ਹੁਸ਼ਿਆਰਪੁਰ, 24 ਦਸੰਬਰ 2024 : ਹੁਸ਼ਿਆਰਪੁਰ 'ਚ 5 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਨੌਜਵਾਨ ਦਾ ਕਤਲ ਕਰ ਦਿਤਾ। ਜਦਕਿ ਦੂਜਾ ਗੰਭੀਰ ਜ਼ਖ਼ਮੀ ਹੈ। ਭੱਜਦੇ ਸਮੇਂ ਹਮਲਾਵਰਾਂ ਦੀ ਕਾਰ ਟਰੈਕਟਰ ਟਰਾਲੀ ਨਾਲ ਟਕਰਾ ਗਈ। ਜਿਸ ਕਾਰਨ 4 ਜ਼ਖਮੀ ਹੋ ਗਏ ਅਤੇ ਇਕ ਦੀ ਮੌਤ ਹੋ ਗਈ। ਇਹ ਘਟਨਾ ਦੇਰ ਰਾਤ ਗੜ੍ਹਦੀਵਾਲਾ ਬੱਸ ਸਟੈਂਡ ਵਿਖੇ ਵਾਪਰੀ। ਮ੍ਰਿਤਕ ਦੀ ਪਛਾਣ
news
Articles by this Author

- ਲੁਧਿਆਣਾ ਕਾਰਪੋਰੇਸ਼ਨ ਵਿਚ ਭਾਜਪਾ ਅਤੇ ਕਾਂਗਰਸ ਵਿਚ ਗਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ : ਰਵਨੀਤ ਬਿੱਟੂ
ਲੁਧਿਆਣਾ, 24 ਦਸੰਬਰ 2024 : ਨਗਰ ਨਿਗਮ ਲੁਧਿਆਣਾ ਵਿਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲਿਆ ਸੀ, ਜਿਸ ਤੋਂ ਬਾਅਦ ਇਹ ਖਬਰਾਂ ਚੱਲ ਰਹੀਆਂ ਸਨ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਮਿਲ ਕੇ ਆਪਣਾ ਮੇਅਰ ਬਣਾ ਸਕਦੇ ਹਨ ਪਰ ਹੁਣ ਇਨ੍ਹਾਂ ਖਬਰਾਂ

- ਰਾਹੁਲ ਗਾਂਧੀ ਨੇ ਮਹਿੰਗਾਈ 'ਤੇ ਕੇਂਦਰ ਸਰਕਾਰ ਨੂੰ ਘੇਰਿਆ
- ਰਾਹੁਲ ਗਾਂਧੀ ਨੇ ਸਬਜ਼ੀ ਮੰਡੀ ਦੇ ਦੌਰੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕੀਤੀ ਸ਼ੇਅਰ
ਨਵੀਂ ਦਿੱਲੀ, 24 ਦਸੰਬਰ 2024 : ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਸਬਜ਼ੀਆਂ ਦੇ ਭਾਅ ਜਾਣਨ ਲਈ ਸਬਜ਼ੀ ਮੰਡੀ 'ਚ ਪਹੁੰਚੇ ਹਨ। ਰਾਹੁਲ ਗਾਂਧੀ ਨੇ ਮਹਿੰਗਾਈ 'ਤੇ ਕੇਂਦਰ ਸਰਕਾਰ ਨੂੰ

ਫ਼ਿਰੋਜ਼ਪੁਰ, 24 ਦਸੰਬਰ 2024 : ਫ਼ਿਰੋਜ਼ਪੁਰ ਦੇ ਪਿੰਡ ਮਮਦੋਟ ਤੋਂ ਇੱਕ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, 23 ਸਾਲਾ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਅਜਿਹੀ ਘਿਨੌਣੀ ਹਰਕਤ ਨੂੰ ਪਿੰਡ ਦੇ ਹੀ ਦੋ ਲੜਕਿਆਂ ਨੇ ਅੰਜਾਮ ਦਿੱਤਾ ਹੈ। ਗੈਂਗਰੇਪ ਤੋਂ ਬਾਅਦ ਮੁਲਜ਼ਮ ਪੀੜਤ ਲੜਕੀ ਨੂੰ ਪਿੰਡ ਦੇ ਬਾਹਰ ਸੁੱਟ ਕੇ

ਅੰਮ੍ਰਿਤਸਰ, 24 ਦਸੰਬਰ 2024 : ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਘਰਿੰਡਾ ਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪਿੰਡ ਗੱਲੂਵਾਲ ਦੇ ਨੇੜਿਓਂ ਖੇਤਾਂ ਵਿੱਚੋਂ 3.590 ਕਿੱਲੋ ਹੈਰੋਇਨ ਸਮੇਤ ਪੈਕਿੰਗ ਮਟੀਰੀਅਲ ਬਰਾਮਦ ਕੀਤਾ ਗਿਆ। ਇਸ ਸਬੰਧੀ ਥਾਣਾ ਭਿੰਡੀਸੈਦਾਂ ਦੀ ਪੁਲਿਸ ਨੇ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ ਨਜਾਇਜ਼ ਹਥਿਆਰ ਸਮੇਤ ਕਾਬੂ ਕੀਤਾ

ਚੰਡੀਗੜ੍ਹ 24 ਦਸੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਖੇਤੀ ਸੈਕਟਰ ਨੂੰ ਲਾਹੇਵੰਦ ਧੰਦਾ ਬਣਾਉਣ ਲਈ 'ਚੰਨੀ ਕਮੇਟੀ' ਦੀਆਂ ਸਿਫਾਰਸ਼ਾਂ ਨੂੰ ਜਲਦ ਲਾਗੂ ਕਰੇ। ਉਨ੍ਹਾਂ ਆਖਿਆ ਕਿ ਪਾਰਲੀਮੈਂਟ ਵੱਲੋਂ ਖੇਤੀ ਮਾਮਲਿਆਂ ਸਬੰਧੀ ਸਟੈਂਡਿੰਗ

ਚੰਡੀਗੜ੍ਹ, 24 ਦਸੰਬਰ 2024 : ਪੰਜਾਬ ਵਿੱਚ 27 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਪੰਜਾਬ ਯੂਨੀਵਰਸਿਟੀ (ਪੀ.ਯੂ.) ਨੇ ਕੀਤਾ ਹੈ। ਪੰਜਾਬ ਯੂਨੀਵਰਸਿਟੀ ਨੇ ਕਿਹਾ ਹੈ ਕਿ ਖੇਤਰੀ ਕੇਂਦਰਾਂ ਅਤੇ ਪੇਂਡੂ ਕੇਂਦਰਾਂ ਸਮੇਤ ਪੰਜਾਬ ’ਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਸਾਰੇ ਅਦਾਰੇ, ਕਾਲਜ ਅਤੇ ਮਾਨਤਾ ਪ੍ਰਾਪਤ ਕਾਲਜ ਬੰਦ ਰਹਿਣਗੇ। ਇਸ ਤੋਂ ਇਲਾਵਾ ਸਾਰੇ ਅਦਾਰਿਆਂ ਦੇ ਦਫ਼ਤਰਾਂ

ਮਨੀਲਾ, 24 ਦਸੰਬਰ 2024 : ਫਿਲੀਪੀਨਜ਼ ਦੇ ਦੱਖਣੀ ਕੋਟਾਬਾਟੋ ਸੂਬੇ ਵਿੱਚ ਇੱਕ ਵੈਨ ਦੇ ਹਾਦਸਾਗ੍ਰਸਤ ਹੋਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ, ਇੱਕ ਕਸਬੇ ਦੇ ਬੁਲਾਰੇ ਨੇ ਮੰਗਲਵਾਰ ਨੂੰ ਦੱਸਿਆ। ਟੂਪੀ ਕਸਬੇ ਦੇ ਮਿਉਂਸਪਲ ਡਿਜ਼ਾਸਟਰ ਰਿਡਕਸ਼ਨ ਅਤੇ ਮੈਨੇਜਮੈਂਟ ਅਫਸਰ ਐਮਿਲ ਸੁਮਾਗੇਸੇ ਨੇ ਦੱਸਿਆ ਕਿ ਇਹ ਹਾਦਸਾ ਸੋਮਵਾਰ ਨੂੰ ਸਥਾਨਕ ਸਮੇਂ

- ਸੰਯੁਕਤ ਕਿਸਾਨ ਮੋਰਚਾ ਵਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਨ ਅਤੇ ਕਿਸਾਨਾਂ ਤੇ ਜਬਰ ਬੰਦ ਕਰਨ ਦੀਆਂ ਮੰਗਾਂ ਨੂੰ ਲੈਕੇ ਅਗਲੇ ਸੰਘਰਸ਼ ਦਾ ਐਲਾਨ
- 9 ਜਨਵਰੀ ਨੂੰ ਮੋਗੇ ਵਿੱਚ ਹੋਵੇਗੀ ਵੱਡੀ ਕਾਨਫਰੰਸ
- ਛੇ ਮੈਂਬਰੀ ਕਮੇਟੀ ਵਲੋਂ ਕਿਸਾਨ ਜਥੇਬੰਦੀਆਂ ਦੀ ਏਕਤਾ ਲਈ ਉਪਰਾਲੇ ਜਾਰੀ ਰੱਖੇ ਜਾਣਗੇ
ਚੰਡੀਗੜ੍ਹ 24 ਦਸੰਬਰ (ਭੁਪਿੰਦਰ ਧਨੇਰ) : ਸੰਯੁਕਤ ਕਿਸਾਨ

- ਨਹਿਰੀ ਵਿਭਾਗ ਦਾ ਐਸ.ਡੀ.ਓ., ਖੇਤੀ ਵਿਭਾਗ ਦਾ ਸਬ-ਇੰਸਪੈਕਟਰ ਤੇ ਹੋਟਲ ਮਾਲਕ ਦੋਸ਼ੀਆਂ ‘ਚ ਸ਼ਾਮਲ
ਚੰਡੀਗੜ੍ਹ 24 ਦਸੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਚਾਇਤੀ ਚੋਣ ਲਈ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੇ ਨਾਮਜਦਗੀ ਫਾਰਮ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਗੁਲਾਬ ਸਿੰਘ, ਐਸ.ਡੀ.ਓ