news

Jagga Chopra

Articles by this Author

ਲਿਮਪੋਪੋ ਵਿੱਚ ਵਾਪਰੇ ਸੜਕ ਹਾਦਸੇ 'ਚ ਸੱਤ ਲੋਕਾਂ ਦੀ ਮੌਤ 

ਜੋਹਾਨਸ ਬਰਗ, 23 ਦਸੰਬਰ 2024 : ਸਥਾਨਕ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਉੱਤਰ-ਪੂਰਬੀ ਦੱਖਣੀ ਅਫਰੀਕਾ ਦੇ ਲਿਮਪੋਪੋ ਸੂਬੇ ਵਿੱਚ ਇੱਕ ਸੜਕ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਜ਼ਖ਼ਮੀ ਹੋ ਗਏ। ਟਰਾਂਸਪੋਰਟ ਅਤੇ ਕਮਿਊਨਿਟੀ ਦੀ ਕਾਰਜਕਾਰੀ ਕੌਂਸਲ ਦੇ ਮੈਂਬਰ ਵਾਇਲੇਟ ਮੈਥੀਏ ਨੇ ਦੱਸਿਆ ਕਿ ਐਤਵਾਰ ਨੂੰ ਲਿਮਪੋਪੋ ਸੂਬੇ ਦੇ ਪਿੰਡ ਗਾ ਫਾਸ਼ਾ ਨੇੜੇ N1 ਹਾਈਵੇਅ

ਪੰਜਾਬ 'ਚ ਮੀਂਹ ਕਾਰਨ ਤਾਪਮਾਨ 5 ਡਿਗਰੀ ਆਇਆ ਹੇਠਾਂ, ਠੰਢ ਵਧੀ

ਚੰਡੀਗੜ੍ਹ, 23 ਦਸੰਬਰ 2024 : ਮੌਸਮ ਵਿਭਾਗ ਦੇ ਅਲਰਟ ਅਨੁਸਾਰ ਬੀਤੀ ਰਾਤ ਤੌ ਸ਼ੁਰੂ ਹੋਏ ਮੀਂਹ ਕਾਰਨ ਤਾਪਮਾਨ 5 ਡਿਗਰੀ ਦੇ ਕਰੀਬ ਹੇਠਾਂ ਆਇਆ ਹੈ, ਜਿਸ ਕਾਰਨ ਠੰਢ ਵਧ ਗਈ। ਸਵੇਰ ਦੀ ਬਾਰਸ਼ ਦੌਰਾਨ ਸਕੂਲੀ ਬੱਚਿਆਂ, ਅਧਿਆਪਕਾਂ ਅਤੇ ਆਪਣੇ ਦਫ਼ਤਰਾਂ ਨੂੰ ਜਾਣ ਵਾਲੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਦੀ ਗੱਲ ਕਰੀਏ ਤਾਂ ਪੰਜਾਬ ਦੇ 11

ਪੰਜਾਬ 'ਚ ਮੀਂਹ ਕਾਰਨ ਤਾਪਮਾਨ 5 ਡਿਗਰੀ ਆਇਆ ਹੇਠਾਂ, ਠੰਢ ਵਧੀ

ਚੰਡੀਗੜ੍ਹ, 23 ਦਸੰਬਰ 2024 : ਮੌਸਮ ਵਿਭਾਗ ਦੇ ਅਲਰਟ ਅਨੁਸਾਰ ਬੀਤੀ ਰਾਤ ਤੌ ਸ਼ੁਰੂ ਹੋਏ ਮੀਂਹ ਕਾਰਨ ਤਾਪਮਾਨ 5 ਡਿਗਰੀ ਦੇ ਕਰੀਬ ਹੇਠਾਂ ਆਇਆ ਹੈ, ਜਿਸ ਕਾਰਨ ਠੰਢ ਵਧ ਗਈ। ਸਵੇਰ ਦੀ ਬਾਰਸ਼ ਦੌਰਾਨ ਸਕੂਲੀ ਬੱਚਿਆਂ, ਅਧਿਆਪਕਾਂ ਅਤੇ ਆਪਣੇ ਦਫ਼ਤਰਾਂ ਨੂੰ ਜਾਣ ਵਾਲੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਦੀ ਗੱਲ ਕਰੀਏ ਤਾਂ ਪੰਜਾਬ ਦੇ 11

