- ਸਾਲ 2024: ਜੰਗਲਾਤ ਵਿਭਾਗ ਦੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਸਾਲ ਰਿਹਾ
- ਰੁੱਖਾਂ ਦੀ ਰਾਖੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਮੰਤਰੀ ਮੰਡਲ ਵੱਲੋਂ 'ਟ੍ਰੀ ਪ੍ਰੀਜ਼ਰਵੇਸ਼ਨ ਪਾਲਿਸੀ ਫਾਰ ਨਾਨ-ਫਾਰੈਸਟ ਗਵਰਨਮੈਂਟ ਐਂਡ ਪਬਲਿਕ ਲੈਂਡਜ਼-2024' ਨੂੰ ਪ੍ਰਵਾਨਗੀ
- ਛੱਤਬੀੜ ਚਿੜੀਆਘਰ ਵਿਖੇ ਦੇਸ਼ ਦੀ ਸਭ ਤੋਂ ਵੱਡੀ ਅਤੇ ਸਭ ਤੋਂ ਲੰਬੀ ਵਾਕ ਇਨ-ਏਵੀਅਰੀ ਦਾ ਕੀਤਾ ਗਿਆ
news
Articles by this Author


ਅੰਮ੍ਰਿਤਸਰ, 31 ਦਸੰਬਰ, 2024 : ਗਿਆਨੀ ਹਰਪ੍ਰੀਤ ਸਿੰਘ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਹਾਲੇ ਇਕ ਮਹੀਨਾ ਹੋਰ ਸਸਪੈਂਡ ਰਹਿਣਗੇ। ਸ਼੍ਰੋਮਣੀ ਕਮੇਟੀ ਦੀ ਅੱਜ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਵਿਚ ਉਹਨਾਂ ਖਿਲਾਫ ਸਾਂਢੂ ਵੱਲੋਂ ਲਗਾਏ ਦੋਸ਼ਾਂ ਦੀ ਜਾਂਚ ਵਾਸਤੇ ਬਣਾਈ ਤਿੰਨ ਮੈਂਬਰੀ ਕਮੇਟੀ ਦੀ ਮਿਆਦ ਇਕ ਮਹੀਨਾ ਹੋਰ ਵਧਾ ਦਿੱਤੀ ਹੈ। ਸ਼੍ਰੋਮਣੀ ਕਮੇਟੀ ਨੇ ਇਹ ਵੀ

- ਕੁਇਜ਼ ਮੁਕਾਬਲਾ ਕੌਮੀ ਵੋਟਰ ਦਿਵਸ ਨੂੰ ਮਨਾਉਣ ਲਈ ਸ਼ਾਨਦਾਰ ਪਹਿਲਕਦਮੀ: ਸਿਬਿਨ ਸੀ
- ਮੁਕਾਬਲੇ ਵਿੱਚ ਹਿੱਸਾ ਲੈਣ ਵਾਲਿਆਂ ਲਈ ਲੈਪਟਾਪ, ਟੈਬਲੇਟ ਅਤੇ ਸਮਾਰਟ ਫ਼ੋਨ ਸਮੇਤ ਆਕਰਸ਼ਕ ਇਨਾਮ ਜਿੱਤਣ ਦਾ ਮੌਕਾ
ਚੰਡੀਗੜ੍ਹ, 31 ਦਸੰਬਰ 2024 : ਮੁੱਖ ਚੋਣ ਦਫ਼ਤਰ, ਪੰਜਾਬ ਵੱਲੋਂ 25 ਜਨਵਰੀ, 2025 ਨੂੰ ਮਨਾਏ ਜਾਣ ਵਾਲੇ ਕੌਮੀ ਵੋਟਰ ਦਿਵਸ ਮੌਕੇ “ਪੰਜਾਬ ਚੋਣ ਕੁਇਜ਼-2025”

ਚੰਡੀਗੜ੍ਹ, 31 ਦਸੰਬਰ 2024 : ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦ ਰੁੱਤ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਪੰਜਾਬ ਦੇ ਮੁੱਖ

