news

Jagga Chopra

Articles by this Author

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ
  • ਅਧਿਕਾਰੀਆਂ ਨੂੰ ਵਿਕਾਸ ਕਾਰਜ ਤਹਿ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ

ਗੁਰਦਾਸਪੁਰ, 1 ਜਨਵਰੀ 2024 : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਦੇ ਗੁਰਦਾਸਪੁਰ ਸਥਿਤ ਦਫ਼ਤਰ ਵਿਖੇ ਮਾਲ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵਣ ਵਿਭਾਗ

ਜ਼ਿਲ੍ਹੇ ਵਿੱਚ ਕੋਈ ਵੀ ਬਾਲ ਵਿਆਹ ਨਹੀਂ ਹੋਣ ਦਿੱਤਾ ਜਾਵੇਗਾ : ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 01 ਜਨਵਰੀ 2025 : ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਮਾਪਿਆਂ ਨੂੰ ਚਾਹੀਦਾ ਹੈ ਕਿ ਬੱਚਿਆਂ ਨੂੰ ਪੜ੍ਹਾ ਲਿਖਾ ਕੇ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਨਾ ਕੀ ਛੋਟੀ ਉਮਰੇ ਹੀ ਉਨ੍ਹਾਂ ਦਾ ਵਿਆਹ ਕਰ ਦੇਣ, ਜਦ ਕਿ ਬੱਚੇ ਨੂੰ ਵਿਆਹ ਦਾ ਮਤਲਬ ਤੱਕ ਪਤਾ ਨਹੀਂ ਹੁੰਦਾ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ ਨੇ

ਪੰਜਾਬ ਸਰਕਾਰ ਨੇ ਲੋਕਾਂ ਨੂੰ ਸੌਖੇ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਨਾਗਰਿਕ-ਕੇਂਦਰਿਤ ਪਹੁੰਚ ਅਪਣਾਈ : ਅਮਨ ਅਰੋੜਾ

ਚੰਡੀਗੜ੍ਹ, 31 ਦਸੰਬਰ 2024 : ਸੂਬੇ ਦੇ ਲੋਕਾਂ ਲਈ ਕੁਸ਼ਲ, ਇਮਾਨਦਾਰ, ਜਵਾਬਦੇਹੀ ਵਾਲਾ ਅਤੇ ਨਾਗਰਿਕ-ਕੇਂਦਰਿਤ ਸ਼ਾਸਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਕਈ ਅਹਿਮ ਪ੍ਰਾਜੈਕਟ ਲਿਆਂਦੇ ਹਨ ਤਾਂ ਜੋ ਸੂਬੇ ਨੂੰ ਅਸਲ ਮਾਇਨਿਆਂ ਵਿੱਚ ਡਿਜ਼ੀਟਲ ਤੌਰ 'ਤੇ ਸਮਰੱਥ ਸਮਾਜ ਵਿੱਚ ਬਦਲਿਆ ਜਾ ਸਕੇ। ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਅਹਿਮ ਪਹਿਲਕਦਮੀਆਂ ਦਾ

ਕੜਾਕੇ ਦੀ ਠੰਢ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ 14 ਜ਼ਿਲ੍ਹਿਆਂ ਵਿੱਚ ਠੰਢ ਦੇ ਨਾਲ-ਨਾਲ ਸੀਤ ਲਹਿਰ ਦਾ ਯੈਲੋ ਅਲਰਟ

ਚੰਡੀਗੜ੍ਹ, 31 ਦਿਸੰਬਰ 2024 : ਹਰਿਆਣਾ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਧੁੰਦ ਨਾਲ ਹੋਣ ਜਾ ਰਹੀ ਹੈ। ਕੜਾਕੇ ਦੀ ਠੰਢ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ 14 ਜ਼ਿਲ੍ਹਿਆਂ ਵਿੱਚ ਠੰਢ ਦੇ ਨਾਲ-ਨਾਲ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਹਿਸਾਰ, ਸਿਰਸਾ, ਫਤਿਹਾਬਾਦ, ਨੂਹ, ਰੇਵਾੜੀ, ਮਹਿੰਦਰਗੜ੍ਹ, ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਕੈਥਲ, ਪਲਵਲ, ਜੀਂਦ

ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2024 ਦੌਰਾਨ ਮਾਲੀਏ ‘ਚ 10.91 ਫ਼ੀਸਦੀ ਵਾਧਾ ਦਰਜ : ਭੁੱਲਰ
  • ਐਸ.ਟੀ.ਸੀ. ਦਫ਼ਤਰ, ਪੀ.ਆਰ.ਟੀ.ਸੀ ਅਤੇ ਪੰਜਾਬ ਰੋਡਵੇਜ਼/ਪਨਬੱਸ ਨੂੰ ਜਨਵਰੀ ਤੋਂ ਦਸੰਬਰ 2024 ਤੱਕ ਕੁੱਲ 3546.29 ਕਰੋੜ ਰੁਪਏ ਦੀ ਆਮਦਨ ਹੋਈ
  • ਸਾਲ 2024 ਦੌਰਾਨ ਔਰਤਾਂ ਨੇ 14.88 ਕਰੋੜ ਤੋਂ ਵੱਧ ਮੁਫ਼ਤ ਬੱਸ ਯਾਤਰਾਵਾਂ ਦਾ ਲਿਆ ਲਾਭ
  • ਲਗਭਗ 35 ਹਜ਼ਾਰ ਸ਼ਰਧਾਲੂਆਂ ਨੇ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ

ਚੰਡੀਗੜ੍ਹ, 31

ਕਿਸਾਨ ਆਗੂ ਡੱਲੇਵਾਲ ਮਾਮਲੇ 'ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਤਿੰਨ ਦਿਨਾਂ ਦਾ ਹੋਰ ਸਮਾਂ 

ਚੰਡੀਗੜ੍ਹ, 31 ਦਸੰਬਰ 2024 : ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੰਜਾਬ ਸਰਕਾਰ ਹਸਪਤਾਲ 'ਚ ਦਾਖਲ ਨਹੀਂ ਕਰਵਾ ਸਕੀ। ਇਸ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਹੋਰ ਤਿੰਨ ਦਿਨਾਂ ਦਾ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ’ਚ ਹੋਈ ਸੁਣਵਾਈ ਦੌਰਾਨ ਪੰਜਾਬ ਦੇ ਏਜੀ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੇ ਨਾਲ

ਆਮ ਆਦਮੀ ਪਾਰਟੀ ਦੀ ਸਰਕਾਰ ਮੇਅਰ ਬਣਾਉਣ ਲਈ ਜੋੜ ਤੋੜ ਦੀ ਰਾਜਨੀਤੀ ਕਰ ਰਹੀ ਹੈ : ਰਾਜਾ ਵੜਿੰਗ

ਲੁਧਿਆਣਾ, 31 ਦਸੰਬਰ 2024 : ਕਾਂਗਰਸ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਰਾਜਾ ਵੜਿੰਗ ਦੀ ਅਗਵਾਈ ਦੇ ਵਿੱਚ ਇੱਕ ਬੈਠਕ ਹੋਈ, ਜਿਸ ਵਿੱਚ ਕਾਂਗਰਸ ਦੇ ਜਿੱਤੇ ਹੋਏ ਕੌਂਸਲਰਾਂ ਦੇ ਨਾਲ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ। ਹਾਲਾਂਕਿ ਮੀਟਿੰਗ ਤੋਂ ਮੀਡੀਆ ਨੂੰ ਦੂਰ ਰੱਖਿਆ ਗਿਆ, ਪਰ ਮੀਟਿੰਗ ਖਤਮ ਹੋਣ ਤੋਂ ਬਾਅਦ ਮੀਡੀਆ ਨਾਲ ਅਮਰਿੰਦਰ ਰਾਜਾ ਵੜਿੰਗ

