news

Jagga Chopra

Articles by this Author

ਨਵੇਂ ਸਾਲ 'ਤੇ ਕਿਸਾਨਾਂ ਨੂੰ ਮੋਦੀ ਸਰਕਾਰ ਦਾ ਤੋਹਫ਼ਾ, ਡੀਏਪੀ 'ਤੇ ਸਬਸਿਡੀ ਵਧਾਉਣ ਦਾ ਐਲਾਨ

ਨਵੀਂ ਦਿੱਲੀ, 01 ਜਨਵਰੀ 2025 : ਨਵੇਂ ਸਾਲ ਦੇ ਪਹਿਲੇ ਦਿਨ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੈਬਨਿਟ ਦੇ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਡੀਏਪੀ 'ਤੇ ਸਬਸਿਡੀ ਵਧਾਉਣ ਦਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਨੇ ਡੀਏਪੀ ਖਾਦ ਲਈ 3,850 ਕਰੋੜ ਰੁਪਏ ਤੱਕ ਦੇ ਯਕਮੁਸ਼ਤ ਵਿਸ਼ੇਸ਼ ਪੈਕੇਜ

ਲਖਨਊ 'ਚ 24 ਸਾਲਾ ਬੇਟੇ ਨੇ ਮਾਂ ਤੇ ਚਾਰ ਭੈਣਾਂ ਦਾ ਕੀਤਾ ਕਤਲ

ਲਖਨਊ, 01 ਜਨਵਰੀ 2025 : ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਨੌਜਵਾਨ ਨੇ ਪਰਿਵਾਰ ਦੇ ਪੰਜ ਜੀਆਂ ਦਾ ਕਤਲ ਕਰ ਦਿੱਤਾ। ਸੂਚਨਾ ਮਿਲਣ ’ਤੇ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਣਕਾਰੀ ਇਕੱਠੀ ਕੀਤੀ। ਫੋਰੈਂਸਿਕ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ। ਇਹ ਘਟਨਾ ਨਾਕਾ ਥਾਣਾ ਖੇਤਰ 'ਚ ਸਥਿਤ ਹੋਟਲ ਸ਼ਰਨਜੀਤ 'ਚ

ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਵਾਲੀ ਸੰਗਤਾਂ ਦਾ ਉਮੜਿਆ ਸੈਲਾਬ 

ਅੰਮ੍ਰਿਤਸਰ, 01 ਜਨਵਰੀ 2025 : ਨਵੇਂ ਸਾਲ ਮੌਕੇ ਪੰਜਾਬ ਭਰ ਦੇ ਧਾਰਮਿਕ ਅਸਥਾਨਾਂ ‘ਤੇ ਮੱਥਾ ਟੇਕਣ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ। ਇਸ ਦੌਰਾਨ ਅੰਮ੍ਰਿਤਸਰ ਦੇ ਨਿਵਾਸੀਆਂ ਦੇ ਨਾਲ-ਨਾਲ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨੇ ਸਾਲ 2025 ‘ਚ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਜਿੱਥੇ ਮੱਥਾ ਟੇਕਣ ਵਾਲੀ ਸੰਗਤਾਂ ਦਾ ਸੈਲਾਬ ਉਮੜਿਆ। 31 ਦਸੰਬਰ ਦੀ ਸਵੇਰ ਤੋਂ

ਸਿਵਲ ਪਸ਼ੂ ਹਸਪਤਾਲ ਪਠਾਨਕੋਟ ਵਿਖੇ ਪਸ਼ੂ ਭਲਾਈ ਅਤੇ ਕਿਸਾਨ ਜਾਗੂਰਤਾ ਕੈਪ ਲਗਾਇਆ : ਸੀਨੀਅਰ ਵੈਟਨਰੀ ਅਫਸਰ

ਪਠਾਨਕੋਟ, 1 ਜਨਵਰੀ 2024 : ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਜੀ ਦੀ ਯੋਗ ਅਗਵਾਈ ਹੇਠ ਅਤੇ ਪ੍ਮੱਖ ਸਕੱਤਰ ਸੀ੍ ਰਾਹੁਲ ਭੰਡਾਰੀ ਅਤੇ ਡਾਇਰੈਕਟਰ  ਪਸ਼ੂ ਪਾਲਣ ਵਿਭਾਗ ਪੰਜਾਬ ਡਾਕਟਰ ਗੁਰਸਰਨਜੀਤ ਸਿੰਘ ਬੇਦੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਪਸ਼ੂ  ਹਸਪਤਾਲ ਪਠਾਨਕੋਟ ਵਿਖੇ ਪਸ਼ੂ ਭਲਾਈ

