ਅੰਮ੍ਰਿਤਸਰ, 22 ਦਸੰਬਰ 2024 : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ CIA Staff-1 ਵੱਲੋਂ ਸਰਹੱਦ ਪਾਰ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦੇ ਹੋਏ 02 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਪਾਸੋ 10 ਕਿਲੋ ਹੈਰੋਇਨ ਅਤੇ 01 ਕਾਰ ਬ੍ਰਾਮਦ ਕੀਤਾ ਗਿਆ। ਫੜੇ ਗਏ ਦੋਸ਼ੀਆ ਤੋਂ ਬੈਕਵਰਡ ਅਤੇ ਫਾਰਵਰਡ ਸਬੰਧਾਂ ਦਾ ਪਤਾ
news
Articles by this Author

ਮੋਹਾਲੀ, 22 ਦਸੰਬਰ 2024 : ਸੋਹਾਣਾ ਵਿੱਚ ਅਚਾਨਕ ਢਹਿ ਢੇਰੀ ਹੋਈ ਇਮਾਰਤ ਦੇ ਮਲਬੇ ਵਿਚੋਂ ਇਕ ਹੋਰ ਲਾਸ਼ ਕੱਢੀ ਗਈ ਹੈ। ਇਸ ਤੋਂ ਪਹਿਲਾਂ ਇਕ ਲੜਕੀ ਨੂੰ ਬਾਹਰ ਕੱਢਿਆ ਗਿਆ ਸੀ, ਜਿਸ ਦੀ ਮੌਤ ਹੋ ਗਈ ਸੀ। ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਦੋ ਹੋ ਗਈ। ਅੱਜ ਕੱਢੀ ਗਈ ਲਾਸ਼ ਦੀ ਪੁਸ਼ਟੀ ਐਸਡੀਐਮ ਦਮਨਦੀਪ ਕੌਰ ਵੱਲੋਂ ਕੀਤੀ ਗਈ ਹੈ। ਅਜੇ ਤੱਕ ਮ੍ਰਿਤਕ ਦੀ ਪਹਿਚਾਣ ਨਹੀਂ ਹੋ

- ਐਨਡੀਪੀਐਸ ਐਕਟ ਤਹਿਤ ਜ਼ਬਤ ਕੀਤੀਆਂ ਜਾਇਦਾਦਾਂ ਵਿੱਚ ਵਾਹਨ, ਪ੍ਰਮੁੱਖ ਪਲਾਟ, ਰਿਹਾਇਸ਼ੀ ਘਰ ਸ਼ਾਮਲ ਹਨ
ਜਲੰਧਰ 20 ਦਸੰਬਰ 2024 : ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ, ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਆਪਣੀ ਮੁਹਿੰਮ ਵਿੱਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ ਜਿਸ ਵਿੱਚ ਚਾਰ ਐਨਡੀਪੀਐਸ ਕੇਸਾਂ ਵਿੱਚ ਸ਼ਾਮਲ ਅਪਰਾਧੀਆਂ ਦੀਆਂ 84

ਜੈਤੋ, 22 ਦਸੰਬਰ 2024 : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮੂਹ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ

ਚੰਡੀਗੜ੍ਹ, 22 ਦਸੰਬਰ 2024 : ਪੰਜਾਬ ਦੀ ਝਾਂਕੀ ਨੂੰ ਗਣਤੰਤਰ ਦਿਵਸ 2025 ਦੇ ਮੌਕੇ ‘ਤੇ ਦੇਖਣ ਲਈ ਚੁਣਿਆ ਗਿਆ ਹੈ। ਇਸ ਵਾਰ ਪੰਜਾਬ ਦੀ ਝਾਂਕੀ ਦੀ ਚੋਣ ਕੀਤੀ ਗਈ ਹੈ, ਜਦੋਂ ਕਿ ਪਿਛਲੀ ਵਾਰ ਇਸ ਨੂੰ ਮਨਜ਼ੂਰੀ ਨਹੀਂ ਮਿਲ ਸਕੀ ਸੀ। ਨਾਲ ਹੀ ਇਸ ਸਾਲ ਦੇ ਗਣਤੰਤਰ ਦਿਵਸ ‘ਤੇ ਕਰਤਵ੍ਯ ਪਥ ‘ਤੇ ਹਰਿਆਣਾ ਅਤੇ ਚੰਡੀਗੜ੍ਹ ਦੀਆਂ ਝਾਕੀਆਂ ਵੀ ਦਿਖਾਈ ਦੇਣਗੀਆਂ। ਤੁਹਾਨੂੰ ਦੱਸ ਦੇਈਏ

