news

Jagga Chopra

Articles by this Author

ਤਰਨਤਾਰਨ ਦੇ ਦੋ ਨੌਜਵਾਨਾਂ ਨੇ ਆਪਣੇ ਸ਼ੌਂਕ ਖਾਤਰ ਐਚਡੀਐਫਸੀ ਬੈਂਕ ਲੁੱਟਿਆ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਤਰਨਤਾਰਨ, 28 ਦਸੰਬਰ 2024 : ਜ਼ਿਲ੍ਹਾ ਤਰਨਤਾਰਨ ਦੇ ਦੋ ਨੌਜਵਾਨਾਂ ਨੇ ਆਪਣੇ ਸ਼ੌਂਕ ਖਾਤਰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਐਚ.ਡੀ.ਐਫ.ਸੀ ਬੈਂਕ ਦੇ ਵਿੱਚ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਦੱਸ ਦੇਈਏ ਕਿ ਨੌਜਵਾਨਾਂ ਦੇ ਵਲੋਂ ਆਪਣਾ ਸ਼ੌਂਕ ਪੂਰਾ ਕਰਨ ਦੇ ਲਈ 3 ਲੱਖ ਤੋਂ ਵੱਧ ਦੀ ਲੁੱਟ ਕੀਤੀ ਗਈ, ਇਸ ਮਾਮਲੇ ਦੇ ਵਿੱਚ ਪੁਲਿਸ ਨੇ ਹਰਕਤ ਵਿੱਚ ਆਉਂਦਿਆਂ

ਮੌਸਮ ਵਿਭਾਗ ਨੇ ਪੰਜਾਬ ‘ਚ 17 ਜ਼ਿਲਿਆਂ ਲਈ ਧੁੰਦ ਦਾ ਅਲਰਟ  

ਚੰਡੀਗੜ੍ਹ, 28 ਦਸੰਬਰ 2024 : ਪੰਜਾਬ ‘ਚ ਪੈ ਰਹੀ ਬਾਰਿਸ਼ ਕਾਰਨ ਸੂਬੇ ‘ਚ ਠੰਡ ਹੋਰ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ ਮੀਂਹ ਕਾਰਨ ਧੁੰਦ ਵਿੱਚ ਵਾਧਾ ਹੋਵੇਗਾ, ਜਿਸ ਕਾਰਨ ਮੌਸਮ ਵਿਭਾਗ ਵੱਲੋਂ ਧੁੰਦ ਨਾਲ ਸਬੰਧਤ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਦੱਸ ਦੇਈਏ ਕਿ ਕੁੱਝ ਥਾਵਾਂ ਤੇ ਅੱਜ ਵੀ ਸਵੇਰ ਤੋਂ ਹੀ ਬਾਰਿਸ਼ ਲਗਾਤਾਰ ਹੋ ਰਹੀ ਹੈ। ਦੱਸ ਦੇਈਏ ਕਿ ਇਸ ਬਾਰਿਸ਼

30 ਦਸੰਬਰ ਨੂੰ ਪੈਟਰੋਲ ਪੰਪ ਰਹਿਣਗੇ ਬੰਦ

ਚੰਡੀਗੜ੍ਹ, 28 ਦਸੰਬਰ 2024 : ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਇਕ ਸੁਨੇਹਾ ਵੀ ਦਿੱਤਾ ਹੈ। ਇਸ ਵੀਡੀਓ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ 30 ਦਸੰਬਰ ਨੂੰ ਕਿਹੜੀਆਂ ਸੇਵਾਵਾਂ ਬੰਦ ਰਹਿਣਗੀਆਂ ਅਤੇ ਇਸ ਬੰਦ ਦੌਰਾਨ ਕਿਹੜੀਆਂ ਸੇਵਾਵਾਂ ਨੂੰ ਛੋਟ