ਨਸ਼ਾ ਤਸਕਰਾ ਦੀ 2 ਕਰੋੜ੍ਹ 31 ਲੱਖ ਰੁਪਏ ਦੀ ਪ੍ਰੋਪਰਟੀ ਫ੍ਰੀਜ਼ ਕਰਵਾਈ

ਨਵਾਂ ਸ਼ਹਿਰ 1 ਜਨਵਰੀ 2025 : ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਸਾਲ-2024 ਦੋਰਾਨ 639 ਨਸ਼ਾ ਸਮੱਗਲਰਾਂ/ਪੈਡਲਰਾਂ ਨੂੰ ਗ੍ਰਿਫਤਾਰ ਕਰਕੇ 11 ਕੁਇੰਟਲ 50 ਕਿਲੋਗ੍ਰਾਮ ਡੋਡੇ ਚੂਰਾ ਪੋਸਤ, 18 ਕਿਲੋ 830 ਗ੍ਰਾਮ ਅਫੀਮ, 3 ਕਿਲੋ 989 ਗ੍ਰਾਮ ਹੈਰੋਇਨ, 30830 ਨਸ਼ੀਲੀਆ ਗੋਲੀਆ/ਕੈਪਸੂਲ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਕਰੀਬ 31 ਲੱਖ 49 ਹਾਜਰ ਰੁਪਏ ਦੀ ਡਰੱਗ ਮਨੀ

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 1 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਕੁਲਵੰਤ ਸਿੰਘ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ 

ਸ੍ਰੀ ਫ਼ਤਹਿਗੜ੍ਹ ਸਾਹਿਬ, 01 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀਆਂ ਮਹਾਨ ਕੁਰਬਾਨੀਆਂ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਆਯੋਜਨ ਕੀਤਾ ਗਿਆ। ਇਹ ਗਤੀਵਿਧੀਆਂ ਨਿਆਂ, ਅੰਤਰ-ਧਰਮ ਸਦਭਾਵਨਾ, ਅਤੇ ਮਨੁੱਖੀ

ਪੰਜਾਬ 'ਚ ਠੰਢ ਅਤੇ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ,  1 ਜਨਵਰੀ 2025 : ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੇ ਕੜਾਕੇ ਦੀ ਠੰਢ ਅਤੇ ਧੁੰਦ ਨਾਲ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਹੈ। ਮੌਸਮ ਵਿਭਾਗ ਵੱਲੋਂ ਅੱਜ 14 ਜ਼ਿਲ੍ਹਿਆਂ ਵਿੱਚ ਠੰਡੇ ਦਿਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ ਇਹ ਸੂਬੇ ਦੇ ਆਮ ਤਾਪਮਾਨ ਨਾਲੋਂ 5.1 ਡਿਗਰੀ ਘੱਟ

ਸਿਵਲ ਡਿਫੈਂਸ ਬਟਾਲਾ ਵਲੋਂ ਮੈਡੀਕਲ ਕੈਂਪ

ਬਟਾਲਾ, 1 ਜਨਵਰੀ 2024 : ਸਿਵਲ ਡਿਫੈਂਸ ਬਟਾਲਾ ਦੇ ਸਟੋਰ ਸੁਪਰਡੈਂਟ ਦਵਿੰਦਰ ਸਿੰਘ ਭੰਗੂ  ਅਤੇ ਡਿਪਟੀ ਚੀਫ ਵਾਰਡਨ ਹਰਦੀਪ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੋਸਟਰ ਵਾਰਡਨ ਧਰਮਿੰਦਰ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਨੇ ਅੱਜ ਨਵੇਂ ਸਾਲ ਵਿਖੇ ਸਵੇਰੇ 5:30 ਵਜੇ ਤੋ 7:30 ਵਜੇ ਤੱਕ ਮੈਡੀਕਲ ਕੈਂਪ ਲਗਾ ਕੇ ਕੀਤੀ ਗਈ। ਇਹ ਕੈਂਪ ਗਾਂਧੀ ਚੌਕ ਕਾਂਗਰਸ ਭਵਨ ਲਾਗੇ ਜਿਸ ਜਗ੍ਹਾ

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ 

ਗੁਰਦਾਸਪੁਰ, 1 ਜਨਵਰੀ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ 2025 ਦੀ ਵਧਾਈ ਦਿੱਤੀ ਹੈ। ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਅਰਦਾਸ ਕੀਤੀ ਕਿ ਸਾਲ 2025 ਜ਼ਿਲ੍ਹਾ ਵਾਸੀਆਂ ਸਮੇਤ ਸੂਬੇ ਅਤੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਲਈ ਖ਼ੁਸ਼ੀਆਂ-ਖੇੜੇ, ਅਮਨ-ਸ਼ਾਂਤੀ ਅਤੇ