- ਕੇਂਦਰ ਸਰਕਾਰ ਹਵਾਈ ਅੱਡਿਆਂ ‘ਤੇ ਸ਼ੁਰੂ ਕਰਨ ਜਾ ਰਹੀ ਹੈ ਸਸਤੀਆਂ ਕੰਟੀਨਾਂ
- ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਸੰਸਦ ਮੈਂਬਰ ਰਾਘਵ ਚੱਢਾ ਨੇ ਹਵਾਈ ਅੱਡਿਆਂ ‘ਤੇ ਮਹਿੰਗੇ ਖਾਣੇ ਦਾ ਉਠਾਇਆ ਸੀ ਮੁੱਦਾ
- ਲੋਕਾਂ ਨੇ ਸੰਸਦ ਮੈਂਬਰ ਰਾਘਵ ਚੱਢਾ ਦੇ ਇਸ ਗੱਲ ਦੀ ਕੀਤੀ ਸੀ ਸ਼ਲਾਘਾ
ਨਵੀਂ ਦਿੱਲੀ, 22 ਦਸੰਬਰ 2024 : ਦੇਸ਼ ਦੇ ਸਾਰੇ ਹਵਾਈ ਅੱਡਿਆਂ ‘ਤੇ ਮਹਿੰਗੇ ਖਾਣੇ ਦਾ ਮੁੱਦਾ

- ਦਾਸ ਐਂਡ ਬ੍ਰਾਊਨ ਐਕਸਪੀਰੀਐਂਸ਼ੀਅਲ ਲਰਨਿੰਗ ਸਕੂਲ (ਡੀ -ਬੇਲਸ) ਦੁਆਰਾ ਐਂਟਰਪ੍ਰੈਨਿਓਰਸ਼ਿਪ ਅਤੇ ਪੇਰੈਂਟਿੰਗ ਕਨਕਲੇਵ – ਐਨਪਾਰਕ 24 – ਆਯੋਜਨ
ਚੰਡੀਗੜ੍ਹ, 22 ਦਸੰਬਰ, 2024 : ਵਿਦਿਆਰਥੀਆਂ ਨੂੰ ਭਵਿੱਖ ਵਿਚ ਐਂਟਰਪਰੇਨੋਰ ਬਣਨ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਦਾਸ ਐਂਡ ਬ੍ਰਾਊਨ ਐਕਸਪੀਰੀਐਂਸ਼ੀਅਲ ਲਰਨਿੰਗ ਸਕੂਲ (ਡੀ-ਬੇਲਸ) ਦੁਆਰਾ ਸੀਆਈਆਈ ਹੈੱਡਕੁਆਰਟਰ ਵਿਖੇ ਇਕ

- “ਸ਼ਹਿਰਾਂ ਵਿੱਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ AAP, ਮਿਊਨੀਸਿਪਲ ਚੋਣਾਂ ਵਿੱਚ ਜਨਤਾ ਨੇ ਲਗਾਈ ਮੋਹਰ”
- ਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ : ਅਮਨ ਅਰੋੜਾ
- ਭਾਜਪਾ-ਅਕਾਲੀਆਂ ਨੂੰ ਤਾਂ ਕਈ ਥਾਵਾਂ ‘ਤੇ ਉਮੀਦਵਾਰ ਹੀ ਨਹੀਂ ਮਿਲੇ, ਕਾਂਗਰਸ ਨੂੰ ਵੀ ਕਰਨਾ ਪਿਆ ਸੰਘਰਸ਼ – ਅਰੋੜਾ

- ਭਾਦਸੋਂ ਨਗਰ ਪੰਚਾਇਤ 'ਚ ਆਪ ਦੇ 5, ਆਜ਼ਾਦ 3 ਤੇ ਬੀ.ਜੇ.ਪੀ. ਦੇ 2 ਤੇ ਅਕਾਲੀ ਦਲ ਦਾ 1 ਉਮੀਦਵਾਰ ਜੇਤੂ
- ਰਾਜਪੁਰਾ, ਨਾਭਾ ਤੇ ਪਾਤੜਾਂ ਨਗਰ ਕੌਂਸਲਾਂ ਦੀਆਂ ਉਪ ਚੋਣਾਂ 'ਚ ਆਪ ਦੇ ਉਮੀਦਵਾਰ ਜੇਤੂ
ਪਟਿਆਲਾ, 21 ਦਸੰਬਰ 2024 : ਨਗਰ ਪੰਚਾਇਤ ਘੱਗਾ ਦੀਆਂ 13 ਵਾਰਡਾਂ ਲਈ 77.06 ਫ਼ੀਸਦੀ ਵੋਟਿੰਗ ਹੋਈ ਹੈ ਜਦਕਿ ਭਾਦਸੋਂ ਨਗਰ ਪੰਚਾਇਤ ਦੀਆਂ 11 ਵਾਰਡਾਂ ਲਈ 74.26 ਫ਼ੀਸਦੀ

ਖੈਬਰ ਪਖਤੂਨਖਵਾ, 21 ਦਸੰਬਰ 2024 : ਅੱਤਵਾਦੀਆਂ ਨੇ ਸ਼ਨੀਵਾਰ ਤੜਕੇ ਉੱਤਰ-ਪੱਛਮੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਇਕ ਸੁਰੱਖਿਆ ਜਾਂਚ ਚੌਕੀ 'ਤੇ ਹਮਲਾ ਕੀਤਾ। ਇਸ ਹਮਲੇ 'ਚ 16 ਜਵਾਨ ਸ਼ਹੀਦ ਹੋ ਗਏ ਅਤੇ 8 ਜ਼ਖਮੀ ਹੋ ਗਏ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੇ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਦੱਖਣੀ ਵਜ਼ੀਰਿਸਤਾਨ ਜ਼ਿਲ੍ਹੇ