news

Jagga Chopra

Articles by this Author

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ
  • ਗੈਰ ਰਜਿਸਟਰਡ ਐਂਬੂਲੈਂਸਾਂ ਚੱਲਣ ਤੇ ਹੋਵੇਗੀ ਪਾਬੰਦੀ
  • ਆਦੇਸ਼ 23 ਫਰਵਰੀ 2025 ਤੱਕ ਲਾਗੂ ਰਹਿਣਗੇ- ਜਿਲਾ ਮੈਜਿਸਟ੍ਰੇਟ

ਫਰੀਦਕੋਟ 2 ਜਨਵਰੀ 2025 : ਜਿਲਾ ਮੈਜਿਸਟ੍ਰੇਟ ਫਰੀਦਕੋਟ, ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ 'ਚ ਪਾਬੰਦੀਆਂ ਦੇ ਹੁਕਮ

ਪਿੰਡ ਗੋਲੇਵਾਲਾ ਵਿਖੇ ਬਾਗਬਾਨੀ ਵਿਭਾਗ ਅਤੇ ਜਿਲ੍ਹਾ ਉਦਯੋਗ ਕੇਂਦਰ ਵੱਲੋਂ ਕੈਂਪ ਦਾ ਆਯੋਜਨ

ਫ਼ਰੀਦਕੋਟ, 2 ਜਨਵਰੀ 2025 : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ, ਆਈ.ਏ. ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਚੋਂ ਬਾਹਰ ਕੱਢਣ ਲਈ ਸੰਭਾਵਨਾਵਾਂ ਨੂੰ ਤਲਾਸ਼ਣ ਸਬੰਧੀ ਪਿੰਡ ਗੋਲੇਵਾਲਾ ਵਿਖੇ ਬਾਗਬਾਨੀ ਵਿਭਾਗ ਅਤੇ ਜਿਲ੍ਹਾ ਉਦਯੋਗ ਕੇਂਦਰ ਵੱਲੋਂ ਦੀ ਗੋਲੇਵਾਲਾ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਵਿਖੇ ਕੈਂਪ ਆਯੋਜਿਤ

ਜ਼ਿਲੇ ਵਿਚ ‘ਸੀ.ਐਮ. ਦੀ ਯੋਗਸ਼ਾਲਾ' ਤਹਿਤ ਯੋਗ ਕਲਾਸਾਂ ਜਾਰੀ
  • ਡਿਪਟੀ ਕਮਿਸ਼ਨਰ ਵੱਲੋਂ  ਜਿਲ੍ਹਾ ਵਾਸੀਆਂ ਨੂੰ ਯੋਗ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

ਫ਼ਰੀਦਕੋਟ 2 ਜਨਵਰੀ, 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿੱਚ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ, ਜਿੰਨਾ ਦਾ ਜਿਲ੍ਹਾ ਵਾਸੀ ਵੱਡੀ ਗਿਣਤੀ ਵਿੱਚ ਲਾਭ

ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਮਾਲਕ ਡਾ. ਬਾਂਸਲ ਗ੍ਰਿਫ਼ਤਾਰ
  • ਮੁਲਜ਼ਮ ਨਾਲ ਮਿਲੀਭੁਗਤ ਕਾਰਨ ਡਰੱਗ ਇੰਸਪੈਕਟਰ ਲੁਧਿਆਣਾ ਖਿਲਾਫ਼ ਵੀ ਕੇਸ ਦਰਜ

ਚੰਡੀਗੜ੍ਹ, 01 ਜਨਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਚਲਾਏ ਜਾ ਰਹੇ 22 ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਡਾ. ਅਮਿਤ ਬਾਂਸਲ ਪੁੱਤਰ ਸੁਭਾਸ਼ ਬਾਂਸਲ, ਵਾਸੀ ਮਕਾਨ ਨੰ. 141, ਸੈਕਟਰ 28

ਨਵੇਂ ਸਾਲ ਦਾ ਜਸ਼ਨ ਮਨਾ ਰਹੇ ਲੋਕਾਂ ਨੂੰ ਟਰੱਕ ਨਾਲ ਦਰੜਿਆ, 10 ਦੀ ਮੌਤ 

ਲੁਈਸਿਆਨਾ, 1 ਜਨਵਰੀ 2025 : ਅਮਰੀਕਾ ਦੇ ਲੁਈਸਿਆਨਾ ਸੂਬੇ ਦੇ ਨਿਊ ਓਰਲੀਨਜ਼ ਸ਼ਹਿਰ 'ਚ 1 ਜਨਵਰੀ ਨੂੰ ਇਕ ਵਿਅਕਤੀ ਨੇ ਜਸ਼ਨ ਮਨਾ ਰਹੇ ਲੋਕਾਂ 'ਤੇ ਪਿਕਅੱਪ ਟਰੱਕ ਚੜ੍ਹਾ ਦਿੱਤਾ। ਇਸ 'ਚ ਘੱਟੋ-ਘੱਟ 10 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਦੇ ਨਾਲ ਹੀ 30 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਹ ਘਟਨਾ ਬੋਰਬਨ ਸਟਰੀਟ 'ਤੇ ਵਾਪਰੀ। ਸੀਐਨਐਨ ਮੁਤਾਬਕ ਉੱਥੇ ਮੌਜੂਦ ਲੋਕਾਂ ਨੇ

