news

Jagga Chopra

Articles by this Author

ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ : ਅਮਨ ਅਰੋੜਾ
  • ਪੰਜਾਬ ਨੇ 1000 ਤੋਂ ਵੱਧ ਸਰਕਾਰੀ ਇਮਾਰਤਾਂ ਨੂੰ ਊਰਜਾ ਕੁਸ਼ਲ ਬਣਾ ਕੇ 6800 ਮੈਗਾਵਾਟ ਨੂੰ ਨਵਿਆਉਣਯੋਗ ਊਰਜਾ ਵੱਲ ਸਫ਼ਲਤਾਪੂਰਵਕ ਤਬਦੀਲ ਕੀਤਾ: ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ
  • ਪੇਡਾ ਨੇ ਮਨਾਇਆ ਸੂਬਾ ਪੱਧਰੀ 'ਊਰਜਾ ਸੰਭਾਲ ਦਿਵਸ'

ਚੰਡੀਗੜ੍ਹ, 21 ਦਸੰਬਰ 2024 : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਪਹਿਲੇ ਸਿੱਖ ਗੁਰੂ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ, ਦੋ ਗਲਾਕ ਪਿਸਤੌਲ ਬਰਾਮਦ
  • ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਹੈਂਡਲਰਾਂ ਰਾਹੀਂ ਪ੍ਰਾਪਤ ਕਰਦੇ ਸਨ ਖੇਪ : ਡੀਜੀਪੀ ਗੌਰਵ ਯਾਦਵ
  • ਇਸ ਮਾਡਿਊਲ ਦੇ ਬਾਕੀ ਮੈਂਬਰਾਂ ਨੂੰ ਕਾਬੂ ਕਰਨ ਲਈ ਯਤਨ ਜਾਰੀ: ਏਆਈਜੀ ਸੀਆਈ ਸੁਖਮਿੰਦਰ ਮਾਨ

ਪਠਾਨਕੋਟ, 21 ਦਸੰਬਰ 2024 : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
  • ਕਿਹਾ, ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਲਗਾਏ ਜਾਣਗੇ ਕੈਂਪ
  • ਡਾ. ਬਲਜੀਤ ਕੌਰ ਨੇ ਦਿਵਿਆਗਜਨਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਗਜਨਾਂ ਦੀ ਭਲਾਈ ਲਈ ਕਾਰਜਸ਼ੀਲ

ਚੰਡੀਗੜ੍ਹ, 21 ਦਸੰਬਰ 2024 : ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ

ਦਿੱਲੀ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ 

ਨਵੀਂ ਦਿੱਲੀ, 21 ਦਸੰਬਰ 2024 : ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਨੇ ਸਾਰੀਆਂ 70 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ, ਜਦਕਿ ਕਾਂਗਰਸ ਨੇ ਵੀ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ

GST ਕੌਂਸਲ ਦੀ ਮੀਟਿੰਗ: ਸਿਹਤ ਅਤੇ ਜੀਵਨ ਬੀਮਾ ਪ੍ਰੀਮੀਅਮ 'ਤੇ ਕੋਈ ਰਾਹਤ ਨਹੀਂ, ਆਮ ਆਦਮੀ ਨੂੰ ਵੱਡਾ ਝਟਕਾ

ਨਵੀਂ ਦਿੱਲੀ, 21 ਦਸੰਬਰ 2024 : ਜੀਐਸਟੀ ਕੌਂਸਲ ਦੀ ਮੀਟਿੰਗ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਰਾਜਸਥਾਨ ਦੇ ਜੈਸਲਮੇਰ 'ਚ ਹੋਈ ਇਸ ਬੈਠਕ 'ਚ ਕੁਝ ਅਹਿਮ ਮੁੱਦਿਆਂ 'ਤੇ ਫੈਸਲਾ ਨਹੀਂ ਹੋ ਸਕਿਆ। ਮੰਤਰੀਆਂ ਦੇ ਸਮੂਹ ਨੇ ਸਿਹਤ ਅਤੇ ਜੀਵਨ ਬੀਮਾ ਪ੍ਰੀਮੀਅਮਾਂ 'ਤੇ ਜੀਐਸਟੀ ਘਟਾਉਣ ਦਾ ਪ੍ਰਸਤਾਵ ਦਿੱਤਾ ਸੀ, ਜਿਸ 'ਤੇ ਫਿਲਹਾਲ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਜੀਐਸਟੀ

ਦਿੱਲੀ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦੀਆਂ ਵਧੀਆਂ ਮੁਸ਼ਕਲਾਂ, ਐੱਲਜੀ ਨੇ ਐਕਸਾਈਜ਼ ਪਾਲਿਸੀ ਮਾਮਲੇ 'ਚ ਈਡੀ ਨੂੰ ਕੇਸ ਚਲਾਉਣ ਦੀ ਦਿੱਤੀ ਇਜਾਜ਼ਤ

ਨਵੀਂ ਦਿੱਲੀ, 21 ਦਸੰਬਰ 2024 : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਸਾਬਕਾ ਸੀਐਮ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਕੇਜਰੀਵਾਲ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ

ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮਾਲੇਰਕੋਟਲਾ 23 ਦਸੰਬਰ ਨੂੰ ਡੀਸੀ ਦਫਤਰ ਅੱਗੇ ਦੇਵੇਗਾ ਧਰਨਾ

ਮਾਲੇਰਕੋਟਲਾ, 21 ਦਸੰਬਰ 2024 : ਸੰਯੁਕਤ ਕਿਸਾਨ ਮੋਰਚਾ ਮਾਲੇਰਕੋਟਲਾ ਦੀ ਮੀਟਿੰਗ ਗੁਰਦੁਆਰਾ ਹਾਂਅ ਦਾ ਨਾਹਰਾ ਸਾਹਿਬ ਮਲੇਰਕੋਟਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਕੁਲਵਿੰਦਰ ਸਿੰਘ ਭੂਦਨ ਬੀਕੇਯੂ ਏਕਤਾ ਉਗਰਾਹਾਂ, ਰੁਪਿੰਦਰ ਸਿੰਘ ਚੌਦਾਂ ਕਿਰਤੀ ਕਿਸਾਨ ਯੂਨੀਅਨ, ਜਗਦੀਸ਼ ਸਿੰਘ ਚੌਦਾਂ ਬੀਕੇਯੂ ਕਾਦੀਆਂ, ਬੂਟਾਂ ਖਾਂ ਸੰਗੈਣ ਬੀਕੇਯੂ ਡਕੌਂਦਾ (ਧਲੇਰ) ਅਤੇ ਬਹਾਦੁਰ ਸਿੰਘ

ਕੁਵੈਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 

ਕੁਵੈਤ, 21 ਦਸੰਬਰ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਨੀਵਾਰ ਦੁਪਹਿਰ ਕੁਵੈਤ ਪਹੁੰਚੇ ਹਨ। ਪ੍ਰਧਾਨ ਮੰਤਰੀ ਮੋਦੀ 43 ਸਾਲਾਂ ਵਿੱਚ ਖਾੜੀ ਦੇਸ਼ ਦਾ ਦੌਰਾ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਬਣ ਗਏ ਹਨ। ਕੁਵੈਤ ਰਾਜ ਦੇ ਅਮੀਰ, ਸ਼ੇਖ ਮੇਸ਼ਾਲ ਅਲ-ਅਹਿਮਦ ਅਲ-ਜਾਬਰ ਅਲ-ਸਬਾਹ ਦੇ ਸੱਦੇ ‘ਤੇ ਆਪਣੀ ਇਤਿਹਾਸਕ ਦੋ ਦਿਨਾਂ ਯਾਤਰਾ ਦੀ ਸ਼ੁਰੂਆਤ ਕਰਦੇ ਹੋਏ ਪ੍ਰਧਾਨ

ਰਾਏਗੜ੍ਹ 'ਚ ਬੱਸ ਪਲਟਣ ਕਾਰਨ ਦੋ ਪੁਰਸ਼ਾਂ ਅਤੇ ਤਿੰਨ ਔਰਤਾਂ ਸਮੇਤ ਪੰਜ ਲੋਕਾਂ ਦੀ ਮੌਤ

ਰਾਏਗੜ੍ਹ, 20 ਦਸੰਬਰ 2024 : ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸ਼ੁੱਕਰਵਾਰ ਸਵੇਰੇ ਇੱਕ ਵਿਆਹ ਸਮਾਗਮ ਤੋਂ ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਤੇਜ਼ ਰਫ਼ਤਾਰ ਬੱਸ ਪਲਟ ਜਾਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। 27 ਲੋਕ ਗੰਭੀਰ ਜ਼ਖਮੀ ਹੋ ਗਏ। ਪੁਲਿਸ ਨੇ ਇਸ ਹਾਦਸੇ ਦੀ ਜਾਣਕਾਰੀ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ

ਪੰਜਾਬ-ਚੰਡੀਗੜ੍ਹ 'ਚ ਸੀਤ ਲਹਿਰ ਜਾਰੀ, 10 ਧੁੰਦ ਦਾ ਅਲਰਟ 

ਚੰਡੀਗੜ੍ਹ, 20 ਦਸੰਬਰ 2024 : ਪੰਜਾਬ-ਚੰਡੀਗੜ੍ਹ ਦੇ ਲੋਕਾਂ ਨੂੰ ਸੀਤ ਲਹਿਰ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਮੌਸਮ ਵਿਭਾਗ ਮੁਤਾਬਕ ਸੀਤ ਲਹਿਰ ਅਗਲੇ 5 ਦਿਨਾਂ ਤਕ ਜਾਰੀ ਰਹੇਗੀ। ਇੰਨਾ ਹੀ ਨਹੀਂ ਇਨ੍ਹਾਂ 5 ਦਿਨਾਂ 'ਚ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 2 ਤੋਂ 3 ਡਿਗਰੀ ਤਕ ਡਿੱਗ ਜਾਵੇਗਾ। ਮੀਂਹ ਨੂੰ ਲੈ ਕੇ ਅਜੇ ਤਕ ਕੋਈ ਅਲਰਟ ਜਾਂ ਸੂਚਨਾ ਸਾਂਝੀ ਨਹੀਂ ਕੀਤੀ ਗਈ