news

Jagga Chopra

Articles by this Author

ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ, ਰਿਵਾਇਤੀ ਊਰਜਾ ‘ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ
  • ਦਸੰਬਰ 2025 ਤੱਕ 264 ਮੈਗਾਵਾਟ ਸੌਰ ਊਰਜਾ ਦਾ ਹੋਵੇਗਾ ਵਾਧਾ: ਅਮਨ ਅਰੋੜਾ
  • ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਮੈਸਰਜ਼ ਵੀ.ਪੀ. ਸੋਲਰ ਜੈਨਰੇਸ਼ਨਜ਼ ਪ੍ਰਾਈਵੇਟ ਲਿਮ. ਨੂੰ ਸੋਲਰ ਪਾਵਰ ਪਲਾਂਟ ਸਥਾਪਤ ਕਰਨ ਲਈ ਸੌਂਪਿਆ ਐਲ.ਓ.ਏ.
  • ਸੋਲਰ ਪਲਾਂਟ ਸਾਲਾਨਾ 400 ਮਿਲੀਅਨ ਯੂਨਿਟ ਬਿਜਲੀ ਦਾ ਕਰਨਗੇ ਉਤਪਾਦਨ; ਪੰਜਾਬ ਵਿੱਚ ਲਗਭਗ 1056 ਕਰੋੜ ਰੁਪਏ ਦਾ ਨਿਵੇਸ਼ ਆਉਣ ਦੀ
ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਦੁਨੀਆਂ ਭਰ ਦੇ ਉਦਯੋਗਪਤੀ ਨਿਵੇਸ਼ ਕਰਨ ਵਿੱਚ ਰੁਚੀ ਦਿਖਾ ਰਹੇ ਹਨ : ਤਰੁਨਪ੍ਰੀਤ ਸਿੰਘ ਸੌਂਦ 
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਢਾਈ ਸਾਲਾਂ ਵਿੱਚ ਪੰਜਾਬ ‘ਚ 86 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਹੋਇਆ : ਸੌਂਦ
  • ਸੌਂਦ ਵੱਲੋਂ ਹੋਰ ਕਾਰੋਬਾਰੀਆਂ ਤੇ ਉਦਯੋਗਪਤੀਆਂ ਨੂੰ ਵੀ ਪੰਜਾਬ ਵਿੱਚ ਆਪਣੀਆਂ ਸਨਅਤਾਂ ਸ਼ੁਰੂ ਕਰਨ ਦਾ ਸੱਦਾ

ਚੰਡੀਗੜ੍ਹ, 23 ਦਸੰਬਰ 2024 : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਅਤੇ

7ਵੀਂ ਜਮਾਤ ਦਾ ਵਿਦਿਆਰਥੀ ਕਰੰਟ ਲੱਗਣ ਕਾਰਨ ਬੁਰੀ ਤਰਾਂ ਝੁਲਸਿਆ 

ਲੁਧਿਆਣਾ, 23 ਦਸੰਬਰ : ਲੁਧਿਆਣਾ ਦੇ ਢੰਡਾਰੀ ਖੁਰਦ ‘ਚ ਇਕ ਛੱਤ ‘ਤੇ ਖੇਡ ਰਹੇ ਬੱਚੇ ਨੂੰ ਅਚਾਨਕ ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆਉਣ ਨਾਲ ਕਰੰਟ ਲੱਗ ਗਿਆ। ਜਿਸ ਨਾਲ ਉਹ ਬੁਰੀ ਤਰ੍ਹਾਂ ਨਾਲ ਝੁਲਸ ਗਿਆ। ਰੌਲਾ ਸੁਣ ਕੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ। ਉਸ ਦੀ ਹਾਲਤ ਵਿਗੜਦੀ ਦੇਖ ਡਾਕਟਰਾਂ ਨੇ ਉਸ ਨੂੰ ਤੁਰੰਤ ਪੀਜੀਆਈ ਰੈਫਰ ਕਰ ਦਿੱਤਾ। ਜ਼ਖਮੀ ਵਿਦਿਆਰਥੀ

ਦਹਿਸ਼ਤ ਮਾਡਿਊਲ ਕੇਜ਼ੈੱਡਐੱਫ਼ ਚੀਫ਼ ਰਣਜੀਤ ਸਿੰਘ ਨੀਟਾ ਦੁਆਰਾ ਕੀਤਾ ਜਾਂਦਾ ਹੈ ਕੰਟਰੋਲ ਅਤੇ ਗ੍ਰੀਸ ਅਧਾਰਤ ਜਸਵਿੰਦਰ ਸਿੰਘ ਮੰਨੂ ਹੈ ਗਿਰੋਹ ਦਾ ਸੰਚਾਲਕ: ਡੀਜੀਪੀ ਯਾਦਵ
  • ਪੰਜਾਬ ਅਤੇ ਯੂਪੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ ਕੇਜ਼ੈੱਡਐੱਫ਼ ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾ
  • ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਦਹਿਸ਼ਤੀ ਮਾਡਿਊਲ ਦੇ ਸਾਰੇ ਸਬੰਧਾਂ ਅਤੇ ਮੈਂਬਰਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ

ਚੰਡੀਗੜ੍ਹ, 23 ਦਸੰਬਰ 2024 : ਪਾਕਿਸਤਾਨ- ਆਈ.ਐਸ.ਆਈ. ਦੀ ਸਪਾਂਸਰਡ

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਚੰਡੀਗੜ੍ਹ, 23 ਦਸੰਬਰ 2024 :  ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ ਮਾਪਦੰਡਾਂ

