ ਦੀ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਮੁਲਜ਼ਮ ਦਾ ਨਾਂ ਗੁਰਮੇਜ ਸਿੰਘ ਉਰਫ ਮੇਜਾ ਹੈ ਅਤੇ ਉਹ ਭਿੰਡੀਸੈਦਾ ਦਾ ਰਹਿਣ ਵਾਲਾ ਹੈ। ਇਸ

ਪੰਜਾਬ ਅਤੇ ਅਸਾਮ 'ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ, ਸੜਕ ਹਾਦਸਿਆਂ ਦੇ ਪੀੜਤਾਂ ਨੂੰ ਮਿਲੇਗਾ ਮੁਫ਼ਤ ਇਲਾਜ

ਨਵੀਂ ਦਿੱਲੀ, 1 ਅਗਸਤ 2024 : ਸੜਕ ਹਾਦਸਿਆਂ ਦੇ ਪੀੜਤਾਂ ਦਾ ਮੁਫ਼ਤ ਇਲਾਜ ਕਰਨ ਲਈ ਯੋਜਨਾ ਤਿਆਰ ਕੀਤੀ ਗਈ ਹੈ। ਇਸ ਯੋਜਨਾ ਨੂੰ ਚੰਡੀਗੜ੍ਹ ਅਤੇ ਅਸਾਮ ਵਿੱਚ ਪਾਇਲਟ ਆਧਾਰ 'ਤੇ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ ਨੇ ਨੈਸ਼ਨਲ ਹੈਲਥ ਅਥਾਰਟੀ (ਐੱਨਐੱਚਏ.) ਦੇ ਸਹਿਯੋਗ ਨਾਲ ਸੜਕ ਹਾਦਸਿਆਂ ਦੇ ਪੀੜਤਾਂ

ਗੁਜਰਾਤ ‘ਚ ਚਾਂਦੀਪੁਰਾ ਵਾਇਰਸ ਨਾਲ 51 ਲੋਕਾਂ ਦੀ ਮੌਤ, ਸਿਹਤ ਮੰਤਰਾਲੇ ਨੇ ਗੁਆਂਢੀ ਰਾਜਾਂ ਲਈ ਜਾਰੀ ਕੀਤੀ ਐਡਵਾਈਜ਼ਰੀ

ਨਵੀਂ ਦਿੱਲੀ, 1 ਅਗਸਤ 2024 : ਗੁਜਰਾਤ ਵਿੱਚ ਹੁਣ ਤੱਕ ਚਾਂਦੀਪੁਰਾ ਵਾਇਰਸ ਐਕਿਊਟ ਇਨਸੇਫਲਾਈਟਿਸ ਸਿੰਡਰੋਮ (ਏਈਐਸ) ਦੇ ਮਾਮਲਿਆਂ ਕਾਰਨ 51 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। 31 ਜੁਲਾਈ ਤੱਕ AES ਦੇ 148 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 140 ਗੁਜਰਾਤ, 4 ਮੱਧ ਪ੍ਰਦੇਸ਼, 3 ਰਾਜਸਥਾਨ ਅਤੇ 1 ਮਹਾਰਾਸ਼ਟਰ ਤੋਂ ਹਨ। ਇਨ੍ਹਾਂ ‘ਚੋਂ 59 ਮਾਮਲਿਆਂ ‘ਚ ਮੌਤ ਹੋ ਚੁੱਕੀ

ਅਨੁਸੂਚਿਤ ਜਨਜਾਤੀ ਉੱਚ ਜਾਤੀ ਨਹੀਂ ਹੈ : ਸੁਪਰੀਮ ਕੋਰਟ
  • SC/ST ਚ ਰਾਖਵਾਂਕਰਨ ਦੇ ਵਿੱਚ ਅੱਗੇ ਰਾਖਵਾਂਕਰਨ ਦੇ ਹੱਕ ਚ ਦਿੱਤਾ ਸੁਪਰੀਮ ਕੋਰਟ ਨੇ ਫ਼ੈਸਲਾ

ਨਵੀਂ ਦਿੱਲੀ, 1 ਅਗਸਤ 2024 : ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੇ ਸੱਤ ਜੱਜਾਂ ਦੇ ਬੈਂਚ ਨੇ ਅੱਜ ਰਾਜ ਵਿਧਾਨ ਸਭਾ ਦੁਆਰਾ ਅਨੁਸੂਚਿਤ ਜਾਤੀ-ਐਸਸੀ ਅਤੇ ਅਨੁਸੂਚਿਤ ਜਨਜਾਤੀ-ਐਸਟੀ ਦੇ ਅੰਦਰ ਉਪ-ਸ਼੍ਰੇਣੀਕਰਣ ਦੀ ਆਗਿਆ ਦੇਣ ਦਾ ਫੈਸਲਾ