news

Jagga Chopra

Articles by this Author

ਆਮ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਰਹਿਣ ਦਿੱਤੀ ਜਾਵੇਗੀ : ਚੇਅਰਮੈਨ ਪਨੂੰ

ਫਤਿਹਗੜ੍ਹ ਚੂੜੀਆਂ, 26 ਦਸੰਬਰ 2024 : ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਵਿੱਖੇ ਪਿੰਡਾਂ ਸਮੇਤ ਸਮੁੱਚੇ ਹਲਕਾ ਦਾ ਚਹੁਮੁਖੀ ਵਿਕਾਸ ਮੇਰੀ ਮੁੱਖ ਤਰਜੀਹ ਹੈ ਅਤੇ ਹਰੇਕ ਵਰਗ ਦੀ ਭਲਾਈ ਲਈ ਉਹ ਵਚਨਬੱਧ ਹਨ। ਇਹ ਪ੍ਰਗਟਾਵਾ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੇ ਕੀਤਾ। ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਕ੍ਰਿਸਮਿਸ ਮੌਕੇ ਹਲਕੇ ਦੀ ਵੱਖ ਵੱਖ ਚਰਚਾਂ ਵਿੱਚ ਜਾਣ

ਲੁਧਿਆਣਾ ‘ਚ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ 

ਲੁਧਿਆਣਾ, 25 ਦਸੰਬਰ 2024 : ਲੁਧਿਆਣਾ ਪੁਲਿਸ ਨੇ ਇਕ ਕਮਰੇ 'ਚੋਂ ਮਾਂ-ਪੁੱਤ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਪੁਲਸ ਨੂੰ ਇਸ ਗੱਲ ਦੀ ਸੂਚਨਾ ਆਸ-ਪਾਸ ਦੇ ਲੋਕਾਂ ਤੋਂ ਮਿਲੀ ਜਦੋਂ ਉਨ੍ਹਾਂ ਨੂੰ ਲਾਸ਼ ਦੀ ਬਦਬੂ ਆਈ। ਮੌਕੇ 'ਤੇ ਪੁੱਜੀ ਪੁਲਸ ਨੇ ਘਰ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖਲ ਕੀਤਾ, ਜਿਸ ਤੋਂ ਬਾਅਦ ਪੁਲਸ ਨੂੰ ਮੰਜੇ 'ਤੇ ਬੁਰੀ ਹਾਲਤ 'ਚ ਮਾਂ-ਪੁੱਤ ਦੀਆਂ ਲਾਸ਼ਾਂ

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ 

ਸ੍ਰੀ ਫ਼ਤਹਿਗੜ੍ਹ ਸਾਹਿਬ, 25 ਦਸੰਬਰ (ਹਰਪ੍ਰੀਤ ਗੁੱਜਰਵਾਲ) : ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਲਾਨਾ ਸ਼ਹੀਦੀ ਸਭਾ ਦੇ ਸ੍ਰੀ ਆਖੰਡ ਪਾਠ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੇ ਗਏ ਇਸ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਤਰ ਸਿੰਘ ਨੇ ਸ਼ਹੀਦੀ ਸਭਾ ਦੇ ਅਖੰਡ ਪਾਠ ਸਾਹਿਬ

ਅੰਬੇਡਕਰ ਨੇ ਪਾਣੀ ਲਈ ਕੰਮ ਕੀਤਾ, ਕਾਂਗਰਸ ਨੇ ਸੱਚ ਛੁਪਾਇਆ : ਪੀਐੱਮ ਮੋਦੀ 
  • ਪੀਐੱਮ ਮੋਦੀ ਨੇ ਖਜੂਰਾਹੋ 'ਚ 44 ਹਜ਼ਾਰ ਕਰੋੜ ਰੁਪਏ ਦੇ ਕੇਨ-ਬੇਤਵਾ ਲਿੰਕ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ 
  • ਪੀਐੱਮ ਮੋਦੀ ਨੇ ਓਮਕਾਰੇਸ਼ਵਰ ਫਲੋਟਿੰਗ ਸੋਲਰ ਐਨਰਜੀ ਪ੍ਰੋਜੈਕਟ ਦਾ ਕੀਤਾ ਉਦਘਾਟਨ 
  • ਸਾਬਕਾ ਪ੍ਰਧਾਨ ਮੰਤਰੀ  ਵਾਜਪਾਈ ਦੀ 100ਵੀਂ ਜਯੰਤੀ 'ਤੇ ਪੀਐੱਮ ਮੋਦੀ ਨੇ ਡਾਕ ਟਿਕਟ ਅਤੇ ਸਿੱਕਾ ਕੀਤਾ ਜਾਰੀ  

ਖਜੂਰਾਹੋ,  25 ਦਸੰਬਰ 2024 : ਪ੍ਰਧਾਨ ਮੰਤਰੀ

ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਪੰਜਾਬ : ਹਰਦੀਪ ਸਿੰਘ ਮੁੰਡੀਆਂ 
  • ਹਰ ਪੇਂਡੂ ਘਰ ਨੂੰ ਪਾਈਪ ਰਾਹੀਂ ਪਾਣੀ ਦੀ ਸਪਲਾਈ ਦੇਣ ਵਾਲਾ ਪੰਜਾਬ ਦੇਸ਼ ਦਾ ਪੰਜਵਾਂ ਸੂਬਾ ਬਣਿਆ
  • ਸਮੂਹ ਪਿੰਡਾਂ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਖੁੱਲ੍ਹੇ ਵਿੱਚ ਸ਼ੌਚ ਮੁਕਤ ਦਰਜਾ ਪ੍ਰਾਪਤ ਕੀਤਾ