- ਲੋਕ ਨਿਰਮਾਣ ਵਿਭਾਗ ਨੇ ਬਜਟ ਵਿੱਚ 46% ਵਾਧੇ ਸਦਕਾ ਸਾਲ 2024 ਵਿੱਚ ਅਹਿਮ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ
- ਵਿਭਾਗ ਨੇ ਵਿੱਤੀ ਵਰ੍ਹੇ 2024-25 ਲਈ ਮਿਥੀਆਂ 740 ਕਿਲੋਮੀਟਰ ਯੋਜਨਾ ਸੜਕਾਂ ਵਿੱਚੋਂ 643 ਕਿਲੋਮੀਟਰ ਦਾ ਕੰਮ ਕੀਤਾ ਮੁਕੰਮਲ: ਲੋਕ ਨਿਰਮਾਣ ਮੰਤਰੀ
- ਪਟਿਆਲਾ-ਸਰਹਿੰਦ ਮਾਰਗ ਦੀ 4-ਲੇਨਿੰਗ ਦਾ ਕੰਮ ਸ਼ੁਰੂ, ਖੇਤਰੀ ਸੰਪਰਕ ਨੂੰ ਮਿਲੇਗਾ ਹੁਲਾਰਾ

ਐਸ.ਏ.ਐਸ.ਨਗਰ, 31 ਦਸੰਬਰ 2024 : ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦਿਆ ਜ਼ਿਲ੍ਹੇ ਵਿੱਚ ਸਥਿਤ ਕਲੱਬਾਂ, ਹੋਟਲਾਂ, ਢਾਬਿਆਂ, ਦੁਕਾਨਾ, ਸੜਕ ਤੇ ਖੜੀਆਂ ਰੇੜੀਆ-ਫੜੀਆਂ ਆਦਿ ਨੂੰ ਬੰਦ ਕਰਨ ਦਾ ਸਮਾਂ ਮਿਤੀ 31-12-2024 ਅਤੇ

- ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਾਲ 2017-18 ਤੋਂ 2019-20 ਦੀ ਬਕਾਇਆ ਫੀਸ ਲਈ 40 ਫੀਸਦੀ ਦੀ ਅਦਾਇਗੀ ਸਾਲ 2024-25 ਦੇ ਬਜਟ ਵਿੱਚੋਂ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ
- ਅਸ਼ੀਰਵਾਦ ਸਕੀਮ ਤਹਿਤ 45083 ਲਾਭਪਾਤਰੀਆਂ ਨੂੰ 229.93 ਕਰੋੜ ਰੁਪਏ ਦੀ ਰਾਸ਼ੀ ਵੰਡੀ
- ਗਰੀਬ ਪਰਿਵਾਰ ਘਰੋ ਹੀ ਪੋਰਟਲ ਤੇ ਅਰਜ਼ੀਆਂ ਆਨਲਾਈਨ ਕਰਕੇ ਲੈ ਸਕਦੇ ਹਨ ਆਸ਼ੀਰਵਾਦ ਸਕੀਮ ਤਹਿਤ ਲਾਭ

- ਆਵਾਜਾਈ ਦੌਰਾਨ ਵਰਤੀ ਜਾਵੇ ਪੂਰੀ ਸਾਵਧਾਨੀ
ਸ੍ਰੀ ਮੁਕਤਸਰ ਸਾਹਿਬ, 31 ਦਸੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਸਬੰਧੀ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਹੋਈ, ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 31 ਦਸੰਬਰ 2024 : ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮੇਲਾ ਮਾਘੀ ਦੇ ਸਬੰਧੀ ਸ਼ਹਿਰ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਸ਼ਹਿਰ

ਸ੍ਰੀ ਮੁਕਤਸਰ ਸਾਹਿਬ 31 ਦਸੰਬਰ 2024 : ਸਾਲ 2024 ਦੌਰਾਨ ਜ਼ਿਲਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਨੇ ਜਿੱਥੇ ਜ਼ਿਲੇ ਦੇ ਲੋਕਾਂ ਨਾਲ ਸਾਂਝ ਪਾਈ ਉਥੇ ਹੀ ਇਸ ਵੱਲੋਂ ਨਸ਼ਿਆਂ ਖਿਲਾਫ ਵੀ ਕਾਰਗਾਰ ਮੁਹਿੰਮ ਤਹਿਤ ਅਨੇਕਾਂ ਪ੍ਰਾਪਤੀਆਂ ਕੀਤੀਆਂ ਗਈਆਂ। ਸ਼੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਪੁਲਿਸ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