- ਆਮ ਆਦਮੀ ਕਲੀਨਿਕਾਂ ਵਿਖੇ ਮਰੀਜ਼ਾਂ ਲਈ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਕਿਸਮਾਂ ਦੇ ਡਾਇਗਨੌਸਟਿਕ ਟੈੱਸਟ ਮੁਫ਼ਤ ਉਪਲਬਧ - ਰਮਨ ਬਹਿਲ
ਗੁਰਦਾਸਪੁਰ, 2 ਜਨਵਰੀ 2024 : ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