ਬੈਂਗਲੁਰੂ 'ਚ ਇਕ ਕੰਟੇਨਰ ਟਰੱਕ ਕਾਰ 'ਤੇ ਪਲਟਣ ਕਾਰਨ ਪਰਿਵਾਰ ਦੇ 6 ਲੋਕਾਂ ਦੀ ਮੌਤ 

ਬੈਂਗਲੁਰੂ, 23 ਦਸੰਬਰ 2024 : ਬੈਂਗਲੁਰੂ 'ਚ ਇਕ ਕੰਟੇਨਰ ਟਰੱਕ ਦੀ ਕਾਰ 'ਤੇ ਪਲਟਣ ਕਾਰਨ ਇਕ ਹੀ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਭਾਰੀ ਕੰਟੇਨਰ ਟਰੱਕ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਉਸਦੀ ਵੋਲਵੋ ਕਾਰ 'ਤੇ ਪਲਟ ਗਿਆ। ਹਾਦਸੇ ਵਿੱਚ ਮਾਰੇ ਗਏ ਪਰਿਵਾਰ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਇਹ ਘਟਨਾ ਬੇਂਗਲੁਰੂ ਦੇ ਬਾਹਰਵਾਰ

ਹਰਿਆਣਾ 'ਚ 20 ਬੱਚਿਆਂ 'ਤੇ ਡਿੱਗੀ ਇੱਟਾਂ ਦੀ ਕੰਧ, ਹਾਦਸੇ 'ਚ 3 ਮਹੀਨੇ ਦੀ ਬੱਚੀ ਸਮੇਤ 4 ਦੀ ਮੌਤ

ਹਿਸਾਰ, 23 ਦਸੰਬਰ 2024 : ਹਰਿਆਣਾ ਦੇ ਹਿਸਾਰ ਵਿੱਚ ਬੀਤੀ ਰਾਤ ਇੱਟਾਂ ਦੀ ਕੰਧ ਡਿੱਗਣ ਕਾਰਨ ਚਾਰ ਬੱਚਿਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਦਰਅਸਲ, ਜਦੋਂ 20 ਬੱਚਿਆਂ 'ਤੇ ਕੰਧ ਡਿੱਗੀ ਤਾਂ ਉਨ੍ਹਾਂ ਦੇ ਪਰਿਵਾਰ ਕੰਮ ਕਰ ਰਹੇ ਸਨ। ਘਟਨਾ ਤੋਂ ਤੁਰੰਤ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾਂ 'ਚ 3 ਮਹੀਨੇ

ਭਾਰਤ ਦੇ ਨੌਜਵਾਨਾਂ ਦੀ ਸਮਰੱਥਾ ਅਤੇ ਪ੍ਰਤਿਭਾ ਦਾ ਪੂਰਾ ਉਪਯੋਗ ਕਰਨਾ ਸਾਡੀ ਤਰਜੀਹ ਹੈ : ਪੀਐਮ ਮੋਦੀ
  • ਪ੍ਰਧਾਨ ਮੰਤਰੀ ਮੋਦੀ ਦਾ ਨੌਜਵਾਨਾਂ ਨੂੰ ਵੱਡਾ ਤੋਹਫਾ, 71 ਹਜ਼ਾਰ ਨਵ ਨਿਯੁਕਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੀ ਦਿੱਲੀ, 23 ਦਸੰਬਰ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ 'ਰੋਜ਼ਗਾਰ ਮੇਲੇ' ਤਹਿਤ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਚੁਣੇ ਗਏ 71,000 ਤੋਂ ਵੱਧ ਕਰਮਚਾਰੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਨਿਯੁਕਤੀ ਪੱਤਰ ਪ੍ਰਦਾਨ

