news

Jagga Chopra

Articles by this Author

ਪਰਾਲੀ ਪ੍ਰਬੰਧਨ: ਡਿਪਟੀ ਕਮਿਸ਼ਨਰ ਵਲੋਂ ਬਿਹਤਰੀਨ ਸੇਵਾਵਾਂ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ
  • ਜ਼ਿਲ੍ਹਾ ਬਰਨਾਲਾ ਵਿੱਚ ਸਾਂਝੇ ਯਤਨਾਂ ਸਦਕਾ ਪਰਾਲੀ ਦੇ ਕੇਸ 88 ਫੀਸਦੀ ਘਟੇ: ਡਿਪਟੀ ਕਮਿਸ਼ਨਰ

ਬਰਨਾਲਾ, 23 ਦਸੰਬਰ 2024 : ਜ਼ਿਲ੍ਹਾ ਬਰਨਾਲਾ ਵਿੱਚ ਖੇਤੀਬਾੜੀ ਸਣੇ ਵੱਖ ਵੱਖ ਵਿਭਾਗਾਂ ਵਲੋਂ ਪਰਾਲੀ ਪ੍ਰਬੰਧਨ ਮੁਹਿੰਮ ਵਿੱਚ ਦਿੱਤੇ ਸਹਿਯੋਗ ਸਦਕਾ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਸਾੜਨ ਦੇ ਕੇਸ ਪਿਛਲੇ ਸਾਲ ਦੇ ਮੁਕਾਬਲੇ 88 ਫੀਸਦੀ ਘਟੇ ਹਨ ਅਤੇ ਜ਼ਿਲ੍ਹਾ ਪਰਾਲੀ

'ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ' ਤਹਿਤ  ਘਣੀਏ ਕੇ ਬਾਂਗਰ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ
  • ਲੋਕਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਜਾ ਕੇ ਸਹੂਲਤਾਂ ਦੇਣ ਲਈ ਸਰਕਾਰ ਵਚਨਬੱਧ-ਚੇਅਰਮੈਨ ਪਨੂੰ 

ਫਤਿਹਗੜ੍ਹ ਚੂੜੀਆਂ, 23 ਦਸੰਬਰ 2024 : ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 'ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ' ਤਹਿਤ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਘਣੀਏ ਕੇ ਬਾਂਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਬਟਾਲਾ, 23 ਦਸੰਬਰ 2024 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਬਟਾਲਾ ਦਫਤਰ ਵਿੱਖੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ

ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰੇਦਸ਼

ਬਟਾਲਾ, 23 ਦਸੰਬਰ 2024 : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਵਿਧਾਇਕ ਸ਼ੈਰੀ ਕਲਸੀ ਵਲੋਂ ਆਪਣੇ ਦਫਤਰ ਵਿਖੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ

31 ਦਸੰਬਰ ਤੱਕ ਚਲੇਗੀ ਵਿਸ਼ੇਸ਼ ਪੈਂਟਾਵਲੈਂਟ ਟੀਕਾਕਰਨ ਮੁਹਿਮ: ਸਿਵਲ ਸਰਜਨ 
  • ਪੰਜ ਮਾਰੂ ਬਿਮਾਰੀਆਂ ਤੋਂ ਬਚਾਉਦਾ ਹੈ ਪੈਂਟਾਵੈਲੇੰਟ ਟੀਕਾ: ਜ਼ਿਲਾ ਟੀਕਾਕਰਨ ਅਫ਼ਸਰ ਡਾ.ਵਰਿੰਦਰ ਪਾਲ ਕੌਰ

ਤਰਨ ਤਾਰਨ, 23 ਦਸੰਬਰ 2024 : ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੇ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੇ ਪਾਲਣਾ  ਕਰਦਿਆਂ ਜ਼ਿਲਾ ਟੀਕਾਕਰਨ ਡਾਕਟਰ ਵਰਿੰਦਰ ਪਾਲ ਕੌਰ ਦੀ ਅਗਵਾਈ ਹੇਠ ਜਿਲ੍ਹੇ ਦੇ ਵਿੱਚ ਪੈਂਟਾਵਲੈਂਟ ਟੀਕਾਕਰਨ ਮੁਹਿੰਮ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਤਰਨ ਤਾਰਨ 23 ਦਸੰਬਰ 2024 : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 24 ਦਸੰਬਰ ਨੂੰ ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਮਾਨਯੋਗ  ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿ.) ਤਰਨ ਤਾਰਨ ਸ਼੍ਰੀ ਸੰਜੀਵ ਕੁਮਾਰ ਸ਼ਰਮਾ ਵੱਲੋ ਸਾਂਝੀ ਕੀਤੀ ਗਈ । ਇਸ

