ਪ੍ਰਯਾਗਰਾਜ, 01 ਜਨਵਰੀ 2025 : ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ 'ਚ ਆਯੋਜਿਤ ਮਹਾਕੁੰਭ 'ਚ ਬੰਬ ਧਮਾਕੇ ਦੀ ਧਮਕੀ ਮਿਲੀ ਹੈ। ਇਸ ਧਮਕੀ ਵਿੱਚ ਕਿਹਾ ਗਿਆ ਹੈ ਕਿ ਇੱਕ ਹਜ਼ਾਰ ਹਿੰਦੂਆਂ ਨੂੰ ਮਾਰ ਦਿੱਤਾ ਜਾਵੇਗਾ। ਨਾਲ ਹੀ ਸੋਸ਼ਲ ਮੀਡੀਆ ਸਾਈਟ ਐਕਸ 'ਤੇ ਇਕ ਪੋਸਟ ਸ਼ੇਅਰ ਕੀਤੀ ਗਈ ਹੈ, ਜਿਸ 'ਚ ਲਿਖਿਆ ਹੈ, 'ਤੁਸੀਂ ਸਾਰੇ, ਤੁਸੀਂ ਸਾਰੇ ਅਪਰਾਧੀ ਹੋ। ਮਹਾਕੁੰਭ 'ਚ ਬੰਬ ਵਿਸਫੋਟ
news
Articles by this Author

ਸੂਰਤ, 01 ਜਨਵਰੀ 2025 : ਗੁਜਰਾਤ ਦੇ ਸੂਰਤ ਵਿਚ ਇਕ ਵੱਡਾ ਹਾਦਸਾ ਵਾਪਰਿਆ ਹੈ। ਹਜ਼ੀਰਾ ਇੰਡਸਟਰੀਅਲ ਏਰੀਆ 'ਚ ਇਕ ਸਟੀਲ ਪਲਾਂਟ 'ਚ ਅੱਗ ਲੱਗਣ ਕਾਰਨ 4 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਮੰਗਲਵਾਰ ਸ਼ਾਮ ਗੁਜਰਾਤ ਦੇ ਸੂਰਤ ਦੇ ਹਜ਼ੀਰਾ ਉਦਯੋਗਿਕ ਖੇਤਰ ਵਿੱਚ ਇੱਕ ਸਟੀਲ ਪਲਾਂਟ ਵਿੱਚ ਅੱਗ ਲੱਗਣ ਕਾਰਨ ਵਾਪਰਿਆ। ਇਸ

ਬਰਲਿਨ, 01 ਜਨਵਰੀ 2025 : ਜਰਮਨੀ 'ਚ ਨਵੇਂ ਸਾਲ ਦੀ ਸ਼ਾਮ ਨੂੰ ਪੱਛਮੀ ਬਰਲਿਨ 'ਚ ਅਚਾਨਕ ਚਾਕੂ ਨਾਲ ਹਮਲਾ ਹੋਇਆ। ਇਸ ਹਮਲੇ 'ਚ ਕਈ ਲੋਕ ਜ਼ਖਮੀ ਹੋਏ ਹਨ, ਇਨ੍ਹਾਂ 'ਚੋਂ ਦੋ ਜ਼ਖਮੀ ਹਸਪਤਾਲ 'ਚ ਭਰਤੀ ਹਨ। ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੱਤੀ ਹੈ। ਇਹ ਘਟਨਾ ਮੰਗਲਵਾਰ ਨੂੰ ਸਥਾਨਕ ਸਮੇਂ ਅਨੁਸਾਰ ਸਵੇਰੇ 11:50 ਵਜੇ ਰਾਜਧਾਨੀ

ਰਾਏਕੋਟ, 01 ਜਨਵਰੀ (ਰਘਵੀਰ ਸਿੰਘ ਜੱਗਾ) : ਸ੍ਰੀ ਬਾਲਾਜੀ ਪਰਿਵਾਰ ਰਾਏਕੋਟ ਵਲੋ ਸਥਾਨਕ ਸ੍ਰੀ ਸ਼ਿਵ ਮੰਦਰ ਬਗੀਚੀ ਵਿਖੇ ਸਥਿੱਤ ਸ੍ਰੀ ਬਾਲਾ ਜੀ ਦਰਬਾਰ ਵਿਖੇ ਵਿਸ਼ਾਲ ਕੀਰਤਨ ਕਰ ਕੇ ਨਵੇਂ ਸਾਲ ਦਾ ਸਵਾਗਤ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਵਲੋਂ ਹਾਜ਼ਰੀ ਲਗਵਾਈ ਗਈ। ਇਸ ਮੌਕੇ ਸ੍ਰੀ ਸਾਲ੍ਹਾਸਰ ਧਾਮ (ਰਾਜਸਥਾਨ) ਤੋਂ ਵਿਸ਼ੇਸ਼ ਤੌਰ ’ਤੇ ਲਿਆਂਦੀ ਗਈ ਬਾਲਾਜੀ

