news

Jagga Chopra

Articles by this Author

ਅੰਬੇਡਕਰ ਭਾਰਤੀ ਇਤਿਹਾਸ ਦੀ ਮਹਾਨ ਸ਼ਖ਼ਸੀਅਤ ਅਤੇ ਸਾਡੇ ਸੰਵਿਧਾਨ ਦੇ ਮੁੱਖ ਨਿਰਮਾਤਾ ਹਨ : ਅਮਨ ਅਰੋੜਾ
  • ਡਾ. ਅੰਬੇਡਕਰ ਬਾਰੇ ਅਮਿਤ ਸ਼ਾਹ ਦੀਆਂ ਟਿੱਪਣੀਆਂ ਵਿਰੁੱਧ ‘ਆਪ’ ਦੇ ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ, 20 ਦਸੰਬਰ, 2024 : ਆਮ ਆਦਮੀ ਪਾਰਟੀ (ਆਪ) ਦੇ ਇੱਕ ਵਫ਼ਦ ਨੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੰਤਰੀ ਮੰਡਲ ਤੋਂ ਤੁਰੰਤ ਹਟਾਉਣ ਦੀ

ਹਾਈਕੋਰਟ ਵੱਲੋਂ ਪੰਜਾਬ ਵਿਜੀਲੈਂਸ ਨੂੰ ਝਟਕਾ, ਸਾਬਕਾ ਮੰਤਰੀ ਆਸ਼ੂ ਖਿਲਾਫ਼ ਦਰਜ FIR ਰੱਦ ਕਰਨ ਦੇ ਹੁਕਮ

ਚੰਡੀਗੜ੍ਹ 20 ਦਸੰਬਰ 2024 : ਪੰਜਾਬ 'ਚ ਟੈਂਡਰ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਕਾਂਗਰਸ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਵਿਜੀਲੈਂਸ ਵਲੋਂ ਉਸ ਵਿਰੁੱਧ ਦਰਜ ਐਫਆਈਆਰ ਵੀ ਰੱਦ ਕਰ ਦਿੱਤੀ ਹੈ। ਇਹ ਜਾਣਕਾਰੀ ਉਨ੍ਹਾਂ

ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਸੂਬੇ 'ਚ 3 ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ

ਚੰਡੀਗੜ੍ਹ, 20 ਦਸੰਬਰ 2024 : ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਸੂਬੇ 'ਚ 3 ਦਿਨਾਂ ਦਾ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਹਰਿਆਣਾ ਸਰਕਾਰ ਦੁਆਰਾ ਅਧਿਕਾਰਤ ਹੁਕਮ ਜਾਰੀ ਕਰ ਦਿੱਤਾ ਗਿਆ ਹੈ। 22 ਦਸੰਬਰ ਤੱਕ 3 ਦਿਨ ਦਾ ਰਾਜ ਸੋਗ ਅਤੇ 21 ਦਸੰਬਰ ਨੂੰ ਸੂਬੇ ਵਿੱਚ ਇੱਕ ਦਿਨ ਦੀ ਛੁੱਟੀ ਰਹੇਗੀ। ਸੂਬੇ ਵਿੱਚ 20-22 ਦਸੰਬਰ ਤੱਕ ਕੋਈ

ਜੈਪੁਰ-ਅਜਮੇਰ ਹਾਈਵੇਅ ‘ਤੇ ਬੱਸ ਨਾਲ ਟਕਰਾਉਣ ਤੋਂ ਬਾਅਦ ਗੈਸ ਟੈਂਕਰ ਫਟਿਆ, 11 ਦੀ ਮੌਤ, 14 ਯਾਤਰੀ ਅਤੇ ਡਰਾਈਵਰ-ਕੰਡਕਟਰ ਲਾਪਤਾ

ਜੈਪੁਰ, 20 ਦਸੰਬਰ 2024 : ਜੈਪੁਰ-ਅਜਮੇਰ ਹਾਈਵੇਅ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਜੈਪੁਰ ਦੇ ਭੰਕਰੋਟਾ ਇਲਾਕੇ 'ਚ ਸ਼ੁੱਕਰਵਾਰ ਸਵੇਰੇ ਵਾਪਰੇ ਇਸ ਭਿਆਨਕ ਹਾਦਸੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਦਿੱਲੀ ਪਬਲਿਕ ਸਕੂਲ ਦੇ ਕੋਲ ਇੱਕ ਐਲਪੀਜੀ ਟੈਂਕਰ ਅਤੇ ਇੱਕ ਟਰੱਕ ਦੀ ਟੱਕਰ ਵਿੱਚ ਇੱਕ ਜ਼ਬਰਦਸਤ ਧਮਾਕਾ ਹੋਇਆ। ਇਸ ਹਾਦਸੇ 'ਚ 11 ਲੋਕਾਂ ਦੀ ਮੌਕੇ 'ਤੇ ਹੀ ਮੌਤ