ਜਿਲ੍ਹੇ ਵਿੱਚ ‘ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਤਹਿਤ ਲਗਾਏ ਜਾ ਰਹੇ ਹਨ ਕੈਂਪ : ਵਿਨੀਤ ਕੁਮਾਰ
  • ਪੀ.ਜੀ.ਆਰ.ਐੱਸ ਪੋਰਟਲ 'ਤੇ ਵੀ ਕੀਤਾ ਜਾ ਰਿਹਾ ਸ਼ਿਕਾਇਤਾਂ ਦਾ ਨਿਪਟਾਰਾ

ਫਰੀਦਕੋਟ, 23 ਦਸੰਬਰ 2024 : ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ 'ਪ੍ਰਸ਼ਾਸਨ ਗਾਓਂ ਕੀ ਔਰ' ਅਧੀਨ 24 ਦਸੰਬਰ ਤੱਕ  ਮਨਾਏ ਜਾ ਰਹੇ ‘ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਤਹਿਤ ਜਿਲ੍ਹੇ ਵਿੱਚ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ

ਜੋਗੀਆ ਵਾਲੀ ਬਸਤੀ ਫਰੀਦਕੋਟ ਵਿਖੇ 24 ਦਸੰਬਰ ਨੂੰ ਲੱਗੇਗਾ ਸੁਵਿਧਾ ਕੈਂਪ : ਵਿਨੀਤ ਕੁਮਾਰ

ਫ਼ਰੀਦਕੋਟ 23 ਦਸੰਬਰ, 2024 : ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਮਿਤੀ 24 ਦਸੰਬਰ ਨੂੰ ਸਵੇਰੇ 09.00 ਵਜੇ ਤੋਂ 11.00 ਵਜੇ ਤੱਕ ਜੋਗੀਆ ਵਾਲੀ ਬਸਤੀ ਫਰੀਦਕੋਟ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ

ਐਸਕੇਐਮ ਵੱਲੋਂ ਡੱਲੇਵਾਲ ਦੀ ਜਾਨ ਬਚਾਉਣ ਅਤੇ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਿਲਾਫ ਪੰਜਾਬ ਵਿੱਚ ਦਿੱਤੇ ਗਏ ਧਰਨੇ 
  • ਵਰ੍ਹਦੇ ਮੀਂਹ ਦੌਰਾਨ ਹਰ ਥਾਂ ਸੈਂਕੜਿਆਂ ਦੀ ਗਿਣਤੀ ਵਿੱਚ ਪਹੁੰਚੇ ਕਿਸਾਨ। 
  • ਕੇਂਦਰ ਸਰਕਾਰ ਤੋਂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਗੱਲਬਾਤ ਸ਼ੁਰੂ ਕਰਨ ਦੀ ਕੀਤੀ ਮੰਗ।
  • ਕੌਮੀ ਖੇਤੀ ਮੰਡੀਕਰਨ ਨੀਤੀ ਹਰਗਿਜ਼ ਲਾਗੂ ਨਹੀਂ ਹੋਣ ਦਿਆਂਗੇ। 

ਚੰਡੀਗੜ੍ਹ 23 ਦਸੰਬਰ 2024 : ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਅੱਜ ਸਾਰੇ ਭਾਰਤ ਦੇ 500 ਤੋਂ ਵੱਧ ਜ਼ਿਲ੍ਹਿਆਂ

ਜ਼ਿਲੇ ਦੇ ਹਰੇਕ ਬਲਾਕ ਵਿੱਚ ਬਣਾਏ ਜਾਣਗੇ ਫਾਰਮਰ" ਪ੍ਰੋਡਿਊਸਰ ਔਰਗਨਾਈਜੇਸ਼ਨ"  : ਡਿਪਟੀ ਕਮਿਸ਼ਨਰ 
  • ਖੇਤੀ ਧੰਦੇ ਨੂੰ ਵਪਾਰ ਵਜੋਂ ਕੀਤਾ ਜਾਵੇਗਾ ਵਿਕਸਿਤ 

ਅੰਮ੍ਰਿਤਸਰ 23 ਦਸੰਬਰ 2024 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਹਰੇਕ ਬਲਾਕ ਵਿੱਚ ਫਾਰਮਰ ਪ੍ਰੋਡਿਊਸਰ ਔਰਗਨਾਈਜੇਸ਼ਨ ( ਐਫ ਪੀ ਓ) ਬਣਾਉਣ ਲਈ ਅੱਜ ਖੇਤੀਬਾੜੀ ,ਸਹਿਕਾਰਤਾ, ਨਬਾਰਡ ਅਤੇ ਹੋਰ ਸਲਾਹਕਾਰਾਂ ਨਾਲ ਮੀਟਿੰਗ ਕੀਤੀ। ਉਨਾਂ ਜ਼ੋਰ ਦੇ ਕੇ