ਚੰਡੀਗੜ੍ਹ, 25 ਦਸੰਬਰ 2024 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੀ ਵਚਨਬੱਧਤਾ ਤਹਿਤ ਜਲ

ਵੈਟਰਨਰੀ ਸੰਸਥਾਵਾਂ ਵਿੱਚ ਸਹੂਲਤਾਂ ਦੇ ਵਾਧੇ ਲਈ 1.85 ਕਰੋੜ ਰੁਪਏ ਜਾਰੀ: ਗੁਰਮੀਤ ਸਿੰਘ ਖੁੱਡੀਆਂ
  • ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ
  • ਪੌਲੀਕਲੀਨਿਕਾਂ ਵਿੱਚ ਸਰਜਰੀਆਂ, ਸਰਜਰੀ ਉਪਰੰਤ ਦੇਖਭਾਲ, ਲੈਬ ਟੈਸਟ, ਐਕਸ-ਰੇਅ ਅਤੇ ਅਲਟਰਾਸਾਊਂਡ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ
  • ਪਸ਼ੂ ਪਾਲਣ ਵਿਭਾਗ ਨੇ ਲੰਪੀ ਸਕਿੱਨ ਅਤੇ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ ਸਾਰੇ ਪਸ਼ੂਧਨ ਦਾ ਕੀਤਾ ਟੀਕਾਕਰਨ
  • 11.81 ਕਰੋੜ
ਰਾਜਸਥਾਨ ਦੇ ਕਰੌਲੀ 'ਚ ਬੱਸ ਅਤੇ ਕਾਰ ਦੀ ਹੋਈ ਭਿਆਨਕ ਟੱਕਰ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ

ਕਰੌਲੀ, 25 ਦਸੰਬਰ 2024 : ਰਾਜਸਥਾਨ ਦੇ ਕਰੌਲੀ ਜ਼ਿਲ੍ਹੇ ਵਿੱਚ ਮੰਗਲਵਾਰ ਰਾਤ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਕਾਰ 'ਚ ਸਵਾਰ 5 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਬੱਸ 'ਚ ਸਵਾਰ 15 ਯਾਤਰੀ ਵੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਦਸਾ ਇੰਨਾ ਗੰਭੀਰ ਸੀ ਕਿ

ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਵਾਪਸ ਆ ਰਹੀ ਸੰਗਤ ਨਾਲ ਵਾਪਰਿਆ ਹਾਦਸਾ, 2 ਨੌਜਵਾਨਾਂ ਦੀ ਮੌਤ 

ਖੰਨਾ, 25 ਦਸੰਬਰ 2024 : ਫਤਿਹਗੜ੍ਹ ਸਾਹਿਬ ਦੀ ਧਰਤੀ ਵਿਖੇ ਨਤਮਸਤਕ ਹੋ ਵਾਪਸ ਆ ਰਹੀ ਸੰਗਤ ਨਾਲ ਖੰਨਾ ਦੇ ਪਿੰਡ ਭਾਦਲਾ ਨੇੜੇ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਟਰੈਕਟਰ ਟਰਾਲੀ ਦੀ ਟਰਾਲੇ ਨਾਲ ਟੱਕਰ ਹੋ ਗਈ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਹਿਚਾਣ ਅਵਤਾਰ ਸਿੰਘ ਉਰਫ ਤਾਰੂ (32 ਸਾਲ) ਅਤੇ ਸੁਰਿੰਦਰ ਸਿੰਘ (15) ਵਜੋਂ ਹੋਈ ਹੈ। ਮ੍ਰਿਤਕ

ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ : ਸੌਂਦ

ਚੰਡੀਗੜ੍ਹ, 25 ਦਸੰਬਰ 2024 : ਪੰਜਾਬ ਵਿੱਚ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਬਹੁਤ ਸਾਰੀਆਂ ਪਹਿਲਕਦਮੀਆਂ ਅਮਲ ਵਿੱਚ ਲਿਆਂਦੀਆਂ ਹਨ। ਇਸ ਬਾਬਤ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ

ਪਾਕਿਸਤਾਨੀ ਹਵਾਈ ਹਮਲਿਆਂ ਵਿਚ ਔਰਤਾਂ ਅਤੇ ਬੱਚਿਆਂ ਸਮੇਤ 15 ਲੋਕਾਂ ਦੀ ਮੌਤ

ਕਾਬੁਲ, 25 ਦਸੰਬਰ 2024 : ਅਫਗਾਨਿਸਤਾਨ ਵਿਚ ਪਾਕਿਸਤਾਨੀ ਹਵਾਈ ਹਮਲਿਆਂ ਵਿਚ ਔਰਤਾਂ ਅਤੇ ਬੱਚਿਆਂ ਸਮੇਤ 15 ਲੋਕ ਮਾਰੇ ਗਏ ਹਨ, ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ। ਖਾਮਾ ਪ੍ਰੈਸ ਦੁਆਰਾ ਰਿਪੋਰਟ ਕੀਤੇ ਅਨੁਸਾਰ, ਮੰਗਲਵਾਰ ਦੇਰ ਰਾਤ ਨੂੰ ਕੀਤੇ ਗਏ ਹਮਲੇ, ਪਕਤਿਕਾ ਪ੍ਰਾਂਤ ਦੇ ਬਰਮਲ ਜ਼ਿਲੇ ਦੇ ਕਈ ਖੇਤਰਾਂ ਨੂੰ ਨਿਸ਼ਾਨਾ