ਅਧਿਕਾਰੀ ਨੂੰ ਸੂਬੇ ਦੇ ਹਰੇਕ ਰੂਟ 'ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ : ਲਾਲਜੀਤ ਸਿੰਘ ਭੁੱਲਰ 
  • ਲਾਲਜੀਤ ਸਿੰਘ ਭੁੱਲਰ ਵੱਲੋਂ ਨਵੇਂ ਵਰ੍ਹੇ ਦੌਰਾਨ ਨਵੀਂਆਂ ਬੱਸਾਂ ਖ਼ਰੀਦਣ ਦੇ ਹੁਕਮ
  • ਸਰਕਾਰੀ ਬੱਸ ਸੇਵਾ ਤੋਂ ਸੱਖਣੇ ਰੂਟਾਂ ਦੀ ਸੂਚੀ 15 ਦਿਨਾਂ ਦੇ ਅੰਦਰ-ਅੰਦਰ ਦੇਣ ਦੇ ਨਿਰਦੇਸ਼

ਚੰਡੀਗੜ੍ਹ, 1 ਜਨਵਰੀ 2024 : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਵੇਂ ਵਰ੍ਹੇ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਦੇ

2.58 ਕਰੋੜ ਤੋਂ ਵੱਧ ਲੋਕਾਂ ਨੇ 881 ਆਮ ਆਦਮੀ ਕਲੀਨਿਕਾਂ ਵਿੱਚ ਕਰਵਾਇਆ ਇਲਾਜ : ਸ਼ੈਰੀ ਕਲਸੀ
  • ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ ਪ੍ਰਦਾਨ

ਬਟਾਲਾ,1 ਜਨਵਰੀ 2025 : ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸ਼ਹਿਰ ਵਾਸੀਆਂ ਦੀ ਮੰਗ ਕੀਤੀ ਪੂਰੀ
  • ਫਤਿਹਗੜ੍ਹ ਚੂੜੀਆਂ ਤੋਂ ਬਟਾਲਾ ਰੋਡ ਪੈਟਰੋਲ ਪੰਪ ਦੇ ਨੇੜੇ ਬਣੇ ਡਵਾਈਡਰ ਨੂੰ ਸੜਕ ਵਿੱਚੋਂ ਹਟਾ ਕੇ ਸਹੀ ਕਰਵਾਇਆ

ਬਟਾਲਾ,,1 ਜਨਵਰੀ 2025 : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਮਿਲਕੇ ਹਲਕੇ ਦੇ ਵਿਕਾਸ ਲਈ ਉਪਰਾਲੇ ਕੀਤੇ

ਮੇਲਾ ਮਾਘੀ ਦੇ ਮੱਦੇ ਨਜ਼ਰ ਨਗਰ ਕੌਸਲ ਵਲੋਂ ਚਲਾਇਆ ਜਾ ਰਿਹਾ ਹੈ ਸਫਾਈ ਅਭਿਆਨ : ਕਾਰਜ ਸਾਧਕ ਅਫਸਰ

ਸ੍ਰੀ ਮੁਕਤਸਰ ਸਾਹਿਬ, 1 ਜਨਵਰੀ 2025 : ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮੇਲਾ ਮਾਘੀ ਦੇ ਸਬੰਧੀ ਵਿੱਚ ਸ਼ਹਿਰ ਨੂੰ ਸਾਫ ਸੁਥਰਾ ਬਨਾਉਣ ਲਈ ਨਗਰ ਕੌਸਲ ਵਲੋਂ ਸ਼ਹਿਰ  ਦੇ ਵੱਖ ਵੱਖ ਹਿੱਸਿਆ ਵਿੱਚ ਸਫਾਈ ਅਭਿਆਨ ਤੇ ਚਲਾਇਆ ਜਾ ਰਿਹਾ ਹੈ, ਇਹ ਜਾਣਕਾਰੀ ਸ੍ਰੀ ਰਜਨੀਸ਼ ਕੁਮਾਰ ਗਿਰਧਰ ਕਾਰਜ ਸਾਧਕ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ। ਉਹਨਾਂ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ
  • ਅਧਿਕਾਰੀਆਂ ਨੂੰ ਵਿਕਾਸ ਕਾਰਜ ਤਹਿ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ

ਗੁਰਦਾਸਪੁਰ, 1 ਜਨਵਰੀ 2025 : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਦੇ ਗੁਰਦਾਸਪੁਰ ਸਥਿਤ ਦਫ਼ਤਰ ਵਿਖੇ ਮਾਲ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵਣ ਵਿਭਾਗ