ਸੁਪਰੀਮ ਕੋਰਟ ਨੇ ਕਿਸਾਨ ਆਗੂਆਂ ਨੂੰ ਪਾਈ ਝਾੜ, ਕਿਹਾ : ਜੋ ਡੱਲੇਵਾਲ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਦਾ ਵਿਰੋਧ ਕਰ ਰਹੇ ਹਨ, ਉਹ ਸ਼ੁਭਚਿੰਤਕ ਨਹੀਂ 

ਚੰਡੀਗੜ੍ਹ, 28 ਦਸੰਬਰ 2024 : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਪਿਛਲੇ 33 ਦਿਨਾਂ ਤੋਂ ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਬੈਠੇ ਹਨ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਸਾਨ ਆਗੂਆਂ ਨੂੰ ਫਟਕਾਰ ਲਗਾਈ ਹੈ। ਉਨ੍ਹਾਂ ਕਿਸਾਨ ਆਗੂਆਂ ਨੂੰ ਝਾੜ ਪਾਈ ਜੋ ਡੱਲੇਵਾਲ ਦੀ ਵਿਗੜਦੀ ਸਿਹਤ ਕਾਰਨ ਉਨ੍ਹਾਂ ਨੂੰ ਹਸਪਤਾਲ ਨਹੀਂ ਜਾਣ ਦੇ ਰਹੇ। ਜਸਟਿਸ ਸੂਰਿਆ ਕਾਂਤ ਨੇ ਪੰਜਾਬ ਦੇ ਮੁੱਖ

ਗੰਨੇ ਦਾ ਸਭ ਤੋਂ ਵੱਧ ਭਾਅ 401 ਰੁਪਏ ਪ੍ਰਤੀ ਕੁਇੰਟਲ ਦੇਣ ਵਿੱਚ ਪੰਜਾਬ ਦੇਸ਼ ਭਰ ਵਿਚੋਂ ਮੋਹਰੀ : ਗੁਰਮੀਤ ਸਿੰਘ ਖੁੱਡੀਆਂ 
  • ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ
  • ਸਾਉਣੀ 2024 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 48.8 ਫੀਸਦੀ ਵਾਧਾ; ਪਾਣੀ ਬਚਾਉਣ ਵਾਲੀ ਤਕਨੀਕ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ 1500 ਰੁਪਏ ਦੀ ਵਿੱਤੀ ਸਹਾਇਤਾ
  • ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ ਹੋਇਆ 14 ਫੀਸਦ ਵਾਧਾ

ਚੰਡੀਗੜ੍ਹ, 28

ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ : ਤਰੁਨਪ੍ਰੀਤ ਸਿੰਘ ਸੌਂਦ
  • ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੌਰਾਨ 3044 ਪੰਚਾਇਤਾਂ ਸਰਬ ਸੰਮਤੀ ਨਾਲ ਚੁਣੀਆਂ
  • ਮਗਨਰੇਗਾ ਸਕੀਮ ਤਹਿਤ 983.98 ਕਰੋੜ ਰੁਪਏ ਖਰਚ ਕੇ 2.15 ਕਰੋੜ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ
  • ਪੰਜਾਬ ਭਰ ਵਿੱਚ 114 ਪੇਂਡੂ ਲਾਇਬਰੇਰੀਆਂ ਕਾਰਜਸ਼ੀਲ, 179 ਕਾਰਜ ਅਧੀਨ

ਚੰਡੀਗੜ੍ਹ, 28 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ

ਜਲੰਧਰ ਦਿਹਾਤੀ ਪੁਲਿਸ ਨੇ ਸੁਲਝਾਇਆ ਨਕੋਦਰ ਕਤਲ ਕਾਂਡ ਦਾ ਮਾਮਲਾ, ਪਤਨੀ ਅਤੇ ਪ੍ਰੇਮੀ ਗ੍ਰਿਫਤਾਰ
  • ਤੇਜ਼ਧਾਰ ਹਥਿਆਰ (ਦਾਤਰ) ਅਤੇ ਦੋ ਮੋਟਰਸਾਈਕਲ ਬਰਾਮਦ