ਸੁਸਾਸ਼ਨ ਸਪਤਾਹ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਪ੍ਰਸਾਰ ਵਰਕਸ਼ਾਪ
  • ਸਾਬਕਾ ਆਈ.ਏ.ਐੱਸ. ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ‘ਗੁੱਡ ਗਵਰਨੈਂਸ’ ਦੇ ਗੁਰ ਦੱਸੇ
  • ਜ਼ਿਲ੍ਹਾ ਪ੍ਰਸ਼ਾਸਨ ਜਨਤਾ ਨੂੰ ਗੁੱਡ ਗਵਰਨੈਂਸ ਦੇਣ ਲਈ ਵਚਨਬੱਧ - ਡਿਪਟੀ ਕਮਿਸ਼ਨਰ

ਗੁਰਦਾਸਪੁਰ, 23 ਦਸੰਬਰ 2024 : ਦੇਸ਼ ਭਰ ਵਿੱਚ 19 ਤੋਂ 24 ਦਸੰਬਰ ਤੱਕ ਮਨਾਏ ਜਾ ਰਹੇ ‘ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਤਹਿਤ

ਡੇਅਰੀ ਵਿਭਾਗ, ਗੁਰਦਾਸਪੁਰ ਵੱਲੋਂ ਇਕ ਦਿਨਾਂ ਦੁੱਧ ਉਤਪਾਦਕ ਕੈਂਪ ਲਗਾਇਆ ਗਿਆ

ਗੁਰਦਾਸਪੁਰ, 23 ਦਸੰਬਰ 2024 : ਪੰਜਾਬ ਡੇਅਰੀ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਅਤੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਖਾਲ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੀ ਡੀ -6 ਸਕੀਮ ਅਧੀਨ ਅੱਜ ਪਿੰਡ ਖਰਲ ਬਲਾਕ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ

ਭਾਰਤੀ ਫ਼ੌਜ ਦੀ ਪੈਂਥਰ ਡਿਵੀਜ਼ਨ, ਵਜਰਾ ਕੋਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਲੀਨ ਐਂਡ ਗਰੀਨ ਮੁਹਿੰਮ ਤਹਿਤ ਪਿੰਡ ਸੁਲਤਾਨਪੁਰ ਵਿਖੇ ਪੌਦੇ ਲਗਾਏ
  • ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਦੇ ਲੋਕਾਂ ਅਤੇ ਵਿਦਿਆਰਥੀਆਂ ਨੂੰ ਪੌਦੇ ਵੰਡੇ ਗਏ
  • ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਆਪਣੇ ਚੌਗਿਰਦੇ ਨੂੰ ਹਰਾ-ਭਰਾ ਬਣਾਉਣਾ ਦਾ ਸੱਦਾ ਦਿੱਤਾ

ਗੁਰਦਾਸਪੁਰ, 23 ਦਸੰਬਰ 2024 : ਭਾਰਤੀ ਫ਼ੌਜ ਦੀ ਪੈਂਥਰ ਡਿਵੀਜ਼ਨ, ਵਜਰਾ ਕੋਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ

ਅਸਲਾ ਲਾਇਸੰਸ ਧਾਰਕ ਲਾਇਸੰਸ ਸਬੰਧੀ ਲੋੜੀਂਦੀਆਂ ਸੇਵਾਵਾਂ ਆਪਣੇ ਨਜ਼ਦੀਕੀ ਸੇਵਾ ਕੇਂਦਰਾਂ ਵਿਖੇ ਈ-ਸੇਵਾ ਪੋਰਟਲ ਤੇ ਤੁਰੰਤ ਅਪਲਾਈ ਕਰਨ : ਵਧੀਕ ਜ਼ਿਲ੍ਹਾ ਮੈਜਿਸਟਰੇਟ
  • ਅਸਲਾ ਲਾਇਸੰਸ ਧਾਰਕ ਲਾਇਸੰਸ ਨੂੰ ਅਪੀਲ ਈ-ਸੇਵਾ ਪੋਰਟਲ 'ਤੇ ਅਸਲੇ ਸਬੰਧੀ ਸੇਵਾ ਨਾ ਲੈਣ ਵਾਲੇ 31 ਦਸੰਬਰ ਤੱਕ ਲੋੜੀਂਦੀਆਂ ਸੇਵਾ ਲਈ ਅਪਲਾਈ ਕਰਨ

ਮਾਲੇਰਕੋਟਲਾ 23 ਦਸੰਬਰ 2024 : ਪੰਜਾਬ ਸਟੇਟ ਈ-ਗਵਰਨਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ ਅਸਲਾ ਲਾਇਸੰਸ ਧਾਰਕਾਂ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਹਨ ।ਜਿਨ੍ਹਾਂ ਸਬੰਧੀ ਜਾਣਕਾਰੀ ਦਿੰਦਿਆ

ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ 26 ਦਸੰਬਰ ਨੂੰ ਲੱਗੇਗਾ ਰੋਜ਼ਗਾਰ ਕੈਂਪ
  • ਵੱਧ ਤੋਂ ਵੱਧ ਯੋਗ ਪ੍ਰਾਰਥੀ ਲੈਣ ਮੌਕੇ ਦਾ ਲਾਹਾ-ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਮੋਗਾ, 23 ਦਸੰਬਰ 2024 : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ ਰੋਜ਼ਗਾਰ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਕਿ ਵੱਧ ਤੋਂ ਵੱਧ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਇਸਦੀ ਲਗਾਤਾਰਤਾ ਵਿੱਚ 26