- ਨਿਗਮਬੋਧ ਘਾਟ ਵਿਖੇ ਅੰਤਿਮ ਸਸਕਾਰ ਦੀਆਂ ਰਸਮਾਂ ਕੀਤੀਆਂ ਗਈਆਂ ਪੂਰੀਆਂ
ਨਵੀ ਦਿੱਲੀ, 28 ਦਸੰਬਰ 2024 : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ ਨਿਗਮਬੋਧ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਫੌਜ ਦੀ ਤੋਪ ਗੱਡੀ ਰਾਹੀਂ ਦਿੱਲੀ ਦੇ ਨਿਗਮਬੋਧ ਘਾਟ ਲਿਆਂਦਾ ਗਿਆ। ਇੱਥੇ ਤਿੰਨੋਂ ਫ਼ੌਜਾਂ ਨੇ ਸਲਾਮੀ ਦਿੱਤੀ।