ਜਲੰਧਰ, 28 ਦਸੰਬਰ, 2024 : ਜਲੰਧਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਰਿਕਾਰਡ ਸਮੇਂ ਵਿੱਚ ਇੱਕ ਕਤਲ ਕੇਸ ਨੂੰ ਸੁਲਝਾਉਂਦੇ ਹੋਏ ਮ੍ਰਿਤਕ ਦੀ ਪਤਨੀ ਅਤੇ ਉਸਦੇ ਪ੍ਰੇਮੀ ਨੂੰ ਉਸਦੇ ਪਤੀ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਕਤਲ

ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ
  • ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਸਖਤ
  • ਕਿਸਾਨ ਆਗੂਆਂ ਨੂੰ ਲਗਾਈ ਫਟਕਾਰ, ਪੰਜਾਬ ਸਰਕਾਰ ਨੂੰ ਵੀ ਹਦਾਇਤਾਂ

ਖਨੌਰੀ, 28 ਦਸੰਬਰ 2024 : ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ਚ ਅੱਜ ਸੁਣਵਾਈ ਹੋਈ ਇਸ ਦੌਰਾਨ ਅਦਾਲਤ ਨੇ ਕਿਸਾਨ ਆਗੂਆਂ ਨੂੰ ਫਟਕਾਰ ਲਗਾਈ ਅਤੇ ਪੰਜਾਬ ਸਰਕਾਰ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ

ਮੈਕਸੀਕੋ ਵਿੱਚ ਟਰੇਲਰ ਟਰੱਕ ਨਾਲ ਬੱਸ ਦੀ ਟੱਕਰ, 8 ਦੀ ਮੌਤ, 27 ਜ਼ਖ਼ਮੀ

ਵਾਸ਼ਿੰਗਟਨ, 28 ਦਸੰਬਰ 2024 : ਪੂਰਬੀ ਮੈਕਸੀਕੋ ਵਿੱਚ ਇੱਕ ਯਾਤਰੀ ਬੱਸ ਦੇ ਇੱਕ ਟ੍ਰੇਲਰ ਟਰੱਕ ਨਾਲ ਟਕਰਾ ਜਾਣ ਕਾਰਨ 8 ਲੋਕਾਂ ਦੀ ਮੌਤ ਹੋ ਗਈ ਅਤੇ 27 ਹੋਰ ਜ਼ਖ਼ਮੀ ਹੋ ਗਏ। ਵੇਰਾਕਰੂਜ਼ ਰਾਜ ਦੇ ਅਟਾਰਨੀ ਜਨਰਲ ਦੇ ਦਫਤਰ ਨੇ ਦੱਸਿਆ ਕਿ ਇਹ ਟੱਕਰ ਪੂਰਬੀ ਰਾਜ ਵੇਰਾਕਰੂਜ਼ ਦੇ ਲਾਸ ਮੋਲਿਨੋਸ ਨੇੜੇ ਪੇਰੋਟ-ਜ਼ਾਲਾਪਾ ਹਾਈਵੇਅ ‘ਤੇ ਸ਼ੁੱਕਰਵਾਰ ਸਵੇਰੇ ਵਾਪਰੀ, ਜਿਸ ਵਿੱਚ

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਰਹਿੰਦੀ ਦੁਨੀਆਂ ਤੱਕ ਯਾਦ ਰੱਖੀ ਜਾਵੇਗੀ : ਮੁੱਖ ਸਕੱਤਰ
  • ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਫ਼ਤਹਿਗੜ੍ਹ ਸਾਹਿਬ, 24 ਦਸੰਬਰ (ਹਰਪ੍ਰੀਤ ਸਿੰਘ ਗੁੱਜਰਵਾਲ) : ਦਸਮਪਿਤਾ ਸਾਹਿਬ-ਏ-ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਮਿਸਾਲ ਦੁਨੀਆ ਦੇ ਕਿਸੇ ਇਤਿਹਾਸ