ਪੰਚਕੂਲਾ ‘ਚ ਜਨਮਦਿਨ ਮਨਾ ਰਹੇ ਤਿੰਨਾਂ ਲੋਕਾਂ ਦਾ ਗੋਲੀਆਂ ਮਾਰ ਕੇ ਕਤਲ

ਪੰਚਕੂਲਾ, 23 ਦਸੰਬਰ 2024 : ਪੰਚਕੂਲਾ ਵਿੱਚ ਤੜਕੇ 3 ਵਜੇ ਇੱਕ ਹੋਟਲ ਵਿੱਚ ਜਨਮ ਦਿਨ ਦੀ ਪਾਰਟੀ ਦੌਰਾਨ ਪਾਰਕਿੰਗ ਵਿੱਚ ਜ਼ਬਰਦਸਤ ਫਾਇਰਿੰਗ ਹੋਈ। ਇਸ ਦੌਰਾਨ ਦਿੱਲੀ ਦੇ ਦੋ ਨੌਜਵਾਨਾਂ ਤੇ ਨਵੀਂ ਸਕਾਰਪੀਓ ਕਾਰ ਵਿੱਚ ਬੈਠੀ ਹਿਸਾਰ ਕੈਂਟ ਦੀ ਇੱਕ ਲੜਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਤਿੰਨਾਂ ਦੀ ਉਮਰ 20 ਤੋਂ 25 ਸਾਲ ਦੇ ਵਿਚਾਲੇ ਦੱਸੀ ਜਾ ਰਹੀ ਹੈ। ਤਿੰਨੇ

ਵਿੱਤ ਮੰਤਰੀ ਚੀਮਾ ਵੱਲੋਂ ਏਅਰ ਟਰਬਾਈਨ ਫਿਊਲ ਨੂੰ ਜੀ.ਐਸ.ਟੀ ਤਹਿਤ ਸ਼ਾਮਲ ਕਰਨ ਦਾ ਸਖ਼ਤ ਵਿਰੋਧ
  • ਕਿਹਾ, ਇਹ ਫੈਸਲਾ ਪੈਟਰੋਲੀਅਮ ਉਤਪਾਦਾਂ ਨੂੰ ਵੈਟ ਤੋਂ ਜੀ.ਐਸ.ਟੀ ਵਿੱਚ ਤਬਦੀਲ ਕਰਨ ਲਈ ਦਰਵਾਜ਼ਾ ਖੋਲ੍ਹ ਦੇਵੇਗਾ
  • 2015-16 ਨੂੰ ‘ਨੈਗੇਟਿਵ ਆਈ.ਜੀ.ਐਸ.ਟੀ ਬੰਦੋਬਸਤ’ ਵਿੱਚ ਰਾਜਾਂ ਦੀ ਹਿੱਸੇਦਾਰੀ ਤੈਅ ਕਰਨ ਲਈ ਆਧਾਰ ਸਾਲ ਮੰਨਣ ਦੀ ਕੀਤੀ ਮੰਗ

ਚੰਡੀਗੜ੍ਹ, 23 ਦਸੰਬਰ 2024 : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਏਅਰ ਟਰਬਾਈਨ ਫਿਊਲ (ਏ.ਟੀ.ਐੱਫ.) ਨੂੰ ਵਸਤਾਂ

ਕੌਮੀ ਪੀਥੀਅਨ ਗੇਮਜ਼, ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ , ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ
  • ਪੀਥੀਅਨ ਖੇਡਾਂ ਦੀ ਸਥਾਪਨਾ 6ਵੀਂ ਸਦੀ ਈਸਾ ਪੂਰਵ ਵਿੱਚ ਹੋਈ : ਡਾ. ਬਜਿੰਦਰ ਗੋਇਲ

ਚੰਡੀਗੜ੍ਹ, 23 ਦਸੰਬਰ 2024 : ਤਾਊ ਦੇਵੀ ਲਾਲ ਸਟੇਡੀਅਮ ਪੰਚਕੂਲਾ, ਹਰਿਆਣਾ ਵਿਖੇ ਬੀਤੇ ਦਿਨ ਧੂਮ ਧੜਕੇ ਨਾਲ ਸਮਾਪਤ ਹੋਈਆਂ ਪਹਿਲੀਆਂ ਪੀਥੀਅਨ ਰਾਸ਼ਟਰੀ ਕਲਚਰਲ ਗੇਮਜ਼-2024 ਵਿੱਚ ਹੋਰਨਾਂ ਵਿਰਾਸਤੀ ਖੇਡਾਂ ਤੇ ਮਾਰਸ਼ਲ ਆਰਟਸ ਸਮੇਤ ਕਈ ਕਲਾਵਾਂ ਦੇ ਕੌਮੀ ਪੱਧਰ ਦੇ ਮੁਕਾਬਲੇ ਵੀ ਕਰਵਾਏ

ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ : ਮੁੱਖ ਮੰਤਰੀ ਮਾਨ 
  • ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
  • ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਮਹਾਨ ਸਿੱਖ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੀ ਹੈ ਸੂਬਾ ਸਰਕਾਰ

ਫ਼ਤਹਿਗੜ੍ਹ ਸਾਹਿਬ, 23 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