ਸਿੰਧ ਸੂਬੇ ਵਿਚ ਪ੍ਰਵਾਰ ਦੇ ਅੱਠ ਮੈਂਬਰਾਂ ਸਮੇਤ 12 ਲੋਕਾਂ ਦੀ ਮੌਤ

ਸਿੰਧ, 31 ਦਸੰਬਰ 2024 : ਪਾਕਿਸਤਾਨ ਦੇ ਦਖਣੀ ਸਿੰਧ ਸੂਬੇ ਵਿਚ ਰਾਸ਼ਟਰੀ ਰਾਜਮਾਰਗ ’ਤੇ ਇਕ ਬੱਸ ਦੇ ਟਰਾਲੇ ਨਾਲ ਟਕਰਾ ਜਾਣ ਕਾਰਨ ਇਕ ਹੀ ਪ੍ਰਵਾਰ ਦੇ ਅੱਠ ਮੈਂਬਰਾਂ ਸਮੇਤ 12 ਲੋਕਾਂ ਦੀ ਮੌਤ ਹੋ ਗਈ। ਹੈਦਰਾਬਾਦ ਸੂਬੇ ਦੇ ਡਿਪਟੀ ਕਮਿਸ਼ਨਰ ਅਰਸਲਾਨ ਸਲੀਮ ਨੇ ਦਸਿਆ ਕਿ ਇਹ ਹਾਦਸਾ ਸੋਮਵਾਰ ਰਾਤ ਮੋਰੋ ਨੇੜੇ ਵਾਪਰਿਆ, ਜਦੋਂ ਬੱਸ ਹੈਦਰਾਬਾਦ ਤੋਂ ਵਿਆਹ ’ਚ ਗਏ ਬਰਾਤੀਆਂ ਨੂੰ ਲੈ

ਨਸ਼ਾ ਤਸਕਰਾਂ ਤੇ ਗੈਂਗਸਟਰਾਂ ਵਿਰੁਧ ਚਲਾਈ ਜਾ ਰਹੀ ਹੈ ਮੁਹਿੰਮ : ਆਈ.ਜੀ. ਗਿੱਲ

ਚੰਡੀਗੜ੍ਹ, 31 ਦਸੰਬਰ 2024 : ਆਈਜੀ ਸੁਖਚੈਨ ਗਿੱਲ ਨੇ ਕਿਹਾ ਕਿ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਵਿਰੁਧ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਮੁਹਿੰਮ ਦੌਰਾਨ ਨਸ਼ਿਆਂ ਸਬੰਧੀ ਦਰਜ ਕੀਤੇ ਗਏ 8935 ਕੇਸਾਂ ’ਚੋਂ 12255 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿਚ 1213 ਵਪਾਰਕ ਤੇ 210 ਵੱਡੇ ਤਸਕਰ ਫੜੇ ਗਏ ਅਤੇ 1316 ਘਟੀਆ ਕਿਸਮ ਦੇ ਸਨ। ANTF ਵਪਾਰਕ ਤੌਰ ’ਤੇ 176 ਅਤੇ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਸ. ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਦਾ ਮਤਾ ਕੀਤਾ ਰੱਦ
  • ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜੁਆਨਾਂ ਦੇ ਪੁਲਿਸ ਮੁਕਾਬਲੇ ਦੀ ਹੋਵੇ ਨਿਆਂਇਕ ਜਾਂਚ
  • ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਵਿਚ ਜਾਂਚ ਕਮੇਟੀ ਦਾ ਸਮਾਂ ਇਕ ਮਹੀਨਾ ਵਧਾਇਆ

ਅੰਮ੍ਰਿਤਸਰ, 31 ਦਸੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜੁਆਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਕਰੜੀ