ਅੰਮ੍ਰਿਤਸਰ 10 ਮਈ 2025 : ਜਿਲਾ ਮਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਵੱਖੋ ਵੱਖ ਪਲੇਟਫਾਰਮ ਅਤੇ ਸੋਸ਼ਲ ਮੀਡੀਆ ਉੱਤੇ ਜ਼ਿਲੇ ਸਬੰਧੀ ਚੱਲ ਰਹੀਆਂ ਨਿਰਅਧਾਰ ਖਬਰਾਂ ਦਾ ਗੰਭੀਰ ਨੋਟਿਸ ਲੈਂਦੇ ਹੋਏ ਕਿਹਾ ਕਿ ਭਵਿੱਖ ਵਿੱਚ ਜੋ ਵੀ ਵਿਅਕਤੀ ਅਫਵਾਹਾਂ ਫੈਲਾਉਣ ਵਿੱਚ ਦੋਸ਼ੀ ਪਾਇਆ ਗਿਆ, ਉਸ ਖਿਲਾਫ ਪੁਲਿਸ ਕੇਸ ਦਰਜ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ
news
Articles by this Author

ਚੰਡੀਗੜ੍ਹ, 10 ਮਈ, 2025 : ਪੰਜਾਬ ਵਿੱਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਬਿਜਲੀ ਦੇ ਨਾਲ-ਨਾਲ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ, ਚੰਡੀਗੜ੍ਹ ਨੇ ਇੱਕ ਭਵਿੱਖਬਾਣੀ ਜਾਰੀ ਕਰਦਿਆਂ ਕਿਹਾ ਹੈ ਕਿ ਅਗਲੇ ਕੁਝ ਘੰਟਿਆਂ ਵਿੱਚ ਪੰਜਾਬ

- ਪੁਲਿਸ ਨੇ ਗਲਤ ਜਾਣਕਾਰੀ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਚੇਤਾਵਨੀ ਜਾਰੀ ਕੀਤੀ
ਲੁਧਿਆਣਾ, 10 ਮਈ, 2025 : ਮੌਜੂਦਾ ਹਾਲਾਤਾਂ ਵਿੱਚ ਸੋਸ਼ਲ ਮੀਡੀਆ 'ਤੇ ਗਲਤ ਜਾਣਕਾਰੀ ਦੇ ਫੈਲਾਅ ਨੂੰ ਰੋਕਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਸ਼ਨੀਵਾਰ ਨੂੰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਜਾਅਲੀ ਵੀਡੀਓ ਫੈਲਾਉਣ ਦੇ ਦੋਸ਼ ਵਿੱਚ ਦੋ

- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਮਿਜ਼ਾਈਲ/ਡਰੋਨ ਪ੍ਰਭਾਵ ਵਾਲੇ ਖੇਤਰਾਂ ਤੋਂ ਬਚਣ, ਫੌਜਾਂ ਦੇ ਨਾਲ ਖੜ੍ਹੇ ਰਹਿਣ ਲਈ ਕਿਹਾ
ਚੰਡੀਗੜ੍ਹ, 10 ਮਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਿਜ਼ਾਈਲ ਜਾਂ ਡਰੋਨ ਹਮਲੇ ਵਾਲੀ ਥਾਂ 'ਤੇ ਜਲਦੀ ਨਾ ਜਾਣ ਅਤੇ ਅਣਪਛਾਤੇ ਮਲਬੇ ਨੂੰ ਛੂਹਣ ਤੋਂ

ਅੰਮ੍ਰਿਤਸਰ, 10 ਮਈ 2025 : ਭਾਰਤ-ਪਾਕਿਸਤਾਨ ਵਿਚ ਬਣੇ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਇਲਾਕਿਆਂ ਵਿਚੋਂ ਉਠਾਏ ਜਾ ਰਹੇ ਲੋਕਾਂ ਦੇ ਰਹਿਣ ਲਈ ਜਿਥੇ ਗੁਰਦੁਆਰਾ ਸਾਹਿਬਾਨ ਅੰਦਰ ਸਰਾਵਾਂ ਦੇਣ ਦੀ ਪਹਿਲਕਦਮੀ ਕੀਤੀ ਸੀ, ਉਥੇ ਹੁਣ ਸੰਸਥਾ ਦੇ ਪ੍ਰਬੰਧ ਵਾਲੇ ਸਕੂਲ ਕਾਲਜ ਵੀ ਰਹਾਇਸ਼ ਲਈ ਖੋਲ੍ਹ