ਰਾਏਕੋਟ, 01 ਜਨਵਰੀ 2025 : ਨਵੇਂ ਸਾਲ ਦੀ ਆਮਦ ਨੂੰ ਲੈ ਕੇ ਥਾਣਾ ਸਿਟੀ ਰਾਏਕੋਟ ਪੁਲਿਸ ਵੱਲੋਂ ਅੱਜ ਥਾਣੇ ਅੱਗੇ ਚਾਹ ਅਤੇ ਬਦਾਨਾ ਪਕੌੜੀਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਥਾਣਾ ਸਿਟੀ ਦੇ ਇੰਚਾਰਜ ਐਚ ਐਚ ਓ ਕਰਮਜੀਤ ਸਿੰਘ ਨੇ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਪੁਲਸ ਲੋਕਾਂ ਦੀ ਸੇਵਾ ਹਾਜਰ ਹੈ। ਉਨ੍ਹਾਂ ਕਿਹਾ ਕਿ ਅਸੀਂ ਨਵੇਂ ਸਾਲ ਵਿਚ ਗਲਤ ਅਨਸਰਾਂ ਅਤੇ ਜੁਲਮ

- ਕੈਬਨਿਟ ਮੰਤਰੀ ਧਾਲੀਵਾਲ ਸਰਹੱਦ ਤੇ ਸਥਿਤ ਗੁਰਦੁਆਰਾ ਬਾਬਾ ਗਮ ਚੁੱਕ ਵਿਖੇ ਹੋਏ ਨਤਮਸਤਕ
- ਸਰਹੱਦੀ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਹੋਣਗੀਆਂ ਮੁਹੱਈਆ
ਅਮ੍ਰਿੰਤਸਰ, 1 ਜਨਵਰੀ 2025 : ਅੱਜ ਨਵੇਂ ਸਾਲ ਦੀ ਆਮਦ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਰਬੱਤ ਦੇ ਭਲੇ ਲਈ ਭਾਰਤ ਪਾਕਿ ਬਾਰਡਰ ਤੇ ਸਥਿੱਤ ਪਿੰਡ ਬੱਲੜ੍ਹਵਾਲ ਵਿਖੇ ਰਾਏ ਸਿੱਖ ਬਰਾਦਰੀ ਦੇ

- 6 ਜਨਵਰੀ ਨੂੰ ਮੋਰਚੇ ‘ਤੇ ਹੀ ਮਨਾਇਆ ਜਾਵੇਗਾ ਸ਼੍ਰੀ ਗੁਰੂ ਗੋਬਿੰਦ ਜੀ ਦਾ ਪ੍ਰਕਾਸ਼ ਪੁਰਬ
- ਮੋਰਚੇ ’ਤੇ ਹੋਈ ਮੀਟਿੰਗ ‘ਚ ਲਏ ਗਏ ਵੱਡੇ ਫ਼ੈਸਲੇ
ਚੰਡੀਗੜ੍ਹ, 1 ਜਨਵਰੀ 2024 : ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਹੈ। ਕਿਸਾਨ ਮਜ਼ਦੂਰ

ਚੰਡੀਗੜ੍ਹ,1 ਜਨਵਰੀ 2024 : ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਮੀਟਿੰਗ ‘ਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਸ਼ਾਮਿਲ ਨਹੀਂ ਹੋਣਗੇ। ਹਾਲਾਂਕਿ ਪਹਿਲਾਂ SKM ਦੇ ਆਗੂਆਂ ਵੱਲੋਂ ਇਸ ਬੈਠਕ ‘ਚ ਸ਼ਾਮਿਲ ਹੋਣ ਦੀ ਗੱਲ ਕਹੀ ਗਈ ਸੀ ਪਰ ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੇ ਨੁਮਾਇੰਦੇ ਹਾਈ ਪਾਵਰ ਕਮੇਟੀ ਦੀ ਮੀਟਿੰਗ ‘ਚ ਹਿੱਸਾ ਨਹੀਂ ਲੈਣਗੇ। ਸੁਪਰੀਮ

ਸ਼ਿਮਲਾ, 01 ਜਨਵਰੀ 2025 : ਨਵੇਂ ਸਾਲ ਦੀ ਸ਼ਾਮ ਨੂੰ ਸ਼ਿਮਲਾ ਦੇ ਮਟੀਆਣਾ ਇਲਾਕੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਜਿਸ 'ਚ ਕਿੰਨੌਰ ਦੇ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਨੈਸ਼ਨਲ ਹਾਈਵੇਅ 'ਤੇ ਮਟੀਆਣਾ ਨੇੜੇ ਪੈਟਰੋਲ ਪੰਪ ਨੇੜੇ ਉਸ ਸਮੇਂ ਵਾਪਰਿਆ ਜਦੋਂ ਇਕ ਕਾਰ ਡੂੰਘੀ ਖਾਈ 'ਚ ਜਾ ਡਿੱਗੀ। ਹਾਦਸਾ ਰਾਤ ਕਰੀਬ 11:30 ਵਜੇ ਵਾਪਰਿਆ

ਚੰਡੀਗੜ੍ਹ, 01 ਜਨਵਰੀ 2025 : ਬਹੁਜਨ ਸਮਾਜ ਪਾਰਟੀ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਜਸਵੀਰ ਸਿੰਘ ਗੜ੍ਹੀ ਨੂੰ ‘ਆਪ’ ਵਿੱਚ ਸ਼ਾਮਲ ਕਰਵਾਇਆ।ਬਸਪਾ ਦੇ ਸਾਬਕਾ ਪ੍ਰਧਾਨ ਨੂੰ ਪਿਛਲੇ ਸਾਲ ਪਾਰਟੀ ਵਿਰੋਧੀ ਗਤੀਵਿਧੀਆਂ ਦੇ