ਗ੍ਰਹਿ ਮੰਤਰੀ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ : ਹਰਪਾਲ ਚੀਮਾ

ਚੰਡੀਗੜ੍ਹ, 20 ਦਸੰਬਰ 2024 : ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਭੀਮ ਰਾਓ ਅੰਬੇਡਕਰ ਬਾਰੇ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਹਰਪਾਲ ਚੀਮਾ ਨੇ ਕਿਹਾ ਕਿ ਅਮਿਤ ਸ਼ਾਹ ਨੇ ਬਾਬਾ ਸਾਹਿਬ ਅੰਬੇਡਕਰ ਦਾ ਨਹੀਂ, ਦਲਿਤਾਂ ਦਾ ਅਪਮਾਨ ਕੀਤਾ ਹੈ।

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ

ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਨੇੜੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
  • ਪੋਲਿੰਗ ਕੇਂਦਰ ਦੇ 200 ਮੀਟਰ ਦੇ ਘੇਰੇ ਅੰਦਰ ਪੋਲਿੰਗ ਬੂਥ / ਟੈਂਟ ਲਗਾਉਣ ਉੱਪਰ ਪਾਬੰਦੀ
  • ਅਧਿਕਾਰਤ ਵਿਅਕਤੀਆਂ ਤੋਂ ਬਿਨ੍ਹਾਂ 100 ਮੀਟਰ ਦੇ ਘੇਰੇ ਅੰਦਰ ਮੋਬਾਇਲ/ਵਾਇਰਲੈਸ ਆਦਿ ਦੀ ਵਰਤੋਂ ਦੀ ਵੀ ਇਜਾਜ਼ਤ ਨਹੀਂ 

ਕਪੂਰਥਲਾ, 20 ਦਸੰਬਰ 2024 :  ਜ਼ਿਲ੍ਹਾ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ ਨੇ ਰਾਜ ਚੋਣ ਕਮਿਸ਼ਨਰ ਵਲੋਂ ਜਾਰੀ ਹਦਾਇਤਾਂ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ

ਨਗਰ ਨਿਗਮ, ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ  ਦੇ ਕੁੱਝ ਬੂਥਾਂ ਦਾ ਬਦਲਿਆ ਗਿਆ ਸਥਾਨ

ਅੰਮ੍ਰਿਤਸਰ 20 ਦਸੰਬਰ 2024 : ਨਗਰ ਨਿਗਮ, ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਚੋਣਾਂ 2024 ਲਈ ਜਿਲ੍ਹਾ ਅੰਮ੍ਰਿਤਸਰ ਦੇ ਵਾਸੀਆਂ ਦੇ ਸਹੂਲਤ ਲਈ ਵੱਖ-ਵੱਖ ਰਿਟਰਨਿੰਗ ਅਫ਼ਸਰਾਂ ਵਲੋਂ ਕੁੱਝ ਪੋਲਿੰਗ ਬੂਥਾਂ ਦੇ ਸਥਾਨਾਂ ਵਿੱਚ ਤਬਦੀਲੀ ਕੀਤੀ ਗਈ ਹੈ ਤਾਂ ਜੋ ਆਮ ਜਨਤਾ ਨੂੰ ਵੋਟਾਂ ਸਬੰਧੀ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਾ ਆਵੇ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ
  • ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਨੇ ਕੀਤੀ ਕਾਰਵਾਈ

ਅੰਮ੍ਰਿਤਸਰ 20 ਦਸੰਬਰ 2024 : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ

ਯੁਵਕ ਸੇਵਾਵਾਂ ਵਿਭਾਗ ਅਮ੍ਰਿਤਸਰ ਵੱਲੋਂ ਨਸਿਆ ਵਿਰੁੱਧ  ਨਾਟਕ ਦਾ ਆਯੋਜਨ
  • ਨਸ਼ਾ ਖ਼ਤਮ ਕਰਨ ਲਈ ਯੁਵਾ ਵਰਗ ਦਾ ਜਾਗਰੂਕ ਹੋਣਾ ਜ਼ਰੂਰੀ - ਪ੍ਰੀਤ ਕੋਹਲੀ 

ਅਮ੍ਰਿਤਸਰ , 20 ਦਸੰਬਰ, 2024 : ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਨਿਰਦੇਸ਼ਾਂ ਤਹਿਤ ਯੁਵਕ ਸੇਵਾਵਾਂ ਦਫ਼ਤਰ ਅੰਮ੍ਰਿਤਸਰ ਨਾਲ ਸਬੰਧਤ ਨੌਜਵਾਨਾਂ ਦੇ ਕਲੱਬਾਂ ਲਈ ਜਾਗਰੂਕਤਾ ਨਾਟਕਾਂ ਦਾ ਮੰਚਨ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਜ਼ਿਲੇ ਦੇ ਪਿੰਡ ਸ਼ਾਮਨਗਰ ਵਿੱਚ ਨਸ਼ਿਆਂ ਵਿਰੁੱਧ ਨਾਟਕ