- ਸਾਰੀਆਂ ਲੋੜੀਂਦੀਆਂ ਜਰੂਰੀ ਵਸਤਾਂ ਦਾ ਸਟਾਕ ਵਾਧੂ, ਲੋਕ ਕਿਸੇ ਵੀ ਤਰ੍ਹਾਂ ਦੀ ਘਬਰਾਹਟ 'ਚ ਆਕੇ ਬੇਲੋੜੀ ਖ਼ਰੀਦੋ-ਫ਼ਰੋਖਤ ਨਾ ਕਰਨ-ਸਿਹਤ ਮੰਤਰੀ
- ਕਿਹਾ, ਅਫ਼ਵਾਹਾਂ ਤੋਂ ਬਚਕੇ ਲੋਕ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ
- ਪੰਜਾਬ ਭਰ 'ਚ ਲੋਕਾਂ ਨੂੰ ਹੰਗਾਮੀ ਸਥਿਤੀ 'ਚ ਬਚਾਓ ਤੇ ਮੁਢਲੀ ਸਹਾਇਤਾ ਦੇਣੀ ਸਿਖਾਈ ਜਾਵੇਗੀ-ਸਿਹਤ ਮੰਤਰੀ
- ਰਾਜ ਭਰ ਦੇ

ਚੰਡੀਗੜ੍ਹ, 10 ਮਈ, 2025 : ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਰਾਜ ਭਰ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸੁਰੱਖਿਆ, ਆਵਾਜਾਈ, ਜਾਂ ਨਿੱਜੀ ਕਾਰਨਾਂ ਕਰਕੇ ਜੇਕਰ ਕਿਸੇ ਵਿਦਿਆਰਥੀ ਨੂੰ ਕੈਂਪਸ ਛੱਡਣ ਵਿੱਚ ਅਸਮਰੱਥ ਜਾਂ ਇੱਛਾ ਨਹੀਂ ਹੈ ਤਾਂ ਉਸਨੂੰ

- ਤਰੁਨਪ੍ਰੀਤ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ
- ਸਿਵਲ ਤਿਆਰੀਆਂ ਦਾ ਲਿਆ ਜਾਇਜ਼ਾ, ਲੋਕਾਂ ਨਾਲ ਰੁਬਰੂ ਹੋ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ
ਫ਼ਾਜ਼ਿਲਕਾ 10 ਮਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਜਾਰੀ ਕੀਤੇ ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਦਾ ਦੌਰਾ

- ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ
ਚੰਡੀਗੜ੍ਹ, 10 ਮਈ 2025 : ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ

ਚੰਡੀਗੜ੍ਹ, 9 ਮਈ 2025 : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਨੂੰ ਇੱਕ ਵਾਰ ਫਿਰ ਦਹਿਸ਼ਤਜ਼ਦਾ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸੇ ਮਕਸਦ ਨਾਲ, ਅੱਤਵਾਦੀ ਸਮੂਹ ਦੇ ਦੋ ਅਪਰਾਧੀ ਵੱਡੀ ਮਾਤਰਾ ਵਿੱਚ ਆਰਡੀਐਕਸ ਅਤੇ ਟਾਈਮ ਬੰਬ ਲੈ ਕੇ ਚੰਡੀਗੜ੍ਹ ਪਹੁੰਚੇ ਸਨ। ਪਰ ਪੁਲਿਸ ਦੀ ਚੌਕਸੀ ਕਾਰਨ ਇੱਕ ਵੱਡੀ ਘਟਨਾ ਟਲ ਗਈ। ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਅੱਤਵਾਦੀ